news

Jagga Chopra

Articles by this Author

‘ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ’ ਦਾ ਸ਼ਾਨਦਾਰ ਆਗਾਜ਼
  • ਸਰਦਾਰ ਹਰੀ ਸਿੰਘ ਨਲੂਆ ਜੋਸ਼ ਉਤਸਵ ਮਨਾਉਣ ਦਾ ਮੁੱਖ ਮਕਸਦ ਨੌਜਵਾਨ ਪੀੜੀ ਨੂੰ ਆਪਣੇ ਮਾਣਮੱਤੇ ਇਤਿਹਾਸ ਤੋਂ ਜਾਣੂ ਕਰਵਾਉਣਾ- ਡਿਪਟੀ ਕਮਿਸ਼ਨਰ
  • ਪੰਜਾਬ ਸਰਕਾਰ ਅਮੀਰ ਵਿਰਾਸਤ ਸੰਭਾਲਣ ਲਈ ਵਚਨਬੱਧ-ਚੇਅਰਮੈਨ ਰਮਨ ਬਹਿਲ
  • ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਦੀਆਂ ਸ਼ਾਨਦਾਰ ਪੇਸ਼ਕਾਰੀਆਂ
  • ਪਹਿਲੇ ਦਿਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ ਤੇ ਰਾਜਵੀਰ ਜਵੰਦਾ
ਸੀ. ਆਈ. ਆਈ ਨੇ 1.5 ਕਰੋੜ ਰੁਪਏ ਦੇ ਖੇਤੀ ਸੰਦ ਜ਼ਿਲ੍ਹਾ ਬਰਨਾਲਾ ਦੇ 29 ਪਿੰਡਾਂ ਨੂੰ ਭੇਂਟ ਕੀਤੇ 
  • ਕਿਸਾਨ ਵੀਰ ਇਨ੍ਹਾਂ ਸੰਦਾਂ ਦੀ ਮਦਦ ਨਾਲ ਪਰਾਲੀ ਦਾ ਪ੍ਰਬੰਧਨ ਖੇਤਾਂ ਵਿਚ ਹੀ ਕਰਨ, ਡਿਪਟੀ ਕਮਿਸ਼ਨਰ 
  • ਸੀ. ਆਈ. ਆਈ. ਨੇ ਗੁਡ ਈਅਰ ਨਾਲ ਰਲ ਕੇ ਦਿੱਤੇ ਸੰਦ 

ਬਰਨਾਲਾ, 27 ਅਕਤੂਬਰ : ਕਾਨਫੇਡਰੇਸ਼ਨ ਆਫ ਇੰਡੀਅਨ ਇੰਡਸਟਰੀ ਵੱਲੋਂ ਜ਼ਿਲ੍ਹਾ ਬਰਨਾਲਾ ਦੇ 29 ਪਿੰਡਾਂ ਨੂੰ ਪਰਾਲੀ ਪ੍ਰਬੰਧਨ ਲਈ 1.5 ਕਰੋੜ ਰੁਪਏ ਦੇ ਖੇਤੀ ਸੰਦ 29 ਪਿੰਡਾਂ ਨੂੰ ਦਾਣਾ ਮੰਡੀ ਧੌਲਾ ਵਿਖੇ ਕਰਵਾਏ

ਕਲੋਰੀਨ ਗੈਸ ਦੀ ਲੀਕ ਸਬੰਧੀ ਮੌਕ ਡਰਿੱਲ ਆਈ.ਓ.ਐੱਲ ਦੇ ਫ਼ਤਿਹਗੜ੍ਹ ਛੰਨਾ ਵਿਖੇ ਕਰਵਾਈ ਗਈ 
  • ਵੱਖ ਵੱਖ ਵਿਭਾਗਾਂ ਨੇ ਆਪਣਾ ਪ੍ਰਬੰਧਾਂ ਸਬੰਧੀ ਆਪਣੀ ਡਿਊਟੀ ਬਾਖੂਬੀ ਨਿਭਾਈ 

ਬਰਨਾਲਾ, 27 ਅਕਤੂਬਰ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਪਦਾ ਪ੍ਰਬੰਧਾਂ ਸਬੰਧੀ ਮੌਕ ਡਰਿੱਲ ਆਈ ਓ. ਐੱਲ ਕੰਪਨੀ ਦੇ ਪਿੰਡ ਫ਼ਤਿਹਗੜ੍ਹ ਛੰਨਾ ਵਿਖੇ ਸਥਿਤ ਪਲਾਂਟ 'ਤੇ ਕਰਵਾਈ ਗਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਫੈਕਟਰੀ ਸਾਹਿਲ ਨੇ

ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਨਾਟਕ 'ਤੇ ਵਿਚਾਰ ਚਰਚਾ ਅਤੇ ਨਾਟਕ ਦਾ ਮੰਚਨ ਕਰਵਾਇਆ ਗਿਆ 

ਬਰਨਾਲਾ, 27 ਅਕਤੂਬਰ : ਸੂਬੇ ਦੇ ਭਾਸ਼ਾ ਵਿਭਾਗ ਵੱਲੋਂ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਮਾਂ ਬੋਲੀ ਪੰਜਾਬੀ ਅਤੇ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਸਾਹਿਤ ਦੀਆਂ ਵੱਖ ਵੱਖ ਵਿਧਾਵਾਂ ਬਾਰੇ ਵਿਦਵਾਨ ਸਾਹਿਤਕਾਰਾਂ ਦੀ ਵਿਚਾਰ ਚਰਚਾ ਅਤੇ ਪੇਸ਼ਕਾਰੀਆਂ ਕਰਵਾ ਕੇ ਸਕੂਲਾਂ ਅਤੇ ਕਾਲਜਾਂ ਦੇ

ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਦਾ ਕੰਮ ਮੁਕੰਮਲ- ਜ਼ਿਲ੍ਹਾ ਚੋਣ ਅਫ਼ਸਰ
  • ਮਿਤੀ 27 ਅਕਤੂਬਰ ਤੋਂ ਮਿਤੀ 09 ਦਸੰਬਰ ਤੱਕ ਆਮ ਜਨਤਾ ਤੋਂ ਪ੍ਰਾਪਤ ਕੀਤੇ ਜਾਣਗੇ ਦਾਅਵੇ ਅਤੇ ਇਤਰਾਜ਼

ਬਰਨਾਲਾ, 27 ਅਕਤੂਬਰ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਯੋਗਤਾ ਮਿਤੀ 01 ਜਨਵਰੀ, 2024 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਮਿਤੀ 27 ਅਕਤੂਬਰ ਨੂੰ ਕੀਤੀ ਜਾ ਚੁੱਕੀ ਹੈ । ਇਸ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ

ਖੇਤੀਬਾੜੀ  ਵਿਭਾਗ ਬਰਨਾਲਾ ਵੱਲੋਂ ਕਰਾਪ ਰੈਜੀਡਿਊ ਸਕੀਮ (ਸੀ.ਆਰ.ਐੱਮ)ਸਾਲ 2023—24 ਅਧੀਨ ਸਬਸਿਡੀ 'ਤੇ ਦਿੱਤੀਆਂ ਮਸ਼ੀਨਾਂ ਦੀ ਭੌਤਿਕ ਪੜਤਾਲ : ਮੁੱਖ ਖੇਤੀਬਾੜੀ ਅਫ਼ਸਰ  
  • ਲਾਭਪਾਤਰੀ ਆਪਣੇ ਆਪਣੇ ਬਲਾਕ ਖੇਤੀਬਾੜੀ ਦਫ਼ਤਰ ਵਿੱਚ ਭੌਤਿਕ ਪੜਤਾਲ ਕਰਵਾਉਣ

ਬਰਨਾਲਾ, 27 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਜਾਣਕਾਰੀ ਦਿਦਿਆਂ ਕਿਹਾ ਕਿ ਸਾਲ ਪਰਾਲੀ ਦੀ ਸੰਭਾਲ ਕਰਨ ਲਈ  2023—24 ਦੌਰਾਨ ਕਰਾਪ ਰੈਜੀਡਿਊ ਮੈਨਜਮੈਂਟ ਸਕੀਮ (ਸੀ.ਆਰ.ਐੱਮ)  ਅਧੀਨ ਕਿਸਾਨਾਂ/ਪੰਚਾਇਤਾਂ/ਸਹਿਕਾਰੀ ਸਭਾਵਾਂ/ਐਫ ਪੀ ੳਜ਼ ਲਈ ਖੇਤੀ ਮਸ਼ੀਨਰੀ 'ਤੇ ਸਬਸਿਡੀ ਦਿੱਤੀ ਜਾ ਰਹੀ

ਸਾਡੇ ਬਜ਼ੁਰਗ, ਸਾਡਾ ਮਾਣ: ਜ਼ਿਲ੍ਹਾ ਪੱਧਰੀ ਕੈਂਪ 800 ਤੋਂ ਵੱਧ ਲੋਕਾਂ ਨੇ ਲਿਆ ਸਰਕਾਰ ਦੀਆਂ ਸਕੀਮਾਂ ਦਾ ਲਾਹਾ : ਡਿਪਟੀ ਕਮਿਸ਼ਨਰ 
  • ਬਜ਼ੁਰਗਾਂ ਦਾ ਮੁਫ਼ਤ ਸਿਹਤ ਚੈੱਕ ਅਪ ਕੈਂਪ ਲਗਾਇਆ ਗਿਆ, ਚਸ਼ਮੇ, ਫੌੜੀਆਂ ਅਤੇ ਪੈਨਸ਼ਨ ਸਬੰਧੀ ਪੱਤਰ ਵੰਡੇ ਗਏ

ਬਰਨਾਲਾ, 27 ਅਕਤੂਬਰ : ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਜ਼ਿਲ੍ਹਾ ਪੱਧਰੀ ਸਾਡੇ ਬਜ਼ੁਰਗ, ਸਾਡਾ ਮਾਣ ਕੈਂਪ ਸ਼ਹੀਦ ਭਗਤ ਸਿੰਘ ਪਾਰਕ, ਬਰਨਾਲਾ ਸ਼ਹਿਰ 'ਚ ਲਗਾਇਆ ਗਿਆ

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਦੇ ਅਸਲਾ ਲਾਇਸੰਸ ਕੀਤੇ ਜਾਣਗੇ ਰੱਦ-ਡਿਪਟੀ ਕਮਿਸ਼ਨਰ

ਤਰਨ ਤਾਰਨ, 27 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਅਸਲਾ ਲਾਇਸੰਸ ਧਾਰਕ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਅਜਿਹੇ ਅਸਲਾ ਲਾਇਸੰਸ ਧਾਰਕ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਨੂੰ

ਸਾਫ ਸਫਾਈ ਅਤੇ ਹੋਰ ਵਿਵਸਥਾਂ ਨੂੰ ਦੂਰੁਸਤ ਕਰਨ ਦੇ ਲਈ ਅਧਿਕਾਰੀਆਂ ਨੂੰ ਦਿੱਤੇ ਦਿਸਾ ਨਿਰਦੇਸ
  • ਸਹਿਰ ਨੂੰ ਸਾਫ ਸੁਥਰਾ ਰੱਖਣਾ ਸਾਡਾ ਉਦੇਸ, ਦੁਕਾਨਦਾਰ ਕਰਨ ਸਹਿਯੋਗ ਦੁਕਾਨਾਂ ਅੰਦਰ ਲਗਾਏ ਜਾਣ ਡਸਟਬੀਨ-ਕਾਰਪੋਰੇਸਨ ਕਮਿਸਨਰ
  • ਬਾਲਮੀਕਿ ਚੋਂਕ ਨਜਦੀਕ ਬਣਾਈ ਪਾਰਕਿੰਗ ਵਿੱਚੋਂ ਪੱਕੇ ਤੋਰ ਤੇ ਪਾਰਕਿੰਗ ਕੀਤੀਆਂ ਗੱਡੀਆਂ ਨੂੰ ਹਟਾਇਆ ਜਾਵੈ ਨਹੀ ਤਾਂ ਕੀਤੀ ਜਾਵੈਗੀ ਕਾਰਵਾਈ

ਪਠਾਨਕੋਟ, 27 ਅਕਤੂਬਰ : ਫੈਸਟੀਬਲ ਸੀਜਨ ਦੇ ਚਲਦਿਆਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ

30 ਅਕਤੂਬਰ ਨੂੰ ਬਿਰਧ ਘਰ ਝਾਖੋਲਾਹੜੀ ਵਿਖੇ ਕਰਵਾਇਆ ਜਾਵੇਗਾ ਸਾਡੇ ਬਜੁਰਗ-ਸਾਡਾ ਮਾਣ ਅਧੀਨ ਜਿਲ੍ਹਾ ਪੱਧਰੀ ਸਮਾਗਮ
  • ਮੈਡੀਕਲ ਕੈਂਪ ਲਗਾ ਕੇ ਸੀਨੀਅਰ ਸਿਟੀਜਨ ਨੂੰ ਦਿੱਤੀਆਂ ਜਾਣਗੀਆਂ ਫ੍ਰੀ ਸਿਹਤ ਸੇਵਾਵਾਂ

ਪਠਾਨਕੋਟ, 27 ਅਕਤੂਬਰ : ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੇ ਆਦੇਸਾਂ ਅਨੁਸਾਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਜੀ ਦੇ ਦਿੱਤੇ ਦਿਸਾ ਨਿਰਦੇਸਾਂ ਹੇਠ ਜਿਲ੍ਹਾ ਪੱਧਰੀ