ਮੈਕਸੀਕੋ, 27 ਅਕਤੂਬਰ : ਮੈਕਸੀਕੋ ‘ਚ ਆਏ ਤੂਫਾਨ ‘ਓਟਿਸ’ ਕਾਰਨ ਹੁਣ ਤੱਕ 27 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਕਈ ਥਾਵਾਂ 'ਤੇ ਬਿਜਲੀ ਦੇ ਖੰਭੇ ਅਤੇ ਦਰੱਖਤ ਉੱਖੜ ਗਏ। ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਦੀ ਤਾਇਨਾਤੀ ਕੀਤੀ ਜਾ ਰਹੀ ਹੈ। ਮੈਕਸੀਕੋ 'ਚ ਇਹ ਤੂਫ਼ਾਨ ਇੰਨਾ ਖ਼ਤਰਨਾਕ ਹੈ ਕਿ ਇਸ ਨੇ 27 ਲੋਕਾਂ ਦੀ ਜਾਨ ਲੈ ਲਈ ਹੈ। ਮੈਕਸੀਕਨ ਸਰਕਾਰ ਦੇ ਅਨੁਸਾਰ, ਇਹ ਦੇਸ਼
news
Articles by this Author
ਚੰਡੀਗੜ੍ਹ, 27 ਅਕਤੂਬਰ : ਐਸਵਾਈਐਲ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੂਬਾ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਹੈ, ਉੱਧਰ ਦੂਸਰੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਨਵੰਬਰ ਨੂੰ ਲੁਧਿਆਣਾ ਵਿਖੇ ਵਿਰੋਧੀ ਪਾਰਟੀਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੋਈ ਹੈ, ਜਿਸ ਦਾ ਨਾਮ ਉਨ੍ਹਾਂ ਨੇ ਪੰਜਾਬ ਮੰਗਦਾ ਜਵਾਬ ਦਿੱਤਾ ਹੈ। ਪਰ ਮੁੱਖ ਮੰਤਰੀ
ਰੋਪੜ, 27 ਅਕਤੂਬਰ : ਰੋਪੜ ਗਾਰਡਨ ਕਲੋਨੀ ਦੇ ਵਸਨੀਕ ਇੱਕ ਨੌਜਵਾਨ ਅਤੇ ਇੱਕ ਕੁੜੀ ਨੇ ਸ਼ੱਕੀ ਹਾਲਾਤਾਂ ਵਿੱਚ ਪਿੰਡ ਮਾਜਰੀ ਪੁਲ ਭਾਖੜਾ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਦੋਵਾਂ ਨੂੰ ਨਹਿਰ ਵਿੱਚੋਂ ਕੱਢ ਕੇ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ
- 600 ਕਰੋੜ ਰੁਪਏ ਦੇ ਪ੍ਰਾਜੈਕਟਾਂ ਨਾਲ ਸਾਲਾਨਾ 35000 ਟਨ ਸੀ.ਬੀ.ਜੀ. ਦਾ ਹੋਵੇਗਾ ਉਤਪਾਦਨ
- ਸੈਂਕੜੇ ਨੌਜਵਾਨਾਂ ਨੂੰ ਮਿਲਣਗੇ ਰੋਜ਼ਗਾਰ ਦੇ ਮੌਕੇ
ਚੰਡੀਗੜ੍ਹ, 27 ਅਕਤੂਬਰ : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ 10 ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪ੍ਰਾਜੈਕਟ ਲਗਾਉਣ ਲਈ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਨਾਲ ਸਮਝੌਤਾ
- ਖ਼ਤਮ ਹੋਇਆ ਨਵਾਬ ਸ਼ੇਰ ਮੁਹੰਮਦ ਖ਼ਾਨ ਦਾ ਵੰਸ਼
- ਮਲੇਰਕੋਟਲਾ ਰਿਆਸਤ ਦੀ ਆਖ਼ਰੀ ਬੇਗ਼ਮ ਦਾ ਹੋਇਆ ਦੇਹਾਂਤ
- ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ ਨੇ ਪਹੁੰਚ ਕੇ ਕੀਤੇ ਬੇਗਮ ਸਾਹਿਬਾਂ ਦੇ ਅੰਤਿਮ ਦਰਸ਼ਨ
- ਪੰਜਾਬ ਪੁਲਿਸ ਵੱਲੋਂ ਬੇਗਮ ਸਾਹਿਬਾ ਨੂੰ ਦਿੱਤੀ ਗਈ ਸਲਾਮੀ
ਮਲੇਰਕੋਟਲਾ 27 ਅਕਤੂਬਰ : ਛੋਟੇ ਸਾਹਿਬਜ਼ਾਦਿਆਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਨ ਵਾਲੇ ਮਾਲੇਰਕੋਟਲਾ ਦੇ
ਚੰਡੀਗੜ੍ਹ, 27 ਅਕਤੂਬਰ : ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਬਠਿੰਡਾ ਦਿਹਾਤੀ ਤੋਂ ਦਲਿਤ ਵਿਧਾਇਕ ਇੰਜ. ਅਮਿਤ ਰਤਨ ਕੋਟਫੱਤਾ ਨੂੰ ਅਣਗੌਲਿਆਂ ਕਰਕੇ ਅਪਮਾਨਿਤ ਕਰਨ ਦਾ ਕੰਮ ਜ਼ਿਲ੍ਹਾ ਬਠਿੰਡਾ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਖੇਤੀਬਾੜੀ ਅਫਸਰ ਵਲੋਂ ਕੀਤਾ ਗਿਆ ਹੈ। ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਆਦਰਸ਼ ਮੰਨ ਕੇ ਪੰਜਾਬ ਦੇ ਮੁੱਖ ਮੰਤਰੀ ਸ੍ਰ
ਚੰਡੀਗੜ੍ਹ, 27 ਅਕਤੂਬਰ : ਸੂਬੇ ਭਰ ਵਿੱਚ ਜਾਰੀ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਬਿਊਰੋ, ਪੰਜਾਬ ਨੇ ਅੱਜ ਲੁਧਿਆਣਾ ਤੋਂ ਵਿਸ਼ਾਲ ਕੁਮਾਰ ਅਤੇ ਜਤਿੰਦਰ ਕੁਮਾਰ ਨਾਮੀ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਵਿਅਕਤੀਆਂ ਨੇ ਪੁਲਿਸ ਕੇਸ ਵਿੱਚੋਂ ਸ਼ਿਕਾਇਤਕਰਤਾ ਦਾ ਨਾਮ ਕਢਵਾਉਣ ਬਦਲੇ 4 ਲੱਖ ਰੁਪਏ ਰਿਸ਼ਵਤ ਲਈ ਸੀ। ਇਸ ਸਬੰਧੀ ਜਾਣਕਾਰੀ
- ਪੰਜਾਬ ਵਿੱਚ ਪਟਾਕਿਆਂ ਦੇ ਆਨਲਾਈਨ ਆਰਡਰ ਅਤੇ ਵਿਕਰੀ ਲਈ ਸਾਰੀਆਂ ਈ-ਕਾਮਰਸ ਵੈੱਬਸਾਈਟਾਂ ‘ਤੇ ਲਗਾਈ ਪਾਬੰਦੀ
- ਵਾਤਾਵਰਣ ਮੰਤਰੀ ਨੇ ਲੋਕਾਂ ਨੂੰ ਨਿਰਧਾਰਤ ਥਾਂਵਾਂ ਉਤੇ ਮਿਲ ਕੇ ਪਟਾਕੇ ਚਲਾਉਣ ਦੀ ਕੀਤੀ ਅਪੀਲ
ਚੰਡੀਗੜ੍ਹ, 27 ਅਕਤੂਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ
- ਬੂਥ ਸੁਪਰਵਾਈਜ਼ਰਾਂ, ਨੰਬਰਦਾਰਾਂ ਅਤੇ ਪੰਚਾਇਤ ਸਕੱਤਰਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਪ੍ਰੇਰਨ ਲਈ ਮੀਟਿੰਗ
ਡੇਰਾਬੱਸੀ, 27 ਅਕਤੂਬਰ : ਉਪ ਮੰਡਲ ਡੇਰਾਬੱਸੀ ਦੇ ਐਸ ਡੀ ਐਮ ਅਤੇ ਗੁਰਦੁਆਰਾ ਚੋਣਾਂ ਦੀਆਂ ਵੋਟਾਂ ਲਈ ਰਿਵਾਈਜਿੰਗ ਅਥਾਰਟੀ ਅਫ਼ਸਰ, ਹਿਮਾਂਸ਼ੂ ਗੁਪਤਾ ਨੇ ਅੱਜ ਬੂਥ ਸੁਪਰਵਾਈਜ਼ਰਾਂ, ਨੰਬਰਦਾਰਾਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਵੱਧ
ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਬਾਗ਼ਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਅੱਜ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਖੁੰਬ ਉਤਪਾਦਨ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਤਾਂ ਜੋ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਮਿਲ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਉਨ੍ਹਾਂ ਸੀਜ਼ਨ ਦੌਰਾਨ