news

Jagga Chopra

Articles by this Author

18-19 ਸਾਲ ਦੇ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਵਿੱਚ ਸਹਿਯੋਗ ਦੇਣ ਸਿਆਸੀ ਪਾਰਟੀਆਂ : ਜ਼ਿਲ੍ਹਾ ਚੋਣ ਅਫਸਰ
  • ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਤਹਿਤ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 4 ਲੱਖ 43 ਹਜ਼ਾਰ 195 ਵੋਟਰ
  • ਵੱਧ ਤੋਂ ਵੱਧ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ ਕੈਂਪ
  • ਸਿਆਸੀ ਪਾਰਟੀਆਂ ਦੇ ਨੁਮਾਇੰਦੇ ਆਪੋ ਆਪਣੇ ਬੂਥ ਲੈਵਲ ਏਜੰਟ ਕਰਨ ਨਿਯੁਕਤ
  • ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ
ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਵਿਧਾਇਕ ਸ਼ੈਰੀ ਕਲਸੀ

ਬਟਾਲਾ, 28 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਹਲਕਾ ਵਿਧਾਇਕ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਭਗਵਾਨ ਵਾਲਮੀਕਿ ਜੀ ਦੇ ਉਪਦੇਸ਼ਾਂ ਤੇ ਸਿੱਖਿਆਵਾਂ ਨੂੰ ਅਪਣਾਈਏ ਤੇ ਸਮਾਜ ਦੇ ਭਲੇ ਲਈ ਅੱਗ ਆਈਏ। ਵਿਧਾਇਕ ਸ਼ੈਰੀ ਕਲਸੀ ਵਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੋਕੇ

ਜੋਸ਼ ਉਤਸਵ ਦੌਰਾਨ ਮਾਰਸ਼ਲ ਆਰਟ ਗਤਕੇ ਦੀ ਪੇਸ਼ਕਾਰੀ ਨੇ ਦਰਸ਼ਕਾਂ ਵਿੱਚ ਭਰਿਆ ਜੋਸ਼
  • ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਨੂੰ ਨੌਜਵਾਨਾਂ ਵੱਲੋਂ ਕੀਤਾ ਜਾ ਰਿਹਾ ਹੈ ਪਸੰਦ

ਗੁਰਦਾਸਪੁਰ, 28 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਗੁਰਦਾਸਪੁਰ ਵਿਖੇ ਕਰਾਏ ਜਾ ਰਹੇ ਜੋਸ਼ ਉਤਸਵ ਦੌਰਾਨ ਜੋਸ਼ ਭਰਪੂਰ ਪੇਸ਼ਕਾਰੀਆਂ ਦੇਖਣ ਨੂੰ ਮਿਲ ਰਹੀਆਂ ਹਨ। ਬੀਤੀ ਸ਼ਾਮ ਜੋਸ਼ ਉਤਸਵ ਦੇ ਪਹਿਲੇ ਦਿਨ ਗਤਕੇ ਦੀ ਜੋਸ਼ ਭਰਪੂਰ ਪੇਸ਼ਕਾਰੀ

ਜੋਸ਼ ਉਤਸਵ ਦੌਰਾਨ ਢਾਡੀ ਜਥੇ ਨੇ ਸਰਦਾਰ ਹਰੀ ਸਿੰਘ ਨਲੂਆ ਦੇ ਜੀਵਨ ਬਾਰੇ ਪ੍ਰਸੰਗ ਪੇਸ਼ ਕੀਤੇ
  • ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਜੋਸ਼ ਉਤਸਵ ਦੀ ਨੌਜਵਾਨਾਂ ਵੱਲੋਂ ਸ਼ਲਾਘਾ

ਗੁਰਦਾਸਪੁਰ, 28 ਅਕਤੂਬਰ : ਪੰਜਾਬ ਸਰਕਾਰ ਵੱਲੋਂ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਜੋਸ਼ ਉਤਸਵ (ਜਸ਼ਨ-ਏ-ਬਹਾਦਰੀ) ਕੱਲ ਦੁਪਹਿਰ ਤੋਂ ਸ਼ੁਰੂ ਹੋ ਗਿਆ ਹੈ। ਤਿੰਨ ਰੋਜ਼ਾ ਇਸ ਜੋਸ਼ ਉਤਸਵ ਦੀ ਪਹਿਲੀ ਸ਼ਾਮ ਹੋਰ ਪੇਸ਼ਕਾਰੀਆਂ ਦੇ ਨਾਲ ਢਾਡੀ ਵਾਰਾਂ ਦਾ ਗਾਇਨ ਵੀ ਕੀਤਾ

ਜੋਸ਼ ਉਤਸਵ ਦੌਰਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੇ ਮਾਤਾ-ਪਿਤਾ ਦਾ ਵਿਸ਼ੇਸ਼ ਸਨਮਾਨ ਕੀਤਾ
  • ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਦੀ ਸ਼ਹਾਦਤ ’ਤੇ ਸਾਨੂੰ ਹਮੇਸ਼ਾਂ ਮਾਣ ਰਹੇਗਾ : ਡਿਪਟੀ ਕਮਿਸ਼ਨਰ 

ਗੁਰਦਾਸਪੁਰ, 28 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਨੂੰ ਸਪਰਪਿਤ ਗੁਰਦਾਸਪੁਰ ਵਿਖੇ ਚੱਲ ਰਹੇ ਜੋਸ਼ ਉਤਸਵ ਦੌਰਾਨ ਭਾਰਤੀ ਫ਼ੌਜ ਦੇ ਬਹਾਦਰ ਜਵਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਦੇ ਪਰਿਵਾਰ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਸ਼ਹੀਦ ਲੈਫਟੀਨੈਂਟ ਨਦੀਪ ਸਿੰਘ

ਫੂਡ ਸਟਾਲਾਂ ਅਤੇ ਕਰਾਫਟ ਬਜ਼ਾਰ ਨੇ ਜੋਸ਼ ਉਤਸਵ ਗੁਰਦਾਸਪੁਰ ਦੀਆਂ ਰੌਣਕਾਂ ਨੂੰ ਵਧਾਇਆ 
  • ਜੋਸ਼ ਉਤਸਵ ਵਿੱਚ ਪਹੁੰਚੇ ਲੋਕਾਂ `ਤੇ ਪੈਰਾ ਗਲਾਈਡਰ ਰਾਹੀਂ ਕੀਤੀ ਜਾ ਰਹੀ ਹੈ ਫੁੱਲਾਂ ਦੀ ਵਰਖਾ

ਗੁਰਦਾਸਪੁਰ, 28 ਅਕਤੂਬਰ : ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਦੌਰਾਨ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਸਟੇਡੀਅਮ ਵਿਖੇ ਲੱਗੇ ਫੂਡ ਸਟਾਲ ਅਤੇ ਕਰਾਫਟ ਬਜ਼ਾਰ ਦੇ ਸਟਾਲਾਂ ਨੇ ਜੋਸ਼ ਉਤਸਵ ਨੂੰ ਮੇਲੇ ਦਾ ਰੂਪ ਦੇ ਦਿੱਤਾ ਹੈ। ਸਟੇਡੀਅਮ ਵਿੱਚ ਇੱਕ ਪਾਸੇ ਫੂਡ ਸਟਾਲ ਲਗਾਏ ਗਏ ਹਨ

ਸਰਦਾਰ ਹਰੀ ਸਿੰਘ ਨਲੂਆ ਦੀ ਬਹਾਦਰੀ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ : ਕੈਬਨਿਟ ਮੰਤਰੀ ਕਟਾਰੂਚੱਕ
  • ‘ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ’ ਦਾ ਦੂਜਾ ਦਿਨ
  • ਜੋਸ਼ ਉਤਸਵ ਸਮਾਗਮ ਵਿੱਚ ਹਰੀ ਸਿੰਘ ਨਲੂਆ ਦੀ ਜੀਵਨੀ ਨਾਲ ਸਬੰਧਤ ਨਾਟਕ, ਗੀਤ ਤੇ ਢਾਡੀ ਵਾਰਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ
  • ਪ੍ਰਸਿੱਧ ਪੰਜਾਬੀ ਲੋਕ ਗਾਇਕ ਗੁਰਵਿੰਦਰ ਬਰਾੜ ਨੇ ਆਪਣੀ ਕਲਾ ਦਾ ਲੋਹਾ ਮਨਵਾਇਆ
  • ਜ਼ਿਲ੍ਹਾ ਵਾਸੀ ਕੱਲ 29 ਅਕਤੂਬਰ ਨੂੰ ਜੋਸ਼ ਉਤਸਵ ਦੇ ਆਖੀਰਲੇ ਦਿਨ ਵਿੱਚ ਹੁੰਮ ਹੁੰਮਾ ਕੇ ਪਹੁੰਚਣ - ਡਾ
ਵਾਤਾਵਰਣ ਰਾਖਾ ਬਣ ਕੇ ਪਰਾਲੀ ਵਿੱਚੋਂ ਵੀ ਕਰ ਰਿਹਾ ਕਮਾਈ ਕਿਸਾਨ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ 
  • ਸਾਲ 2022 ਵਿੱਚ 7000 ਟਨ ਪਰਾਲੀ ਦੀਆਂ ਗੱਠਾਂ ਵਿੱਚੋਂ ਕੀਤੀ ਵਧੀਆ ਕਮਾਈ ਤੇ ਪੈਦਾ ਕੀਤੇ ਹੋਰਨਾਂ ਲਈ ਰੋਜਗਾਰ ਦੇ ਸਾਧਨ, ਮੁੱਖ ਖੇਤੀਬਾੜੀ ਅਫ਼ਸਰ  
  • 2023 ਵਿੱਚ ਤਕਰੀਬਨ 10,000 ਟਨ ਪਰਾਲੀ ਦੀਆਂ ਗੰਢਾਂ ਬਣਾਉਣ ਦਾ ਟੀਚਾ

ਬਰਨਾਲਾ, 28 ਅਕਤੂਬਰ : ਕਹਿੰਦੇ ਹੈ ਜਦ ਮਿਹਨਤ ਕਰਨ ਦੀ ਲਗਨ ਹੋਵੇ ਤਾਂ ਮਿੱਟੀ ਵੀ ਸੋਨਾ ਬਣ ਜਾਂਦੀ, ਜਦ ਵਾਤਾਵਰਣ ਦੇ ਸਾਂਭ ਸੰਭਾਲ ਦੀ ਲਗਨ

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਗਤੀਵਿਧੀਆਂ ਜਾਰੀ: ਸਿਵਲ ਸਰਨਨ ਬਰਨਾਲਾ

ਬਰਨਾਲਾ, 28 ਅਕਤੂਬਰ : ਮਾਣਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਹਰ ਸ਼ੁਕਰਵਾਰ-ਡੇਂਗੂ ਤੇ ਵਾਰ’’ ਤਹਿਤ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ  ਜ਼ਿਲ੍ਹਾ ਬਰਨਾਲਾ ਦੇ ਸਰਕਾਰੀ, ਪ੍ਰਾਈਵੇਟ ਦਫਤਰਾਂ, ਨਰਸਿੰਗ ਕਾਲਜਾਂ ਅਤੇ ਸਲੱਮ ਏਰੀਆ ‘ਚ ਘਰ-ਘਰ ਜਾ ਕੇ

ਸਮਾਜ ਨੂੰ  ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ - ਚੀਮਾ
  • ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ
  • ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ

ਰਾਮਤੀਰਥ, 28 ਅਕਤੂਬਰ : ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ: ਹਰਪਾਲ ਸਿੰਘ ਚੀਮਾ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ