news

Jagga Chopra

Articles by this Author

ਅੱਜ ਹੋਵੇਗੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ : ਜ਼ਿਲ੍ਹਾ ਚੋਣ ਅਫ਼ਸਰ
  • ਵੋਟਰ ਸੂਚੀਆਂ ਦੀ ਸੁਧਾਈ ਲਈ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ’ਤੇ 4, 5 ਨਵੰਬਰ ਅਤੇ 2 ਤੇ 3 ਦਸੰਬਰ ਨੂੰ ਲੱਗਣਗੇ ਸਪੈਸ਼ਲ ਕੈਂਪ 

ਫਾਜ਼ਿਲਕਾ 26 ਅਕਤੂਬਰ : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.01.2024 ਦੇ ਆਧਾਰ 'ਤੇ  ਵੋਟਰ ਸੂਚੀਆਂ ਦੀ ਸੁਧਾਈ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ

ਫਾਜਿ਼ਲਕਾ ਜਿ਼ਲ੍ਹੇ ਦੀ ਪਰਾਲੀ ਸੰਭਾਲ ਲਈ ਨਿਵੇਕਲੀ ਪਹਿਲ, 50 ਹਜਾਰ ਕੁਇੰਟਲ ਪਰਾਲੀ ਭੇਜੀ ਜਾਵੇਗੀ ਗਊਸ਼ਾਲਾਵਾਂ ਵਿਚ
  • 700 ਹੋਰ ਬੇਸਹਾਰਾ ਜਾਨਵਰਾਂ ਨੂੰ ਮਿਲੇਗਾ ਆਸਰਾ

ਫਾਜਿ਼ਲਕਾ, 26 ਅਕਤੂਬਰ : ਪਰਾਲੀ ਪ੍ਰਬੰਧਨ ਲਈ ਫਾਜਿ਼ਲਕਾ ਜਿ਼ਲ੍ਹਾ ਪ੍ਰਸ਼ਾਸਨ ਨੇ ਇਕ ਨਿਵੇਕਲੀ ਪਹਿਲਕਦਮੀ ਕੀਤੀ ਹੈ। ਜਿ਼ਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਵਿਚ ਗਊਸਾ਼ਲਾਵਾਂ ਨੂੰ ਭਾਗੀਦਾਰ ਬਣਾਇਆ ਹੈ। ਇੰਨ੍ਹਾਂ ਗਊਸਾਲਾਵਾਂ ਵਿਚ ਇਸ ਪਰਾਲੀ ਨੂੰ ਪਸੂ ਚਾਰੇ ਵਜੋਂ ਵਰਤਿਆਂ ਜਾਵੇਗਾ। ਇਸ ਪ੍ਰੋਜ਼ੈਕਟ ਤਹਿਤ ਇੰਨ੍ਹਾਂ

ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਪਟਾਕੇ
  • ਗੁਰਪੁਰਬ 'ਤੇ ਸਵੇਰੇ 4 ਤੋਂ 5 ਵਜੇ ਤੇ ਰਾਤ ਨੂੰ 9 ਤੋਂ 10 ਵਜੇ ਦਰਮਿਆਨ ਚਲਾਉਣ ਦੀ ਆਗਿਆ
  • ਕ੍ਰਿਸਮਿਸ ਤੇ ਨਵੇਂ ਸਾਲ ਦੀ ਪੂਰਵ ਸੰਧਿਆ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਦਰਮਿਆਨ ਹੀ ਚਲਾਏ ਜਾ ਸਕਣਗੇ ਪਟਾਕੇ
  • ਨਿਰਧਾਰਤ ਸਮੇਂ ਦੇ ਅੰਦਰ ਹੀ ਚਲਾਏ ਜਾਣ ਪਟਾਕੇ, ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ
  • ਕੇਵਲ ਗਰੀਨ ਪਟਾਕੇ  ਹੀ ਵੇਚੇ  ਅਤੇ ਚਲਾਏ ਜਾ ਸਕਣਗੇ
27 ਤੇ 28 ਅਕਤੂਬਰ 2023 ਨੂੰ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਤੇ ਸਮੂਹ ਸ਼ਰਾਬ ਦੇ ਠੇਕੇ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਅੰਮ੍ਰਿਤਸਰ 26 ਅਕਤੂਬਰ : ਡਿਪਟੀ ਕਮਿਸ਼ਨਰ ਜਿਲ੍ਹਾ ਮੈਜਿਸਟਰੇਟ, ਘਨਸ਼ਾਮ ਥੋਰੀ, ਅੰਮ੍ਰਿਤਸਰ ਜ਼ਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਜਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ, ਅੰਮ੍ਰਿਤਸਰ(ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਦੇ ਸਬੰਧ ਵਿੱਚ ਕੱਢੀ ਜਾ ਰਹੀ

ਲੂਸੀਆਨਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਫੈਲੇ ਸੰਘਣੇ ਧੂੰਏਂ ਕਾਰਨ 158 ਵਾਹਨ ਟਕਰਾਏ, 7 ਲੋਕਾਂ ਦੀ ਮੌਤ a

ਲੂਸੀਆਨਾ, 25 ਅਕਤੂਬਰ : ਅਮਰੀਕਾ ਦੇ ਦੱਖਣੀ ਲੂਸੀਆਨਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਫੈਲੇ ਸੰਘਣੇ ਧੂੰਏਂ  ਅਤੇ ਧੁੰਦ ਦੀ ਸੰਘਣੀ ਪਰਤ ਕਾਰਨ ਕਰੀਬ 158 ਵਾਹਨ ਆਪਸ 'ਚ ਟਕਰਾ ਗਏ, ਜਿਸ ਕਾਰਨ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ 25 ਹੋਰ ਜ਼ਖਮੀ ਹੋ ਗਏ। ਲੂਸੀਆਨਾ ਸਟੇਟ ਪੁਲਿਸ ਨੇ ਇਕ ਬਿਆਨ ਵਿਚ ਕਿਹਾ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ

ਰਾਹੁਲ ਗਾਂਧੀ ਵੱਲੋਂ ਲਈ ਇੰਟਰਵਿਊ 'ਚ ਮਲਿਕ ਨੇ ਕਿਹਾ ਹੁਣ ਮੋਦੀ ਸਰਕਾਰ ਨਹੀਂ ਆਵੇਗੀ  
  • ਰਾਹੁਲ ਗਾਂਧੀ ਨੇ ਸਤਿਆ ਪਾਲ ਮਲਿਕ ਦੀ ਇੰਟਰਵਿਊ ਲਈ, ਉਸ ਤੋਂ ਪੁਲਵਾਮਾ, ਅਡਾਨੀ ਬਾਰੇ ਪੁੱਛਿਆ

ਨਵੀਂ ਦਿੱਲੀ, 25 ਅਕਤੂਬਰ : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਿਆ ਪਾਲ ਮਲਿਕ ਨਾਲ ਆਪਣੀ ਤਾਜ਼ਾ ਮੁਲਾਕਾਤ ਦਾ ਵੀਡੀਓ ਸਾਂਝਾ ਕੀਤਾ, ਜਿਸ ਨੇ ਰਾਹੁਲ ਗਾਂਧੀ ਨਾਲ ਪੁਲਵਾਮਾ ਹਮਲੇ, ਜੰਮੂ-ਕਸ਼ਮੀਰ ਦੀ ਸਥਿਤੀ, ਅਡਾਨੀ ਅਤੇ

ਓਟਾਰੀਓ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਮਾਸ਼ੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ 

ਓਟਾਰੀਓ, 25 ਅਕਤੂਬਰ : ਕੈਨੇਡਾ ਦੇ ਓਟਾਰੀਓ ਸ਼ਹਿਰ ਵਿੱਚ ਹੋਈ ਗੋਲੀਬਾਰੀ ‘ਚ ਤਿੰਨ ਮਾਸ਼ੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਹ ਘਟਨਾਂ ਸੋਮਵਾਰ ਰਾਤ ਦੀ ਦੱਸੀ ਜਾ ਰਹੀ ਹੈ। ਸਥਾਨਕ ਪੁਲਿਸ ਅਨੁਸਾਰ ਟੈਂਕਰੇਡ ਸਟਰੀਟ ਦੇ 200 ਬਲਾਕ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਦੋਂ ਘਟਨਾਂ ਵਾਲੀ ਜਗ੍ਹਾ ਤੇ ਪੁਲਿਸ ਪੁੱਜੀ ਤਾਂ ਉਨ੍ਹਾਂ

ਸਕੂਲੀ ਕਿਤਾਬਾਂ 'ਚ ਇੰਡੀਆ ਦੀ ਥਾਂ ਪੜ੍ਹਾਇਆ ਜਾਵੇਗਾ 'ਭਾਰਤ', ਸਾਰੀਆਂ ਕਿਤਾਬਾਂ ਵਿੱਚ ਸੋਧ ਕੀਤੀ ਜਾਵੇਗੀ : ਚੇਅਰਮੈਨ ਇਸਾਕ 

ਨਵੀਂ ਦਿੱਲੀ, 26 ਅਕਤੂਬਰ : ਐਨਸੀਈਆਰਟੀ ਨੇ ਆਪਣੀਆਂ ਕਿਤਾਬਾਂ ਵਿੱਚ ਇੰਡੀਆ ਦੀ ਥਾਂ ਭਾਰਤ ਲਿਖਣ ਦੇ ਪ੍ਰਸਤਾਵ ਨੂੰ ਸਵੀਕਾਰ ਕਰ ਲਿਆ ਹੈ। ਹੁਣ ਇਹ ਸੋਧ ਐਨਸੀਈਆਰਟੀ ਦੀਆਂ ਸਾਰੀਆਂ ਕਿਤਾਬਾਂ ਵਿੱਚ ਕੀਤੀ ਜਾਵੇਗੀ। ਐਨਸੀਈਆਰਟੀ ਕਮੇਟੀ ਦੇ ਚੇਅਰਮੈਨ ਸੀਆਈ ਇਸਾਕ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ ਕਿ ਪੈਨਲ ਨੇ ਸਕੂਲੀ ਪਾਠ ਪੁਸਤਕਾਂ ਵਿੱਚ 'ਇੰਡੀਆ' ਦੀ ਥਾਂ 'ਭਾਰਤ' ਦੀ

ਮੋਦੀ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਖਾਦਾਂ 'ਤੇ ਮਿਲੇਗੀ 22 ਹਜ਼ਾਰ ਕਰੋੜ ਦੀ ਸਬਸਿਡੀ 

ਨਵੀਂ ਦਿੱਲੀ, 26 ਅਕਤੂਬਰ : ਕੇਂਦਰੀ ਮੰਤਰੀ ਮੰਡਲ ਨੇ ਹਾੜ੍ਹੀ ਦੇ ਸੀਜ਼ਨ ਲਈ ਫਾਸਫੇਟਯੁਕਤ ਤੇ ਪੋਟਾਸ਼ਯੁਕਤ ਖਾਦਾਂ ਲਈ 22,303 ਕਰੋੜ ਰੁਪਏ ਦੀ ਸਬਸਿਡੀ ਨੂੰ ਮਨਜ਼ੂਰੀ ਦਿੱਤੀ ਹੈ। ਕੈਬਨਿਟ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਵਿਸ਼ਵ ਭਰ 'ਚ ਡੀਏਪੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ, ਪਰ ਸਾਡੀ ਸਰਕਾਰ ਪਹਿਲਾਂ ਵਾਂਗ ਹੀ

ਭਾਰਤ ਸਰਕਾਰ ਨੇ ਕੈਨੇਡੀਅਨਾਂ ਲਈ ਚਾਰ ਸ਼੍ਰੇਣੀਆਂ ਵਿੱਚ ਵੀਜ਼ਾ ਸੇਵਾਵਾਂ ਕੀਤੀਆਂ ਸ਼ੁਰੂ 

ਨਵੀਂ ਦਿੱਲੀ, 26 ਅਕਤੂਬਰ : ਭਾਰਤ ਸਰਕਾਰ ਨੇ ਇੱਕ ਵਾਰ ਫਿਰ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ, ਵੀਜ਼ਾ ਇਸ ਸਮੇਂ ਸਿਰਫ ਚਾਰ ਸ਼੍ਰੇਣੀਆਂ ਵਿੱਚ ਉਪਲਬਧ ਹੋਵੇਗਾ, ਜਿਸ ਵਿੱਚ ਐਂਟਰੀ, ਵਪਾਰਕ, ​​ਮੈਡੀਕਲ ਅਤੇ ਕਾਨਫਰੰਸ ਵੀਜ਼ਾ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਭਾਰਤ ਅਤੇ ਕੈਨੇਡਾ ਦੇ ਕੂਟਨੀਤਕ ਸਬੰਧਾਂ ਵਿੱਚ ਤਣਾਅ ਦੇ ਵਿਚਕਾਰ, ਭਾਰਤ