news

Jagga Chopra

Articles by this Author

ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕੱਢੀ ਗਈ ਸਾਈਕਲ ਰੈਲੀ
  • ਐਸ.ਡੀ.ਐਮ. ਚਾਹਲ ਨੇ ਸਾਈਕਲ ਰੈਲੀ ਦੀ ਕੀਤੀ ਅਗਵਾਈ
  • ਪ੍ਰਿੰਸੀਪਲ ਮਨਮੀਤ ਕੌਰ ਨੇ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 27 ਅਕਤੂਬਰ : ਭਾਰਤ ਚੋਣ ਕਮਿਸ਼ਨਰ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ 1 ਜਨਵਰੀ 2024 ਦੀ ਯੋਗਤਾ ਮਿਤੀ ਦੇ ਆਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ 27 ਅਕਤੂਬਰ 2023 ਨੂੰ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ

ਦਾਣਾ ਮੰਡੀ ਰਈਆ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਡੀਕਰਨ ਸ਼ਾਖਾ ਵਲੋਂ ਕੰਡੇ-ਵੱਟੇ ਤੇ ਤੋਲ ਕੀਤੇ ਚੈਕ 

ਅੰਮ੍ਰਿਤਸਰ 27 ਅਕਤੂਬਰ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ਼੍ਰੀ. ਜਸਵੰਤ ਸਿੰਘ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ  ਇੰਚਾਰਜ ਮਾਰਕੀਟਿੰਗ ਵਿੰਗ ਸ਼੍ਰੀ ਸੁਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਸਹਾਇਕ ਮੰਡੀਕਰਣ ਅਫਸਰ, ਮਾਰਕੀਟਿੰਗ ਸੈਕਸ਼ਨ ਅੰਮ੍ਰਿਤਸਰ ਸ਼੍ਰੀ ਮਤੀ ਹਰਦੀਪ ਕੌਰ ਦੀ ਰਹਿਨੁਮਾਈ ਹੇਠ ਸ਼੍ਰੀਮਤੀ ਸਿਵਾਨੀ ਪਲਿਆਲ ਖੇਤੀਬਾੜੀ ਵਿਕਾਸ ਅਫ਼ਸਰ (ਖੇ.ਵਿ.ਅ)

ਸਮੂਹ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਚੋਣ ਸੁਧਾਈ ਪ੍ਰੋਗਰਾਮ ਤੋਂ ਕਰਵਾਇਆ ਜਾਣੂੰ

ਅੰਮ੍ਰਿਤਸਰ 27 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਮਿਤੀ 01.01.2024 ਦੀ ਯੋਗਤਾ ਮਿਤੀ ਦੇ ਅਧਾਰ ਤੇ ਫੋਟੋ ਵੋਟਰ ਸੂਚੀ ਸਾਲ 2024 ਦੀ ਮੁੱਢਲੀ ਪ੍ਰਕਾਸ਼ਨਾ ਮਿਤੀ 27.10.2023 ਨੂੰ ਕੀਤੀ ਗਈ ਹੈ। ਇਸ ਮੌਕੇ ਸ਼੍ਰੀ ਘਨਸ਼ਾਮ ਥੋਰੀ, ਜਿਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੀ ਅਗਵਾਈ ਹੇਠ ਜਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ

ਐਕਸਪ੍ਰੈਸ ਸੜ੍ਹਕਾਂ ਵਿੱਚ ਆਈਆਂ ਜ਼ਮੀਨਾਂ ਦਾ ਮੁਆਵਜਾ ਲੈਣ ਲਈ ਫਾਈਲਾਂ ਤੁਰੰਤ ਐਸ.ਡੀ.ਐਮ.-2 ਦੇ ਦਫ਼ਤਰ ਜਮ੍ਹਾਂ ਕਰਵਾਉਣ ਦੀ ਅਪੀਲ

ਅੰਮ੍ਰਿਤਸਰ 27 ਅਕਤੂਬਰ : ਐਸ.ਡੀ.ਐਮ. ਅੰਮ੍ਰਿਤਸਰ-2 ਸ੍ਰੀ ਨਿਕਾਸ ਕੁਮਾਰ ਨੇ ਉਕਤ ਤਹਿਸੀਲ ਦੇ ਇਲਾਕਾ ਵਾਸਿਆਂ ਨੂੰ ਅਪੀਲ ਕਰਦੇ ਕਿਹਾ ਕਿ ਦਿੱਲੀ-ਅੰਮ੍ਰਿਤਸਰ- ਕੱਟੜਾ ਅਤੇ ਭਾਰਤ ਮਾਲਾ ਐਕਸਪ੍ਰੈਸ ਸੜ੍ਹਕ ਵਿੱਚ ਜਿਨ੍ਹਾਂ ਦੀ ਜ਼ਮੀਨ ਆਈ ਹੈ, ਉਹ ਆਪਣੇ ਪੈਸੇ ਲੈਣ ਲਈ ਐਸ.ਡੀ.ਐਮ. ਅੰਮ੍ਰਿਤਸਰ-2 ਦੇ ਦਫ਼ਤਰ ਜੋ ਕਿ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਧਰਾਤਲੀ ਮੰਜਿਲ ’ਤੇ ਸਥਿੱਤ

ਸਾਈਬਰ ਸੈੱਲ ਵੱਲੋਂ ਬੰਟੀ ਰੋਮਾਣਾ ਗ੍ਰਿਫ਼ਤਾਰ, ਸੁਖਬੀਰ ਬਾਦਲ ਸਮੇਤ ਅਕਾਲੀ ਆਗੂਆਂ ਨੇ ਗ੍ਰਿਫਤਾਰੀ ਦੇ ਰੋਸ 'ਚ ਕੀਤਾ ਪ੍ਰਦਰਸ਼ਨ  

ਚੰਡੀਗੜ੍ਹ, 26 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਨੂੰ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ-3 ਥਾਣੇ ਵਿਚ ਰੱਖਿਆ ਸੀ। ਬਾਅਦ ਵਿਚ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ

ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕੀਤੀ ਕਾਰਵਾਈ, 10 ਸਮੱਗਲਰਾਂ ਦੀਆਂ 6.92 ਕਰੋੜ ਦੀਆਂ ਜਾਇਦਾਦਾਂ ਜ਼ਬਤ

ਅੰਮ੍ਰਿਤਸਰ, 26 ਅਕਤੂਬਰ : ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਖਿਲਾਫ ਦਿਹਾਤੀ ਪੁਲਿਸ ਨੇ ਕਾਰਵਾਈ ਕੀਤੀ ਹੈ। ਦਿਹਾਤੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਚੋਟੀ ਦੇ 10 ਸਮੱਗਲਰਾਂ ਦੀਆਂ 6.92 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਹਨ। ਡੀਜੀਪੀ ਪੰਜਾਬ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ੇ ਵੇਚ ਕੇ ਬਣਾਈ ਜਾਇਦਾਦ ਨੂੰ ਜ਼ਬਤ

ਅਮਰੀਕਾ 'ਚ ਅੰਨ੍ਹੇਵਾਹ ਗੋਲੀਬਾਰੀ, 22 ਲੋਕਾਂ ਦੀ ਮੌਤ, ਪੁਲਿਸ ਵੱਲੋਂ ਹਮਲਾਵਰ ਦੀ ਫੋਟੋ ਜਾਰੀ 

ਲੇਵਿਸਟਨ, 26 ਅਕਤੂਬਰ : ਅਮਰੀਕਾ 'ਚ ਲਗਾਤਾਰ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਸਰਕਾਰ ਲਈ ਵੱਡੀ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ, ਅਮਰੀਕਾ ਦੇ ਵੱਖ-ਵੱਖ ਹਿੱਸਿਆਂ ਤੋਂ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਦੇ ਨਾਲ ਹੀ ਤਾਜ਼ਾ ਮਾਮਲਾ ਲੇਵਿਸਟਨ ਤੋਂ ਸਾਹਮਣੇ ਆਇਆ ਹੈ, ਜਿੱਥੇ ਗੋਲੀਬਾਰੀ 'ਚ 22 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 60 ਦੇ ਕਰੀਬ ਲੋਕ

ਕਰਨਾਟਕ ਵਿੱਚ ਟੈਂਕਰ ਨਾਲ ਟੱਕਰਾਈ ਟਾਟਾ ਸੂਮੋ ਗੱਡੀ, 12 ਮੌਤਾਂ, ਇਕ ਜ਼ਖ਼ਮੀ

ਚਿੱਕਾਬਾਲਾਪੁਰ, 26 ਅਕਤੂਬਰ : ਕਰਨਾਟਕ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਟੈਂਕਰ ਨਾਲ ਟਾਟਾ ਸੂਮੋ ਗੱਡੀ ਦੀ ਟੱਕਰ ਹੋਣ ਕਾਰਨ 12 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਹਾਦਸੇ 'ਚ ਇਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਵੀਰਵਾਰ ਸਵੇਰੇ ਵਾਪਰੇ ਇਸ ਭਿਆਨਕ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ 8 ਮਰਦ ਅਤੇ 4 ਔਰਤਾਂ ਹਨ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ

8 ਨੌਜਵਾਨਾਂ ਨੇ ਨਾਬਾਲਗ ਲੜਕੀ ਨੂੰ ਜ਼ਿੰਦਾ ਸਾੜਿਆ, ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਅਮੇਠੀ, 26 ਅਕਤੂਬਰ : ਨਾਬਾਲਗ ਲੜਕੀ ਨੂੰ ਉਸਦੇ ਹੀ ਘਰ 'ਚ ਜ਼ਿੰਦਾ ਸਾੜ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ 5 ਨਾਮੀ ਅਤੇ ਤਿੰਨ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਵੀਰਵਾਰ ਸਵੇਰੇ ਮੌਕੇ 'ਤੇ ਪਹੁੰਚੀ ਫੋਰੈਂਸਿਕ ਟੀਮ ਜਾਂਚ ਅਤੇ ਸਬੂਤਾਂ ਦੀ ਭਾਲ ਕਰਦੀ ਨਜ਼ਰ ਆਈ। ਘਟਨਾ ਬੁੱਧਵਾਰ ਦੀ ਦੱਸੀ ਜਾ ਰਹੀ ਹੈ।

31,000 ਕਰੋੜ ਦੇ ਪ੍ਰੋਜੈਕਟ ਦੇਸ਼ ਦੇ ਵਿਕਾਸ ਤੇ ਤਰੱਕੀ ਨਾਲ ਜੁੜੇ ਹੋਏ ਹਨ : ਪੀਐਮ ਮੋਦੀ

ਨਵੀਂ ਦਿੱਲੀ, 26 ਅਕਤੂਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਭਰ ਵਿੱਚ ਫੈਲੇ ਅੱਠ ਪ੍ਰੋਜੈਕਟਾਂ ਵਿੱਚ ਖਰਚੇ ਜਾਣ ਵਾਲੇ 31 ਕਰੋੜ ਰੁਪਏ ਦੀ ਰਾਸ਼ੀ ਦੇ ਸਬੰਧ ਵਿੱਚ ਇੱਕ 'ਪ੍ਰਗਤੀ ਮੀਟਿੰਗ' ਦਾ ਆਯੋਜਨ ਕੀਤਾ। ਇਸ ਮੀਟਿੰਗ ਦੌਰਾਨ ਸਾਰੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ। ਇਸ ਦੇ ਨਾਲ ਹੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ। ਜਿਸ