news

Jagga Chopra

Articles by this Author

ਪੰਜਾਬ ਸਰਕਾਰ ਵੱਲੋਂ 18 ਮਹੀਨਿਆਂ ਵਿੱਚ ਵੱਖ ਵੱਖ ਪ੍ਰੋਜੈਕਟਾਂ ਲਈ ਕਰੋੜਾਂ ਦੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ : ਕੈਬਨਿਟ ਮੰਤਰੀ ਅਮਨ ਅਰੋੜਾ

ਸੁਨਾਮ, 28 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਸਰਗਰਮ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਸੁਨਾਮ ਹਲਕੇ ਦੇ ਦੋ ਹੋਰ ਪਿੰਡਾਂ ਵਿੱਚ ਕਰੀਬ 2.77 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਜਲ ਸਪਲਾਈ ਸਕੀਮਾਂ ਦੀ ਰਸਮੀ ਸ਼ੁਰੂਆਤ ਕੀਤੀ। ਪਿੰਡ ਢੱਡਰੀਆਂ ਅਤੇ ਪਿੰਡ ਕਿਲ੍ਹਾ

ਪੀ.ਐੱਸ.ਪੀ.ਸੀ.ਐੱਲ. ਅਧਿਕਾਰੀ ਰਾਜਕੁਮਾਰ ਨੇ ਪੈਰਾ ਏਸ਼ੀਅਨ ਖੇਡਾਂ 'ਚ ਜਿੱਤਿਆ ਚਾਂਦੀ ਦਾ ਤਮਗਾ
  • ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦਿੱਤੀ ਵਧਾਈ 

ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਜੂਨੀਅਰ ਖੇਡ ਅਧਿਕਾਰੀ ਰਾਜ ਕੁਮਾਰ ਨੂੰ ਚੀਨ ਵਿੱਚ ਹਾਂਗਜੂ ਵਿਖੇ ਚੌਥੀਆਂ ਪੈਰਾ ਏਸ਼ੀਅਨ ਖੇਡਾਂ ਦੇ ਡਬਲ ਬੈਡਮਿੰਟਨ ਈਵੈਂਟ ਵਿੱਚ ਚਾਂਦੀ ਦਾ ਤਗਮਾ ਜਿੱਤ

ਖੇਡ ਵਤਨ ਪੰਜਾਬ ਦੀਆਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਘੋੜਸਵਾਰੀ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ 
  • ਖੇਡਾਂ ਵਤਨ ਪੰਜਾਬ ਦੀਆਂ' ਸੁਚੱਜੇ ਢੰਗ ਨਾਲ ਨੇਪਰੇ ਚੜ੍ਹੀਆਂ 
  • ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂਆਂ ਨੂੰ ਦਿੱਤੇ ਤਗਮੇ 
  • ਮੁੱਖ ਮੰਤਰੀ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮੰਤਰੀ ਜੌੜਾਮਾਜਰਾ ਵਿਸ਼ੇਸ਼ ਤੌਰ 'ਤੇ ਪੁੱਜੇ 

ਐਸ.ਏ.ਐਸ.ਨਗਰ, 28 ਅਕਤੂਬਰ : 'ਖੇਡਾਂ ਵਤਨ ਪੰਜਾਬ ਦੀਆ' ਤਹਿਤ ਮੋਹਾਲੀ ਦੇ ਫੋਰੈਸਟ ਹਿੱਲ ਰਿਜ਼ੌਰਟ, ਕਰੌਰਾਂ ਵਿਖੇ ਕਰਵਾਏ

ਬਠਿੰਡਾ 'ਚ ਅੰਮ੍ਰਿਤਸਰੀ ਕੁਲਚਾ ਮਾਲਕ ਦਾ ਗੋਲੀਆਂ ਮਾਰ ਕੇ ਕਤਲ 

ਬਠਿੰਡਾ, 28 ਅਕਤੂਬਰ : ਬਠਿੰਡਾ 'ਚ ਅੱਜ ਦੇਰ ਸ਼ਾਮ ਦੋ ਮੋਟਰਸਾਈਕਲ ਸਵਾਰਾਂ ਨੇ ਤਾਬੜ ਤੋੜ ਗੋਲੀਆਂ ਚਲਾ ਦਿੱਤੀਆਂ ਜਿਸ ਨਾਲ ਇੱਕ ਰੈਸਟੋਰੈਂਟ ਦੇ ਬਾਹਰ ਬੈਠਾ ਨੌਜਵਾਨ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਫਾਇਰਿੰਗ ਕਾਰਨ ਜ਼ਖਮੀ ਨੌਜਵਾਨ ਨੂੰ ਫੌਰੀ ਤੌਰ ਤੇ ਸਰਕਾਰੀ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਅੱਗੇ ਇੱਕ ਪ੍ਰਾਈਵੇਟ

ਅੱਠ ਕਰੋੜ ਦੀ ਲਾਗਤ ਨਾਲ ਕੀਤੇ ਜਾ ਰਹੇ ਰੋਡ ਦੇ ਨਿਰਮਾਣ ਨਾਲ ਲੋਕਾਂ ਨੂੰ ਮਿਲੇਗੀ ਰਾਹਤ : ਕਟਾਰੂਚੱਕ
  • ਲਾਲ ਚੰਦ ਕਟਾਰੂਚੱਕ ਨੇ ਸੜਕ ਦੇ ਨਿਰਮਾਣ ਕਾਰਜ ਨੂੰ ਕਰਵਾਇਆ ਸੁਰੂ

ਪਠਾਨਕੋਟ, 28 ਅਕਤੂਬਰ : ਅੱਜ ਸਰਨਾ ਵਿਖੇ ਬਣਾਈ ਪਾਰਕ ਤੋਂ ਐਸ.ਕੇ.ਆਰ. ਹਸਪਤਾਲ-ਜਿਲ੍ਹਾ ਪ੍ਰਬੰਧਕੀ ਕੰਪਲੈਕਸ-ਸੁਜਾਨਪੁਰ ਨੂੰ ਜਾਣ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਸੁਭਆਰੰਭ ਕਰਵਾਇਆ। ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ

ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਦਾ ਰੱਖਿਆ ਨੀਂਹ ਪੱਥਰ

ਅੰਮ੍ਰਿਤਸਰ, 28 ਅਕਤੂਬਰ : ਫ਼ਖ਼ਰ-ਏ-ਕੌਮ ਸ਼ਹੀਦ ਭਾਈ ਸਤਵੰਤ ਸਿੰਘ ਜੀ ਅਗਵਾਨ, ਸ਼ਹੀਦ ਭਾਈ ਬੇਅੰਤ ਸਿੰਘ ਜੀ ਅਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਯਾਦਗਾਰੀ ਅਸਥਾਨ ਗੁਰਦੁਆਰਾ ਯਾਦਗਾਰ-ਏ-ਸ਼ਹੀਦਾਂ ਪਿੰਡ ਅਗਵਾਨ ਵਿਖੇ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਸਦਕਾ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 28 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ

ਪੰਜਾਬ ਸਰਕਾਰ ਹਰ ਪੱਖੋਂ ਤੁਹਾਡੇ ਨਾਲ ਹੈ ਅਤੇ ਸਮਾਜ ਦੇ ਹਰ ਵਰਗ ਦੀ ਬਹਿਤਰੀ ਲਈ ਯਤਨਸੀਲ ਹੈ : ਕੈਬਨਿਟ ਮੰਤਰੀ ਹਰਭਜਨ ਸਿੰਘ
  • ਸਮਾਜ ਨੂੰ ਸਿੱਖਿਅਤ ਕਰਨਾ ਹੀ ਭਗਵਾਨ ਵਾਲਮੀਕਿ ਨੂੰ ਸੱਚੀ ਸਰਧਾਂਜਲੀ : ਹਰਪਾਲ ਚੀਮਾ
  • ਮੰਤਰੀ ਸਾਹਿਬਾਨ ਨੇ ਦਿੱਤੀ ਭਗਵਾਨ ਵਾਲਮੀਕ ਪ੍ਰਗਟ ਦਿਵਸ ਦੀ ਵਧਾਈ
  • ਆਦਿ ਕਵੀ ਦੀਆਂ ਮਹਾਨ ਸਿੱਖਿਆਵਾਂ ਉਤੇ ਅਮਲ ਕਰਨ ਦਾ ਸੱਦਾ

ਅੰਮ੍ਰਿਤਸਰ, 28 ਅਕਤੂਬਰ : ਪੰਜਾਬ ਸਰਕਾਰ ਵਲੋਂ ਰਾਮ ਤੀਰਥ ਵਾਲਮੀਕਿ ਤੀਰਥ ਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ

ਸਰਕਾਰ ਕੋਲ ਵਿਕਾਸ, ਬੁਨਿਆਦੀ ਢਾਂਚੇ ਤੇ ਸਮਾਜ ਭਲਾਈ ਮੁਹਾਜ਼ ’ਤੇ ਵਿਖਾਉਣ ਵਾਸਤੇ ਕੱਖ ਨਹੀਂ ਹੈ : ਸੁਖਬੀਰ ਬਾਦਲ 
  • ਸੁਖਬੀਰ ਬਾਦਲ ਨੇ ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਦੱਸਣ ਲਈ ਇਕ ਦਿਨ ਵਿਚ 25 ਕਰੋੜ ਰੁਪਏ ਬਰਬਾਦ ਕਰਨ ’ਤੇ ਮੁੱਖ ਮੰਤਰੀ ਕੀਤੀ ਨਿਖੇਧੀ
  • ਕਠਪੁਤਲੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਤੇ ਦੇਸ਼ ਭਰ ਵਿਚ ਦਿੱਤੇ ਫਰੰਟ ਪੇਜ ਇਸ਼ਤਿਹਾਰਾਂ ’ਚ ਦੱਸੀ ਹਰ ’ਪ੍ਰਾਪਤੀ’ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ

ਚੰਡੀਗੜ੍ਹ, 28 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ

ਪੰਜਾਬ ਪੁਲਿਸ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁਨ ਗ੍ਰਿਫਤਾਰ, ਹਥਿਆਰ ਬਰਾਮਦ

ਚੰਡੀਗੜ੍ਹ, 28 ਅਕਤੂਬਰ : ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ