ਰਾਏਪੁਰ, 29 ਅਕਤੂਬਰ : ਛੱਤੀਸਗੜ੍ਹ ਦੌਰੇ 'ਤੇ ਆਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਦੂਜੇ ਦਿਨ ਵੀ ਚੋਣ ਰੈਲੀ 'ਚ ਭਾਜਪਾ 'ਤੇ ਤਿੱਖਾ ਹਮਲਾ ਕੀਤਾ। ਇਸ ਦੌਰਾਨ ਰਾਜਨੰਦਗਾਓਂ ਅਤੇ ਕਵਰਧਾ ਵਿੱਚ ਚੋਣ ਰੈਲੀਆਂ ਤੋਂ ਪਹਿਲਾਂ ਰਾਹੁਲ ਅੱਜ ਨਵਾਂ ਰਾਏਪੁਰ ਦੇ ਕੋਲ ਕਾਟੀਆ ਪਿੰਡ ਵਿੱਚ ਖੇਤਾਂ ਵਿੱਚ ਪਹੁੰਚੇ। ਰਾਹੁਲ ਨੇ ਖੇਤਾਂ 'ਚ ਜਾ ਕੇ ਸਭ ਨੂੰ ਹੈਰਾਨ ਕਰ ਦਿੱਤਾ ਜਦੋਂ
news
Articles by this Author
ਹਨੂੰਮਾਨਗੜ੍ਹ, 29 ਅਕਤੂਬਰ : ਰਾਜਸਥਾਨ ਦੇ ਹਨੂੰਮਾਨਗੜ੍ਹ 'ਚ ਕਾਰ ਅਤੇ ਟਰੱਕ ਦੀ ਹੋਈ ਭਿਆਨਕ ਟੱਕਰ 'ਚ ਇੱਕੋ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖਮੀ ਹੋ ਗਏ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਨੂੰ ਹੋਇਆ ਜਦੋਂ ਪਰਿਵਾਰ ਇੱਕ ਸਮਾਗਮ ਤੋਂ ਘਰ ਪਰਤ ਰਿਹਾ ਸੀ। ਐਸਐਚਓ ਵੇਦ ਪਾਲ ਨੇ ਦੱਸਿਆ ਕਿ ਇਸ
ਨਵੀਂ ਦਿੱਲੀ, 29 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨਾਲ ਮਨ ਕੀ ਬਾਤ ਪ੍ਰੋਗਰਾਮ ਦਾ ਇਹ 106ਵਾਂ ਐਪੀਸੋਡ ਹੈ ਤੇ ਇਸ ਵਾਰ ਪ੍ਰਧਾਨ ਮੰਤਰੀ ਨੇ ਤਿਉਹਾਰਾਂ 'ਤੇ ਚਰਚਾ ਕਰਕੇ ਸ਼ੁਰੂਆਤ ਕੀਤੀ। ਪੀਐੱਮ ਮੋਦੀ ਨੇ ਕਿਹਾ ਕਿ ਇਸ ਵਾਰ ਤਾਂ ਤਿਉਹਾਰਾਂ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਬਾਜ਼ਾਰਾਂ 'ਚ ਰੌਣਕਾਂ ਲੱਗ ਗਈਆਂ ਹਨ ਪਰ ਇਸ 'ਚ ਖਾਸ ਗੱਲ ਇਹ ਹੈ ਕਿ ਵੋਕਲ
ਏਰਨਾਕੁਲਮ, 29 ਅਕਤੂਬਰ : ਕੇਰਲ ਦੇ ਏਰਨਾਕੁਲਮ 'ਚ ਇਕ ਕਨਵੈਨਸ਼ਨ ਸੈਂਟਰ 'ਚ ਜ਼ਬਰਦਸਤ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਲਾਮਾਸੇਰੀ ਪੁਲਿਸ ਨੇ ਦੱਸਿਆ ਕਿ ਇੱਥੇ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਤੇ ਕਈ ਲੋਕ ਜ਼ਖਮੀ ਹੋਏ ਹਨ। ਜਾਣਕਾਰੀ ਅਨੁਸਾਰ ਕਲਾਮਾਸੇਰੀ ਇਲਾਕੇ 'ਚ ਈਸਾਈਆਂ ਦੀ ਪ੍ਰਾਰਥਨਾ ਸਭਾ ਹੋ ਰਹੀ ਸੀ ਜਦੋਂ ਇਕ ਤੋਂ ਬਾਅਦ ਇਕ ਕਈ ਧਮਾਕੇ ਹੋਏ
- 125 ਆਂਗਣਵਾੜੀ ਵਰਕਰਜ਼ ਨੂੰ ਵੰਡੇ ਨਿਯੁਕਤੀ ਪੱਤਰ
ਸ੍ਰੀ ਮੁਕਤਸਰ ਸਾਹਿਬ 29 ਅਕਤੂਬਰ : ਪੰਜਾਬ ਸਰਕਾਰ ਨੋਜਵਾਨਾਂ ਨੂੰ ਸਵੈ—ਸਮਰੱਥ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਜਿਸ ਤਹਿਤ ਹਲਕਾ ਮਲੋਟ ਦੇ ਐਡਵਰਡ ਗੰਜ਼, ਗੈਸਟ ਹਾਊਸ, ਵਿਖੇ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਸਕੀਮ ਤਹਿਤ ਈ ਰਿਕਸ਼ਾ ਪ੍ਰਾਪਤ ਕਰਨ ਲਈ ਰਜਿਸ਼ਟੇ੍ਰਸ਼ਨ ਕੈਂਪ ਦਾ ਅਯੋਜਨ ਕੀਤਾ ਗਿਆ ਹੈ ਇਨ੍ਹਾਂ ਗੱਲਾਂ
ਲੁਧਿਆਣਾ, 29 ਅਕਤੂਬਰ : ਲੁਧਿਆਣਾ 'ਚ ਤੇਜ਼ ਰਫਤਾਰ ਸਵਿਫਟ ਕਾਰ ਨੇ ਤਿੰਨ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਲੋਕ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਹ ਹਾਦਸਾ ਦੇਰ ਰਾਤ ਸ਼ੇਰਪੁਰ ਚੌਕ ਨੇੜੇ ਦਾਦਾ ਮੋਟਰਜ਼ ਦੇ ਸਾਹਮਣੇ ਵਾਪਰਿਆ। ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਦੇ ਏਅਰਬੈਗ ਵੀ ਖੁੱਲ੍ਹ ਗਏ।ਚਸ਼ਮਦੀਦਾਂ
- ਆਪ ਪਾਰਟੀ ਦੇ ਅਧਿਕਾਰਤ ਹੈਂਡਲ ਤੋਂ 1 ਨਵੰਬਰ ਦੀ ਬਹਿਸ ਦਾ ਟੀਣਰ ਜਾਰੀ
ਚੰਡੀਗੜ੍ਹ, 29 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨਾਲ 1 ਨਵੰਬਰ ਨੂੰ ਹੋਣ ਵਾਲੀ ਬਹਿਸ ਆਪ ਪਾਰਟੀ ਕਾਫੀ ਜਿਆਦਾ ਬੇਸਬਰੀ ਨਾਲ ਉਡੀਕ ਕਰਦੀ ਦਿਖਾਈ ਦੇ ਰਹੀ ਹੈ। ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਹੋਏ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ
ਧੂਰੀ, 29 ਅਕਤੂਬਰ : ਜੰਮੂ ਦੇ ਰਾਜੌਰੀ ਇਲਾਕੇ ਵਿੱਚ ਸ਼ਹੀਦ ਹੋਏ ਧੂਰੀ ਦੇ ਪਿੰਡ ਭਸੌੜ ਦੇ 25 ਸਾਲਾ ਕਾਂਸਟੇਬਲ ਹਰਸਿਮਰਨ ਸਿੰਘ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਅੰਤਿਮ ਸੰਸਕਾਰ ਮੌਕੇ ਸੈਂਕੜੇ ਹੰਝੂਆਂ ਭਰੀਆਂ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦ ਹਰਸਿਮਰਨ ਸਿੰਘ ਨੂੰ ਹਥਿਆਰਬੰਦ ਸਲਾਮੀ ਦਿੱਤੀ ਗਈ। ਅੰਤਿਮ ਸੰਸਕਾਰ ਮੌਕੇ
- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 29 ਅਕਤੂਬਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ
ਕਪੂਰਥਲਾ, 29 ਅਕਤੂਬਰ : ਕਪੂਰਥਲਾ ਦੇ ਪਿੰਡ ਧਾਲੀਵਾਲ –ਦੋਨਾਂ ‘ਚ ਛੱਤ ਤੇ ਖੇਡ ਰਹੀਆਂ ਦੋ ਬੱਚੀਆਂ ਨੂੰ ਕਰੰਟ ਲੱਗਣ ਕਾਰਨ ਇੱਕ ਦੀ ਮੌਤ ਹੋ ਗਈ ਅਤੇ ਦੂਸਰੀ ਗੰਭੀਰ ਜਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਦੋਵੇਂ ਬੱਚੀਆਂ ਘਰ ਦੀ ਛੱਤ ਤੇ ਖੇਡ ਰਹੀਆਂ ਸਨ ਕਿ ਉਹ 11 ਕੇਵੀ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਈਆਂ, ਜਿਸ ਕਾਰਨ ਦੋਵੇ ਬੱਚੀਆਂ ਰਾਜਦੀਪ ਕੌਰ ਤੇ ਕੋਮਲਪ੍ਰੀਤ ਕੌਰ