news

Jagga Chopra

Articles by this Author

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫ਼ਰੌਰ ਵਿਖੇ ਕਰੀਅਰ ਟਾਕ
  • ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ
  • ਨੌਜਵਾਨਾਂ ਨਾਲ ਸਰਕਾਰੀ ਇਮਤਿਹਾਨਾਂ ਦੀ ਤਿਆਰੀ ਕਰਨ ਲਈ ਨੁਕਤੇ ਸਾਝੇਂ ਕੀਤੇ

ਖਮਾਣੋ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜਵਾਹਰ ਨਵੋਦਿਆ ਵਿਦਿਆਲਿਆ ਫਰੌਰ ਵਿਖੇ ਕਰੀਅਰ ਟਾਕ

ਸਹਿਕਾਰੀ ਸਭਾਵਾਂ ਦਾ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਅਹਿਮ ਯੋਗਦਾਨ -ਵਿਧਾਇਕ ਐਡਵੋਕੇਟ ਰਾਏ
  • ਬਹੁਮੰਤਵੀ ਸਹਿਕਾਰੀ ਸਭਾ ਖਰੇ ਦੀ ਸਰਬ-ਸੰਮਤੀ ਨਾਲ ਹੋਈ ਚੋਣ
  • ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਭਾ ਮੈਂਬਰਾਂ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 09 ਸਤੰਬਰ 2024 : ਸਹਿਕਾਰੀ ਸਭਾ ਇੱਕ ਅਜਿਹਾ ਅਦਾਰਾ ਹੈ ਜੋ ਕਿ ਕਿਸਾਨਾਂ ਦੀ ਹਰੇਕ ਤਰ੍ਹਾਂ ਨਾਲ ਸਹਾਇਤਾ ਕਰਨ ਲਈ ਬਣਾਇਆ ਗਿਆ ਹੈ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਿਕਾਰੀ ਸੰਸਥਾਵਾਂ ਦਾ ਅਹਿਮ

ਬਰਸਾਤੀ ਸੀਜ਼ਨ ਤੋਂ ਬਾਅਦ ਮੰਡੀ ਗੋਬਿੰਦਗੜ੍ਹ ਦੀਆਂ ਗਲੀਆਂ ਤੇ ਸੜਕਾਂ ਦੇ ਸਾਰੇ ਬਕਾਇਆ ਕਾਰਜ ਹੋਣਗੇ ਮੁਕੰਮਲ : ਕਾਰਜਸਾਧਕ ਅਫ਼ਸਰ

ਮੰਡੀ ਗੋਬਿੰਦਗੜ੍ਹ, 09 ਸਤੰਬਰ 2024 : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਅਧੀਨ ਆਉਂਦਾ ਸਾਰਾ ਖੇਤਰ ਵਾਟਰ ਸਪਲਾਈ ਤੇ ਸੀਵਰੇਜ ਨਾਲ 100 ਫੀਸਦ ਜੋੜਿਆ ਗਿਆ ਹੈ ਤੇ ਇਸ ਕਾਰਜ ਉਪਰੰਤ ਵੱਡੇ ਖੇਤਰ ਵਿਚਲੀਆਂ ਸੜਕਾਂ ਤੇ ਗਲੀਆਂ ਦੀ ਮੁਰੰਮਤ ਕਰ ਦਿੱਤੀ ਗਈ ਹੈ ਤੇ ਬਰਸਾਤ ਕਾਰਨ ਜਿਹੜੀਆਂ ਸੜਕਾਂ ਤੇ ਗਲੀਆਂ ਦਾ ਕੰਮ ਬਕਾਇਆ ਰਹਿ ਗਿਆ ਹੈ, ਉਹ ਵੀ ਬਰਸਾਤਾਂ ਉਪਰੰਤ ਕਰਵਾ ਦਿੱਤਾ

ਅਤਿਵਾਦ ਪ੍ਰਭਾਵਿਤ ਪਰਿਵਾਰਾਂ ਦੇ ਬੱਚਿਆਂ ਲਈ ਐਮ.ਬੀ.ਬੀ.ਐਸ. ਦੀਆਂ ਸੀਟਾਂ ਕੀਤੀਆਂ ਰਾਖਵੀਆਂ

ਫ਼ਤਹਿਗੜ੍ਹ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਅਤਿਵਾਦ  ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰਨ ਲਈ ਨਿਰਧਾਰਤ

"ਖੇਡਾਂ ਵਤਨ ਪੰਜਾਬ ਦੀਆਂ" ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਲਈ ਵੱਡਾ ਕਦਮ: ਵਿਧਾਇਕ ਹੈਪੀ
  • ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਜੇ ਸੀਜ਼ਨ ਅਧੀਨ ਖਮਾਣੋਂ ਬਲਾਕ ਦੀਆਂ ਖੇਡਾਂ ਵਿੱਚ ਖਿਡਾਰੀਆਂ ਦੀ ਕੀਤੀ ਹੌਂਸਲਾ ਅਫਜ਼ਾਈ
  • ਲੜਕਿਆਂ ਦੀ 1500 ਮੀਟਰ ਦੌੜ ਵਿੱਚ ਪ੍ਰਦੀਪ ਸਿੰਘ ਪਹਿਲੇ ਤੇ ਲਵਪ੍ਰੀਤ ਸਿੰਘ ਦੂਜੇ ਸਥਾਨ 'ਤੇ ਰਿਹਾ

ਫ਼ਤਹਿਗੜ੍ਹ ਸਾਹਿਬ, 09 ਸਤੰਬਰ 2024 : ਮੁੱਖ ਮੰਤਰੀ ਸ. ਭਗਵ਼ੰਤ ਸਿੰਘ ਮਾਨ ਵੱਲੋਂ "ਖੇਡਾਂ ਵਤਨ ਪੰਜਾਬ ਦੀਆਂ"

ਵਿਆਹ ਪੁਰਬ ਦੇ ਅਵਸਰ ਤੇ ਕੱਲ 10 ਸਤੰਬਰ ਨੂੰ ਜਿਲ੍ਹੇ ਗੁਰਦਾਸਪੁਰ ਛੁੱਟੀ ਰਹੇਗੀ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ

ਬਟਾਲਾ/ਗੁਰਦਾਸਪਰ, 9  ਸਤੰਬਰ  2024 : ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਅਵਸਰ ਤੇ 10 ਸਤੰਬਰ ਦਿਨ ਮੰਗਲਵਾਰ ਨੂੰ ਜਿਲਾ ਗੁਰਦਾਸਪੁਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਖੇਡਾਂ ਵਤਨ ਪੰਜਾਬ ਦੀਆਂ 2024, ਵੱਖ-ਵੱਖ ਬਲਾਕਾਂ 'ਚ ਅੱਜ ਰੋਮਾਂਚਕ ਮੁਕਾਬਲੇ ਦੇਖਣ ਨੂੰ ਮਿਲੇ
  • ਖੇਡ ਸਟੇਡੀਅਮ ਪਿੰਡ ਭੰਮੀਪੁਰਾ 'ਚ ਵਿਧਾਇਕ ਮਾਣੂੰਕੇ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ
  • ਨੌਜਵਾਨਾਂ ਨੂੰ ਖੇਡ ਮੈਦਾਨਾਂ ਦਾ ਸ਼ਿੰਗਾਰ ਬਣਨ ਲਈ ਕੀਤਾ ਪ੍ਰੇਰਿਤ

ਲੁਧਿਆਣਾ, 09 ਸਤੰਬਰ 2024 : ਖੇਡਾਂ ਵਤਨ ਪੰਜਾਬ ਦੀਆਂ ਸੀਜਨ-3 ਦੇ ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਤਹਿਤ ਵੱਖ-ਵੱਖ 5 ਬਲਾਕਾਂ ਮਲੌਦ, ਜਗਰਾਉਂ, ਮਾਛੀਵਾੜਾ, ਪੱਖੋਵਾਲ ਅਤੇ ਐਮ.ਸੀ.ਐਲ ਸ਼ਹਿਰੀ ਵਿੱਚ ਅੱਜ

ਵਿਧਾਇਕ ਸ਼ੈਰੀ ਕਲਸੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਮੁਬਾਰਕਬਾਦ ਦਿੱਤੀ

ਬਟਾਲਾ, 9 ਸਤੰਬਰ 2024 : ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ 10 ਸਤੰਬਰ ਨੂੰ ਮਨਾਏ ਜਾ ਰਹੇ ਵਿਆਹ ਪੁਰਬ ਦੀ ਵਧਾਈ ਦਿੰਦਿਆਂ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਅਸੀਂ ਵਡਭਾਗੇ ਹਾਂ ਕਿ ਸਾਨੂੰ ਸਾਰਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਧਰਤੀ ਵਿਖੇ ਵਿਆਹ ਪੁਰਬ

ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ

ਬਟਾਲਾ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਦੀ ਵਧਾਈ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਬਟਾਲਾ ਸ਼ਹਿਰ ਵਿਖੇ ਮਾਤਾ ਸੁਲੱਖਣੀ ਜੀ ਨਾਲ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਦੇ ਅਸਥਾਨ

ਫੂਡ ਸੇਫਟੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ, ਸਟਾਲਾਂ ਅਤੇ ਰੇਹੜੀ ਆਦਿ ਵਾਲਿਆਂ ਦੀ ਕੀਤੀ ਗਈ ਚੈਕਿੰਗ 

ਬਟਾਲਾ, 9 ਸਤੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ,ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤਹਿਤ  ਵਿਆਹ ਪੁਰਬ ਦੇ ਸਬੰਧ ਵਿੱਚ ਬਟਾਲਾ ਵਿਖੇ ਫੂਡ ਸੇਫਟੀ ਟੀਮ ਵਲੋਂ ਖਾਣ ਪੀਣ ਵਾਲੀਆਂ ਦੁਕਾਨਾਂ, ਸਟਾਲਾਂ, ਰੇਹੜੀ ਆਦਿ ਵਾਲਿਆਂ ਦੀ ਚੈਕਿੰਗ ਕੀਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਵਧੀਆ ਸਮਾਨ ਵੇਚਣ ਅਤੇ ਸਾਫ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਮਿਆਦ ਪੁੱਗੀਆਂ ਚੀਜ਼ਾਂ ਨਾ ਵੇਚੀਆਂ ਜਾਣ।