news

Jagga Chopra

Articles by this Author

ਚੋਣ ਹਲਕਾ-ਕਮ-ਐਸ.ਡੀ.ਐਮ. ਪਠਾਨਕੋਟ ਨੇ ਐਸ.ਜੀ.ਪੀ.ਸੀ. ਚੋਣਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਵੋਟਰ ਸੂਚੀ ਵਿਚ ਰਜਿਸਟਰੇਸ਼ਨ ਸ਼ੁਰੂ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ
  • ਰਜਿਸਟਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ pathankot.nic.in ’ਤੇ ਉਪਲੱਬਧ

ਪਠਾਨਕੋਟ, 27 ਅਕਤੂਬਰ : ਐਸ.ਜੀ.ਪੀ. ਸੀ. ਚੋਣ ਹਲਕਾ-110 ਪਠਾਨਕੋਟ Ñਲਈ ਨਿਯੁਕਤ ਰਿਵਾਇਜਿੰਗ ਅਥਾਰਟੀ-ਕਮ-ਉਪ ਮੰਡਲ ਮੈਜਿਸਟਰੇਟ ਸ੍ਰੀ ਕਾਲਾ ਰਾਮ ਕਾਂਸਲ ਜੀ ਵੱਲੋਂ ਜਿਲ੍ਹਾ ਪਠਾਨਕੋਟ ਅਧੀਨ ਆਉਂਦੇ

ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਰੈੱਡ-ਐਂਟਰੀ ਸਮੇਤ ਹੋਵੇਗੀ ਸਖਤ ਕਾਰਵਾਈ : ਡਿਪਟੀ ਕਮਿਸ਼ਨਰ

ਫਰੀਦਕੋਟ 27 ਅਕਤੂਬਰ : ਝੋਨੇ ਅਤੇ ਬਾਸਮਤੀ ਦੀ ਵਾਢੀ ਦਾ ਸੀਜ਼ਨ ਜ਼ੋਰਾਂ ਤੇ ਹੈ ਅਤੇ ਜਿਲ੍ਹਾ ਪ੍ਰਸ਼ਾਸਨ ਇਸ ਵਾਰ ਪੂਰੀ ਸਖਤੀ ਨਾਲ ਪਰਾਲੀ ਸਾੜਨ ਦੇ ਮੁੱਦੇ ਨੂੰ ਵਿਚਾਰ ਰਿਹਾ ਹੈ। ਇਸ ਵਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਪ੍ਰਸ਼ਾਸਨ ਵੱਲੋਂ ਕੋਈ ਢਿੱਲ ਨਹੀਂ ਕੀਤੀ ਜਾਵੇਗੀ ਅਤੇ ਖੇਤੀਬਾੜੀ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨਾਲ ਪੂਰੇ ਤਾਲਮੇਲ ਨਾਲ ਕੰਮ ਕਰ

ਡਿਪਟੀ ਕਮਿਸ਼ਨਰ ਨੇ ਕੀਤੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਬੰਧੀ ਮੀਟਿੰਗ

ਫਰੀਦਕੋਟ 27 ਅਕਤੂਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਸਬੰਧੀ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆ ਨੂੰ ਦੱਸਿਆ ਕਿ ਯੋਗਤਾ ਮਿਤੀ 01.01.2024 ਦੇ ਆਧਾਰ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ

ਪਰਾਲੀ ਨੂੰ ਅੱਗ ਲਾਉਣ ਵਾਲੇ ਚਕੌਤੇਦਾਰਾਂ ਦਾ ਹੋਵੇਗਾ ਚਕੌਤਾ ਰੱਦ : ਡਿਪਟੀ ਕਮਿਸ਼ਨਰ

ਫਰੀਦਕੋਟ 27 ਅਕਤੂਬਰ : ਝੋਨੇ/ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਅੱਜ ਗੈਰ-ਸਰਕਾਰੀ/ਸਮਾਜ ਸੇਵੀ ਸੰਸਥਾਵਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ

ਸੜਕ ਹਾਦਸਿਆਂ ਦੌਰਾਨ ਫੱਟੜ ਅਤੇ ਮ੍ਰਿਤਕਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਵਿੱਚ ਕੀਤਾ ਇਜ਼ਾਫਾ
  • ਡੀ.ਸੀ. ਫਰੀਦਕੋਟ ਨੇ ਨਿਰਧਾਰਿਤ ਸਮੇਂ ਵਿੱਚ ਮੁਆਵਜ਼ਾ ਦੇਣ ਦੇ ਹੁਕਮ ਜਾਰੀ ਕੀਤੇ
  • 45 ਦਿਨਾਂ ਵਿੱਚ ਕਾਗਜ਼ੀ ਕਾਰਵਾਈ ਅਤੇ 15 ਦਿਨਾਂ ਵਿੱਚ ਮੁਆਵਜ਼ਾ ਦੇਣ ਦੀ ਕੀਤੀ ਤਾਕੀਦ
  • ਸੜਕ ਹਾਦਸਿਆਂ 'ਚ ਮਾਰ ਕੇ ਭੱਜ ਜਾਣ ਵਾਲੇ ਕੇਸਾਂ ਵਿੱਚ ਮ੍ਰਿਤਕ ਨੂੰ 2 ਲੱਖ ਅਤੇ ਫੱਟੜ ਲਈ 50 ਹਜ਼ਾਰ ਰੁਪਏ ਦਾ ਪ੍ਰਾਵਧਾਨ

ਫ਼ਰੀਦਕੋਟ 27 ਅਕਤੂਬਰ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ

ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਸਵੀਪ ਪ੍ਰੋਜੈਕਟ ਤਹਿਤ ਵੋਟਰ ਜਾਗਰੂਕਤਾ ਸਾਈਕਲ ਰੈਲੀ ਦਾ ਆਯੋਜਨ
  • ਵੋਟਰ ਬਣੋ, ਜਿੰਮੇਵਾਰ ਬਣੋ ਦੇ ਸੁਨੇਹੇ ਤਹਿਤ ਕਢੀ ਰੈਲੀ, ਵੋਟ ਦੇ ਅਧਿਕਾਰ ਬਾਰੇ ਕਰਵਾਇਆ ਜਾਣੂੰ

ਫਾਜ਼ਿਲਕਾ, 27 ਅਕਤੂਬਰ : ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ *ਤੇ ਆਗਾਮੀ ਲੋਕ ਸਭਾ ਚੋਣਾਂ ਨੂੰ ਵੇਖਦਿਆਂ ਹੋਇਆ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਨੂੰ ਵੱਧ ਤੋਂ ਵੱਧ

ਐਨ.ਐਸ.ਕਿਊ.ਐਫ ਅਧੀਨ ਵਿਦਿਆਰਥੀਆਂ ਦਾ ਫੀਲਡ ਵਿਜਿਟ

ਫਾਜ਼ਿਲਕਾ 27 ਅਕਤੂਬਰ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਝੂਰੜਖੇੜਾ  ਵੱਲੋਂ ਐਨਐਸ ਕਿਊਐਫ ਸਕੀਮ ਅਧੀਨ ਵਿਦਿਆਰਥੀਆਂ ਦਾ ਟੂਰ ਪ੍ਰਿੰਸੀਪਲ ਸ੍ਰੀ ਕਸ਼ਮੀਰੀ ਲਾਲ ਦੀ ਅਗਵਾਈ ਹੇਠ ਇੰਚਾਰਜ ਸ੍ਰੀ ਮਲਕੀਤ ਚੰਦ ਵੱਲੋਂ ਤੇ ਲਿਜਾਇਆ ਗਿਆ । ਇਸ ਟੂਰ ਵਿੱਚ ਲਗਭਗ 112 ਵਿਦਿਆਰਥੀਆਂ ਨੇ ਵਿਜਿਟ ਕੀਤਾ।ਇਸ ਟੂਰ ਵੱਲੋਂ ਫ਼ਾਜ਼ਿਲਕਾ ਵਿਖੇ ਆਈਟੀਆਈ ਵਿਜਿਟ ਕੀਤੀ ਗਈ ਜਿਸ ਤੋਂ

ਸਿੰਗਲ ਵਿੱਚ ਯੂਜ ਪਲਾਸਟਿਕ ਦੀ ਵਰਤੋਂ ਅਤੇ ਵੇਚਣ ਵਾਲਿਆ ਖਿਲਾਫ ਕਾਰਵਾਈ
  • 60 ਕਿਲੋ ਪਲਾਸਟਿਕ ਜਬਤ ਅਤੇ 18 ਚਲਾਨ

ਫਾਜ਼ਿਲਕਾ, 27 ਅਕਤੂਬਰ : ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੋਂਸਲ ਫਾਜ਼ਿਲਕਾ ਵੱਲੋਂ ਸਿੰਗਲ ਯੂਜ ਪਲਾਸਟਿਕ ਮੁਕਤ ਅਭਿਆਨ ਤਹਿਤ ਸਾਂਝੇ ਤੌਰ *ਤੇ ਸ਼ਹਿਰ ਦੇ ਬਜਾਰਾਂ ਵਿਚ ਚੈਕਿੰਗ ਕੀਤੀ ਗਈ ਹੈ। ਪੋਲੀਥੀਨ ਦੀ ਵਰਤੋਂ ਅਤੇ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ 55 ਕਿੱਲ ਪੋਲੀਥੀਨ ਅਤੇ 5 ਕਿਲੋ ਡਿਸਪੋਜਲ ਜਪਤ ਕੀਤਾ ਗਿਆ ਅਤੇ

ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦਾ ਲਾਭਪਾਤਰੀਆਂ ਨੇ ਲਿਆ ਲਾਹਾ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੀਆਂ ਸਾਰੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਲਗਾਇਆ ਗਿਆ ਸੁਵਿਧਾ ਕੈਂਪ

ਫਾਜਿ਼ਲਕਾ, 27 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਸੇਵਾਵਾਂ ਬਿਹਤਰ ਤਰੀਕੇ ਨਾਲ ਮੁਹਈਆ ਕਰਵਾਉਣ ਲਈ ਜਿ਼ਲ੍ਹੇ ਵਿਚ ਅੱਜ ਸਾਰੀਆਂ ਤਹਿਸੀਲਾਂ ਅਤੇ ਸਬ

ਪਿੰਡ ਕਬੂਲ ਸ਼ਾਹ ਖੁੱਬਣ ਦਾ ਕਿਸਾਨ ਫ਼ਤੇਹ ਸਿੰਘ ਪਰਾਲੀ ਨਾਲ ਬਣਾਉਂਦਾ ਹੈ ਜ਼ਮੀਨ ਨੂੰ ਉਪਜਾਊ

ਫਾਜ਼ਿਲਕਾ, 27 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ *ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ