ਨਵਾਂਸ਼ਹਿਰ, 27 ਅਕਤੂਬਰ : ਜ਼ਿਲ੍ਹਾ ਮੈਜਿਸਟਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ–2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਵੱਖ-ਵੱਖ ਸਥਾਨਾਂ ਤੇ ਮਨਾਏ ਜਾ ਰਹੇ ਵਿਆਹ ਸਮਾਗਮਾਂ/ ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ
news
Articles by this Author
ਲੁਧਿਆਣਾ, 27 ਅਕਤੂਬਰ : ਨਸ਼ਿਆਂ ਦੇ ਵਿਆਪਕ ਮੁੱਦੇ ਨਾਲ ਨਜਿੱਠਣ ਅਤੇ ਨੌਜਵਾਨਾਂ ਵਿੱਚ ਸਕਾਰਾਤਮਕ ਰੁਝੇਵਿਆਂ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਤਹਿਤ, ਲੁਧਿਆਣਾ ਪੁਲਿਸ ਨੇ ਕਮਿਸ਼ਨਰ ਸ਼. ਮਨਦੀਪ ਸਿੰਘ ਸਿੱਧੂ ਆਈ.ਪੀ.ਐਸ. ਨੇ "ਪ੍ਰੌਮਾਈਜ਼ ਕੱਪ" ਵਜੋਂ ਜਾਣੇ ਜਾਂਦੇ ਇੱਕ ਉਤਸ਼ਾਹੀ ਅਤੇ ਬਹੁਤ ਹੀ ਸਫਲ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ। ਇਹ ਟੂਰਨਾਮੈਂਟ 25 ਤੋਂ 27
- ਵੱਖ-ਵੱਖ 23 ਰਾਜਾਂ ਦੇ ਕਾਸ਼ਤਕਾਰ ਆਪਣੇ ਜੌਹਰ ਵਿਖਾਉਣਗੇ - ਡਿਪਟੀ ਕਮਿਸ਼ਨਰ
ਲੁਧਿਆਣਾ, 27 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ, ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਤੀਸਰੇ ਸਾਰਸ ਮੇਲੇ ਦਾ ਸ਼ਾਨਦਾਰ ਆਗਾਜ਼ ਹੋਇਆ। ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ ਸ. ਰੁਪਿੰਦਰ
- EVP ਪ੍ਰੋਗਰਾਮ ਦੇ ਮੁਕੰਮਲ ਹੋਣ ਤੋਂ ਬਾਅਦ ਲੁਧਿਆਣਾ ਵਿੱਚ 26.29 ਲੱਖ ਵੋਟਰ, 9 ਦਸੰਬਰ ਤੱਕ ਦਾਅਵੇ ਅਤੇ ਇਤਰਾਜ਼ ਦਾਇਰ ਕੀਤੇ ਜਾ ਸਕਦੇ ਹਨ।
ਲੁਧਿਆਣਾ, 27 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਸਾਰੇ 14 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਪੈਸ਼ਲ ਸਮਰੀ ਰੀਵਿਜ਼ਨ ਤੋਂ ਬਾਅਦ ਸੌਂਪੀਆਂ।
- ਮੁੱਖ ਮਹਿਮਾਨ ਗੁਰਭਜਨ ਗਿੱਲ ਤੇ ਪ੍ਰਧਾਨਗੀ ਡਾ. ਸੁਰਜੀਤ ਪਾਤਰ ਨੇ ਕੀਤੀ।
ਲੁਧਿਆਣਾ, 27 ਅਕਤੂਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਸਾਰਸ ਮੇਲੇ ਦੇ ਪਹਿਲੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪੀ ਏ ਯੂ ਯੰਗ ਰਾਈਟਰਜ਼ ਅਸੋਸੀਏਸ਼ਨ ਦੇ ਸਹਿਯੋਗ ਨਾਲ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਪ੍ਰੋਃ ਗੁਰਭਜਨ ਸਿੰਘ ਗਿੱਲ ਸਨ ਤੇ ਪ੍ਰਧਾਨਗੀ ਪੰਜਾਬ
- ਪਰਾਲੀ ਫੂਕਣੋ ਰੋਕਣ ਲਈ ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਖੇਤਾਂ 'ਚ ਪੁੱਜੀਆਂ
- ਡਿਪਟੀ ਕਮਿਸ਼ਨਰ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ
ਪਟਿਆਲਾ, 27 ਅਕਤੂਬਰ : ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ 'ਤੇ ਬਾਜ ਵਰਗੀ ਤਿੱਖੀ ਨਜ਼ਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਹੋਰ ਕਦਮ ਪੁੱਟਦਿਆਂ ਡਰੋਨ ਵਰਤਣ ਦਾ ਫੈਸਲਾ
ਬਟਾਲਾ, 27 ਅਕਤੂਬਰ : ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਝੋਨੇ ਦੀ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚੱਲ ਰਹੀ ਹੈ। ਜਿਸ ਦੇ ਚੱਲਦਿਆਂ ਬਲਾਕ ਬਟਾਲਾ ਅਤੇ ਫਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਪਿੰਡ ਜਿਵੇ ਸ਼ੇਖੂਪੁਰ, ਬੱਜੂਮਾਨ, ਢਾਡਿਆਲਾ ਨੱਤ, ਖੋਖ਼ਰ, ਬੁਲੋਵਾਲ, ਅਲੀਵਾਲ ਅਤੇ ਦਬੁਰਜੀ ਆਦਿ
ਬਟਾਲਾ, 27 ਅਕਤੂਬਰ : 12 ਰੋਜ਼ਾ ਆਪਦਾ ਮਿਤਰਾ ਸਿਖਲਾਈ ਪ੍ਰੋਗਰਾਮ ਬਟਾਲਾ ਅਤੇ ਦੀਨਾਨਗਰ ਵਿਖੇ ਚੱਲ ਰਿਹਾ ਹੈ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਲੋਂ ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (ਐਨਡੀਐਮਏ) ਦੇ ਸਹਿਯੋਗ ਨਾਲ ਕਰਵਾਇਆ ਗਿਆ, ਇਹ ਪ੍ਰੋਗਰਾਮ ਜ਼ਿਲ੍ਹੇ ਦੇ ਅੰਦਰ ਆਫ਼ਤ ਪ੍ਰਬੰਧਨ ਸਮਰੱਥਾਵਾਂ ਨੂੰ ਵਧਾਉਣ ਲਈ ਮਹੱਤਵਪੂਰਨ ਕਦਮ
- ਰਾਜਨੀਤਿਕ ਪਾਰਟੀਆਂ ਨੂੰ ਪੋਲਿੰਗ ਬੂਥਵਾਈਜ਼ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਕਰਨ ਲਈ ਕਿਹਾ
- 5 ਜਨਵਰੀ 2024 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ
ਗੁਰਦਾਸਪੁਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਪ੍ਰਾਪਤ ਹੋਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ’ਤੇ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ
ਗੁਰਦਾਸਪੁਰ, 27 ਅਕਤੂਬਰ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਸਾਰੇ ਯੋਗ ਨਾਗਰਿਕਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਵੋਟ ਦੇ ਹੱਕ ਦਾ ਸਹੀ ਇਸਤੇਮਾਲ ਕਰਨ ਲਈ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੇ) ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਰੈਲੀ ਕੱਢੀ ਗਈ।