news

Jagga Chopra

Articles by this Author

ਸਾਲ 2014 'ਚ ਲੋਕਾਂ ਨੇ ਉਸ ਵੇਲੇ ਦੀ ਸਰਕਾਰ ਨੂੰ ਪੁਰਾਣੀ ਸਕਰੀਨ ਵਾਲੇ ਫ਼ੋਨ ਵਾਂਗ ਨਕਾਰ ਦਿਤਾ ਸੀ : ਪੀਐਮ ਮੋਦੀ

ਨਵੀਂ ਦਿੱਲੀ, 27 ਅਕਤੂਬਰ : ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਲ 2014 ਨੂੰ ਸਿਰਫ਼ ਇਕ ਤਾਰੀਖ ਨਹੀਂ ਸਗੋਂ 'ਬਦਲਾਅ' ਕਰਾਰ ਦਿਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਉਸ ਵੇਲੇ ਦੀ ਸਰਕਾਰ ਨੂੰ ਪੁਰਾਣੀ ਸਕਰੀਨ ਵਾਲੇ ਫ਼ੋਨ ਵਾਂਗ ਨਕਾਰ ਦਿਤਾ ਸੀ ਅਤੇ ਉਨ੍ਹਾਂ ਦੀ ਅਗਵਾਈ ਹੇਠ ਕੌਮੀ ਜਮਹੂਰੀ ਗਠਜੋੜ (ਐਨ.ਡੀ.ਏ.) ਸਰਕਾਰ ਨੂੰ ਮੌਕਾ

ਕੈਨੇਡਾ ‘ਚ ਕਾਰਾਂ ਚੋਰੀ ਦੇ ਮਾਮਲੇ ਵਿੱਚ 64 ਪੰਜਾਬੀ ਨਾਮਜ਼ਦ, ਪੁਲਿਸ ਵੱਲੋਂ ਲਿਸ਼ਟ ਜਾਰੀ

ਟੋਰਾਂਟੋ, 27 ਅਕਤੂਬਰ : ਕੈਨੇਡਾ ਦੇ ਟੋਰਾਂਟੋ ਵਿੱਚ ਪੁਲਿਸ ਵੱਲੋਂ ਇੱਕ 60 ਮਿਲੀਅਨ ਡਾਲਰ ਦੇ ਵਾਹਨ ਚੋਰੀ ਕਰਨ ਦੇ ਮਾਮਲੇ ਵਿੱਚ 64 ਪੰਜਾਬੀਆਂ ਦੇ ਨਾਮਵਾਂ ਦੀ ਇੱਕ ਲਿਸਟ ਜਾਰੀ ਕੀਤੀ ਹੈ। ਪੁਲਿ ਅਨੁਸਾਰ ਵਾਹਨ ਚੋਰੀ ਹੋਣ ਦੀ ਜਾਂਚ ਉਨ੍ਹਾਂ ਵੱਲੋਂ ਪਿਛਲੇ ਇੱਕ ਸਾਲ ਤੋਂ ਕੀਤੀ ਜਾ ਰਹੀ ਸੀ, ਜੋ ਹੁਣ ਖਤਮ ਹੋ ਗਈ ਹੈ, ਪੁਲਿਸ ਅਨੁਸਾਰ 1000 ਤੋਂ ਵੱਧ ਵਾਹਨ ਬਰਾਮਦ ਕੀਤੇ ਗਏ

ਮੈਕਸੀਕੋ ‘ਚ ਆਏ ਤੂਫਾਨ ‘ਓਟਿਸ’ ਕਾਰਨ ਹੁਣ ਤੱਕ 27 ਲੋਕਾਂ ਦੀ ਮੌਤ

ਮੈਕਸੀਕੋ, 27 ਅਕਤੂਬਰ : ਮੈਕਸੀਕੋ ‘ਚ ਆਏ ਤੂਫਾਨ ‘ਓਟਿਸ’ ਕਾਰਨ ਹੁਣ ਤੱਕ 27 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਕਈ ਥਾਵਾਂ 'ਤੇ ਬਿਜਲੀ ਦੇ ਖੰਭੇ ਅਤੇ ਦਰੱਖਤ ਉੱਖੜ ਗਏ। ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਦੀ ਤਾਇਨਾਤੀ ਕੀਤੀ ਜਾ ਰਹੀ ਹੈ। ਮੈਕਸੀਕੋ 'ਚ ਇਹ ਤੂਫ਼ਾਨ ਇੰਨਾ ਖ਼ਤਰਨਾਕ ਹੈ ਕਿ ਇਸ ਨੇ 27 ਲੋਕਾਂ ਦੀ ਜਾਨ ਲੈ ਲਈ ਹੈ। ਮੈਕਸੀਕਨ ਸਰਕਾਰ ਦੇ ਅਨੁਸਾਰ, ਇਹ ਦੇਸ਼

ਐਸਵਾਈਐਲ ਇੱਕਲੇ ਪਾਣੀ ਦੀ ਲੜਾਈ ਨਹੀਂ ਹੈ, ਸਾਡੇ ਜਿਉਣ-ਮਰਨ ਦੀ ਲੜਾਈ ਹੈ : ਗਾਂਧੀ 

ਚੰਡੀਗੜ੍ਹ, 27 ਅਕਤੂਬਰ : ਐਸਵਾਈਐਲ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਹੈ, ਉੱਧਰ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਖੇ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੋਈ ਹੈ, ਜਿਸ ਦਾ ਨਾਮ ਉਨ੍ਹਾਂ ਨੇ ਪੰਜਾਬ ਮੰਗਦਾ ਜਵਾਬ ਦਿੱਤਾ ਹੈ। ਪਰ ਮੁੱਖ ਮੰਤਰੀ

ਰੋਪੜ ‘ਚ ਨੌਜਵਾਨ ਨੇ ਕੁੜੀ ਨਾਲ ਮਿਲ ਕੇ ਨਹਿਰ ਵਿਚ ਮਾਰੀ ਛਾਲ, ਦੋਵਾਂ ਦੀ ਮੌਤ

ਰੋਪੜ, 27 ਅਕਤੂਬਰ : ਰੋਪੜ ਗਾਰਡਨ ਕਲੋਨੀ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਕੁੜੀ ਨੇ ਸ਼ੱਕੀ ਹਾਲਾਤਾਂ ਵਿੱਚ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਨੂੰ ਨਹਿਰ ਵਿੱਚੋਂ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ

ਪੰਜਾਬ ਵਿੱਚ 10 ਸੀ.ਬੀ.ਜੀ. ਪ੍ਰਾਜੈਕਟ ਸਥਾਪਤ ਕਰਨ ਲਈ ਪੇਡਾ ਵੱਲੋਂ ਐਚ.ਪੀ.ਸੀ.ਐਲ. ਨਾਲ ਸਮਝੌਤਾ ਸਹੀਬੱਧ
  • 600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ
  • ਸੈਂਕੜੇ ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ

ਚੰਡੀਗੜ੍ਹ, 27 ਅਕਤੂਬਰ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ

ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ ਮੁਹੰਮਦ ਖ਼ਾਨ ਦੇ ਪਰਿਵਾਰ ਦੀ ਆਖਰੀ ਬੇਗ਼ਮ ਮੁਨੱਬਰ ਉਨ ਨਿਸਾ ਨੂੰ ਕੀਤਾ ਗਿਆ ਸਪੁਰਦ-ਏ-ਖ਼ਾਕ
  • ਖ਼ਤਮ ਹੋਇਆ ਨਵਾਬ ਸ਼ੇਰ ਮੁਹੰਮਦ ਖ਼ਾਨ ਦਾ ਵੰਸ਼
  • ਮਲੇਰਕੋਟਲਾ ਰਿਆਸਤ ਦੀ ਆਖ਼ਰੀ ਬੇਗ਼ਮ ਦਾ ਹੋਇਆ ਦੇਹਾਂਤ
  • ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਕੀਤੇ ਬੇਗਮ ਸਾਹਿਬਾਂ ਦੇ ਅੰਤਿਮ ਦਰਸ਼ਨ
  • ਪੰਜਾਬ ਪੁਲਿਸ ਵੱਲੋਂ ਬੇਗਮ ਸਾਹਿਬਾ ਨੂੰ ਦਿੱਤੀ ਗਈ ਸਲਾਮੀ

ਮਲੇਰਕੋਟਲਾ 27 ਅਕਤੂਬਰ : ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ

ਵਿਧਾਇਕ ਰਤਨ ਨੇ ਡੀ.ਸੀ. ਬਠਿੰਡਾ ਵਿਰੁੱਧ ਐਸ.ਸੀ/ਐਸ.ਟੀ. ਐਕਟ ਤਹਿਤ ਕਾਰਵਾਈ ਲਈ ਐਸ.ਐਸ.ਪੀ. ਬਠਿੰਡਾ ਨੂੰ ਲਿਖਿਆ

ਚੰਡੀਗੜ੍ਹ, 27 ਅਕਤੂਬਰ : ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਠਿੰਡਾ ਦਿਹਾਤੀ ਤੋਂ ਦਲਿਤ ਵਿਧਾਇਕ ਇੰਜ. ਅਮਿਤ ਰਤਨ ਕੋਟਫੱਤਾ ਨੂੰ ਅਣਗੌਲਿਆਂ ਕਰਕੇ ਅਪਮਾਨਿਤ ਕਰਨ ਦਾ ਕੰਮ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਖੇਤੀਬਾੜੀ ਅਫਸਰ ਵਲੋਂ ਕੀਤਾ ਗਿਆ ਹੈ। ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਆਦਰਸ਼ ਮੰਨ ਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ

ਪੁਲਿਸ ਕੇਸ ਵਿੱਚੋਂ ਨਾਮ ਕਢਵਾਉਣ ਬਦਲੇ 4 ਲੱਖ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਦੋ ਪ੍ਰਾਈਵੇਟ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ, 27 ਅਕਤੂਬਰ : ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਜਾਣਕਾਰੀ

ਦੀਵਾਲੀ, ਗੁਰਪੁਰਬ, ਕ੍ਰਿਸਮਸ ਅਤੇ ਨਵੇਂ ਸਾਲ ਮੌਕੇ ਥੋੜ੍ਹੇ ਸਮੇਂ ਲਈ ਸਿਰਫ਼ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ : ਮੀਤ ਹੇਅਰ
  • ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ
  • ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ

ਚੰਡੀਗੜ੍ਹ, 27 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ