news

Jagga Chopra

Articles by this Author

ਫਾਜ਼ਿਲਕਾ ਪੁਲਿਸ ਵੱਲੋਂ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ ਵਿੱਚ ਕਾਸੋ (ਕੋਰਡਨ ਐਂਡ ਸਰਚ ਆਪ੍ਰੇਸ਼ਨ) ਅਪ੍ਰੇਸ਼ਨ ਚਲਾਇਆ

ਫਾਜਿਲਕਾ 30 ਅਕਤੂਬਰ : ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਮਨਜੀਤ ਸਿੰਘ ਢੇਸੀ ਪੀ.ਪੀ.ਐਸ, ਐਸ.ਐਸ.ਪੀ ਫਾਜਿਲਕਾ  ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਪਿਛਲੇ ਕੇਸਾਂ ਵਿੱਚ ਲੋੜੀਂਦੇ ਅਪਰਾਧੀਆਂ ਤੇ ਕਾਰਵਾਈ ਕਰਦੇ ਹੋਏ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ-ਡਵੀਜਨਾਂ

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
  • ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 318986 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
  • ਡੇਂਗੂ ਬਿਮਾਰੀ ਤੋਂ ਬਚਾਅ ਲਈ ਮੰਡੀਆਂ ਵਿੱਚ ਸਫਾਈ ਦਾ ਵੀ ਰੱਖਿਆ ਜਾਵੇ ਖਾਸ ਖਿਆਲ-ਡਿਪਟੀ ਕਮਿਸ਼ਨਰ

ਫਰੀਦਕੋਟ, 30 ਅਕਤੂਬਰ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਅੱਜ ਮੰਡੀਆਂ

ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ : ਵਿਧਾਇਕ ਸੇਖੋਂ
  • ਨਹਿਰੂ ਸਟੇਡੀਅਮ ਵਿਖੇ ਬੁਨਿਆਦੀ ਸਹੂਲਤਾਂ ਦੀ ਘਾਟ ਨੂੰ ਕੀਤਾ ਗਿਆ ਪੂਰਾ

ਫਰੀਦਕੋਟ 30 ਅਕਤੂਬਰ : ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਕਿਸਮ ਦੀ ਸਹੂਲਤ ਦੇਣ ਲਈ ਵਚਨਬੱਧ ਹੈ, ਜਿਸ ਖਾਤਰ ਫੰਡਾਂ ਦੀ ਕੋਈ ਵੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੁਹਰਾਇਆ ਕਿ ਖਿਡਾਰੀ ਪੂਰੀ ਇਕਾਗਰਤਾ ਨਾਲ ਕੇਵਲ ਆਪਣੇ

ਗੁਰਮੀਤ ਸਿੰਘ ਆਰੇਵਾਲਾ ਮਾਰਕਿਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਵਜੋਂ ਅੱਜ ਅਹੁਦਾ ਸੰਭਾਲਣਗੇ
  • ਪਾਰਟੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ, ਸਪੀਕਰ ਸੰਧਵਾਂ ਦਾ ਆਰੇਵਾਲਾ ਨੇ ਕੀਤਾ ਧੰਨਵਾਦ

ਫਰੀਦਕੋਟ 30 ਅਕਤੂਬਰ : ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਗੁਰਮੀਤ ਸਿੰਘ ਆਰੇਵਾਲਾ ਅੱਜ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਦਾ ਅਹੁਦਾ ਸੰਭਾਲਣਗੇ। ਇਸ ਮੌਕੇ ਪਾਰਟੀ ਵਰਕਰਾਂ ਅਤੇ ਪ੍ਰਸ਼ੰਸ਼ਕਾ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਗੁਰਮੀਤ ਸਿੰਘ ਆਰੇਵਾਲਾ ਨੇ ਕਿਹਾ

ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਵਿਦਿਆਰਥੀਆਂ ਨੇ ਕੱਢੀ ਪੈਦਲ ਰੈਲੀ

ਫਰੀਦਕੋਟ 30 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ”ਵੋਟਰ ਸੂਚੀ ਦੀ ਸਰਸਰੀ ਸੁਧਾਈ ਯੋਗਤਾ ਮਿਤੀ 01.01.2024 ਦੇ ਅਧਾਰ ਤੇ” ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਬਾਰੇ ਅਤੇ ਆਮ ਨਾਗਰਿਕਾਂ ਨੂੰ ਆਪਣੀ ਵੋਟ ਬਨਾਉਣ, ਸੋਧ ਕਰਵਾਉਣ, ਅਡਰੈਸ ਬਦਲਣ ਅਤੇ ਵੋਟ ਕਟਵਾਉਣ ਦੇ ਪ੍ਰੋਸੈਸ ਬਾਰੇ ਅਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ ਪ੍ਰਤੀ ਜਾਗਰੂਕ ਕਰਨ ਲਈ ਡਿਪਟੀ

ਬਲਧੀਰ ਮਾਹਲਾ ਦੇ ਨਵੇਂ ਗਾਣੇ  "ਤੂੰਬੀ ਮਾਹਲੇ ਦੀ" ਹੋਈ ਘੁੰਡ ਚੁਕਾਈ
  • ਸੰਗੀਤ ਸਾਡੇ ਰੂਹ ਦੀ ਖੁਰਾਕ -ਡੀ.ਆਈ.ਜੀ ਅਜੇ ਮਲੂਜਾ
  • ਸ਼ਹਿਰ ਦੀਆਂ ਮੌਹਤਬਰ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ
  • 4 ਨਵੰਬਰ ਨੂੰ ਯੂ.ਟਿਊਬ ਤੇ ਹੋਵੇਗਾ ਅਪਲੋਡ

ਫਰੀਦਕੋਟ 30 ਅਕਤੂਬਰ : ਡੀ.ਆਈ.ਜੀ ਬਠਿੰਡਾ ਰੇਜ ਅਜੇ ਮਲੂਜਾ ਨੇ ਅੱਜ ਫਰੀਦਕੋਟ ਪਹੁੰਚ ਕੇ ਬਲਧੀਰ ਮਾਹਲਾ ਦੇ ਨਵੇਂ ਗਾਣੇ "ਤੂੰਬੀ ਮਾਹਲੇ ਦੀ" ਘੁੰਡ ਚੁਕਾਈ ਕੀਤੀ। ਇਸ ਦੌਰਾਨ ਉਹਨਾਂ ਕਿਹਾ ਕਿ ਸੰਗੀਤ ਰੂਹ ਦੀ

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕਰਨ ਸਬੰਧੀ ਲਗਾਏ ਜਾ ਰਹੇ ਸਪੈਸ਼ਲ ਕੈਂਪ

ਫਰੀਦਕੋਟ 30 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਵਿਧਾਨ ਸਭਾ ਚੋਣ ਹਲਕਾ 088 ਕੋਟਕਪੁਰਾ ਅਧੀਨ ਆਉਂਦੇ 167 ਬੂਥਾਂ ਦੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਤੁਸ਼ਿਤਾ ਗੁਲਾਟੀ ਨੇ ਦਿੱਤੀ। ਵੋਟਰ ਸੂਚੀਆਂ

ਮੁੱਖ ਮੰਤਰੀ ਦਾ ਸਾਹਮਣਾ ਕਰਨ ਤੋਂ ਖੌਫਜ਼ਦਾ ਹੋ ਕੇ ਬਹਿਸ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਅਕਾਲੀ ਦਲ : ਆਪ 
  • ਮੁੱਖ ਮੰਤਰੀ ਬਹਿਸ ਲਈ ਪਹਿਲੇ ਦਿਨ ਤੋਂ ਹੀ ਆਪਣਾ ਏਜੰਡਾ ਸਪੱਸ਼ਟ ਕਰ ਚੁੱਕੇ ਹਨ
  • 1966 ਤੋਂ ਪਾਣੀ, ਵਿੱਤ ਤੇ ਨਸ਼ਿਆਂ ਸਮੇਤ ਸਾਰੇ ਮਸਲੇ ਬਹਿਸ ਦਾ ਹਿੱਸਾ ਬਣਨਗੇ
  • ਐਸ.ਵਾਈ.ਐਲ. ਦੀ ਉਸਾਰੀ ਨਾ ਹੋਣ ਦੇਣ ਲਈ ਆਪਣਾ ਪੱਖ ਪਹਿਲਾਂ ਹੀ ਸਾਫ ਕਰ ਚੁੱਕੀ ਹੈ ਭਗਵੰਤ ਮਾਨ ਸਰਕਾਰ

ਚੰਡੀਗੜ੍ਹ, 29 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਾਹਮਣਾ ਕਰਨ ਤੋਂ ਬੁਰੀ

ਆਂਧਰਾ ਪ੍ਰਦੇਸ਼ ਵਿੱਚ ਦੋ ਟਰੇਨਾਂ ਦੀ ਟੱਕਰ, ਤਿੰਨ ਯਾਤਰੀਆਂ ਦੀ ਮੌਤ, ਕਈ ਜ਼ਖ਼ਮੀ 

ਵਿਸ਼ਾਖਾਪਟਨਮ, 29 ਅਕਤੂਬਰ : ਆਂਧਰਾ ਪ੍ਰਦੇਸ਼ ਦੇ ਵਿਜ਼ਿਆਨਗਰਮ ਜ਼ਿਲ੍ਹੇ ਵਿੱਚ ਐਤਵਾਰ ਰਾਤ ਨੂੰ ਦੋ ਟਰੇਨਾਂ ਦੀ ਟੱਕਰ ਵਿੱਚ ਤਿੰਨ ਯਾਤਰੀਆਂ ਦੀ ਮੌਤ ਹੋ ਗਈ, ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ। ਵਿਸ਼ਾਖਾਪਟਨਮ-ਰਯਾਗੜਾ ਪੈਸੰਜਰ ਟਰੇਨ ਦੇ ਤਿੰਨ ਡੱਬੇ ਕੋਠਾਵਾਲਸਾ 'ਮੰਡਲ' (ਬਲਾਕ) ਦੇ ਕਾਂਤਕਾਪੱਲੀ ਜੰਕਸ਼ਨ ਨੇੜੇ ਪਲਾਸਾ ਐਕਸਪ੍ਰੈਸ ਦੇ ਨਾਲ ਟਕਰਾਉਣ ਤੋਂ ਬਾਅਦ ਪਟੜੀ ਤੋਂ

ਅਦਾਲਤ ਵਲੋਂ ਕੈਲੀਫੋਰਨੀਆ 'ਚ ਹਥਿਆਰਾਂ 'ਤੇ ਪਾਬੰਦੀ ਜਾਰੀ, ਫ਼ੈਸਲੇ ਖ਼ਿਲਾਫ਼ ਅਪੀਲ

ਲਾਸ ਏਂਜਲਸ , 29 ਅਕਤੂਬਰ : ਇੱਕ ਯੂਐੱਸ ਦੀ ਅਪੀਲ ਅਦਾਲਤ ਨੇ ਸ਼ਨੀਵਾਰ ਨੂੰ ਫ਼ੈਸਲਾ ਸੁਣਾਇਆ ਕਿ ਕੈਲੀਫੋਰਨੀਆ ਦੇ ਹਮਲਾਵਰ ਹਥਿਆਰਾਂ 'ਤੇ ਪਾਬੰਦੀ ਲਾਗੂ ਰਹਿੰਦੀ ਹੈ। ਜਦੋਂ ਕਿ ਰਾਜ ਦੇ ਅਟਾਰਨੀ ਜਨਰਲ ਨੇ 30 ਸਾਲ ਪੁਰਾਣੇ ਉਪਾਅ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਅਪੀਲ ਕੀਤੀ ਹੈ। 9ਵੀਂ ਯੂਐਸ ਸਰਕਟ ਕੋਰਟ ਆਫ਼ ਅਪੀਲਜ਼ ਦੇ ਤਿੰਨ