news

Jagga Chopra

Articles by this Author

‘ਸਾਡੇ ਬਜ਼ੁਰਗ - ਸਾਡਾ ਮਾਣ’ ਸਮਾਗਮ 6 ਨਵੰਬਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਚ ਹੋਵੇਗਾ : ਡਿਪਟੀ ਕਮਿਸ਼ਨਰ
  • ਸੀਨੀਅਰ ਸਿਟੀਜ਼ਨ ਕਾਰਡ, ਐਨਕਾਂ ਤੇ ਕਈ ਬਿਮਾਰੀਆਂ ਦੀ ਜਾਂਚ ਹੋਵੇਗੀ ਮੌਕੇ ਉਤੇ

ਤਰਨਤਾਰਨ, 26 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿਚ ਸਰਗਰਮ ਕਰਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਸਿਵਲ ਹਸਪਤਾਲ ਵਿਖੇ 6 ਨਵੰਬਰ ਨੂੰ ਜ਼ਿਲ੍ਹਾ ਪੱਧਰੀ

ਰਾਜ ਪੱਧਰੀ ਖੇਡਾਂ ਵਿਚ ਖਿਡਾਰੀਆਂ ਲਈ ਕੀਤੇ ਬਾਕਮਾਲ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖੇਡ ਅਫਸਰ ਦੀ ਕੀਤੀ ਸਰਾਹਨਾ
  • 17 ਤੋਂ 22 ਅਕਤੂਬਰ ਤੱਕ ਤਰਨਤਾਰਨ ਵਿਚ ਕਰਵਾਏ ਗਏ ਸਨ ਰਾਜ ਪੱਧਰੀ ਰੈਸਲਿੰਗ ਮੁਕਾਬਲੇ

ਤਰਨਤਾਰਨ, 26 ਅਕਤੂਬਰ : ਹਾਲ ਹੀ ਵਿਚ ਤਰਨਤਾਰਨ ਵਿਖੇ ਕਰਵਾਏ ਗਏ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਜਿਨਾ ਵਿਚ ਕਰੀਬ 2500 ਦੇ ਕਰੀਬ ਖਿਡਾਰੀਆਂ ਤੇ ਪ੍ਰਬੰਧਕਾਂ ਨੇ ਭਾਗ ਲਿਆ ਸੀ, ਦੇ ਆਉਣ-ਜਾਣ, ਠਹਿਰਣ ਤੇ ਖਾਣੇ ਦੇ ਕੀਤੇ ਗਏ ਸੁਚਾਰੂ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ

28 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪੰਜਾਬ ਪੁਲਿਸ ਕਰਵਾਏਗੀ ਮੈਰਾਥਨ ਦੌੜ : ਜ਼ਿਲ੍ਹਾ ਪੁਲਿਸ ਮੁਖੀ
  • 500 ਤੋਂ ਦੌੜਾਕ ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚ ਦੌੜ ਕੇ ਕਰਨਗੇ ਲੋਕਾਂ ਨੂੰ ਜਾਗਰੂਕ : ਐਸ ਪੀ

ਤਰਨਤਾਰਨ, 26 ਅਕਤੂਬਰ : ਇਲਾਕੇ ਵਿਚੋਂ ਨਸ਼ੇ ਦੀ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਾਥ ਲੈਣ ਵਾਸਤੇ ਪੰਜਾਬ ਪੁਲਿਸ 28 ਅਕਤੂਬਰ ਨੂੰ ਤਰਨਤਾਰਨ ਸ਼ਹਿਰ ਵਿਚ ਮੈਰਾਥਨ ਦੌੜ ਕਰਵਾਏਗੀ, ਜਿਸ ਵਿਚ 500 ਤੋਂ ਵੱਧ ਦੌੜਾਕ ਜਿਸ ਵਿਚ ਹਰ ਉਮਰ ਵਰਗ ਦੇ ਲੜਕੇ ਤੇ ਲੜਕੀਆਂ ਸ਼ਾਮਿਲ

ਮਗਨਰੇਗਾ ਵਿਚ ਰੋਜਗਾਰ ਪੈਦਾ ਕਰਨ ਵਾਲਾ ਰਾਜ ਦਾ ਮੋਹਰੀ ਜਿਲਾ ਬਣ ਰਿਹਾ 
  • ਰੋਜਾਨਾ 17250 ਬੇਰੋਜ਼ਗਾਰਾਂ ਨੂੰ ਰੋਜਗਾਰ ਦੇਣ ਦਾ ਟੀਚਾ

ਤਰਨਤਾਰਨ, 26 ਅਕਤੂਬਰ : ਤਰਨਤਾਰਨ ਜਿਲ੍ਹਾ ਜੋ ਕਿ ਮਗਨਰੇਗਾ  ਸਕੀਮ ਵਿੱਚ ਰੋਜਗਾਰ ਪੈਦਾ ਕਰਨ ਦੇ ਮਸਲੇ ਵਿੱਚ ਕਿਸੇ ਵੇਲੇ 23ਵੇਂ ਨੰਬਰ ਉਤੇ ਸੀ, ਹੁਣ ਮੋਹਰੀ ਜਿਲਾ ਬਣਨ ਵੱਲ ਵਧ ਰਿਹਾ ਹੈ। ਕਿਸੇ ਵੇਲੇ ਤਰਨਤਾਰਨ ਜਿਲ੍ਹਾ ਮਗਨਰੇਗਾ ਤਹਿਤ ਪਿੰਡਾਂ ਵਿਚ ਕੇਵਲ 4 ਤੋਂ 5 ਹਜ਼ਾਰ ਦਿਹਾੜੀਆਂ ਹੀ ਕਾਰਡ ਹੋਲਡਰਾਂ ਨੂੰ

31 ਲੱਖ ਦੀ ਲਾਗਤ ਨਾਲ ਫਫੜੇ ਭਾਈ ਕੇ ਦੀ ਅਨਾਜ ਮੰਡੀ ਦਾ 1.40 ਏਕੜ ਦਾ ਫੜ੍ਹ ਪੱਕਾ ਕੀਤਾ
  • ਮੰਡੀਆਂ ਵਿੱਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਸਿੰਗਲਾ
  • ਕੱਚੀਆਂ ਮੰਡੀਆਂ ਦੇ ਫੜ੍ਹ ਪਹਿਲ ਦੇ ਆਧਾਰ ’ਤੇ ਪੱਕੇ ਕਰਾਂਗੇ : ਡਾ. ਵਿਜੈ ਸਿੰਗਲਾ

ਮਾਨਸਾ, 26 ਅਕਤੂਬਰ : ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਅਤੇ ਜਿਹੜੀਆਂ ਮੰਡੀਆਂ ਕੱਚੀਆਂ ਹਨ ਉਨ੍ਹਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਕਿਸਾਨਾਂ

ਐਸ.ਸੀ ਅਤੇ ਓ.ਬੀ.ਸੀ ਵਿਦਿਆਰਥੀਆਂ ਲਈ ਯੂ.ਪੀ.ਐਸ.ਸੀ ਅਤੇ ਰਾਜ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਲਈ ਦਾਖਲਾ ਪ੍ਰੀਖਿਆ ਲਈ ਅਰਜੀਆਂ ਦੀ ਮੰਗ
  • ਵਧੇਰੇ ਜਾਣਕਾਰੀ ਲਈ http://cup.edu.in/dace  ਵੈਬਸਾਈਟ ਤੇ ਦੇਖਿਆ ਜਾ ਸਕਦਾ ਹੈ 

ਫਰੀਦਕੋਟ 26 ਅਕਤੂਬਰ : ਡਾ. ਅੰਬੇਦਕਰ ਸੈਂਟਰ ਆਫ਼ ਐਕਸੀਲੈਂਸ, ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ ਵੱਲੋਂ ਸਿਵਲ ਸਰਵਿਸਿਜ਼ ਦੀਆਂ ਪ੍ਰੀਖਿਆਵਾਂ ਦੀ ਕੋਚਿੰਗ ਲਈ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ ਦੀ ਯੋਜਨਾ ਤਹਿਤ ਐਸ.ਸੀ. ਅਤੇ ਓ

ਸਪੀਕਰ ਸੰਧਵਾਂ ਨੇ ਜੱਥੇਦਾਰ ਮੱਖਣ ਸਿੰਘ ਦੇ ਅਕਾਲ ਚਲਾਣੇ ਤੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

ਫਰੀਦਕੋਟ 26 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਟਕਸਾਲੀ ਆਗੂ, ਜੱਥੇਦਾਰ ਮੱਖਣ ਸਿੰਘ ਨੰਗਲ ਦੇ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਜੱਥੇਦਾਰ ਮੱਖਣ ਦੇ ਗ੍ਰਹਿ ਵਿਖੇ ਪਹੁੰਚ ਕੇ ਮਰਹੂਮ ਲੀਡਰ ਵੱਲੋਂ ਕੀਤੇ ਗਏ ਕੰਮਾਂ ਨੂੰ ਯਾਦ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਪਰਿਵਾਰਕ ਮੈਂਬਰਾਂ ਨਾਲ

ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਆਮ ਪਾਰਟੀ ਦੇ ਸੰਗਠਨ ਦਾ ਪੁਨਰ ਵਿਸਥਾਰ

ਫਰੀਦਕੋਟ 26 ਅਕਤੂਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ਜਿਲ੍ਹਾ ਪ੍ਰਧਾਨ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਵਿਧਾਨ ਸਭਾ ਹਲਕਾ ਕੋਟਕਪੂਰਾ ਵਿਖੇ ਆਮ ਆਦਮੀ ਪਾਰਟੀ ਦੇ ਸੰਗਠਨ ਦਾ ਪੁਨਰ ਵਿਸਥਾਰ ਕੀਤਾ ਗਿਆ ਹੈ। ਪੁਨਰ ਵਿਸਥਾਰ ਤਹਿਤ ਹੁਣ ਸ਼ਹਿਰ ਕੋਟਕਪੂਰਾ ਨੂੰ ਤਿੰਨ ਭਾਗਾਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ ਵਾਰਡ ਨੰਬਰ 1 ਤੋਂ 10

ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਕੱਢੇ ਗਏ ਡਰਾਅ 
  • ਕੁੱਲ 369 ਦਰਖਾਸਤਾਂ ਵਿਚੋਂ ਕੱਢੇ ਗਏ 24 ਆਰਜ਼ੀ ਲਾਇਸੈਸ

ਫਰੀਦਕੋਟ 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ 'ਚ ਪਟਾਕੇ ਵੇਚਣ/ਸਟਾਕ ਕਰਨ ਲਈ 24 ਆਰਜ਼ੀ

ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਦਾ ਨਸਿ਼ਆਂ ਖਿਲਾਫ ਵੱਡਾ ਉਪਰਾਲਾ
  • ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੇ ਪੁਲਿਸ ਵਿਭਾਗ ਨਾਲ ਮਿਲਕੇ ਫਾਜਿ਼ਲਕਾ ਵਿਖੇ ਨਸਿ਼ਆਂ ਖਿਲਾਫ ਜਾਗਰੂਕਤਾ ਲਈ ਕਰਵਾਈ ਦੌੜ
  • ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਹਰੀ ਝੰਡੀ ਵਿਖਾ ਕੇ ਕੀਤਾ ਦੌੜ ਨੂੰ ਰਵਾਨਾ
  • ਵਿਦਿਆਰਥੀਆਂ ਵੱਲੋਂ ਸੇ ਨੋ ਟੂ ਡਰੱਗਸ ਨੂੰ ਦਰਸ਼ਾਉਂਦੀ ਮਨੁੱਖੀ ਲੜੀ ਪੇਸ਼

ਫਾਜਿ਼ਲਕਾ, 26 ਅਕਤੂਬਰ : ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਅੱਜ ਇੱਥੇ