news

Jagga Chopra

Articles by this Author

ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਨੇ ਪੰਜਾਬ-ਰਾਜਸਥਾਨ ਸਰਹੱਦ 'ਤੇ ਲਗਾਏ ਵਿਸ਼ੇਸ਼ ਨਾਕੇ
  • ਆਈਜੀਪੀ ਪ੍ਰਦੀਪ ਕੁਮਾਰ ਯਾਦਵ ਨੇ ਅਬੋਹਰ ਵਿਖੇ ਪੰਜਾਬ ਤੇ ਰਾਜਸਥਾਨ ਪੁਲਿਸ ਅਧਿਕਾਰੀਆਂ ਦੀ ਅੰਤਰ-ਰਾਜੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ
  • ਪੰਜਾਬ ਪੁਲਿਸ ਨੇ ਪਿਛਲੇ 7 ਦਿਨਾਂ ਵਿੱਚ ਰਾਜਸਥਾਨ ਦੇ 42 ਪੀ.ਓਜ਼ ਕੀਤੇ ਕਾਬੂ

ਫਾਜ਼ਿਲਕਾ, 26 ਅਕਤੂਬਰ : ਗੁਆਂਢੀ ਸੂਬੇ ਰਾਜਸਥਾਨ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ

ਪੰਜਾਬ ਦੀਆਂ ਮੰਡੀਆਂ ਵਿੱਚ ਸਾਉਣੀ ਸੀਜਨ ਦੌਰਾਨ ਫਸਲਾਂ ਦੀ ਖਰੀਦ ਅਤੇ ਲਿਫਟਿੰਗ ਨਿਰਵਿਘਨ ਜਾਰੀ: ਬਰਸਟ

ਐਸ.ਏ.ਐਸ. ਨਗਰ, 26 ਅਕਤੂਬਰ : ਮੌਜੂਦਾ ਚੱਲ ਰਹੇ ਸਾਉਣੀ ਸੀਜਨ ਦੌਰਾਨ ਖਰੀਦ ਪ੍ਰਬੰਧਾਂ ਨੂੰ ਲੈ ਕੇ ਮਿਤੀ 25.10.2023 ਚੇਅਰਮੈਨ ਪੰਜਾਬ ਮੰਡੀ ਬੋਰਡ ਸ. ਹਰਚੰਦ ਸਿੰਘ ਬਰਸਟ ਅਤੇ ਅੰਮ੍ਰਿਤ ਕੌਰ ਗਿੱਲ ਸਕੱਤਰ ਪੰਜਾਬ ਮੰਡੀ ਬੋਰਡ ਨੇ ਕੀਤੀ ਮੀਟਿੰਗ। ਜਿਸ ਵਿੱਚ ਉਹਨਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਰਾਜ ਦੀਆਂ ਕੁੱਲ ਨੋਟੀਫਾਈਡ 2443 ਮੰਡੀਆਂ ਵਿਖੇ 55.30 ਲੱਖ ਮੀਟ੍ਰਿਕ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਆੜਤੀਆਂ ਨਾਲ ਕੀਤੀ ਮੀਟਿੰਗ
  • ਮੋਹਾਲੀ ਵਿੱਚ ਬਣੀ ਸਬਜੀ ਮੰਡੀ ਵਿੱਚ ਦੁਕਾਨਾਂ ਦੀ ਅਲਾਟਮੈਂਟ ਕਰਨ ਸਬੰਧੀ ਕੀਤੀ ਵਿਚਾਰ-ਚਰਚਾ

ਐਸ.ਏ.ਐਸ.ਨਗਰ, 26 ਅਕਤੂਬਰ : ਪੰਜਾਬ ਮੰਡੀ ਬੋਰਡ ਮੁੱਖ ਦਫਤਰ ਮੋਹਾਲੀ ਵਿਖੇ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਹੇਠ ਮੋਹਾਲੀ ਮੰਡੀ ਨੂੰ ਵਿਕਸਤ ਕਰਨ ਸਬੰਧੀ ਮਾਰਕੀਟ ਕਮੇਟੀ ਮੋਹਾਲੀ ਦੇ ਆੜਤੀਆਂ ਨਾਲ ਮੀਟਿੰਗ ਹੋਈ। ਜਿਸ ਵਿੱਚ ਸਬਜੀ ਮੰਡੀ ਮੋਹਾਲੀ

ਫੂਲ ਰਾਜ ਸਿੰਘ ਬਣੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਅੰਤਰਰਾਸ਼ਟਰੀ ਮਾਮਲੇ ਡਾਇਰੈਕਟੋਰੇਟ ਦੇ ਚੇਅਰਮੈਨ
  • ਕੌਮਾਂਤਰੀ ਟੂਰਨਾਮੈਂਟਾਂ ‘ਚ ਵੱਧ ਤੋਂ ਵੱਧ ਓਵਰਸੀਜ਼ ਗੱਤਕਾ ਫੈਡਰੇਸ਼ਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਵਾਂਗੇ : ਫੂਲ ਰਾਜ ਸਿੰਘ

ਚੰਡੀਗੜ, 26 ਅਕਤੂਬਰ : ਵਿਸ਼ਵ ਗੱਤਕਾ ਫੈਡਰੇਸ਼ਨ ਨੇ ਦੇਸ਼ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਦੇ ਸਹਿਯੋਗ ਨਾਲ ਵਿਸ਼ਵ ਪੱਧਰ ‘ਤੇ ਪੈਰ ਪਸਾਰਨ ਲਈ ਆਪਣੇ ਅੰਤਰਰਾਸ਼ਟਰੀ ਮਾਮਲੇ

ਇਕ ਨਵੰਬਰ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਬਹਿਸ ਰਵਾਇਤੀ ਪਾਰਟੀਆਂ ਪਾਸੋਂ ਸੂਬੇ ਨਾਲ ਕਮਾਏ ਧ੍ਰੋਹ ਦਾ ਜਵਾਬ ਮੰਗੇਗੀ : ਮੁੱਖ ਮੰਤਰੀ
  • ਯਾਦਗਾਰੀ ਮੌਕੇ ਸ਼ਿਰਕਤ ਕਰਨ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ
  • ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹਾਂ ਲਈ ਰਵਾਇਤੀ ਪਾਰਟੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਸੂਬੇ ਦੇ ਲੋਕ

ਚੰਡੀਗੜ੍ਹ, 26 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਕ ਨਵੰਬਰ ਨੂੰ ਲੁਧਿਆਣਾ ਵਿਖੇ ਹੋ ਰਹੀ ਬਹਿਸ ‘ਮੈਂ ਪੰਜਾਬ ਬੋਲਦਾ ਹਾਂ’ ਦੌਰਾਨ ਲੋਕ ਰਵਾਇਤੀ

ਜ਼ਿਲ੍ਹਾ ਐਸ.ਐਸ.ਏ. ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ 44 ਲਾਇਸੈਂਸ ਜਾਰੀ
  • ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੱਢਿਆ ਗਿਆ ਡਰਾਅ

ਐਸ.ਏ.ਐਸ. ਨਗਰ, 26 ਅਕਤੂਬਰ : ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਪਟਾਖਿਆਂ ਦੀ ਵਿਕਰੀ ਲਈ ਲੋਕਾਂ ਨੂੰ 44 ਆਰਜ਼ੀ ਲਾਇਸੈਂਸ ਜਾਰੀ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਗਠਿਤ ਕੀਤੀ ਗਈ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐੱਸ ਏ ਐੱਸ ਨਗਰ, ਮੋਹਾਲੀ ਵਿਖੇ

ਸੋਨਮ ਚੌਧਰੀ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਅਹੁਦਾ ਸੰਭਾਲਿਆ

ਐਸ.ਏ.ਐਸ. ਨਗਰ, 26 ਅਕਤੂਬਰ : ਸ੍ਰੀਮਤੀ ਸੋਨਮ ਚੌਧਰੀ, ਜੋ ਕਿ 2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਹਨ, ਵੱਲੋਂ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਐਸ.ਏ.ਐਸ ਨਗਰ ਦਾ ਚਾਰਜ ਸੰਭਾਲਿਆ ਗਿਆ। ਉਨ੍ਹਾਂ ਇਸ ਤੋ ਪਹਿਲਾਂ ਬਤੌਰ ਜਆਇੰਟ ਕਮਿਸ਼ਨਰ, ਲੁਧਿਆਣਾ ਵਿਖੇ ਸੇਵਾ ਨਿਭਾਈ ਹੈ। ਜੁਆਇਨ ਕਰਨ ਤੋ ਪਹਿਲਾਂ ਉਨ੍ਹਾਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੂੰ ਰਿਪੋਰਟ ਪੇਸ਼ ਕੀਤੀ

ਕੈਬਨਿਟ ਮੰਤਰੀ ਮੀਤ ਹੇਅਰ ਜਲਦ ਬੱਝਣਗੇ ਵਿਆਹ ਦੇ ਬੰਧਨ ‘ਚ

ਚੰਡੀਗੜ੍ਹ, 26 ਅਕਤੂਬਰ : ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਆਹ ਦੇ ਬੰਧਨ ਵਿਚ ਬੱਝਣ ਜਾ ਰਹੇ ਹਨ। ਜਾਣਕਾਰੀ ਮੁਤਾਬਿਕ, ਮੀਤ ਹੇਅਰ ਦਾ ਵਿਆਹ 7 ਨਵੰਬਰ 2023 ਨੂੰ ਹੋਣ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹੋਣ ਵਾਲੀ ਪਤਨੀ ਦਾ ਨਾਮ ਡਾਕਟਰ ਗੁਰਵੀਨ ਕੌਰ ਹੈ। 29 ਅਕਤੂਬਰ ਨੂੰ ਮੀਤ ਹੇਅਰ ਅਤੇ ਗੁਰਵੀਰ ਕੌਰ ਮੰਗਣੀ ਕਰਵਾਉਣਗੇ ਅਤੇ 7 ਨਵੰਬਰ ਨੂੰ ਉਨ੍ਹਾਂ ਦਾ ਵਿਆਹ

ਕੈਬਨਿਟ ਮੰਤਰੀ ਜਿੰਪਾ ਨੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਆਰਜ਼ੀ ਟਾਇਲਟ ਦਾ ਕੰਮ ਕਰਵਾਇਆ ਸ਼ੁਰੂ 
  • ਐਮਰਜੈਂਸੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ  ਕੀਤਾ ਜਾ ਰਿਹਾ ਹੈ ਕੰਮ
  • ਕਿਹਾ,  ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ 'ਤੇ ਗੰਭੀਰਤਾ ਨਾਲ ਕੰਮ ਕਰ ਰਹੀ ਹੈ ਪੰਜਾਬ ਸਰਕਾਰ

ਹੁਸ਼ਿਆਰਪੁਰ, 26 ਅਕਤੂਬਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਕੋਈ ਕਸਰ ਬਾਕੀ

ਸਰਸ ਮੇਲਾ ਅਮੀਰ ਭਾਰਤੀ ਸੰਸਕ੍ਰਿਤੀ ਅਤੇ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਬੀਕਨ ਬਣੇਗਾ : ਏ.ਡੀ.ਸੀ.
  • ਦਾ ਕਹਿਣਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ 27 ਅਕਤੂਬਰ ਤੋਂ ਇਸ ਕੀਮਤੀ ਮੇਲੇ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

ਲੁਧਿਆਣਾ, 26 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਡਿਪਟੀ ਕਮਿਸ਼ਨਰ ਸੁਰਬਾਹੀ ਮਲਿਕ ਦੀ ਅਗਵਾਈ ਵਿੱਚ 27 ਅਕਤੂਬਰ, 2023 ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਹਾਤੇ ਵਿੱਚ ਆਯੋਜਿਤ ਕੀਤੇ ਜਾ ਰਹੇ ਦੇਸ਼ ਦੇ ਅਨਮੋਲ ਸਮਾਗਮਾਂ ਵਿੱਚੋਂ