news

Jagga Chopra

Articles by this Author

ਧਾਰਮਿਕ ਪ੍ਰੀਖਿਆ ‘ਚ ਸ਼ੇਖ਼ਪੁਰ ਸਕੂਲ ਦੇ ਬੱਚਿਆਂ ਦਾ ਸ਼ਾਨਦਾਰ ਪ੍ਰਦਰਸ਼ਨ
  • 17 ਬੱਚਿਆਂ ਨੇ ਗੋਲਡ ਮੈਡਲ ਅਤੇ 7 ਬੱਚਿਆਂ ਨੇ ਨਕਦ ਰਾਸ਼ੀ ਪ੍ਰਾਪਤ ਕੀਤੀ

ਬਟਾਲਾ 26 ਅਕਤੂਬਰ : ਪਿਛਲੇ ਦਿਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਧਾਰਮਿਕ ਪ੍ਰੀਖਿਆ ਨਤੀਜਾ ਸਾਲ 2022-23 ਐਲਾਨਿਆ ਗਿਆ ਜਿਸ ਵਿੱਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਸ਼ੇਖ਼ਪੁਰ ਤਹਿਸੀਲ ਬਟਾਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ

ਜਿਨ੍ਹਾਂ ਕਿਸਾਨਾਂ ਨੇ ਪਰਾਲੀ ਦੇ ਮੁੱਢ ਖੇਤਾਂ ਵਿੱਚ ਕਟਰ ਫੇਰ ਕੇ ਕਟਵਾ ਲਈ ਅਤੇ ਬੇਲਿੰਗ ਨਹੀਂ ਹੋਈ, ਉਹ ਮਲਚਿੰਗ  ਤਕਨੀਕ ਨਾਲ ਕਣਕ ਦੀ ਬਿਜਾਈ ਕਰ ਸਕਦੇ ਹਨ 

ਬਟਾਲਾ, 26  ਅਕਤੂਬਰ : ਡਾ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੁਕਤਾ ਪੈਦਾ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁਹਿੰਮ ਵਿੱਢੀ ਗਈ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ  ਡਾ. ਕਿਰਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਬਲਾਕ

ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਤਹਿਤ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ

ਬਟਾਲਾ, 26 ਅਕਤੂਬਰ : ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ, ਉਹ ਵਚਨਬੱਧ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਨ ਤੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
  • ਕੇਸਧਾਰੀ ਸਿੱਖ ਵੋਟ ਬਣਵਾਉਣ ਲਈ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਸਬੰਧਤ ਪਟਵਾਰੀ ਨੂੰ ਦੇ ਸਕਦੇ ਹਨ ਫਾਰਮ

ਗੁਰਦਾਸਪੁਰ, 26 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21

‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦੀਆਂ ਤਿਆਰੀਆਂ ਮੁਕੰਮਲ
  • 27 ਅਕਤੂਬਰ ਨੂੰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕਰਨਗੇ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸਵ’ ਦਾ ਉਦਘਾਟਨ
  • ਜੋਸ਼ ਉਤਸਵ ਦੌਰਾਨ ਢਾਡੀ ਵਾਰਾਂ, ਗਤਕਾ, ਨਾਟਕ ਤੇ ਹੋਰ ਪੇਸ਼ਕਾਰੀਆਂ ਕੀਤੀਆਂ ਜਾਣਗੀਆਂ
  • ਪਹਿਲੇ ਦਿਨ ਪ੍ਰਸਿੱਧ ਪੰਜਾਬੀ ਲੋਕ ਗਾਇਕ ਨਛੱਤਰ ਗਿੱਲ ਤੇ ਰਾਜਵੀਰ ਜਵੰਦਾ ਜੋਸ਼ ਉਤਸਵ ਦੌਰਾਨ ਬੰਨਣਗੇ ਰੰਗ
  • ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜੋਸ਼ ਉਤਸਵ
ਉਦੇਦੀਪ ਸਿੰਘ ਸਿੱਧੂ ਨੇ ਉਪ ਕਮਿਸ਼ਨਰ ਆਬਕਾਰੀ ਦਾ ਆਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਉਦੇਦੀਪ ਸਿੰਘ ਸਿੱਧੂ ਨੇ ਆਬਕਾਰੀ ਵਿਭਾਗ, ਪਟਿਆਲਾ ਜੋਨ ਦੇ ਉਪ ਕਮਿਸ਼ਨਰ ਦਾ ਆਹੁਦਾ ਸੰਭਾਲ ਲਿਆ। ਆਪਣਾ ਆਹੁਦਾ ਸੰਭਾਲਣ ਉਪਰੰਤ ਸ. ਸਿੱਧੂ ਨੇ ਜੋਨ ਅਧੀਨ ਆਉਂਦੀਆਂ ਰੇਜਾਂ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਅਤੇ ਆਬਕਾਰੀ ਅਫਸਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ

ਐਸ.ਜੀ.ਪੀ.ਸੀ. ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
  • ਕੇਸਧਾਰੀ ਸਿੱਖ ਵੋਟ ਬਣਵਾਉਣ ਲਈ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਸਬੰਧਤ ਪਟਵਾਰੀ ਨੂੰ ਦੇ ਸਕਦੇ ਹਨ ਫਾਰਮ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਐਸ.ਜੀ.ਪੀ.ਸੀ. ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਦੇ ਰਿਵਾਈਜਿੰਗ ਅਥਾਰਟੀ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਗੁਰਦੁਆਰਾ ਬੋਰਡ ਚੋਣ ਹਲਕਾ 60

ਆਮ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ 27 ਅਕਤੂਬਰ ਨੂੰ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ
  • ਪਿੰਡ ਨੰਦਪੁਰ ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਵਿਖੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਲੱਗੇਗਾ ਜਨ ਸੁਵਿਧਾ ਕੈਂਪ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਆਮ ਲੋਕਾਂ ਤੱਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣ ਵਾਸਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦੀ ਅਗਵਾਈ ਹੇਠ ਪਿੰਡ ਨੰਦਪੁਰ ਦੇ ਗੁਰਦੁਆਰਾ ਸ਼੍ਰੀ

ਸਰਫੇਸ ਸੀਡਰ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦਾ ਕੀਤਾ ਜਾ ਸਕਦੈ ਖਾਤਮਾ : ਵਿਧਾਇਕ ਰਾਏ
  • ਸਰਫੇਸ ਸੀਡਰ ਨਾਲ ਕਿਸਾਨਾਂ ਨੂੰ ਹੁੰਦੈ ਆਰਥਿਕ ਲਾਭ: ਅਗਾਂਹਵਧੂ ਕਿਸਾਨ ਗੁਰਭੇਜ ਸਿੰਘ
  • ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਪਿੰਡ ਮੂਲੇਪੁਰ ਦੇ ਅਗਾਂਹਵਧੂ ਕਿਸਾਨ ਗੁਰਭੇਜ ਸਿੰਘ ਦੇ ਖੇਤ ਵਿੱਚ ਸਰਫੇਸ ਸੀਡਰ ਨਾਲ ਕੀਤੀ ਬਿਜਾਈ ਦਾ ਲਿਆ ਜਾਇਜ਼ਾ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਸਰਫੇਸ ਸੀਡਰ ਇੱਕ ਅਜਿਹੀ ਮਸ਼ੀਨ ਹੈ ਜਿਸ ਦੀ ਵਰਤੋਂ ਨਾਲ ਜਿਥੇ ਪਰਾਲੀ ਨੂੰ ਅੱਗ ਲਗਾਉਣ ਦੀ

ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਬੱਚਿਆਂ ਦੇ ਕਰਵਾਏ ਗਏ ਪੇਟਿੰਗ ਤੇ ਪੋਸਟਰ ਮੇਕਿੰਗ ਦੇ ਮੁਕਾਬਲੇ
  • ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਕੂਲ ਵਿੱਚ ਕਰਵਾਇਆ ਗਿਆ ਜਾਗਰੂਕਤਾ ਨਾਟਕ

ਫ਼ਤਹਿਗੜ੍ਹ ਸਾਹਿਬ, 26 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇੜਾ ਬਲਾਕ ਦੇ ਪਿੰਡ ਰੰਧਾਵਾ ਦੇ ਸਰਕਾਰੀ