news

Jagga Chopra

Articles by this Author

ਸਾਰਸ ਮੇਲੇ ਦੇ ਪਹਿਲੇ ਦਿਨ  10 ਹਜ਼ਾਰ ਤੋਂ ਵੱਧ ਟਿਕਟਾਂ ਵਿਕਣ ਕਾਰਨ ਦਰਸ਼ਕਾਂ ਦਾ ਹਜੂਮ ਦੇਖਣ ਨੂੰ ਮਿਲਿਆ 
  • ਗਾਇਕ ਗੁਰਨਾਮ ਭੁੱਲਰ ਭਲਕੇ 29 ਅਕਤੂਬਰ ਨੂੰ ਪਰਫਾਰਮ ਕਰਨਗੇ ਜਦਕਿ ਸਤਿੰਦਰ ਸਰਤਾਜ ਅਤੇ ਰਣਜੀਤ ਬਾਵਾ ਕ੍ਰਮਵਾਰ 1 ਅਤੇ 3 ਨਵੰਬਰ ਨੂੰ ਸਰੋਤਿਆ ਦੇ ਰੂਬਰੂ ਹੋਣਗੇ
  • ਲੁਧਿਆਣਵੀਆ ਨੇ ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਕੈਂਪਸ ਵਿਖੇ ਪਰਿਵਾਰ ਸਮੇਤ  ਹਾਜਰੀਆਂ ਭਰ ਕੇ ਆਪਣੇ ਪਿਆਰ ਅਤੇ ਸਨੇਹ ਦਾ ਪ੍ਰਗਟਾਵਾ ਕੀਤਾ

ਲੁਧਿਆਣਾ, 28 ਅਕਤੂਬਰ : ਸਾਰਸ ਮੇਲਾ ਲੁਧਿਆਣਾ ਵਿੱਚ ਇੱਕ ਨਵੀਂ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਉਨ੍ਹਾਂ ਦੀ ਧਰਮ ਪਤਨੀ ਕੋਮਲ ਮਿੱਤਲ ਨੇ ਜੋਸ਼ ਉਤਸਵ ਦੌਰਾਨ ਪੰਜਾਬੀ ਪਕਵਾਨਾਂ ਦਾ ਸਵਾਦ ਚੱਖਿਆ
  • ਕਰਾਫ਼ਟ ਬਜ਼ਾਰ ਵਿਚੋਂ ਕੀਤੀ ਖ਼ਰੀਦਦਾਰੀ

ਗੁਰਦਾਸਪੁਰ, 29 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਵਿਖੇ ਸਰਦਾਰ ਹਰੀ ਸਿੰਘ ਨਲਵਾ ਨੂੰ ਸਮਰਪਿਤ ਕਰਵਾਏ ਜਾ ਰਹੇ ਜੋਸ਼ ਉਤਸਵ ਵਿੱਚ ਜਿਥੇ ਹੋਰ ਰੰਗ ਦੇਖਣ ਨੂੰ ਮਿਲ ਰਹੇ ਹਨ ਓਥੇ ਦਰਸ਼ਕ ਫੂਡ ਕੋਰਟ ਵਿੱਚ ਵੱਖ-ਵੱਖ ਪਕਵਾਨਾਂ ਦਾ ਸਵਾਦ ਵੀ ਚੱਖ ਰਹੇ ਹਨ। ਫੂਡ ਸਟਾਲਾਂ ਅਤੇ ਕਰਾਫ਼ਟ ਬਜ਼ਾਰ ਨੇ ਜੋਸ਼ ਉਤਸਵ ਦੀ ਰੌਣਕਾਂ ਨੂੰ ਹੋਰ ਵਧਾ

ਸ਼ਹੀਦ ਸੂਬੇਦਾਰ ਨਿਰਮਲ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ : ਲਾਲ ਚੰਦ ਕਟਾਰੂਚੱਕ 
  • ਜੋਸ਼ ਉਤਸਵ ਦੌਰਾਨ ਕਾਰਗਿਲ ਸ਼ਹੀਦ ਸੂਬੇਦਾਰ ਦੀ ਧਰਮ ਪਤਨੀ ਮਨਜੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ

ਗੁਰਦਾਸਪੁਰ, 29 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੇ ਦੂਜੇ ਦਿਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਸੂਬੇਦਾਰ ਨਿਰਮਲ ਸਿੰਘ, ਵੀਰ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸ਼ਹੀਦ ਪਰਿਵਾਰ

ਫੂਡ ਸੇਫਟੀ ਟੀਮ ਵੱਲੋ ਛਾਪੇਮਾਰੀ ਦੌਰਾਨ ਨਕਲੀ ਘਿਓ ਤੇ ਤੇਲ ਬਰਾਮਦ 

ਬਰਨਾਲਾ, 29 ਅਕਤੂਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਧੀਨ  ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋ  ਸੀ.ਆਈ. ਏ. ਸਟਾਫ ਬਰਨਾਲਾ ਦੇ ਸਹਿਯੋਗ ਨਾਲ ਦੇਰ ਰਾਤ ਇੱਕ ਗੁਪਤ ਸੂਚਨਾ ਦੇ ਆਧਾਰ ‘ਤੇ  ਪਿੰਡ ਢਿੱਲਵਾਂ  ਵਿਖੇ ਛਾਪੇਮਾਰੀ ਕੀਤੀ ਗਈ ਅਤੇ ਬਹੁਤ ਵੱਡੀ ਮਾਤਰਾ ਵਿੱਚ ਨਕਲੀ ਘਿਓ ਤੇ ਤੇਲ ਬਰਾਮਦ ਕੀਤਾ ਗਿਆ।

ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ ਤਹਿਤ ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਕੀਤਾ ਜਾਵੇਗਾ ਉਤਸ਼ਾਹਿਤ : ਡਿਪਟੀ ਕਮਿਸ਼ਨਰ
  • ਪੀ.ਐਮ. ਵਿਸ਼ਵਕਰਮਾ ਯੋਜਨਾ ਅਧੀਨ ਘੱਟ ਵਿਆਜ਼ ਦਰ ’ਤੇ ਕਰਜ਼ਾ ਅਤੇ ਸੰਦ ਖਰੀਦਣ ਲਈ ਵਿਸ਼ੇਸ਼ ਰਾਸ਼ੀ ਦੀ ਸੁਵਿਧਾ-ਪਰਮਵੀਰ ਸਿੰਘ

ਮਾਨਸਾ, 29 ਅਕਤੂਬਰ : ਜੱਦੀ-ਪੁਸ਼ਤੀ ਹੱਥੀ ਕੰਮ ਕਰਨ ਵਾਲੇ ਕਾਰੀਗਰ ਅਤੇ ਸ਼ਿਲਪਕਾਰਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਵਾ ਦੇਣ ਲਈ ਸਿਖਲਾਈ ਪ੍ਰਦਾਨ ਕਰਵਾਉਣ ਦੇ ਨਾਲ-ਨਾਲ ਸੰਦ ਉਪਲੱਬਧ ਕਰਵਾਏ ਜਾਣ ਅਤੇ ਘੱਟ ਵਿਆਜ ’ਤੇ ਕਰਜਾ ਵੀ ਮੁਹੱਈਆ ਕਰਵਾਇਆ ਜਾਵੇ ਤਾਂ

ਅਗਾਂਹਵਧੂ ਕਿਸਾਨ ਮਲਚਿੰਗ ਤਕਨੀਕ ਨਾਲ ਕਣਕ ਦੀ ਬਿਜਾਈ ਕਰਕੇ ਪਰਾਲੀ ਦਾ ਕਰਦਾ ਹੈ ਖੇਤਾਂ ਵਿੱਚ ਨਿਪਟਾਰਾ
  • ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਹੀਂ ਲਗਾਉਂਦਾ ਅਗਾਂਹਵਧੂ ਕਿਸਾਨ ਬਲਵਿੰਦਰ ਸਿੰਘ

ਫਾਜ਼ਿਲਕਾ 29 ਅਕਤੂਬਰ : ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਵਾਹ ਕੇ ਅਗਲੀ ਫਸਲ ਬੀਜਣ ਲਈ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗ ਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਨ ਮੁਕਤ ਕਰਨ ਵਿਚ

ਜ਼ਿਲ੍ਹੇ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਸ਼ੁਰੂ : ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
  • ਦਾਅਵੇ ਅਤੇ ਇਤਰਾਜ਼ 9 ਦਸੰਬਰ ਤੱਕ ਪੇਸ਼ ਕੀਤੇ ਜਾ ਸਕਦੇ ਹਨ
  • 26 ਦਸੰਬਰ ਤੱਕ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ
  • ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ, 28 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ

ਵੋਟਰ ਜਾਗਰੂਕਤਾ ਫੈਲਾਉਣ ਲਈ ਸਾਈਕਲ ਰੈਲੀ ਦਾ ਕੀਤਾ ਗਿਆ ਆਯੋਜਨ 
  • ਡੀ.ਸੀ., ਨਗਰ ਨਿਗਮ ਕਮਿਸ਼ਨਰ ਵੱਲੋਂ ਸ਼ਹਿਰ ਵਾਸੀਆਂ ਨੂੰ ਬਿਨਾਂ ਕਿਸੇ ਡਰ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ

ਲੁਧਿਆਣਾ, 28 ਅਕਤੂਬਰ : ਵੋਟਰ ਜਾਗਰੂਕਤਾ ਫੈਲਾਉਣ ਅਤੇ ਸ਼ਹਿਰ ਵਾਸੀਆਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਨੀਵਾਰ ਸਵੇਰੇ ਸ਼ਹਿਰ ਵਿੱਚ ਸਾਈਕਲ ਰੈਲੀ ਕੱਢੀ ਗਈ।

ਕਿਸਾਨ ਆਪਣੇ ਖੇਤ ਦੀ ਮਿੱਟੀ ਦੀ ਪਰਖ ਜਰੂਰ ਕਰਵਾਉਣ : ਮੁੱਖ ਖੇਤੀਬਾੜੀ ਅਫਸਰ
  • ਮਿੱਟੀ ਦੀ ਪਰਖ ਕਰਵਾ ਕੇ ਖੇਤੀ ਲਈ ਲੋੜੀਂਦੀਆਂ ਵਸਤਾਂ ਦਾ ਲਾਇਆ ਜਾ ਸਕਦੈ ਪਤਾ
  • ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਦੀ ਮਿੱਟੀ ਦੇ ਭਰੇ ਜਾ ਰਹੇ ਸੈਂਪਲ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਸ਼੍ਰੀ ਰੰਗੀਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ

ਸਾਨੀਪੁਰ ਦੇ ਅਗਾਂਹਵਧੂ ਕਿਸਾਨ ਜਸਪਾਲ ਸਿੰਘ ਨੇ ਪਿਛਲੇ 07 ਸਾਲਾਂ ਤੋਂ ਨਹੀਂ ਲਗਾਈ ਪਰਾਲੀ ਨੂੰ ਅੱਗ
  • ਅਗਾਂਹਵਧੂ ਕਿਸਾਨ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਕਰਦਾ ਹੈ ਕਣਕ ਦੀ ਬਿਜਾਈ
  • ਆਧੁਨਿਕ ਖੇਤੀ ਮਸ਼ੀਨਰੀ ਨਾਲ ਹੋਰਨਾ ਕਿਸਾਨਾਂ ਦੇ ਖੇਤਾਂ ਵਿੱਚ ਵੀ ਕਰ ਰਿਹੈ ਕਣਕ ਦੀ ਬਿਜਾਈ

ਫ਼ਤਹਿਗੜ੍ਹ ਸਾਹਿਬ, 28 ਅਕਤੂਬਰ : ਅੱਜ ਜਦੋਂ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੇ ਸਾਡੇ ਸਾਰਿਆਂ ਦੇ ਸਾਹਮਣੇ ਇੱਕ ਗੰਭੀਰ ਰੂਪ ਧਾਰ ਹੋਇਆ ਹੈ ਅਤੇ ਸਰਕਾਰ ਵੱਲੋਂ ਵੀ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ