news

Jagga Chopra

Articles by this Author

ਉੱਪ ਮੰਡਲ ਬਟਾਲਾ ਦੀ ਹਦੂਦ ਅੰਦਰ 10 ਸਤੰਬਰ ਨੂੰ ਠੇਕੇ/ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਬਟਾਲਾ, 9 ਸਤੰਬਰ 2024 : ਵਧੀਕ ਕਮਿਸ਼ਨਰ ਆਬਕਾਰੀ ਪੰਜਾਬ ਵਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਤਹਿਤ ਜਨਤਕ ਸ਼ਾਂਤੀ ਨੂੰ ਬਣਾਏ ਰੱਖਣ ਦੇ ਮੰਤਵ ਨੂੰ ਮੁੱਖ ਮੰਨਦੇ ਹੋਇਆ ਉੱਪ ਮੰਡਲ ਬਟਾਲਾ, ਨਗਰ ਨਿਗਮ ਦੀ ਹਦੂਦ ਅੰਦਰ ਮਿਤੀ 10.9.2024 ਨੂੰ ਨਗਰ ਕੀਰਤਨ ਦੇ ਨਿਸ਼ਚਿਤ ਰੂਟ ਤੇ ਪੈਂਦੇ ਠੇਕਿਆਂ/ਸ਼ਰਾਬ ਦੀਆਂ ਦੁਕਾਨਾਂ ਨੂੰ ਨਗਰ ਕੀਰਤਨ ਗੁਜਰਨ ਦੇ ਸਮੇਂ ਬੰਦ ਕਰਨ ਦੇ

ਖੇਡਾਂ ਵਤਨ ਪੰਜਾਬ ਦੀਆਂ ਅਧੀਨ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿਖੇ ਸ਼ੁਰੂ ਹੋਏ ਬਲਾਕ ਪੱਧਰੀ ਖੇਡ ਮੁਕਾਬਲੇ

ਤਰਨ ਤਾਰਨ 9 ਸਤੰਬਰ 2024 :  ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਅੱਜ ਸ਼੍ਰੀ ਗੁਰੁ ਅਰਜਨ ਦੇਵ ਖੇਡ ਸਟੇਡੀਅਮ ਤਰਨਤਾਰਨ ਵਿੱਚ ਸ਼ੁਰੂ ਹੋਏ। ਜਿਸ ਦਾ ਉਦਘਾਟਨ ਮੁੱਖ ਮਹਿਮਾਨ ਐਮ .ਐਲ. ਏ. ਤਰਨਤਾਰਨ  ਡਾ. ਕਸ਼ਮੀਰ ਸਿੰਘ ਸੋਹਲ ਅਤੇ ਐੱਸ. ਡੀ. ਐਮ ਤਰਨ ਤਾਰਨ ਸ਼੍ਰੀ ਸਿਮਰਨਦੀਪ ਸਿੰਘ ਵੱਲੋ ਕੀਤਾ ਗਿਆ।ਸ਼੍ਰੀਮਤੀ ਸਤਵੰਤ ਕੌਰ ਜਿਲਾ ਖੇਡ ਅਫਸਰ

ਡਾ: ਜਤਿੰਦਰ ਸਿੰਘ ਗਿੱਲ ਨੂੰ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਣ *ਤੇ ਕੀਤਾ ਸਨਮਾਨਿਤ

ਤਰਨ ਤਾਰਨ, 9 ਸਤੰਬਰ 2024 : ਸੀਨੀਅਰ ਮੈਡੀਕਲ ਅਫ਼ਸਰ ਸਰਹਾਲੀ ਡਾ: ਜਤਿੰਦਰ ਸਿੰਘ ਗਿੱਲ ਦੇ ਸਹਾਇਕ ਸਿਵਲ ਸਰਜਨ (ਕਾਰਜਕਾਰੀ) ਵਜੋਂ ਅਹੁਦਾ ਸੰਭਾਲਣ *ਤੇ ਸੀ.ਐਚ.ਸੀ. ਸਰਹਾਲੀ ਦੇ ਸਟਾਫ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ: ਜਤਿੰਦਰ ਸਿੰਘ ਗਿੱਲ ਨੇ ਸਮੂਹ ਸਟਾਫ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਸਾਰੇ ਸਟਾਫ ਨੂੰ ਦਫਤਰ ਵਿਚ

1076 'ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਅਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ

ਹਲਕਾ ਵਿਧਾਇਕ ਨੇ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਬਲਾਕ ਪੱਧਰੀ ਖੇਡਾਂ ਦੀ ਕਰਵਾਈ ਸ਼ੁਰੁਆਤ
  • ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ-3’ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ, ਇਨ੍ਹਾਂ

ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਨੂੰ ਦਿਲੋਂ ਅਤੇ ਤਨਦੇਹੀ ਨਾਲ ਨਿਭਾਉਣ ਦਾ ਦਿੱਤਾ ਸੁਨੇਹਾ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਦਸਮੇਸ਼ ਗਰਲਜ਼ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਾਦਲ ਵਿਖੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐੱਸ ਵੱਲੋਂ ਅੱਜ ਸਕੂਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ

ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ/ਸਵੈਰੋਜ਼ਗਾਰ ਕੈਂਪ 10 ਸਤੰਬਰ ਨੂੰ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ 10 ਸਤੰਬਰ 2024 ਦਿਨ ਮੰਗਲਵਾਰ ਨੂੰ ਐਮ.ਐਮ.ਡੀ.ਡੀ.ਏ.ਵੀ.ਕਾਲਜ, ਗਿੱਦੜਬਾਹਾ ਵਿਖੇ ਲੜਕੀਆਂ ਲਈ ਵਿਸ਼ੇਸ਼ ਮੈਗਾ ਪਲੇਸਮੈਂਟ ਕੈਂਪ ਦਾ ਆਯੋਜਿਨ

ਡਾ. ਜਗਦੀਪ ਚਾਵਲਾ ਸਿਵਲ ਸਰਜਨ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਗਿਆ ਜਾਇਜ਼ਾ:
  • ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸਿਵਲ ਸਰਜਨ ਡਾ ਜਗਦੀਪ ਚਾਵਲਾ ਵਲੋਂ ਜਿਲ੍ਹਾ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾ

ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪ ਦੌਰਾਨ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਦਿੱਤੀ ਗਈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ 9 ਸਤੰਬਰ 2024 : ਸ੍ਰੀ ਰਾਜ ਕੁਮਾਰ, ਜਿਲਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਮੈਨ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਗੁਰੂ ਨਾਨਕ ਕਾਲਜ, ਸ੍ਰੀ ਮੁਕਤਸਰ ਸਾਹਿਬ ਦੇ ਸਟਾਫ ਅਤੇ ਲੜਕੀਆਂ ਨੂੰ ਕੰਮ ਵਾਲੀ ਥਾਂ `ਤੇ ਔਰਤਾਂ ਦਾ ਜਿਨਸੀ ਸ਼ੋਸ਼ਣ ਐਕਟ, 2013  ਸਬੰਧੀ ਜਾਣਕਾਰੀ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ

 ਅਪ੍ਰੈਸ਼ਨ ਸੀਲ 8 ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ’ਤੇ ਚਲਾਇਆ ਸਰਚ ਅਭਿਆਨ
  • ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ
  • ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ:- ਸ਼੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ

ਸ੍ਰੀ ਮੁਕਤਸਰ ਸਾਹਿਬ, 09 ਸਤੰਬਰ 2024 : ਸ੍ਰੀ ਗੋਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ. ਪੰਜਾਬ ਵੱਲੋਂ ਹਰਿਆਣਾ  ਵਿੱਖੇ ਹੋ ਰਹੀਆ ਵਿਧਾਨ ਸਭਾ ਚੋਣਾਂ ਦੇ ਮੱਦੇ ਨਜ਼ਰ ਸੂਬਾ ਅੰਦਰ