- ‘ਖੇਤਾਂ ਦੇ ਰਾਜੇ’ ਵਜੋਂ ਜਾਣੇ ਜਾਂਦੇ ਟਰੈਕਟਰ ਨੂੰ ਖੁਦ ਲਈ ਜਾਨਲੇਵਾ ਨਾ ਬਣਾਇਆ ਜਾਵੇ
ਚੰਡੀਗੜ੍ਹ, 30 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਟਰੈਕਟਰਾਂ ਅਤੇ ਹੋਰ ਖੇਤੀ ਸੰਦਾਂ ਨਾਲ ਖਤਰਨਾਕ ਸਟੰਟ ਕਰਨ ‘ਤੇ ਮੁਕੰਮਲ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਰੈਕਟਰ ‘ਤੇ ਖ਼ਤਰਨਾਕ ਸਟੰਟ ਵਿਖਾਉਣ ਕਰਕੇ ਹਾਲ ਹੀ ਵਿੱਚ ਆਪਣੀ