news

Jagga Chopra

Articles by this Author

ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਲਈ ਕੁਆਲੀਫਾਈ ਕੀਤਾ
  • ਅਰਜੁਨ ਬਬੂਟਾ ਨੇ ਏਸ਼ੀਅਨ ਚੈਂਪੀਅਨਸ਼ਿਪ ਵਿੱਚ ਇਕ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ
  • ਖੇਡ ਮੰਤਰੀ ਮੀਤ ਹੇਅਰ ਨੇ ਓਲੰਪਿਕ ਕੋਟਾ ਹਾਸਲ ਕਰਨ ਵਾਲੇ ਤੀਜੇ ਪੰਜਾਬੀ ਨਿਸ਼ਾਨੇਬਾਜ਼ ਨੂੰ ਦਿੱਤੀ ਵਧਾਈ
  • ਓਲੰਪਿਕਸ ਕੁਆਲੀਫ਼ਾਈ ਕਰਨ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਦਿੱਤੇ ਜਾਣਗੇ

ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ

ਏ.ਡੀ.ਜੀ.ਪੀ. ਟ੍ਰੈਫਿਕ ਵੱਲੋਂ ਕਪੂਰਥਲਾ ਵਿਖੇ “ਸੜਕ ਸੁਰੱਖਿਆ ਫੋਰਸ” ਦੀ ਸਪੈਸ਼ਲ ਇੰਡਕਸ਼ਨ ਟ੍ਰੇਨਿੰਗ ਦੀ ਸਮੀਖਿਆ

ਕਪੂਰਥਲਾ, 27 ਅਕਤੂਬਰ : ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਟ੍ਰੈਫ਼ਿਕ, ਪੰਜਾਬ ਅਮਰਦੀਪ ਸਿੰਘ ਰਾਏ ਨੇ ਅੱਜ ਇੱਥੇ ਕਪੂਰਥਲਾ ਦੇ ਪੰਜਾਬ ਪੁਲਿਸ ਇਨ-ਸਰਵਿਸ ਟ੍ਰੇਨਿੰਗ ਸੈਂਟਰ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਲੈਗਸ਼ਿਪ ਪ੍ਰਾਜੈਕਟ “ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.)” ਦੀ ਵਿਸ਼ੇਸ਼ ਇੰਡਕਸ਼ਨ ਟ੍ਰੇਨਿੰਗ ਦਾ ਜਾਇਜ਼ਾ ਲਿਆ। ਸਿਖਲਾਈ ਅਧੀਨ ਪੁਲਿਸ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੰਡੀਗੜ੍ਹ, 27 ਅਕਤੂਬਰ : ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਸਿਬਿਨ ਸੀ ਵੱਲੋਂ ਅੱਜ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀ (ਬਿਨਾਂ ਫੋਟੋਆਂ) ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਦੀਆਂ ਸੀਡੀਜ਼ ਸੌਂਪਣ ਲਈ ਮੀਟਿੰਗ ਕੀਤੀ ਗਈ। ਵੋਟਰ ਸੂਚੀ ਦੇ ਖਰੜੇ ਦੀ ਮੁੱਢਲੀ ਪ੍ਰਕਾਸ਼ਨਾ ਨਾਲ ਅੱਜ ਵੋਟਰ ਸੂਚੀ ਨੂੰ ਅਪਡੇਟ ਕਰਨ ਸਬੰਧੀ ਵਿਸ਼ੇਸ਼ ਮੁਹਿੰਮ: ਵਿਸ਼ੇਸ਼

ਪੱਤਰਕਾਰ ਹੋਣ ਦਾ ਡਰਾਵਾ ਦਿਖਾ ਕੇ 50,000 ਦੀ ਰਿਸ਼ਵਤ ਲੈਂਦੇ ਦੋ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਅਕਤੂਬਰ : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਦੋ ਪ੍ਰਾਈਵੇਟ ਵਿਅਕਤੀਆਂ ਨੂੰ ਪੱਤਰਕਾਰ ਹੋਣ ਦਾ ਡਰਾਵਾ ਦੇ ਕੇ ਇੱਕ ਸਰਕਾਰੀ ਮੁਲਾਜ਼ਮ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫਤਾਰ

'ਆਪ' ਪੰਜਾਬ ਇਕਾਈ ਦੇ ਰੂਪ 'ਚ ਵਲੰਟੀਅਰਾਂ ਦੀ ਦੁਨੀਆ ਦੀ ਸਭ ਤੋਂ ਮਿਹਨਤੀ ਅਤੇ ਅਨੁਸ਼ਾਸਿਤ ਟੀਮ ਹੈ : ਸੰਦੀਪ ਪਾਠਕ 
  • ਆਪ ਨੇ ਮੁੱਲਾਂਪੁਰ ਵਿੱਚ ਬਲਾਕ ਪ੍ਰਧਾਨਾਂ ਅਤੇ ਜ਼ਿਲ੍ਹਾ ਇੰਚਾਰਜਾਂ ਲਈ ਸਹੁੰ ਚੁੱਕ ਸਮਾਗਮ ਦਾ ਕੀਤਾ ਆਯੋਜਨ
  • ਕਿਹਾ- ਪੰਜਾਬ ਵਾਂਗ ਦੇਸ਼ ਨੂੰ ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰੀ ਤੋਂ ਮੁਕਤ ਕਰਵਾਉਣ ਲਈ ਸਾਨੂੰ ਹੁਣ ਕੰਮ ਕਰਨਾ ਪਵੇਗਾ
  • ਸਾਡੇ ਵਲੰਟੀਅਰਾਂ ਤੋਂ ਬਿਨਾਂ ਕੋਈ ਸਫਲਤਾ ਸੰਭਵ ਨਹੀਂ, ਬਲਾਕ ਪ੍ਰਧਾਨ ਪਾਰਟੀ ਸੰਗਠਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ: ਡਾ ਸੰਦੀਪ ਪਾਠਕ

ਲੁ

ਸੁਰਿੰਦਰ ਸਿੰਘ ਟੀਟੂ ਸਿੱਧਵਾਂ ਬੇਟ ਨਾਲ ਆਮ ਆਦਮੀ ਪਾਰਟੀ ਵਾਲਿਆਂ ਨੇ ਧੱਕਾ ਕੀਤਾ : ਕੈਪਟਨ ਸੰਧੂ, ਪਰੇਮ ਸੇਖੋਂ
  • ਕਿਹਾ—ਆਮ ਆਦਮੀ ਪਾਰਟੀ ਘਟੀਆ ਰਾਜਨੀਤੀ ਕਰਨ ਲੱਗੀ

ਮੁੱਲਾਂਪੁਰ ਦਾਖਾ, 27 ਅਕਤੂਬਰ (ਸਤਵਿੰਦਰ  ਸਿੰਘ ਗਿੱਲ) : ਬੀਤੇ ਦਿਨੀਂ ਲੁਧਿਆਣਾ ਜਿਲ੍ਹੇ ਦੇ ਹਲਕਾ ਦਾਖਾ ਦੇ ਕਸਬਾ ਸਿਧਵਾ ਬੇਟ ਦੀ ਜਾਇਦਾਦ ਦੀ ਗਲਤ ਕਾਗਜਾਤ - ਦੇ ਅਧਾਰ ' ਤੇ ਰਾਜਿਸਟਰੀ ਕਰਵਾਉਣ ਦੇ ਇੱਕ ਪੁਰਾਣੇ ਮਾਮਲੇ  'ਚ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ / ਸਿੱਧਵਾ ਦੇ ਸਾਬਕਾ ਚੇਅਰਮੈਨ ਸੁਰਿੰਦਰ ਸਿੰਘ  ਟੀਟੂ

ਮੰਡੀਆਂ ਚੋਂ ਝੋਨੇ ਦੀਆਂ ਧਾਂਕਾਂ ਫੌਰੀ ਚੁਕਵਾਉਣ, ਖਰੀਦ ਬਾਰੇ ਅਤੇ ਸ਼ੈਲਰਾਂ ਸਿਰ ਮੜੀਆਂ ਗੈਰ ਵਾਜਬ ਸ਼ਰਤਾਂ ਵਾਪਸ ਲੈਣ ਦੀ ਚੇਤਾਵਨੀ  

ਮੁੱਲਾਂਪੁਰ ਦਾਖਾ 27 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ- ਮਜ਼ਦੂਰ ਯੂਨੀਅਨ(ਰਜਿ:)ਜ਼ਿਲ੍ਹਾ ਲੁਧਿਆਣਾ ਦੀ ਜਿਲਾ ਕਾਰਜਕਾਰੀ ਕਮੇਟੀ ਦੇ ਪ੍ਰੋਗਰਾਮ ਮੁਤਾਬਿਕ ਅੱਜ ਵੱਡਾ ਕਿਸਾਨ- ਮਜ਼ਦੂਰ ਕਾਫਲਾ ਮੁੱਲਾਂਪੁਰ ਵਿਖੇ ਕਿਸਾਨਾਂ- ਮਜ਼ਦੂਰਾਂ ਸਮੇਤ ਮੰਡੀਆਂ ਦੇ ਭਖਦੇ ਮਸਲਿਆਂ ਦੇ ਹੱਲ ਕਰਵਾਉਣ ਵਾਸਤੇ ਜੋਸ਼- ਖਰੋਸ਼ ਨਾਲ ਪੁੱਜਿਆ ਅਤੇ ਭਰਵੇਂ ਇਕੱਠ ਕੀਤੇ ਗਏ। ਅੱਜ ਦੇ

ਮੁੱਖ ਮੰਤਰੀ ਮਾਨ ਨੂੰ ਮਿਲਣ ਆਈ ਐੱਨ.ਆਰ.ਆਈ ਮਹਿਲਾ ਦੋ ਘੰਟੇ ਰਹੀ ਨਜ਼ਰਬੰਦ
  • ਕਿਤੇ ਇਹ ਨਾ ਹੋਵੇ ਕਿ ਉਹ ਪ੍ਰੋ. ਬਲਵਿੰਦਰ ਕੌਰ ਬਣੇ : ਮੈਡਮ ਸੰਧੂ

ਮੁੱਲਾਂਪੁਰ ਦਾਖਾ 27 ਅਕਤੂਬਰ (ਸਤਵਿੰਦਰ ਸਿੰਘ ਗਿੱਲ) : ਸਥਾਨਕ ਕਸਬੇ ਅੰਦਰ ਹੋ ਰਹੇ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਉਹ ਮਿਲਣ ਪੁੱਜੀ ਸੀ ਪਰ ਉਸਨੂੰ ਮੁੱਖ ਮੰਤਰੀ ਨਾਲ ਮਿਲਾਉਣਾ ਤਾਂ ਇੱਕ ਪਾਸੇ ਸਗੋਂ ਪੁਲਿਸ ਨੇ ਉਸਨੂੰ ਦੋ ਘੰਟੇ ਕਮਰੇ ’ਚ ਨਜ਼ਰਬੰਦ ਰੱਖਿਆ। ਇਹ ਕਹਿਣਾ ਹੈ

ਅਕਾਲੀ ਦਲ ਬਾਦਲ ਛੋਲੇ ਕੁਲਚਿਆ ਵਾਲੀ ਪਾਰਟੀ ਹੈ : ਮੁੱਖ ਮੰਤਰੀ ਮਾਨ
  • ਆਮ ਆਦਮੀ ਪਾਰਟੀ ਦੁਨੀਆਂ ਦੀ ਸਭ ਤੋਂ ਵੱਧ ਅਨੁਸ਼ਾਸ਼ਨ ਵਾਲੀ ਪਾਰਟੀ ਬਣੀ : ਮੁੱਖ ਮੰਤਰੀ ਭਗਵੰਤ ਮਾਨ
  • ਬਲਾਕ ਪ੍ਰਧਾਨ ਸਾਹਿਬਾਨ ਨੂੰ ਸੋਹ ਚੁਕਵਾਉਣ ਪੁੱਜੇ ਮੁੱਖ ਮੰਤਰੀ

ਮੁੱਲਾਂਪੁਰ ਦਾਖਾ 27 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਅੱਜ ਕਸਬਾ ਮੁੱਲਾਂਪੁਰ ਦਾਖਾ ਨਜਦੀਕ ਮਹਿਲ ਮੁਬਾਰਕ ਰਿਜ਼ੌਰਟ ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਸਨ ਜਿੱਥੇ ਪ੍ਰਿੰਸੀਪਲ ਬੁੱਧ ਰਾਮ ਨੇ

4 ਤੇ 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲਗਾਏ ਜਾਣ ਵਿਸ਼ੇਸ਼ ਕੈਂਪ: ਏ.ਡੀ.ਸੀ. ਰਾਜੀਵ ਵਰਮਾ 

ਨਵਾਂਸ਼ਹਿਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਯੋਗਤਾ ਮਿਤੀ 01.01.2024 ਦੇ ਆਧਾਰ ‘ਤੇ ਕੀਤੀ ਜਾ ਰਹੀ ਵੋਟਰ ਸੂਚੀ ਦੇ ਸਬੰਧ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ  ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਏ