news

Jagga Chopra

Articles by this Author

ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਹੋਵੇਗੀ ਕਾਇਆ ਕਲਪ: ਆਸ਼ਿਕਾ ਜੈਨ
  • ਡੇਰਾਬਸੀ ਵਿਖੇ ਵੀ ਈ.ਐੱਸ.ਆਈ. ਹਸਪਤਾਲ ਬਣਾਉਣ ਲਈ ਕਾਰਵਾਈ ਜ਼ੋਰਾਂ ‘ਤੇ

ਐੱਸ.ਏ.ਐੱਸ. ਨਗਰ, 31 ਅਕਤੂਬਰ : ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ

ਮੁੱਖ ਮੰਤਰੀ ਦੇ ਦਖਲ ਤੋਂ ਬਾਅਦ ‘ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਨੇ ਮੋਹਾਲੀ ਤੋਂ ਆਪਣਾ ਧਰਨਾ ਚੁੱਕਿਆ
  • ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਮੋਰਚੇ ਦੇ ਆਗੂਆਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ

ਚੰਡੀਗੜ੍ਹ, 31 ਅਕਤੂਬਰ : 'ਰਾਖਵਾਂਕਰਨ ਚੋਰ ਫੜੋ-ਪੱਕਾ ਮੋਰਚਾ’ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦੂਤ ਵਜੋਂ ਅੱਜ ਉਨ੍ਹਾਂ ਨੂੰ ਮਿਲਣ ਆਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੀ ਹਾਜ਼ਰੀ

ਵਧੀਕ ਡਿਪਟੀ ਕਮਿਸ਼ਨਰ ਨੇ ਸੈਂਪਲ ਫੇਲ ਹੋਣ ‘ਤੇ 2 ਦੁਕਾਨਦਾਰਾਂ ਨੂੰ ਕੀਤੇ 55 ਹਜ਼ਾਰ ਰੁਪਏ ਦੇ ਜ਼ੁਰਮਾਨੇ

ਨਵਾਂਸਹਿਰ, 31 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਫੂਡ ਸੇਫਟੀ ਅਤੇ ਸਟੈਂਡਰਡ ਐਕਟ-2006 ਅਤੇ ਰੂਲਜ਼ 2011 ਦੇ ਤਹਿਤ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਫੇਲ ਹੋਣ ‘ਤੇ 2 ਦੁਕਾਨਦਾਰਾਂ ਨੂੰ 55 ਹਜ਼ਾਰ ਰੁਪਏ ਦੇ ਜ਼ੁਰਮਾਨੇ ਕੀਤੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਇਸ ਮਹੀਨੇ ਵੱਖ-ਵੱਖ ਖਾਣ ਪੀਣ

ਲੋਕ ਹਿੱਤ ਵਿਚ ਤੈਅ ਸਮੇਂ ਅੰਦਰ ਕੀਤੇ ਜਾਣ ਵਿਕਾਸ ਕਾਰਜ : ਸੋਮ ਪ੍ਰਕਾਸ਼
  • ਕੇਂਦਰੀ ਰਾਜ ਮੰਤਰੀ ਨੇ 'ਦਿਸ਼ਾ' ਤਹਿਤ ਮੀਟਿੰਗ ਵਿਚ ਕੇਂਦਰੀ ਸਕੀਮਾਂ ਦੀ ਕੀਤੀ ਸਮੀਖਿਆ 
  • ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
  • ਅੰਮ੍ਰਿਤ ਸਰੋਵਰ ਯੋਜਨਾ 'ਤੇ ਗੰਭੀਰਤਾ ਨਾਲ ਕੰਮ ਕਰਨ ਦੀ ਹਦਾਇਤ 

ਹੁਸ਼ਿਆਰਪੁਰ, 31 ਅਕਤੂਬਰ : ਕੇਂਦਰੀ ਉਦਯੋਗ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਹਿੱਤ ਵਿਚ ਇਹ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਸ਼ਨ ਜੱਜ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ਼ ਕੱਢੀ ਜਾਗਰੂਕਤਾ ਰੈਲੀ
  • ਡਿਪਟੀ ਕਮਿਸ਼ਨਰ, ਐਸ. ਐਸ. ਪੀ ਅਤੇ ਸੀ. ਜੇ. ਐਮ ਸਮੇਤ ਆਹਲਾ ਅਫ਼ਸਰਾਂ ਨੇ ਰੈਲੀ ’ਚ ਕੀਤੀ ਸ਼ਿਰਕਤ

ਹੁਸ਼ਿਆਰਪੁਰ, 31 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ‘ਪੰਜਾਬ ਅਗੇਂਸਟ ਡਰੱਗ ਅਡਿਕਸ਼ਨ’ ਮੁਹਿੰਮ ਤਹਿਤ ਇਕ ਵਿਸ਼ਾਲ ਰੈਲੀ

ਕਮਲਜੀਤ ਖੇਡਾਂ 20, 21, 22 ਅਤੇ 23 ਨਵੰਬਰ ਨੂੰ ਸੁਰਜੀਤ ਕਮਲਜੀਤ ਖੇਡਾਂ ਕੰਪਲੈਕਸ ਕੋਟਲਾ ਸਾਹੀਆਂ ਬਟਾਲਾ ਵਿਖੇ ਕਰਵਾਈਆਂ ਜਾਣਗੀਆਂ

ਬਟਾਲਾ, 31 ਅਕਤੂਬਰ : ਸੁਰਜੀਤ ਸਪੋਰਟਸ ਐਸ਼ੋਸੀਏਸਨ ਬਟਾਲਾ ਰਜਿ: ਵਲੋਂ ਪ੍ਰਧਾਨ ਪ੍ਰਿਥੀਪਾਲ ਸਿੰਘ, ਐਸ.ਪੀ (ਡੀ) ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਮਲਜੀਤ ਖੇਡਾਂ-2023 ਜੋ ਮਿਤੀ  20, 21, 22 ਅਤੇ 23 ਨਵੰਬਰ ਨੂੰ ਸੁਰਜੀਤ ਕਮਲਜੀਤ ਖੇਡਾਂ ਕੰਪਲੈਕਸ ਕੋਟਲਾ ਸਾਹੀਆਂ ਬਟਾਲਾ ਵਿਖੇ ਕਰਵਾਈਆਂ ਜਾ ਰਹੀਆ ਹਨ, ਸਬੰਧੀ ਵਿਚਾਰ ਵਟਾਂਦਰਾ ਕੀਤਾ

ਮਗਸੀਪਾ ਟੀਮ ਨੇ ਕੋਲਡ ਵੇਵ, ਢਹਿ ਢੇਰੀ ਢਾਂਚੇ ਅਤੇ ਉਨਾਂ ਦੇ ਖੋਜ ਅਤੇ ਬਚਾਅ ਕਾਰਜਾਂ ਦੇ ਨਾਲ-ਨਾਲ ਫਸਟ ਏਡ ਅਤੇ ਜੀਵਨ ਬਚਾਉਣ ਦੀਆਂ ਤਕਨੀਕਾਂ ਦੀ ਦਿੱਤੀ ਸਿਖਲਾਈ

ਬਟਾਲਾ, 31 ਅਕਤੂਬਰ : ਆਫ਼ਤ ਦੀ ਤਿਆਰੀ ਅਤੇ ਪ੍ਰਤੀਕਿਰਿਆ ਨੂੰ ਵਧਾਉਣ ਦੇ ਇੱਕ ਸ਼ਲਾਘਾਯੋਗ ਯਤਨ ਵਿੱਚ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵੱਲੋਂ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਨਡੀਐਮਏ) ਦੇ ਸਹਿਯੋਗ ਨਾਲ ਗੁਰਦਾਸਪੁਰ ਜ਼ਿਲ੍ਹੇ ਵਿੱਚ ‘ਆਪਦਾ ਮਿੱਤਰ’ ਨਾਮਕ 12 ਦਿਨਾਂ ਦਾ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦਾ ਨਿਵੇਕਲਾ ਉਪਰਾਲਾ 
  • ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਯੈਲੋ ਪੇਜ ਡਾਇਰੈਕਟਰੀ ਜਾਰੀ ਕੀਤੀ

ਗੁਰਦਾਸਪੁਰ, 31 ਅਕਤੂਬਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹੇ ਦੇ ਵੱਖ-ਵੱਖ ਕਿੱਤਿਆਂ ਵਿੱਚ ਹੁਨਰਮੰਦ ਨੌਜਵਾਨਾਂ ਦੀ ਇੱਕ ਯੈਲੋਪੇਜ ਡਾਇਰੈਕਟਰੀ ਤਿਆਰ ਕੀਤੀ ਗਈ ਹੈ। ਇਸ ਯੈਲੋ ਪੇਜ

ਬਾਈਪਾਸ ਦੀ ਸੜਕ ਬਣਾਉਣ ਦੀ ਚਿਰੋਕਣੀ ਮੰਗ ਨੂੰ ਚੇਅਰਮੈਨ ਰਮਨ ਬਹਿਲ ਨੇ ਪੂਰਾ ਕੀਤਾ
  • ਬਾਈਪਾਸ ਦੀ ਸੜਕ ਉੱਪਰ ਪ੍ਰੀਮਿਕਸ ਪੈਣ ਦਾ ਕੰਮ ਸ਼ੁਰੂ ਹੋਇਆ

ਗੁਰਦਾਸਪੁਰ, 31 ਅਕਤੂਬਰ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਦੀ ਇੱਕ ਪੁਰਾਣੀ ਸਮੱਸਿਆ ਨੂੰ ਹੱਲ ਕਰਦਿਆਂ ਅੱਜ ਬੱਬਰੀ ਬਾਈਪਾਸ ਤੋਂ ਤ੍ਰਿਮੋ ਰੋਡ ਬਾਈਪਾਸ ਗੁਰਦਾਸਪੁਰ ਦੀ ਸੜਕ ਉੱਪਰ ਪ੍ਰੀਮਿਕਸ ਪਵਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ। 5.97 ਕਿਲੋਮੀਟਰ ਲੰਬੀ

ਕੰਟਰੋਲ ਰੂਮ ਨੰਬਰਾਂ ’ਤੇ ਮਹਿਜ਼ ਇੱਕ ਫੋਨ ਕਾਲ ਕਰਨ ’ਤੇ ਕਿਸਾਨਾਂ ਨੂੰ ਮਿਲੇਗੀ
  • ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ ਸਹੀ ਜਾਣਕਾਰੀ: ਜਤਿੰਦਰ ਜੋਰਵਾਲ
  • ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਨੰਬਰ ਜਾਰੀ
  • ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01672-233475 ਅਤੇ 88474-53406 ਸਥਾਪਤ

ਸੰਗਰੂਰ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮਿੱਥੇ