news

Jagga Chopra

Articles by this Author

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਚੀਨ ਵਿਖੇ ਹੋਈ ਏਸ਼ੀਅਨ ਰੋਲਰ
  • ਸਕੇਟਿੰਗ ਚੈਂਪੀਅਨਸ਼ਿਪ ’ਚ 10 ਤਮਗੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜਾਈ

ਸੰਗਰੂਰ, 31 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀਂ ਚੀਨ ਵਿੱਚ ਆਯੋਜਿਤ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਪਰਤੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖ੍ਰੀਦੀ ਖੇਤੀ ਮਸ਼ੀਨਰੀ ਦੀ ਭੌਤਿਕ ਪੜਤਾਲ 1 ਨਵੰਬਰ ਨੂੰ ਹੋਵੇਗੀ-ਡਿਪਟੀ ਕਮਿਸ਼ਨਰ
  • ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਵੈਰੀਫਿਕੇਸ਼ਨ ਵਾਲੇ ਸਥਾਨਾਂ ਦੀ ਜਾਣਕਾਰੀ ਕੀਤੀ ਸਾਂਝੀ

ਮੋਗਾ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਵੱਡੀ ਪੱਧਰ ਤੇ ਖੇਤੀ ਮਸ਼ੀਨਰੀ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਮੋਗਾ ਸ੍ਰ

ਲੋੜਵੰਦਾਂ ਤੋਂ ਸਫ਼ਲ ਕਾਰੋਬਾਰੀ ਬਣਾਉਣ ਲਈ ਨਵੇਂ ਵਪਾਰਕ ਵਿਚਾਰਾਂ ਨੂੰ ਪੰਜਾਬ ਸਰਕਾਰ ਨੇ ਢੁਕਵਾਂ ਮੰਚ ਪ੍ਰਦਾਨ ਕੀਤਾ : ਅਮਨ ਅਰੋੜਾ
  • ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ
  • ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ
  • ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ
  • ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼

ਪਟਿਆਲਾ, 31

ਪਿਰਾਮਿਲ ਫਾਉਂਡੇਸ਼ਨ ਵੱਲੋਂ ਜ਼ਿਲ੍ਹੇ ਦੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਬਾਲ ਸੰਸਦ ਦਾ ਗਠਨ
  • 237 ਸਕੂਲਾਂ ਦੇ ਬੱਚਿਆਂ ਦੀਆਂ ਕਰਵਾਈਆਂ ਬੌਧਿਕ ਵਿਕਾਸ ਦੀਆਂ ਗਤੀਵਿਧੀਆਂ

ਮੋਗਾ 31 ਅਕਤੂਬਰ : ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਸਿੱਖਿਆ ਵਿਭਾਗ ਅਤੇ ਪਿਰਾਮਲ ਫਾਊਂਡੇਸ਼ਨ ਦੀ ਸਾਂਝੀ ਅਗਵਾਈ ਹੇਠਸਾਰੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 5 ਰੋਜ਼ਾ ਗਤੀਵਿਧੀ ਰਾਹੀਂ ਬਾਲ ਸੰਸਦ ਦਾ ਗਠਨ ਕੀਤਾ ਗਿਆ, ਜਿਸ ਵਿੱਚ ਛੇਵੀਂ ਤੋਂ  ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬਾਲ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ''ਪੰਜਾਬ ਅਗੇਂਸਟ ਡਰੱਗ ਐਡੀਕਸ਼ਨ'' ਮੁਹਿੰਮ ਦਾ ਸਫ਼ਲਤਾਪੂਰਵਕ ਸਮਾਪਨ
  • ਪੂਰੇ ਅਕਤੂਬਰ ਮਹੀਨੇ ਚੱਲੀਆਂ ਨਸ਼ਾ ਵਿਰੋਧੀ ਗਤੀਵਿਧੀਆਂ-ਸੀ.ਜੇ.ਐਮ. ਅਮਰੀਸ਼ ਕੁਮਾਰ

ਮੋਗਾ, 31 ਅਕਤੂਬਰ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ

ਜ਼ਿਲ੍ਹਾ ਮੋਗਾ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸੰਟਟਾਂ ਉੱਪਰ ਪਾਬੰਦੀ
  • ਪਾਬੰਦੀ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ

ਮੋਗਾ, 31 ਅਕਤਬਰ : ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/

ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਅੱਗੇ ਆਉਣ ਕਿਸਾਨ : ਪਰਨੀਤ ਸ਼ੇਰਗਿੱਲ
  • ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਮਿਲਾਉਣ ਨਾਲ ਹੁੰਦੈ ਭੂਮੀ ਦੀ ਸਿਹਤ ਵਿੱਚ ਵਾਧਾ
  • ਡੀ.ਸੀ. ਪਰਨੀਤ ਸ਼ੇਰਗਿੱਲ ਨੇ ਖੇੜਾ ਬਲਾਕ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਵਾਂਗ ਹੈ ਜਿਸ

ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗ੍ਹੜ ਸਾਹਿਬ ਵਿਖੇ ਮੁਰਗੀ ਪਾਲਣ ਸਬੰਧੀ ਕਿੱਤਾ-ਮੁਖੀ ਕੋਰਸ ਕਰਵਾਇਆ 
  • ਪਿੰਡ ਬੌਰਾਂ ਅਤੇ ਮੱਠੀ ਦੀਆਂ 25 ਕਿਸਾਨ ਬੀਬੀਆਂ ਨੇ ਲਿਆ ਭਾਗ

ਫਤਹਿਗੜ੍ਹ ਸਾਹਿਬ, 31 ਅਕਤੂਬਰ : ਡਾ. ਵਿਪਨ ਕੁਮਾਰ ਰਾਮਪਾਲ ਸਹਿਯੋਗੀ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਫਤਿਹਗ੍ਹੜ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆਕਿ  ਕ੍ਰਿਸ਼ੀ ਵਿਗਿਆਨ ਕੇਂਦਰ, ਫਤਹਿਗੜ੍ਹ ਸਾਹਿਬ ਵਿਖੇ "ਮੁਰਗੀ ਪਾਲਣ" ਸਬੰਧੀ ਕਿੱਤਾ-ਮੁਖੀ ਸਿਖਲਾਈ ਕੋਰਸ ਮਿਤੀ 25 ਤੋਂ 31 ਅਕਤੂਬਰ

ਕੁਦਰਤੀ ਆਫਤਾ ਆਉਣ ਸਮੇਂ ਬਚਾਅ ਕਾਰਜਾਂ ਲਈ ਸਾਨੂੰ ਸਾਰਿਆ ਨੂੰ ਜਾਗਰੂਕ ਹੋਣਾ ਚਾਹੀਦਾ ਹੈ : ਸ਼ੇਰਗਿੱਲ
  • ਐਨ.ਡੀ.ਆਰ.ਐਫ ਦੀ ਜਿਲ੍ਹਾ ਪ੍ਰਸ਼ਾਸ਼ਨ ਨਾਲ ਹੋਈ ਟੇਬਲ ਟਾਕ ਐਕਸਰਸਾਈਜ਼
  • ਗੋਬਿੰਦਗੜ ਕੱਲਬ, ਵਿਖੇ ਦਿੱਤੀ ਗਈ ਹੜ੍ਹਾਂ ਤੋਂ ਬਚਾਅ ਲਈ ਟ੍ਰੇਨਿੰਗ  

ਫਤਹਿਗੜ੍ਹ ਸਾਹਿਬ 31 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੈਸ਼ਨਲ ਡਿਜਾਸਟਰ ਰਿਸਪਾਂਸ ਫੋਰਸ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਕੁਦਰਤੀ ਆਫਤਾ ਨਾਲ ਨਜਿਠਣ ਲਈ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 325014 ਮੀਟਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
  • ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 324298 ਮੀਟਰਿਕ ਟਨ ਝੋਨੇ ਦੀ ਕੀਤੀ ਗਈ ਖਰੀਦ
  • ਮੰਡੀਆਂ ਵਿੱਚੋਂ 209069 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ ਜਾਰੀ ਕੀਤੇ 666.41 ਕਰੋੜ ਰੁਪਏ

ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 03 ਲੱਖ 25 ਹਜ਼ਾਰ 14 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ