news

Jagga Chopra

Articles by this Author

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਚ ਹਰ ਇੱਕ ਸਰਕਾਰ ਹੋਈ ਹੈ ਫੇਲ : ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ , 29 ਅਕਤੂਬਰ : ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿੱਥੇ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੱਗ ਅਲੱਗ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਜਥੇਦਾਰ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਸਮਾਗਮਾਂ ਦੇ ਵਿੱਚ ਸ਼ਿਰਕਤ ਕਰਨ ਵਾਸਤੇ ਪਹੁੰਚੇ ਹੋਏ ਹਨ। ਉਥੇ ਹੀ ਉਹਨਾਂ ਵੱਲੋਂ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਮੰਜੀ ਸਾਹਿਬ

ਅੰਮ੍ਰਿਤਸਰ ਪੁਲਿਸ ਨੇ ਜੂਏ ਦੀ ਵੱਡੀ ਰਕਮ ਕੀਤੀ ਰਿਕਵਰ, 21 ਲੋਕਾਂ ਨੂੰ ਕੀਤਾ ਗ੍ਰਿਫਤਾਰ 

ਅੰਮ੍ਰਿਤਸਰ, 29 ਅਕਤੂਬਰ : ਅੰਮ੍ਰਿਤਸਰ ਸੀਆਈਏ ਸਟਾਫ ਨੂੰ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਹੈ ਜਿਸ ਵਿੱਚ ਅੰਮ੍ਰਿਤਸਰ ਦੇ ਇੱਕ ਇਲਾਕੇ ਦੇ ਵਿੱਚ ਪੁਲਿਸ ਨੇ ਜੂਆ ਖੇਡ ਰਹੇ 21 ਲੋਕਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਉੱਤੇ ਗੈਂਬਲਿੰਗ ਐਕਟ ਦਾ ਮਾਮਲਾ ਦਰਜ ਕੀਤਾ ਹੈ। ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਐਸਐਸ ਵਿਰਕ ਨੇ ਪੱਤਰਕਾਰ ਵਾਰਤਾ ਦੇ ਵਿੱਚ ਦੱਸਿਆ ਕਿ ਸੀਆਈਏ

ਤਰਨਤਾਰਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ

ਤਰਨਤਾਰਨ, 29 ਅਕਤੂਬਰ : ਬੀਤੀ ਰਾਤ ਚੋਹਲਾ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਮੋਹਨਪੁਰ ਨੇੜੇ ਸੜਕ 'ਤੇ ਖੜ੍ਹੀ ਇਕ ਟਰੈਕਟਰ ਟਰਾਲੀ ਨਾਲ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਛੋਟੇ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਹਾਦਸੇ ਸਬੰਧੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ

ਗੈਂਗਸਟਰ ਕਲਚਰ ਖਿਲਾਫ ਪਿਛਲੇ ਡੇਢ ਸਾਲ ਤੋਂ ਲੜਾਈ ਲੜੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਨਹੀਂ ਗੰਭੀਰ : ਬਲਕੌਰ ਸਿੰਘ ਸਿੱਧੂ  

ਬਠਿੰਡਾ, 29 ਅਕਤੂਬਰ : ਬਠਿੰਡਾ ਸ਼ਹਿਰ ਦੇ ਮਾਲ ਰੋਡ ਤੇ ਸ਼ਨੀਵਾਰ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਕੇ ਹਰਮਨ ਅੰਮ੍ਰਿਤਸਰੀ ਕੁਲਚਾ ਦੇ ਮਾਲਕ ਹਰਜਿੰਦਰ ਸਿੰਘ ਉਰਫ ਮੇਲਾ ਦੀ ਹੱਤਿਆ ਦੇ ਰੋਸ ਵਜੋਂ ਦਿੱਤੇ ਬਠਿੰਡਾ ਬੰਦ ਦੇ ਸੱਦੇ ਮੌਕੇ ਲਾਏ ਧਰਨੇ ਦੌਰਾਨ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ

ਪੰਜਾਬ ਸਰਕਾਰ ਗਵਰਨਰ ਵਿਰੁੱਧ ਪੁੱਜੀ ਸੁਪਰੀਮ ਕੋਰਟ, ਰਾਜਪਾਲ ਪਏ ਨਰਮ, ਕਿਹਾ ਬਿਲਾਂ ਬਾਰੇ ਕਰਾਂਗੇ ਵਿਚਾਰ

ਚੰਡੀਗੜ੍ਹ, 29 ਅਕਤੂਬਰ : ਬੀਤੇ ਕਾਫੀ ਸਮੇਂ ਤੋ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਵਿਚਕਾਰ ਖਹਿਬਾਜ਼ੀ ਚਲ ਰਹੀ ਹੈ। ਇਸੇ ਲੜੀ ਵਿਚ ਹੀ ਰਾਜਪਾਲ ਨੇ ਪੰਜਾਬ ਵਿਧਾਨ ਸਭਾ ਵਲੋਂ ਪਾਸ ਕੀਤੇ ਬਿਲਾਂ ਉਤੇ ਦਸਤਖ਼ਤ ਕਰਨ ਤੋ ਨਾਹ ਕਰ ਦਿੱਤੀ ਸੀ। ਇਸੇ ਮਾਮਲੇ ਵਿਚ ਹੁਣ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ। ਇਹ ਦੂਜੀ ਵਾਰ ਹੈ ਜਦੋਂ ਪੰਜਾਬ ਸਰਕਾਰ ਨੇ ਰਾਜਪਾਲ

ਫਤਿਹਗੜ੍ਹ ਚੂੜੀਆਂ 'ਚ ਸਟੰਟ ਵਿਖਾਉਂਦੇ ਹੋਏ ਨੌਜਵਾਨ ਦੀ ਟਰੈਕਟਰ ਥੱਲੇ ਆਉਣ ਨਾਲ ਮੌਤ 

ਫਤਿਹਗੜ੍ਹ ਚੂੜੀਆਂ, 29 ਅਕਤੂਬਰ : ਪੰਜਾਬ ਵਿੱਚ ਟਰੈਕਟਰਾਂ ਉਪਰ ਸਟੰਟ ਵਿਖਾਉਣ ਦਾ ਰੁਝਾਨ ਕਾਫੀ ਵਧ ਗਿਆ ਹੈ। ਖੇਡ ਮੇਲਿਆਂ ਤੇ ਹੋਰ ਸਮਾਰੋਹਾਂ ਦੌਰਾਨ ਖਾਸ ਤੌਰ ਉਤੇ ਪਿੰਡਾਂ ਦੇ ਨੌਜਵਾਨ ਟਰੈਕਟਰਾਂ ਰਾਹੀਂ ਆਪਣੇ ਸਟੰਟ ਦਾ ਮੁਜ਼ਾਹਰਾ ਕਰਦੇ ਹਨ। ਇਸ ਦੌਰਾਨ ਸਟੰਟ ਵਿਖਾਉਂਦੇ ਹੋਏ ਨੌਜਵਾਨ ਸਬੰਧੀ ਫਤਿਹਗੜ੍ਹ ਚੂੜੀਆਂ ਦੇ ਪਿੰਡ ਸਾਰਚੂਰ ਤੋਂ ਇੱਕ ਦੁਖਦਾਈ ਖਬਰ ਸਾਹਮਣੇ ਆ ਰਹੀ

ਬਠਿੰਡਾ ‘ਚ ਐਸੋਸੀਏਸ਼ਨ ਦੇ ਪ੍ਰਧਾਨ ਜੌਹਲ ਕਤਲ ਦੇ ਵਿਰੋਧ ਵਿੱਚ ਬਾਜ਼ਾਰ ਬੰਦ ਕਰਕੇ ਧਰਨੇ ‘ਤੇ ਬੈਠੇ ਦੁਕਾਨਦਾਰ

ਬਠਿੰਡਾ, 29 ਅਕਤੂਬਰ : ਬਠਿੰਡਾ ਵਿੱਚ ਮਾਲ ਰੋਡ ਐਸੋਸੀਏਸ਼ਨ ਦੇ ਪ੍ਰਧਾਨ ਹਰਜਿੰਦਰ ਸਿੰਘ ਜੌਹਲ ਮੇਲਾ ਦੇ ਕਤਲ ਦੇ ਵਿਰੋਧ ਵਿੱਚ ਦੁਕਾਨਦਾਰਾਂ ਬਾਜ਼ਾਰ ਬੰਦ ਕਰਕੇ ਧਰਨੇ ‘ਤੇ ਬੈਠ ਗਏ ਹਨ। ਜਿਕਰਯੋਗ ਹੈ ਕਿ ਸ਼ਨੀਵਾਰ ਸ਼ਾਮ 5.30 ਵਜੇ ਬਾਈਕ ਸਵਾਰ ਬਦਮਾਸ਼ਾਂ ਨੇ ਮੇਲਾ ਨੂੰ ਗੋਲੀ ਮਾਰ ਦਿੱਤੀ ਸੀ। ਬਠਿੰਡਾ ਦੇ ਸਭ ਤੋਂ ਵੱਡੇ ਅਤੇ ਪੌਸ਼ ਵਪਾਰਕ ਖੇਤਰ ਮਾਲ ਰੋਡ ‘ਤੇ ਸਥਿਤ

ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਪੀ ਜੀ-ਦ ਪੇਇੰਗ ਗੈਸਟ’ ਨੂੰ ਪੰਜਾਬ ਸਰਕਾਰ ਵੱਲੋਂ ਸਾਲ 2020 ਲਈ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਐਲਾਨ
  • ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੀ ਮਨੋਦਸ਼ਾ ਬਿਆਨਦਾ ਹੈ ਨਾਟਕ ‘ਪੀ ਜੀ-ਦ ਪੇਇੰਗ ਗੈਸਟ’

ਚੰਡੀਗੜ੍ਹ, 29 ਅਕਤੂਬਰ : ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸਾਲ 2020 ਲਈ ਸੰਜੀਵਨ ਸਿੰਘ ਦੀ ਨਾਟ-ਪੁਸਤਕ ‘ਪੀ ਜੀ-ਦ ਪੇਇੰਗ ਗੈਸਟ’ ਨੂੰ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ।ਸੰਜੀਵਨ ਦਾ ਇਹ ਨਾਟਕ ਵਿਦੇਸ਼ ਜਾਣ ਲਈ ਕਾਹਲੇ ਨੌਜਵਾਨਾਂ ਦੀ ਮਨੋਦਸ਼ਾ

ਪੰਥ ਤੇ ਪੰਜਾਬ ਦੀ ਸੰਘਰਸ਼ਸ਼ੀਲ ਪੰਥਕ ਧਿਰ ਪੰਜਾਬ ਬੋਲਦਾ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗੀ : ਭਾਈ ਮੋਹਕਮ ਸਿੰਘ

ਚੰਡੀਗੜ੍ਹ, 29 ਅਕਤੂਬਰ : ਪੰਜਾਬ ਸਰਕਾਰ ਵਲੋਂ ਪਹਿਲੀਂ ਨਵੰਬਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ” ਮੈਂ ਪੰਜਾਬ ਬੋਲਦਾ ” ਪ੍ਰੋਗਰਾਮ ਵਿੱਚ ਭਾਈ ਮੋਹਕਮ ਸਿੰਘ ਦੀ ਅਗਵਾਈ ਵਿੱਚ ਪੰਥ ਤੇ ਪੰਜਾਬ ਦੀ ਮੁੱਖ ਸੰਘਰਸਸ਼ੀਲ ਪੰਥਕ ਧਿਰ ਨੇ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਅੱਜ ਇਥੇ ਪਿਛਲੇ ਸਮੇਂ 1976 ਤੋਂ ਸਤਲੁਜ ਜਮਨਾ ਲਿੰਕ ਨਹਿਰ ਨੂੰ ਰੋਕਣ, ਪੰਥ ਤੇ ਪੰਜਾਬ

ਸਮਕਾਲ ਅਤੇ ਪੰਜਾਬੀ ਸਾਹਿੱਤ ਵਿਸ਼ੇ ਤੇ ਕੌਮੀ ਵਿਚਾਰ ਵਟਾਂਦਰਾ
  • ਹਰਿਆਣਾ ਦੇ ਸਿਰਸਾ ਖੇਤਰ ਵਿੱਚ ਵੱਸਦੇ ਪੰਜਾਬੀਆਂ ਨੂੰ ਸਾਂਝੇ ਸੁਪਨਿਆਂ ਦੀ ਪੂਰਤੀ ਲਈ ਪੰਜਾਬੀ ਭਵਨ ਉਸਾਰਨਾ ਚਾਹੀਦੈ : ਪ੍ਰੋ. ਗਿੱਲ
  • ਲੇਖਕ ਕਦੇ ਜਲਾਵਤਨ ਨਹੀਂ ਹੁੰਦਾ: ਡਾ. ਸੁਖਦੇਵ ਸਿੰਘ ਸਿਰਸਾ

ਸਿਰਸਾ 29 ਅਕਤੂਬਰ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਤੇ ਪੰਜਾਬੀ ਲੇਖਕ ਸਭਾ ਸਿਰਸਾ ਦੇ ਸਾਂਝੇ ਯਤਨਾਂ ਨਾਲ ਸਮਕਾਲ ਤੇ ਪੰਜਾਬੀ ਸਾਹਿੱਤ ਵਿਸ਼ੇ ਤੇ ਕਰਵਾਏ ਸੈਮੀਨਾਰ