news

Jagga Chopra

Articles by this Author

ਵਿਧਾਇਕ ਸ਼ੈਰੀ ਕਲਸੀ ਨੇ ਬਾਈਪਾਸ ਅੰਮਿ੍ਤਸਰ ਰੋਡ ਤੋ ਬਾਈਪਾਸ ਗੁਰਦਾਸਪੁਰ ਸ਼ਹਿਰ ਵਿਚਲੀ ਸੜਕ ਨੂੰ ਚੌੜਿਆਂ ਤੇ ਮਜਬੂਤ ਕਰ ਦਾ ਕੰਮ ਸ਼ੁਰੂ ਕਰਵਾਇਆ
  • ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ
  • ਕਿਹਾ- ਬਟਾਲਾ ਸ਼ਹਿਰ ਦੇ ਇਤਿਹਾਸਕ ਤੇ ਧਾਰਮਿਕ ਸਥਾਨਾਂ ਦੀ ਜਾਣਕਾਰੀ ਦੇਣ ਲਈ ਬਹੁਤ ਜਲਦ ਖੂਬਸੂਰਤ ਕਾਫ਼ੀ ਟੇਬਲ ਬੁੱਕ ਜਾਰੀ ਕੀਤੀ ਜਾਵੇਗੀ 
  • ਸ਼ਹਿਰ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਰਵਾਏ ਜਾ ਰਹੇ ਰਿਕਾਰਡ ਵਿਕਾਸ ਕਾਰਜਾਂ ਤੋਂ ਖੁਸ਼ੀ
ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਪੂਰੀ ਸ਼ਾਨੋ-ਸ਼ੌਕਤ ਨਾਲ ਸਮਾਪਤ
  • ਤਿੰਨ ਰੋਜ਼ਾ ਜੋਸ਼ ਉਤਸਵ ਦੌਰਾਨ ਸਰਦਾਰ ਹਰੀ ਸਿੰਘ ਦੀ ਬਹਾਦਰੀ ਦੀਆਂ ਗਥਾਵਾਂ ਨੂੰ ਗਾਇਆ ਗਿਆ
  • ਬਹਾਦਰੀ ਗਥਾਵਾਂ ਦੇ ਨਾਲ ਪੰਜਾਬੀ ਸੱਭਿਆਚਾਰ ਦੀਆਂ ਖੂਬਸੂਰਤ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖੂਬ ਮੰਨੋਰੰਜ਼ਨ ਕੀਤਾ
  • ਸ਼ਹੀਦ ਭਗਤ ਸਿੰਘ ਦੇ ਜੀਵਨ ’ਤੇ ਅਧਾਰਤ ਨਾਟਕ ‘ਮੇਰਾ ਰੰਗ ਦੇ ਬਸੰਤੀ ਚੋਲਾ’ ਦੀ ਸਫਲ ਪੇਸ਼ਕਾਰੀ 
  • ਭਾਰਤੀ ਫ਼ੌਜ ਦੇ ਜਵਾਨਾਂ ਦੀਆਂ ਵੀਰ ਕਹਾਣੀਆਂ ਨੇ ਭਰਿਆ ਜੋਸ਼
ਭਾਰਤ ਚੋਣ ਕਮਿਸ਼ਨ ਦੇ ਅੰਡਰ ਸੈਕਟਰੀ ਵੱਲੋਂ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ

ਗੁਰਦਾਸਪੁਰ, 30 ਅਕਤੂਬਰ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ, ਦੇ ਅੰਡਰ ਸੈਕਟਰੀ ਸ੍ਰੀ ਓ.ਪੀ. ਸਾਹਨੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਵਿਖੇ ਐੱਫ.ਐੱਲ.ਸੀ. ਹਾਲ ਵਿੱਚ ਰੱਖੀਆਂ ਗਈਆਂ ਇਲੈਕਟ੍ਰੋਨਿਕ ਵੋਟਿੰਗ ਮਸ਼ੀਨਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਭਾਸ਼ ਚੰਦਰ, ਚੋਣ ਤਹਿਸੀਲਦਾਰ ਸ

ਡਿਪਟੀ ਕਮਿਸ਼ਨਰ ਨੇ ਨਵੇਂ ਫ਼ਰਦ ਕੇਂਦਰ ਦਾ ਉਦਘਾਟਨ ਕੀਤਾ
  • ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ - ਡਿਪਟੀ ਕਮਿਸ਼ਨਰ

ਗੁਰਦਾਸਪੁਰ, 30 ਅਕਤੂਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਦੇ ਬਲਾਕ-ਬੀ ਵਿਖੇ ਨਵੇਂ ਬਣੇ ਫਰਦ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ੍ਰੀ ਲਕਸ਼ੇ ਕੁਮਾਰ ਜ਼ਿਲ੍ਹਾ ਮਾਲ ਅਫਸਰ ਗੁਰਦਾਸਪੁਰ

ਬੀ.ਐੱਲ.ਓਜ਼. ਵੱਲੋਂ 4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ

ਗੁਰਦਾਸਪੁਰ, 30 ਅਕਤੂਬਰ  : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ ਮਿਤੀ 27 ਅਕਤੂਬਰ 2023 ਤੋਂ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ

ਮੰਡੀਆਂ ਵਿੱਚ ਪਹੁੰਚੇ 2.87 ਲੱਖ ਐਮ.ਟੀ. ਝੋਨੇ ਵਿੱਚੋਂ 93 ਫੀਸਦੀ ਖ੍ਰੀਦ,58 ਫੀਸਦੀ ਲਿਫ਼ਟਿੰਗ
  • ਸਾਰੀਆਂ ਮੰਡੀਆਂ ਵਿੱਚ ਖ੍ਰੀਦ ਦਾ ਕੰਮ ਤੇਜ਼ੀ ਤੇ ਸੁਚੱਜੇ ਤਰੀਕੇ ਨਾਲ ਜਾਰੀ-ਡਿਪਟੀ ਕਮਿਸ਼ਨਰ

ਮੋਗਾ, 30 ਅਕਤੂਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ

ਲੰਢੇਕੇ, ਬਕਰਵਾਲਾ, ਬਾਘਾਪੁਰਾਣਾ ਵਿਖੇ ਪਰਾਲੀ ਨੂੰ ਨਾ ਜਲਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
  • ਪਰਾਲੀ ਪ੍ਰਬੰਧਨ ਦੇ ਵਾਤਾਵਰਨ ਪੱਖੀ ਨੁਕਤੇ ਕੀਤੇ ਸਾਂਝੇ

ਮੋਗਾ, 30 ਅਕਤੂਬਰ : ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਮੋਗਾ ਦੀਆਂ ਟੀਮਾਂ ਲਗਾਤਾਰ ਝੋਨੇ ਦੀ ਪਰਾਲੀ ਨੂੰ ਨਾ ਜਲਾਉਣ ਲਈ ਪਿੰਡ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ ਤਾਂ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਇ ਇਸਨੂੰ ਖੇਤਾਂ ਵਿੱਚ ਹੀ ਮਿਲਾਉਣ

ਪਰਾਲੀ ਨੂੰ ਅੱਗ ਨਾ ਲਗਾਉਣਾ ਸਾਰੀਆਂ ਦਾ ਇਖਲਾਕੀ ਫਰਜ਼, ਡਿਪਟੀ ਕਮਿਸ਼ਨਰ 
  • ਜ਼ਿਲ੍ਹੇ ਦੇ ਖੇਤਾਂ ਸੀ ਪਰਾਲੀ ਦੀ ਸਾਂਭ ਕਰਨ ਲਈ ਸੰਦ ਉਪਲਬਧ 
  • ਜ਼ਿਲ੍ਹੇ 'ਚ 50 ਬੇਲਰ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਕੰਮ ਕਰ ਰਹੇ ਹਨ 
  • ਕਿਸਾਨ ਵੀਰਾਂ ਨੂੰ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਸਿੱਧੀ ਬਿਜਾਈ ਲਈ ਪ੍ਰੇਰਿਆ ਜਾਵੇ, ਡਿਪਟੀ ਕਮਿਸ਼ਨਰ 

ਬਰਨਾਲਾ, 30 ਅਕਤੂਬਰ : ਪਰਾਲੀ ਨੂੰ ਅੱਗ ਨਾ ਲਗਾਉਣਾ ਅਤੇ ਵਾਤਾਵਰਨ ਸੀ ਸੰਭਾਲ ਕਰਨਾ

ਈ.ਵੀ.ਐਮ. ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਕੀਤੀ ਗਈ

ਬਰਨਾਲਾ, 30 ਅਕਤੂਬਰ : ਆਗਾਮੀ ਲੋਕ ਸਭਾ 2024 'ਚ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਦੀ ਪਹਿਲੇ ਪੱਧਰ ਦੀ ਜਾਂਚ ਅੱਜ ਚੋਣ ਦੇ ਵੇਅਰ ਹਾਊਸ ਵਿਖੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਈ. ਵੀ. ਐਮ ਵੇਅਰ ਹਾਊਸ ਵਿਚ ਕੁਲ 1412 ਬੈਲਟ ਯੂਨਿਟ 845 ਕੰਟਰੋਲ ਯੂਨਿਟ 1254 ਵੀ. ਵੀ. ਪੈਟ ਯੂਨਿਟ ਹਨ

ਜ਼ਿਲ੍ਹਾ ਰੋਜ਼ਗਾਰ ਬਿਊਰੋ ਬਰਨਾਲਾ ਵਿਖੇ ਭਾਰਤ ਫਾਈਨੈਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਲਈ ਇੰਟਰਵਿਊ ਅੱਜ

ਬਰਨਾਲਾ, 30 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਭਾਰਤ ਫਾਈਨੈਸ਼ੀਅਲ ਇਨਕਲੂਜ਼ਿਨ ਲਿਮਟਿਡ ਕੰਪਨੀ ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 31 ਅਕਤੂਬਰ, 2023 (ਦਿਨ ਮੰਗਲਵਾਰ )  ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਵੱਖ ਵੱਖ ਅਸਾਮੀਆਂ ਜਿਵੇਂ ਕਿ ਫੀਲਡ ਅਸਿਸਟੈਂਟ ਟ੍ਰੇਨੀ ,ਅਕਾਊਂਟੈਂਟ ਅਤੇ ਆਰ.ਓ. ਆਈ.ਟੀ. ਦੀਆਂ ਅਸਾਮੀਆ (ਕੇਵਲ