ਕੁਪਵਾੜਾ, 26 ਅਕਤੂਬਰ : ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ ਦੇ ਨੇੜੇ ਮਾਛਿਲ ਸੈਕਟਰ 'ਚ ਵੀਰਵਾਰ ਨੂੰ ਹਥਿਆਰਬੰਦ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਪੰਜ ਅੱਤਵਾਦੀ ਮਾਰੇ ਗਏ । ਘੁਸਪੈਠ ਦੀ ਕੋਸ਼ਿਸ਼ ਜੰਮੂ-ਕਸ਼ਮੀਰ ਪੁਲਿਸ ਅਤੇ ਖੁਫੀਆ ਏਜੰਸੀਆਂ ਨੇ ਸਾਂਝੇ ਆਪਰੇਸ਼ਨ ਵਿੱਚ ਨਾਕਾਮ ਕਰ ਦਿੱਤੀ। ਇਸ ਦੌਰਾਨ ਸਰਚ ਆਪਰੇਸ਼ਨ
news
Articles by this Author
ਨਵੀਂ ਦਿੱਲੀ, 26 ਅਕਤੂਬਰ : ਕਤਰ ਦੀ ਇੱਕ ਅਦਾਲਤ ਨੇ 8 ਸਾਬਕਾ ਭਾਰਤੀ ਨੇਵੀ ਅਫ਼ਸਰਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਸਾਰੇ ਭਾਰਤੀਆਂ ਨੂੰ ਇੱਕ ਸਾਲ ਤੋਂ ਵੱਧ ਸਮੇਂ ਤੱਕ ਹਿਰਾਸਤ ਵਿੱਚ ਰੱਖਿਆ ਗਿਆ ਸੀ। ਭਾਰਤ ਸਰਕਾਰ ਨੇ ਅਦਾਲਤ ਦੇ ਫ਼ੈਸਲੇ 'ਤੇ ਹੈਰਾਨੀ ਪ੍ਰਗਟਾਈ ਹੈ। ਇਸ ਮਾਮਲੇ 'ਤੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਵਿਸਤ੍ਰਿਤ ਫੈਸਲੇ ਦੀ ਉਡੀਕ ਕਰ ਰਹੇ
- ਝੋਨੇ ਦੀ ਕਟਾਈ ਹੋਣ ਉਪਰੰਤ ਸ਼ੁਰੂ ਹੋਵੇਗਾ ਕੰਮ
- ਪਿੰਡਾਂ ਦੇ ਨੀਂਵੇਂ ਇਲਾਕਿਆਂ ਵਿਚ ਮੀਂਹ ਦਾ ਪਾਣੀ ਭਰਨ ਦੀ ਸਮੱਸਿਆ ਤੋਂ ਮਿਲੇਗੀ ਰਾਹਤ
ਮਲੋਟ, 26 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਪਿੰਡਾਂ ਵਿਚੋਂ ਬਾਰਿਸ਼ਾਂ ਦੇ ਪਾਣੀ ਦੀ ਤੇਜੀ ਨਾਲ ਨਿਕਾਸੀ ਲਈ 1286.22 ਲੱਖ ਰੁਪਏ ਨਾਲ 47 ਹਜਾਰ 300 ਫੁੱਟ
ਖੇਮਕਰਨ, 26 ਅਕਤੂਬਰ : ਹਿੰਦ ਪਾਕਿਸਤਾਨ ਸਰਹੱਦ ਨੇੜੇ ਕਸਬਾ ਖਾਲੜਾ ਦੇ ਗੁਰਦੁਆਰਾ ਬਾਬਾ ਜਗਤਾ ਜੀ ਨੇੜੇ ਲੰਘਦੀ ਗਲੀ ਵਿੱਚ ਪਵਿੱਤਰ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਗੁਟਕਾ ਸਾਹਿਬ ਦੇ ਪਾਵਨ ਪੰਨੇ ਬੀਤੀ ਰਾਤ ਵੇਲੇ ਖਿਲਰੇ ਪਏ ਦਿਖਾਈ ਦਿੱਤੇ ਜਾਣ ਤੇ ਲੋਕਾਂ ਵਿੱਚ ਗੁੱਸੇ ਦੀ ਲਹਿਰ ਦੌੜ ਗਈ ਅਤੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸੁਖਦੇਵ ਸਿੰਘ ਪੁੱਤਰ ਹਰਚੰਦ
ਗੁਰਦਾਸਪੁਰ 26 ਅਕਤੂਬਰ : ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਆਦੀਆੰ ਪੋਸਟ ਨੇੜੇ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੂੰ ਸਾਂਝੀ ਤਲਾਸ਼ੀ ਮੁਹਿੰਮ ਤਹਿਤ ਵੱਡੀ ਸਫਲਤਾ ਹੱਥ ਲੱਗੀ ਹੈ।ਸਰਚ ਅਭਿਆਨ ਦੌਰਾਨ ਬੀ.ਐਸ.ਐਫ ਨੂੰ 6 ਪੈਕਟ ਹੈਰੋਇਨ ਮਿਲੇ ਹਨ। ਦੱਸ ਦਈਏ ਕਿ 22 ਅਕਤੂਬਰ ਦੀ ਰਾਤ ਨੂੰ ਬੀ.ਐਸ.ਐਫ ਸੈਕਟਰ ਗੁਰਦਾਸਪੁਰ ਦੀ ਆਦੀਆ ਪੋਸਟ 'ਤੇ ਪਾਕਿਸਤਾਨੀ ਡ੍ਰੋਨ ਦੇਖਿਆ ਗਿਆ ਸੀ
- ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਵਿੱਚ 'ਆਪ' ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ
- ਮਾਨ ਨੇ ਬੁੰਦੇਲਖੰਡ ਦੇ ਮਹਾਰਾਜਪੁਰ, ਛਤਰਪੁਰ ਨਗਰ ਅਤੇ ਬਿਜਾਵਰ ਵਿਧਾਨ ਸਭਾ ਹਲਕੇ ਵਿਚ 'ਆਪ' ਉਮੀਦਵਾਰਾਂ ਨਾਲ ਵੱਖ-ਵੱਖ ਥਾਵਾਂ 'ਤੇ ਕੀਤਾ ਰੋਡ ਸ਼ੋਅ
- ਕੇਜਰੀਵਾਲ ਦੀ ਗਾਰੰਟੀ ਜੁਮਲੇ ਨਹੀਂ, ਅਸੀਂ ਜੋ ਵਾਅਦੇ ਕਰਦੇ ਹਾਂ ੳਨਾਂ ਨੂੰ ਪੂਰਾ ਕਰਦੇ ਹਾਂ : ਮਾਨ
ਬੁੰਦੇਲਖੰਡ, 26
- ਬੇਲੋੜੇ ਦਸਤਾਵੇਜ਼ਾਂ ਦੀ ਪ੍ਰਕਿਰਿਆ ਖ਼ਤਮ ਹੋਵੇਗੀ ਅਤੇ ਲੋਕਾਂ ਨੂੰ ਸੇਵਾਂ ਕੇਂਦਰਾਂ ਦੇ ਬੇਵਜ੍ਹਾ ਗੇੜੇ ਨਹੀਂ ਲਾਉਣੇ ਪੈਣਗੇ: ਪ੍ਰਸ਼ਾਸਨਿਕ ਸੁਧਾਰ ਮੰਤਰੀ
ਚੰਡੀਗੜ੍ਹ, 26 ਅਕਤੂਬਰ : ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ
- 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ- ਇਹ ਅਕਾਲੀ ਦਲ ਦੇ ਆਗੂਆਂ ਦੀ ਨੀਵੇਂ ਪੱਧਰ ਦੀ ਰਾਜਨੀਤੀ ਨੂੰ ਦਰਸਾਉਂਦਾ ਹੈ
- ਅਕਾਲੀ ਦਲ ਦੇ ਆਗੂ ਜਿੰਨੇ ਮਰਜ਼ੀ ਝੂਠ ਫੈਲਾ ਲੈਣ ਪਰ ਪੰਜਾਬ ਦੇ ਲੋਕ ਹੁਣ ਬਾਦਲ ਪਰਿਵਾਰ ਨੂੰ ਕੋਈ ਸਤਿਕਾਰ ਨਹੀਂ ਦੇਣਗੇ - ਕੰਗ
- ਜੇਕਰ ਅਕਾਲੀ ਦਲ ਸੋਚਦਾ ਹੈ ਕਿ ਐਡਿਟ ਕੀਤੀ ਵੀਡੀਓ ਨਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਅਕਸ
ਬਠਿੰਡਾ, 26 ਅਕਤੂਬਰ : ਬਠਿੰਡਾ ਅਦਾਲਤ ਨੇ ਸਾਬਕਾ ਵਿੱਤ ਮੰਤਰੀ ਤੇ ਭਾਰਤੀ ਜਨਤਾ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਵੱਲੋਂ ਪਲਾਟ ਖ਼ਰੀਦਣ ਦੇ ਮਾਮਲੇ ਵਿੱਚ ਬਠਿੰਡਾ ਵਿਕਾਸ ਅਥਾਰਟੀ ਦੇ ਰਿਕਾਰਡ 'ਚ ਕਥਿਤ ਭੰਨਤੋੜ ਕਰਨ ਸਬੰਧੀ ਨਾਮਜ਼ਦ ਬੀਡੀਏ ਦੇ ਤੱਤਕਾਲੀ ਪ੍ਰਸ਼ਾਸਕ ਪੀਸੀਐਸ ਅਫਸਰ ਬਿਕਰਮਜੀਤ ਸਿੰਘ ਸ਼ੇਰਗਿੱਲ ਤੇ ਬੀਡੀਏ ਦੇ ਸੁਪਰਡੈਂਟ ਪੰਕਜ ਕਾਲੀਆ
ਚੰਡੀਗੜ੍ਹ, 26 ਅਕਤੂਬਰ : ਸਰਕਾਰ ਵੱਲੋਂ ਭਰੋਸਾ ਦੇਣ ਮਗਰੋਂ ਖੁਦਕੁਸ਼ੀ ਕਰਨ ਵਾਲੀ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦਾ ਪਰਿਵਾਰ ਵੱਲੋਂ ਸਸਕਾਰ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਮ੍ਰਿਤਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ ਦੀ ਧੀ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਪਹਿਲਾਂ ਪਰਿਵਾਰ ਨੇ ਇਨਸਾਫ ਮਿਲਣ ਤੱਕ ਅਸਿਸਟੈਂਟ ਪ੍ਰੋਫੈਸਰ ਬਲਵਿੰਦਰ ਕੌਰ