- ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ-1800 1800 1000 ਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਦੇ ਨੰਬਰ 95012-00200 ਸਬੰਧੀ ਦਿੱਤੀ ਜਾਣਕਾਰੀ
ਨਵਾਂਸ਼ਹਿਰ, 1 ਨਵੰਬਰ : ਸੈਂਟਰਲ ਵਿਜੀਲੈਂਸ ਕਮਿਸ਼ਨ ਨਵੀ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਵਿਜੀਲੈਂਸ ਬਿਊਰੋ ਪੰਜਾਬ ਐਸ.ਏ.ਐਸ. ਨਗਰ ਮੋਹਾਲੀ