- ਸਵੇਰੇ 10 ਵਜੇ ਤੋਂ ਸ਼ਾਮ 05 ਵਜੇ ਤੱਕ ਸਮੂਹ ਬੀ.ਐਲ.ਓਜ ਆਪਣੇ ਪੋਲਿੰਗ ਬੂਥਾ ਤੇ ਪ੍ਰਾਪਤ ਕਰਨਗੇ ਦਾਅਵੇ ਤੇ ਇਤਰਾਜ
- ਨਵੀਆਂ ਵੋਟਾਂ ਬਣਾਉਣ ਲਈ ਲਗਾਏ ਜਾਣ ਵਾਲੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ
ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਇਹ 27 ਅਕਤੂਬਰ 2023 ਤੋਂ 09 ਦਸੰਬਰ 2023 ਤੱਕ ਵਿਸ਼ੇਸ਼