ਨੂਹ, 30 ਅਕਤੂਬਰ : ਨੂਹ ਦੇ ਨੇੜਲੇ ਪਿੰਡ ਚਹਿਲਕਾ ਦੀ ਢਾਣੀ ਵਿੱਚ ਪਿਛਲੇ 9 ਦਿਨਾਂ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਉਨ੍ਹਾਂ ਤੋਂ ਇਲਾਵਾ ਇੱਕ ਹੋਰ ਬੱਚਾ ਗੰਭੀਰ ਰੂਪ ਵਿੱਚ ਬਿਮਾਰ ਹੈ, ਜਿਸ ਨੂੰ ਇਲਾਜ ਲਈ ਫਰੀਦਾਬਾਦ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਖਬਰ ਮਿਲਦਿਆਂ ਹੀ ਸਿਹਤ ਵਿਭਾਗ ਦੀ ਟੀਮ ਸੋਮਵਾਰ
news
Articles by this Author
ਬਦਾਯੂੰ, 30 ਅਕਤੂਬਰ : ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਵਿਚ ਸੋਮਵਾਰ ਸਵੇਰੇ ਦੋ ਸਕੂਲੀ ਵਾਹਨ ਆਪਸ ਵਿਚ ਟਕਰਾ ਗਏ, ਜਿਸ ਵਿਚ 4 ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਅਤੇ 16 ਬੱਚੇ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 6 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਰਨ ਵਾਲਿਆਂ ਵਿਚ ਸਕੂਲ ਵੈਨ ਦਾ ਡਰਾਈਵਰ ਵੀ ਸ਼ਾਮਲ ਹੈ। ਜ਼ਿਲ੍ਹਾ ਮੈਜਿਸਟਰੇਟ ਮਨੋਜ ਕੁਮਾਰ ਨੇ ਦਸਿਆ ਕਿ
ਨਵੀਂ ਦਿੱਲੀ, 30 ਅਕਤੂਬਰ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ 'ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਨੇ ਕੁਝ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਵਿੱਚ ਜੋਸ਼ ਵਿਖਾਇਆ, ਉਸੇ ਤਰ੍ਹਾਂ ਰੇਲਵੇ ਸੁਰੱਖਿਆ ਅਤੇ ਯਾਤਰੀਆਂ ਦੀ ਭਲਾਈ ਲਈ ਕਦਮ ਚੁੱਕਣ ਵਿੱਚ ਵੀ
ਟੋਰਾਂਟੋ, 30 ਅਕਤੂਬਰ : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਸਬੰਧੀ ਨਵੇਂ ਨਿਯਮ ਲਾਗੂ ਕਰ ਦਿਤੇ ਹਨ। ਉਨ੍ਹਾਂ ਅਨੁਸਾਰ ਜਿਹੜੀ ਸਟੱਡੀ ਇਮੀਗ੍ਰੇਸ਼ਨ ਕੰਪਨੀ ਇਮਾਨਦਾਰੀ ਨਾਲ ਚੰਗਾ ਕੰਮ ਕਰੇਗੀ, ਉਨ੍ਹਾਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ। ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਹੀ ਵੀਜ਼ਾ ਦਿਤਾ ਜਾਵੇਗਾ। ਕੈਨੇਡਾ ਸਰਕਾਰ ਨੇ ਇਹ ਫੈਸਲਾ ਏਜੰਟਾਂ
ਚੰਡੀਗੜ੍ਹ, 30 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ 1 ਨਵੰਬਰ ਦੀ ਤਜਵੀਜ਼ਸ਼ੁਦਾ ਬਹਿਸ ਲਈ ਰੂਪ ਰੇਖਾ ਉਲੀਕਣ ਦੇ ਨਾਲ-ਨਾਲ ਏਜੰਡਾ ਤੈਅ ਕਰਨ ਵਾਸਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ ਜਾਵੇ ਤੇ ਪਾਰਟੀ ਨੇ ਕਿਹਾ ਕਿ ਇਹ ਬਹਿਸ ਸਿਰਫ ਸਤਲੁਜ ਯਮੁਨਾ ਲਿੰਕ (ਐਸ ਵਾਈ ਐਲ) ਨਹਿਰ ਦੇ ਮਾਮਲੇ ਤੱਕ
ਕਾਦੀਆਂ, 30 ਅਕਤੂਬਰ : ਕਰੋਇਡੋਨ (ਲੰਡਨ) ਵਿੱਚ 19 ਸਾਲਾ ਪੰਜਾਬੀ ਲੜਕੀ ਦਾ ਚਾਕੂ ਨਾਲ ਕਈ ਵਾਰ ਕਰਕੇ ਕਤਲ ਕਰ ਦਿੱਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮਹਿਕ ਸ਼ਰਮਾਂ ਪੁੱਤਰੀ ਤਰਲੋਕ ਚੰਦ ਵਾਸੀ ਪਿੰਡ ਜੋਗੀ ਚੀਮਾ (ਗੁਰਦਾਸਪੁਰ) ਵਜੋਂ ਹੋਈ ਹੈ। ਜਿਸ ਕਾਰਨ ਉਸਦੇ ਪਰਿਵਾਰਿਕ ਮੈਂਬਰਾਂ ਦਾ ਰੋ ਰੋ ਬੁਰਾ ਹਾਲ ਹੈ। ਇਸ ਸਬੰਧੀ ਮ੍ਰਿਤਕਾ ਮਹਿਕ ਸ਼ਰਮਾਂ ਦੀ ਮਾਂ
ਜਲੰਧਰ, 30 ਅਕਤੂਬਰ : ਤਿਉਹਾਰੀ ਸੀਜ਼ਨ ਦੌਰਾਨ ਪਿਆਜ਼ ਦੀਆਂ ਵਧਦੀਆਂ ਕੀਮਤਾਂ ਤੋਂ ਬਾਅਦ ਕੇਂਦਰ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਸਟਾਲ ਲਗਾ ਕੇ ਪਿਆਜ਼ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵੇਚਿਆ ਜਾਵੇਗਾ। ਮੰਡੀਆਂ ਵਿੱਚ ਪਿਆਜ਼ ਦੀ ਪ੍ਰਚੂਨ ਕੀਮਤ 70 ਤੋਂ 75 ਰੁਪਏ ਪ੍ਰਤੀ ਕਿਲੋ ਹੈ। ਸੋਮਵਾਰ ਨੂੰ ਜਲੰਧਰ ਦੀ ਮਕਸੂਦਾਂ ਮੰਡੀ ‘ਚ ਸਟਾਲ ਲਗਾ
ਅੰਮ੍ਰਿਤਸਰ, 30 ਅਕਤੂਬਰ : ਅੰਮ੍ਰਿਤਸਰ ਵਿਚ ਕਸਟਮ ਵਿਭਾਗ ਨੇ ਡੇਢ ਕਿਲੋ ਤੋਂ ਵੱਧ ਦਾ ਸੋਨਾ ਫੜਿਆ ਹੈ। ਦੋਵੇਂ ਮਾਮਲਿਆਂ ਵਿਚ ਪੁਲਿਸ ਨੇ ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਕੇ ਕਸਟਮ ਐਕਟ 1962 ਅਧੀਨ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਮਾਮਲਿਆਂ ਵਿਚ ਤਸਕਰ ਸੋਨੇ ਦੀ ਪੇਸਟ ਬਣਾ ਕੇ ਤਸਕਰੀ ਕਰ ਰਹੇ ਸਨ ਤਾਂ ਕਿ ਕਸਟਮ ਵਿਭਾਗ ਦੀ ਨਜ਼ਰ ਤੋਂ ਬਚਿਆ ਜਾ ਸਕੇ। ਪਹਿਲਾ
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਸੁੰਦਰ ਜਲੌ
ਅੰਮ੍ਰਿਤਸਰ, 30 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ
ਭਿੱਖੀਵਿੰਡ 30 ਅਕਤੂਬਰ: ਸਬ ਡਿਵੀਜ਼ਨ ਭਿੱਖੀ ਵਿੰਡ ਅਧੀਨ ਆਉਂਦੇ ਸਰਹੱਦੀ ਪਿੰਡ ਕਲਸੀਆਂ ਤੋ ਪੁਲਿਸ ਨੇ ਚਾਰ ਪੈਕਟ ਹੈਰੋਇਨ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਬ ਡਵੀਜ਼ਨ ਭਿਖੀਵਿੰਡ ਡੀਐਸਪੀ ਪ੍ਰੀਤਇੰਦਰ ਸਿੰਘ ਨੇ ਕਿਹਾ ਬਾਅਦ ਦੁਪਹਿਰ 3 ਵਜੇ ਦੇ ਕਰੀਬ ਰਣਜੀਤ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਪਿੰਡ ਕਲਸੀਆਂ ਨੇ ਪੁਲਿਸ ਥਾਣਾ ਖਾਲੜਾ ਨੂੰ ਇਤਲਾਹ ਦਿੱਤੀ ਕਿ ਉਹ