news

Jagga Chopra

Articles by this Author

ਵਿਜੀਲੈਂਸ ਬਿਊਰੋ ਨੇ ਚੁੱਕਿਆ ਭ੍ਰਿਸ਼ਟਾਚਾਰ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਦਾ ਬੀੜਾ
  • ਭ੍ਰਿਸ਼ਟਾਚਾਰ ਖਿਲਾਫ ਮਨਾਇਆ ਜਾ ਰਿਹਾ ਹੈ 5 ਨਵੰਬਰ ਤੱਕ ਜਾਗਰੂਕਤਾ ਹਫਤਾ
  • ਕਰਮਚਾਰੀਆਂ ਨੇ ਚੁੱਕੀ ਭ੍ਰਿਸ਼ਟਾਚਾਰ ਵਿਰੋਧੀ ਸਹੁੰ

ਫਰੀਦਕੋਟ 31 ਅਕਤੂਬਰ : ਮੁੱਖ-ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ਼੍ਰੀ ਵਰਿੰਦਰ ਕੁਮਾਰ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ 05.11.2023 ਤੱਕ ਵਿਜੀਲੈਂਸ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਅਤੇ ਵ੍ਹੀਲਚੇਅਰ ਦੀ ਕੀਤੀ ਵੰਡ

ਫਰੀਦਕੋਟ 31 ਅਕਤੂਬਰ : ਡਿਪਟੀ ਕਮਿਸ਼ਨਰ ਅਤੇ ਚੇਅਰਮੈਨ ਜਿਲਾ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਸ੍ਰੀ ਵਿਨੀਤ ਕੁਮਾਰ ਵੱਲੋਂ ਚੱਲਣ ਫਿਰਨ ਤੋਂ ਅਸਮਰੱਥ 24 ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਸਥਾਨਕ ਰੈਡ ਕਰਾਸ ਸਪੈਸ਼ਲ ਸਕੂਲ ਵਿਖੇ ਟਰਾਈਸਾਈਕਲਾਂ ਅਤੇ ਵ੍ਹੀਲਚੇਅਰ ਦੀ ਵੰਡ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ

ਸਪੀਕਰ ਸੰਧਵਾਂ ਦੀ ਹਾਜ਼ਰੀ ਵਿੱਚ ਆਰੇਵਾਲਾ ਨੇ ਸੰਭਾਲਿਆ ਚੇਅਰਮੈਨ ਦਾ ਅਹੁਦਾ
  • ਕੋਟਕਪੂਰਾ ਮਾਰਕਿਟ ਕਮੇਟੀ ਦੇ ਨਵੇਂ ਚੇਅਰਮੈਨ ਹਨ ਗੁਰਮੀਤ ਸਿੰਘ ਆਰੇਵਾਲਾ

ਕੋਟਕਪੂਰਾ 31 ਅਕਤੂਬਰ : ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੀ ਹਾਜ਼ਰੀ ਵਿੱਚ ਗੁਰਮੀਤ ਸਿੰਘ ਆਰੇਵਾਲਾ ਨੇ ਮਾਰਕਿਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲ ਲਿਆ। ਇਸ ਮੌਕੇ ਬੋਲਦਿਆਂ ਜਿੱਥੇ ਸਪੀਕਰ ਸੰਧਵਾਂ ਨੇ ਨਵ ਨਿਯੁਕਤ ਚੇਅਰਮੈਨ ਨੂੰ ਨਿੱਘੀਆਂ ਵਧਾਈਆਂ ਦਿੱਤੀਆਂ

ਪਿੰਡ ਮਚਾਕੀ ਖੁਰਦ ਵਿਖੇ ਨਿਉਟਰੀ ਗਾਰਡਨ ਤਿਆਰ ਕਰਨ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ਫਰੀਦਕੋਟ 31 ਅਕਤੂਬਰ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ  ਹੇਠ ਅਤੇ ਸ੍ਰੀ ਕਰਨ ਬਰਾੜ੍ਹ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਸਮੂਹ ਆਂਗਣਵਾੜੀ ਸੈਟਰਾਂ ਵਿੱਚ ਨਿਉਟਰੀ ਗਾਰਡਨ ਤਿਆਰ ਕਰਨ ਲਈ ਪਿੰਡ ਮਚਾਕੀ ਖੁਰਦ ਜਿਲ੍ਹਾ ਫਰੀਦਕੋਟ ਵਿਖੇ ਨਿਉਟਰੀ ਗਾਰਡਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਮਾਡਰਨ ਸੈਂਟਰਲ ਜੇਲ੍ਹ ਫ਼ਰੀਦਕੋਟ ਵਿਖੇ ਕੈਂਪ ਕੋਰਟ ਲਗਾਇਆ ਗਿਆ

ਫਰੀਦਕੋਟ 31 ਅਕਤੂਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਨਵਜੋਤ ਕੌਰ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਰਹਿਨੁਮਾਈ ਹੇਠ ਸ਼੍ਰੀ ਅਜੀਤ ਪਾਲ ਸਿੰਘ ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ, ਜ਼ਿਲ੍ਹਾ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਰੀਦਕੋਟ ਵਿੱਚ ਟਰੈਕਟਰਾਂ ਜਾਂ ਹੋਰ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟਾਂ ਉੱਪਰ ਪਾਬੰਦੀ

ਫ਼ਰੀਦਕੋਟ 31 ਅਕਤੂਬਰ : ਜਿਲਾ ਮੈਜਿਸਟ੍ਰੇਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਦੰਡ ਸੰਘਤਾ 1973 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਰਾਜ ਵਿੱਚ ਬੀਤੇ ਦਿਨੀ ਕੁਝ

ਸਪੀਕਰ ਸੰਧਵਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਕਰਮਚਾਰੀਆਂ ਨਾਲ ਕੀਤੀ ਮੀਟਿੰਗ

ਫਰੀਦਕੋਟ, 31 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੀ ਫੇਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਅਤੇ ਪਹਿਲਾਂ ਜਾਰੀ ਕੀਤੇ ਹੁਕਮਾਂ ਦੀ ਸਮੀਖਿਆ ਕੀਤੀ, ਉੱਥੇ ਨਾਲ ਹੀ ਨਗਰ ਕੌਂਸਲ ਕੋਟਕਪੂਰਾ ਦੇ ਅਧਿਕਾਰੀਆਂ ਕਰਮਚਾਰੀਆਂ ਅਤੇ ਐਸ.ਡੀ.ਐਮ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
  • ਫਸਲ ਦੀ ਆਮਦ ਅਤੇ ਵਿਕਰੀ ਤੇ ਤਸੱਲੀ ਦਾ ਕੀਤਾ ਪ੍ਰਗਟਾਵਾ 
  • ਸੂਬੇ ਅੰਦਰ 92 ਲੱਖ ਮੀਟਰਕ ਟਨ ਝੋਨੇ ਦੀ ਹੁਣ ਤੱਕ ਕੀਤੀ ਗਈ ਖਰੀਦ
  • ਐਮ.ਐਲ.ਏ ਸੇਖੋਂ, ਡੀ.ਸੀ ਅਤੇ ਐਸ.ਐਸ.ਪੀ ਉੱਚੇਚੇ ਤੌਰ ਤੇ ਰਹੇ ਹਾਜ਼ਰ
  • ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 346004 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ

ਫਰੀਦਕੋਟ, 31 ਅਕਤੂਬਰ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ

ਮਿਸ਼ਨ ਆਬਾਦ 30 ਤਹਿਤ ਨੂੰ 2 ਨਵੰਬਰ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ

ਫਾਜਿ਼ਲਕਾ 31 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 2 ਨਵੰਬਰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ

ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16 ਹਜਾਰ ਕਰੋੜ ਦੀ ਅਦਾਇਗੀ : ਕਟਾਰੂਚੱਕ
  • ਖੁਰਾਕ ਸਪਲਾਈ ਮੰਤਰੀ ਵੱਲੋਂ ਜਲਾਲਾਬਾਦ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਜਲਾਲਾਬਾਦ, 31 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜ ਦੇ