ਅੰਮਿ੍ਤਸਰ, 28 ਅਕਤੂਬਰ : ਜਿਲੇ ਵਿੱਚ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਦੀਆਂ ਘਟਨਾਵਾਂ ਤੋਂ ਚਿੰਤਤ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਵਾਤਾਵਰਣ ਮਾਰੂ ਇਸ ਰੁਝਾਨ ਨੂੰ ਸਖਤੀ ਨਾਲ ਰੋਕਣ ਦੇ ਆਦੇਸ਼ ਸਾਰੇ ਐਸ ਡੀ ਐਮਜ ਅਤੇ ਪੁਲਿਸ ਨੂੰ ਦਿੱਤੇ ਹਨ। ਜਿਸ ਦੇ ਚੱਲਦੇ ਟੀਮਾਂ ਵੱਲੋਂ ਜੁਰਮਾਨੇ ਅਤੇ ਰੈਡ ਐਂਟਰੀ ਦੇ ਨਾਲ ਨਾਲ ਪੁਲਿਸ ਕੇਸ ਦਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਗਏ
news
Articles by this Author
ਟੋਰਾਂਟੋ, 28 ਅਕਤੂਬਰ : ਕੈਨੇਡੀਅਨ ਸਰਕਾਰ ਨੇ ਫਰਜ਼ੀ ਅੰਤਰ ਰਾਸ਼ਟਰੀ ਵਿਦਿਆਰਥੀਆਂ ਨੂੰ ਕੈਨੇਡਾ ‘ਚ ਦਾਖਲ ਹੋਣ ਤੋਂ ਰੋਕਣ ਲਈ ਨਿਯਮਾਂ ਨੂੰ ਸਖ਼ਤ ਕਰਨਾ ਸ਼ੁਰੂ ਕਰ ਦਿੱਤਾ ਹੈ। ਟਰੂਡੋ ਸਰਕਾਰ ਵੱਲੋਂ ਦਾਖਲਾ ਪੱਤਰਾਂ ਦੀ ਪਛਾਣ ਲਈ ਟਾਸਕ ਫੋਰਸ ਤਿਆਰ ਕੀਤੀ ਗਈ ਹੈ। ਆਈਆਰਸੀਸੀ ਟਾਸਕ ਫੋਰਸ ਵੱਲੋਂ 1500 ਤੋਂ ਜਿਆਦਾ ਵਿਦਿਆਰਥੀਆਂ ਦੇ ਵੀਜਾ ਐਪੀਕੇਸ਼ਨਾਂ ਦੀ ਸ਼ਨਾਖ਼ਤ ਕਰ ਲਈ ਹੈ
ਕਜ਼ਾਕਿਸਤਾਨ, 28 ਅਕਤੂਬਰ : ਮੱਧ ਕਜ਼ਾਕਿਸਤਾਨ ਵਿਚ ਇਕ ਕੋਲੇ ਦੀ ਖਾਣ ’ਚ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਲਾਪਤਾ ਹਨ। ਖਾਣ ਦਾ ਸੰਚਾਲਨ ਕਰਨ ਵਾਲੀ ਕੰਪਨੀ ਆਰਸੇਲਰ ਮਿੱਤਲ ਟੇਮਿਰਤਾਉ ਨੇ ਇਕ ਬਿਆਨ ’ਚ ਇਹ ਜਾਣਕਾਰੀ ਦਿਤੀ। ਕੰਪਨੀ ਨੇ ਦਸਿਆ ਕਿ ਜਦੋਂ ਕੋਸਟੇਨਕੋ ਕੋਲਾ ਖਾਣ ’ਚ ਅੱਗ ਲੱਗੀ ਤਾਂ ਉੱਥੇ ਕਰੀਬ 252 ਲੋਕ ਕੰਮ ਕਰ ਰਹੇ ਸਨ। ਖਦਸ਼ਾ ਜਤਾਇਆ
ਸੂਰਤ, 28 ਅਕਤੂਬਰ : ਗੁਜਰਾਤ ਦੇ ਸੂਰਤ ਵਿੱਚ ਇੱਕੋ ਪਰਿਵਾਰ ਦੇ ਤਿੰਨ ਬੱਚਿਆਂ ਸਮੇਤ 7 ਮੈਂਬਰਾਂ ਘਰ ‘ਚੋ ਦੀਆਂ ਲਾਸ਼ਾਂ ਮਿਲਣ ਕਾਰਨ ਇਲਾਕੇ ਵਿੱਚ ਹੜਕੰਪ ਮੱਚ ਗਿਆ। ਇਸ ਸਬੰਧੀ ਸੂਚਨਾਂ ਮਿਲਦਿਆਂ ਮੌਕੇ ਤੇ ਪੁੱਜੀ ਪੁਲਿਸ ਵੱਲੋਂ ਜਾਂਚ ਵਿੱਚ ਜੁੱਟ ਗਈ ਹੈ। ਪੁਲਿਸ ਅਨੁਸਾਰ ਮੁੱਢਲੀ ਜਾਂਚ ਤੋਂ ਲੱਗ ਰਿਹਾ ਹੈ ਇਹ ਮਾਮਲਾ ਸਮੂਹਿਕ ਖੁਦਕੁਸ਼ੀ ਦਾ ਹੈ, ਪੁਲਿਸ ਨੂੰ ਇੱਕ ਸੁਸਾਈਡ
ਬੇਹੇਰਾ, 28 ਅਕਤੂਬਰ : ਮਿਸਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਦੇਖਣ ਨੂੰ ਮਿਲਿਆ ਹੈ। ਮਿਸਰ ਦੇ ਬੇਹੇਰਾ 'ਚ ਹਾਈਵੇਅ 'ਤੇ ਸ਼ਨੀਵਾਰ ਨੂੰ ਇੱਕ ਬੱਸ ਅਤੇ ਕਈ ਕਾਰਾਂ ਦੀ ਇੱਕ "ਭਿਆਨਕ ਟੱਕਰ" ਵਿੱਚ 35 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਹੋਰ ਜ਼ਖਮੀ ਹੋ ਗਏ, ਇੱਕ ਕਾਰ ਵਿੱਚੋਂ ਤੇਲ ਲੀਕ ਹੋਣ ਕਾਰਨ ਕੁਝ ਕਾਰਾਂ ਆਪਸ ਵਿੱਚ ਟਕਰਾ ਗਈਆਂ। ਸਰਕਾਰੀ ਅਖਬਾਰ ਅਲ-ਅਹਰਮ ਨੇ
ਮੁੰਬਈ, 28 ਅਕਤੂਬਰ : ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੁਕੇਸ਼ ਨੂੰ 27 ਅਕਤੂਬਰ ਨੂੰ ਇੱਕ ਈਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਵਿੱਚ ਉਸਨੂੰ 20 ਕਰੋੜ ਰੁਪਏ ਨਾ ਦੇਣ 'ਤੇ ਗੋਲੀ ਮਾਰਨ ਦੀ ਧਮਕੀ ਦਿੱਤੀ ਗਈ ਸੀ। ਮਾਮਲੇ ਦਾ ਪਤਾ ਲੱਗਣ ਤੋਂ ਬਾਅਦ
- ਪੀਐੱਮ ਮੋਦੀ ਨੇ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ।
ਨਵੀਂ ਦਿੱਲੀ, 28 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੁਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਵੀਡੀਓ ਕਾਨਫਰੇਂਸਿੰਗ ਰਾਹੀਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ
ਅੰਮ੍ਰਿਤਸਰ, 28 ਅਕਤੂਬਰ : ਮਕਬੂਲਪੁਰਾ ਥਾਣਾ ਪੁਲਿਸ ਨੇ ਭਾਰਤੀ ਖੁਫੀਆ ਸੂਚਨਾਵਾਂ ਪਾਕਿਸਤਾਨ ਭੇਜਣ ਦੇ ਦੋਸ਼ ‘ਚ ਦੀਪ ਸਿੰਘ ਵਾਸੀ ਛੇਹਰਟਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ-ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰਾਂ ਅਤੇ ਪਾਕਿਸਤਾਨੀ ਖੁਫੀਆ ਏਜੰਸੀਆਂ ਦੇ ਸੰਪਰਕ ‘ਚ ਹੈ। ਜਦੋਂ ਮਾਮਲੇ ਦੀ ਜਾਂਚ
ਓਲਿੰਡਾ, 28 ਅਕਤੂਬਰ : ਬਠਿੰਡਾ ਦੇ ਇੱਕ ਸਰਕਾਰੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਜੋ ਉੱਤਰੀ ਭਾਰਤ ਵਿੱਚ ਵਿਸ਼ਵ ਪ੍ਰਸਿੱਧ ਭਾਖੜਾ ਡੈਮ ਦੇਖਣ ਜਾ ਰਹੀ ਸੀ, ਹਿਮਾਚਲ ਵਿੱਚ ਪਲਟ ਗਈ। ਇਸ ਹਾਦਸੇ ‘ਚ ਕਰੀਬ 6 ਬੱਚੇ ਜ਼ਖਮੀ ਹੋਏ ਹਨ। ਉਨ੍ਹਾਂ ਨੂੰ ਬੀਬੀਐਮਬੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਬੱਸ ਵਿੱਚ ਕਰੀਬ 58 ਬੱਚੇ ਸਵਾਰ ਸਨ। ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ
ਸੁਨਾਮ, 28 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਸਰਗਰਮ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਦੇ ਦੋ ਹੋਰ ਪਿੰਡਾਂ ਵਿੱਚ ਕਰੀਬ 2.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਦੀ ਰਸਮੀ ਸ਼ੁਰੂਆਤ ਕੀਤੀ। ਪਿੰਡ ਢੱਡਰੀਆਂ ਅਤੇ ਪਿੰਡ ਕਿਲ੍ਹਾ