news

Jagga Chopra

Articles by this Author

ਡਿਪਟੀ ਕਮਿਸ਼ਨਰ ਵੱਲੋਂ ਸਕੂਲ ਵੈਨਾਂ ਦੀ ਲਗਾਤਾਰ ਚੈਕਿੰਗ ਦੇ ਆਦੇਸ਼
  • ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਕੋਈ ਢਿੱਲ ਨਾ ਦਿੱਤੀ ਜਾਵੇ-ਡਿਪਟੀ ਕਮਿਸ਼ਨਰ

ਤਰਨਤਾਰਨ, 30 ਅਕਤੂਬਰ : ਰੋਡ ਸੇਫਟੀ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਟਰੈਫਿਕ ਪੁਲਿਸ, ਆਰ ਟੀ ਏ ਅਤੇ ਸਕੂਲ ਸੇਫਟੀ ਵਿਚ ਲੱਗੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਵਾਹਨਾਂ ਦੀ

ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਦੀ ਕਾਰਗੁਜ਼ਾਰੀ ਬਾਰੇ ਜਿਲ੍ਹਾ ਮੁਖੀਆਂ ਨਾਲ ਮੀਟਿੰਗਾਂ
  • ਕੰਮ ਨੂੰ ਪਾਰਦਰਸ਼ੀ ਢੰਗ ਅਤੇ ਸਮੇਂ ਸਿਰ ਪੂਰੇ ਕਰਨ ਦੀਆਂ ਹਦਾਇਤਾਂ

ਤਰਨ ਤਾਰਨ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਅਧਿਐਨ ਕਰਨ ਲਈ ਸਾਰੇ ਵਿਭਾਗਾਂ ਦੇ ਜਿਲ੍ਹਾ ਮੁਖੀਆਂ ਨਾਲ ਵਿਸਥਾਰਤ ਮੀਟਿੰਗਾਂ ਕੀਤੀਆਂ ਗਈਆਂ। ਮੀਟਿੰਗਾਂ ਦਾ ਇਹ ਦੌਰ ਸਵੇਰ ਤੋਂ ਸ਼ੁਰੂ ਹੋ

ਬਜ਼ੁਰਗਾਂ ਲਈ ਕੈਂਪ 6 ਨੂੰ ਸਿਵਲ ਹਸਪਤਾਲ ਤਰਨਤਾਰਨ ਵਿਚ ਲੱਗੇਗਾ

ਤਰਨਤਾਰਨ, 30 ਅਕਤੂਬਰ : "ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਤਹਿਤ ਜਿਲ੍ਹੇ ਵਿਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ 6 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਵਿਸੇਸ਼  ਸਮਾਗਮ ਕਰਵਾਇਆ ਜਾ ਰਿਹਾ ਹੈ।  ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕੈਂਪ ਸਬੰਧੀ ਵਿਸਥਾਰ ਦੱਸਿਆ ਕਿ ਇਸ ਮੌਕੇ ਬਜ਼ੁਰਗ ਵਿਅਕਤੀਆਂ ਲਈ ਵਿਸ਼ੇਸ਼

ਸਸਤੇ ਰੇਟਾਂ ’ਤੇ ਮਸ਼ੀਨਰੀ ਕਿਰਾਏ ’ਤੇ ਲੈ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਕਿਸਾਨ : ਵਧੀਕ ਡਿਪਟੀ ਕਮਿਸ਼ਨਰ
  • ਵਧੀਕ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾ ਕੇ ਮਸ਼ੀਨਰੀ ਦੀ ਵਰਤੋਂ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ
  • ਮਸ਼ੀਨਰੀ ਰਾਹੀਂ ਪਰਾਲੀ ਦਾ ਢੁਕਵਾਂ ਪ੍ਰਬੰਧ ਕਰਕੇ ਵਾਈਟਨ ਐਨਰਜੀ ਪਲਾਂਟ ਵਿਖੇ ਸਪਲਾਈ ਕਰਨ ਵਾਲੇ ਕਿਸਾਨ ਦੀ ਕੀਤੀ ਸ਼ਲਾਘਾ

ਮਾਨਸਾ, 30 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਨੂੰ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦੀ ਚਾਰਦੀਵਾਰੀ ਲਈ 9 ਲੱਖ 25 ਹਜ਼ਾਰ ਰੁਪਏ ਮਨਜ਼ੂਰ-ਵਿਧਾਇਕ ਬੁੱਧ ਰਾਮ
  • ਸਿੱਖਿਆ ਦੇ ਪ੍ਰਸਾਰ ਲਈ ਫੰਡਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ-ਬੁੱਧ ਰਾਮ

ਮਾਨਸਾ, 30 ਅਕਤੂਬਰ : ਸਿੱਖਿਆ ਦੇ ਪ੍ਰਸਾਰ ਲਈ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਤਰਜੀਹੀ ਆਧਾਰ ’ਤੇ ਕੰਮ ਕਰ ਰਹੀ ਹੈ। ਵਿੱਦਿਆ ਨਾਲ ਹੀ ਸਮਾਜ ਵਿਚੋਂ ਅਨ੍ਹਪੜ੍ਹਤਾ ਅਤੇ ਅਗਿਆਨਤਾ ਦਾ ਹਨ੍ਹੇਰਾ ਦੂਰ ਕੀਤਾ ਜਾ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫੋਟੋ ਵੋਟਰ ਸੂਚੀਆਂ ਦਾ ਸੈੱਟ, ਬਿਨਾਂ ਫੋਟੋ ਵੋਟਰ ਸੂਚੀਆਂ ਦੀ ਸੀਡੀ. ਅਤੇ ਪ੍ਰਮਾਣਿਤ ਪੋਲਿੰਗ ਸਟੇਸ਼ਨਾਂ ਦੀ ਸੂਚੀ ਸੌਂਪੀ
  • ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਹੋਈ

ਮਾਨਸਾ, 30 ਅਕਤੂਬਰ : ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀਂ ਵੱਲੋਂ ਜਾਰੀ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਜ਼ਿਲ੍ਹਾ ਚੋਣ ਅਫਸਰ, ਮਾਨਸਾ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਵਧੀਕ ਜ਼ਿਲ੍ਹਾ ਚੋਣ ਅਫਸਰ, ਸ੍ਰੀ ਰਵਿੰਦਰ ਸਿੰਘ ਨੇ

ਅਗਾਂਵਧੂ ਕਿਸਾਨ ਰਵੀ ਕਾਂਤ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਬਣ ਰਿਹੈ ਸਹਾਈ
  • ਪਿਛਲੇ 3 ਸਾਲਾਂ ਤੋਂ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਪਰਾਲੀ ਦਾ ਕਰ ਰਿਹੈ ਖੇਤਾਂ ਵਿੱਚ ਨਿਪਟਾਰਾ
  • ਹੋਰਨਾਂ ਕਿਸਾਨਾਂ ਲਈ ਬਣ ਰਿਹੈ ਪ੍ਰੇਰਨਾ ਸਰੋਤ

ਫਾਜ਼ਿਲਕਾ 30 ਅਕਤੂਬਰ : ਫਾਜ਼ਿਲਕਾ ਦੇ ਪਿੰਡ ਨਿਹਾਲ ਖੇੜਾ ਦੇ ਅਗਾਂਹਵਧੂ ਕਿਸਾਨ ਰਵੀ ਕਾਂਤ ਨੇ ਦੱਸਿਆ ਕਿ ਉਹ ਆਪਣੀ 20 ਏਕੜ ਜਮੀਨ ਵਿਚ ਕਣਕ, ਨਰਮਾ, ਬਾਸਮਤੀ, ਗੋਭੀ ਸਰੋਂ, ਛੋਲੇ ਅਤੇ ਸਬਜੀਆਂ ਦੀ ਕਾਸਤ ਕਰਦਾ ਹੈ ਤੇ ਉਹ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੀ ਸੰਭਾਲ ਕਰ ਰਹੇ ਕਿਸਾਨਾਂ ਦੇ ਖੇਤਾਂ ਦਾ ਦੌਰਾ
  • ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਾਜਿ਼ਲਕਾ, 30 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਖੁਦ ਖੇਤਾਂ ਵਿਚ ਜਾ ਕੇ ਪਰਾਲੀ ਦੀ ਸੰਭਾਲ ਕਰ ਰਹੇ ਕਿਸਾਨਾਂ ਦੇ ਖੇਤ ਵੇਖੇ। ਉਨ੍ਹਾਂ ਨੇ ਢਾਣੀ ਚਿਰਾਗ ਵਿਚ ਉਸ ਖੇਤ ਦਾ ਵੀ ਦੌਰਾ ਕੀਤਾ ਜਿੱਥੇ ਰਿਮੋਟ ਸੈਂਸਿੰਗ ਤੋਂ ਅੱਗ ਲੱਗਣ ਦੀ ਰਿਪੋਰਟ ਮਿਲੀ ਸੀ, ਪਰ ਮੌਕੇ ਤੇ ਪਾਇਆ ਗਿਆ

ਪਰਾਲੀ ਤੋਂ ਪੈਸਾ ਬਣਾ ਰਹੇ ਹਨ ਨਿਰਵੈਰ ਸਿੰਘ ਤੇ ਹਰਜਿੰਦਰ ਸਿੰਘ
  • ਢਾਣੀ ਕਮਾਈਆਂ ਵਾਲੀ ਦੇ ਨੌਜਵਾਨਾਂ ਨੇ ਪਰਾਲੀ ਨੂੰ ਬਣਾਇਆ ਕਮਾਈ ਦਾ ਸਾਧਨ

ਫਾਜਿ਼ਲਕਾ, 30 ਅਕਤੂਬਰ : ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਢਾਣੀ ਕਮਾਈਆਂ ਵਾਲੀ ਦੇ ਕਿਸਾਨ ਨਿਰਵੈਰ ਸਿੰਘ ਅਤੇ ਹਰਜਿੰਦਰ ਸਿੰਘ ਨੇ ਪਰਾਲੀ ਨੂੰ ਕਮਾਈ ਦਾ ਸਾਧਨ ਬਣਾ ਲਿਆ ਹੈ। ਜਿਸ ਪਰਾਲੀ ਨੂੰ ਕੁਝ ਕਿਸਾਨ ਸਮੱਸਿਆ ਸਮਝ ਰਹੇ ਹਨ ਉਸੇ ਪਰਾਲੀ ਤੋਂ ਇਹ ਕਿਸਾਨ ਪੈਸਾ ਕਮਾ ਰਹੇ ਹਨ। ਨਿਰਵੈਰ ਸਿੰਘ ਅਤੇ

ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਵਿਖੇ ਬਣ ਰਹੀ ਲਾਇਬ੍ਰੇਰੀ ਅਤੇ ਬੱਸ ਸਟੈਂਡ ਦਾ ਅਚਨਚੇਤ ਨਿਰੀਖਣ
  • ਕਿਹਾ, ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉੱਚ ਗੁੱਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ

ਫਾਜ਼ਿਲਕਾ 30 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਵੱਲੋਂ ਅਬੋਹਰ ਸ਼ਹਿਰ ਵਿਖੇ ਉਸਾਰੀ ਅਧੀਨ ਚੱਲ ਰਹੇ ਵਿਕਾਸ ਪ੍ਰੋਜੈਕਟ ਜਿਵੇਂ ਕਿ ਲਾਇਬ੍ਰੇਰੀ ਅਬੋਹਰ ਅਤੇ ਬੱਸ ਸਟੈਂਡ ਦਾ