news

Jagga Chopra

Articles by this Author

ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 8 ਹੈਲਪ ਡੈਸਕ ਤੇ ਪੁਲਿਸ ਸਹਾਇਤਾ ਕੇਂਦਰ ਸਥਾਪਿਤ

ਬਟਾਲਾ, 7 ਸਤੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹਾ ਪਰਸ਼ਾਸਨ ਸੰਗਤਾਂ ਦੀ ਸਹੂਲਤਾਂ ਨੂੰ ਲੈ ਕੇ ਪੱਬਾਂ ਭਾਰ ਹੈ ਅਤੇ ਵੱਖ ਵੱਖ ਵਿਭਾਗਾਂ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਡਾ ਸ਼ਾਇਰੀ ਭੰਡਾਰੀ,ਐਸਡੀਐਮ-ਕਮ- ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਨੂੰ ਮੁੱਖ

ਬਟਾਲਾ ਪੁਲਿਸ ਨੇ ਆਵਾਜਾਈ ਨੂੰ ਸੁਖਾਲੀ ਬਣਾਉਣ ਲਈ ਵੱਖ-ਵੱਖ ਸਥਾਨਾਂ ’ਤੇ ਪਾਰਕਿੰਗਾਂ ਬਣਾਈਆਂ
  • ਸੰਗਤਾਂ ਨੂੰ ਨਿਰਧਾਰਤ ਕੀਤੀਆਂ ਪਾਰਕਿੰਗਾਂ ਵਿੱਚ ਵਹੀਕਲ ਲਗਾਉਣ ਦੀ ਕੀਤੀ ਅਪੀਲ

ਬਟਾਲਾ, 7 ਸਤੰਬਰ 2024 : ਵਿਆਹ ਪੁਰਬ ਦੇ ਸਮਾਗਮ ਨੂੰ ਮੁੱਖ ਰੱਖਦਿਆਂ ਬਟਾਲਾ ਪੁਲਿਸ ਵਲੋਂ ਸੰਗਤਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜੇਸ਼ ਕੱਕੜ, ਡੀ.ਐਸ.ਪੀ ਟਰੈਫਿਕ ਅਤੇ ਸੀ.ਏ.ਡਬਲਿਊ ਬਟਾਲਾ ਨੇ ਦੱਸਿਆ ਕਿ ਐਸ

ਫਾਇਰ ਅਤੇ ਅਮਰਜੈਂਸੀ ਸਰਵਿਸ ਵਲੋਂ ਸੁਰੱਖਿਆ ਨਿਰੀਖਣ ਉਪਰੰਤ ਫਾਇਰ ਫਾਈਟਰਾਂ ਦੀ ਤੈਨਾਤੀ

ਬਟਾਲਾ, 7 ਸਤੰਬਰ 2024 : ਮਾਨਯੋਗ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੋਕੇ ਕਿਸੇ ਵੀ ਅਣਸੁਖਾਵੀ ਘਟਨਾ ਨੂੰ ਨਿੱਜਠਣ ਲਈ ਪੰਜਾਬ ਫਾਇਰ ਅਤੇ ਅਮਰਜੈਂਸੀ ਸਰਵਿਸ ਬਟਾਲਾ ਵਲੋਂ ਸ਼ਾਹਿਰ ਦੇ ਵੱਖ ਵੱਖ ਥਾਵਾਂ ‘ਤੇ ਜਾ ਕੇ ਸੁਰੱਖਿਆ ਨਿਰੀਖਣ ਕੀਤਾ ਇਸ ਟੀਮ ਵਿਚ ਸਟੇਸ਼ਨ

ਜ਼ਿਲ੍ਹਾ ਪ੍ਰਸ਼ਾਸ਼ਨ ਵਿਆਹ ਪੁਰਬ ਸਮਾਗਮ ਸਫਲਤਾਪੁਰਵਕ ਢੰਗ ਨਾਲ ਨੇਪਰੇ ਚਾੜ੍ਹਣ ਲਈ ਪੱਬਾਂਭਾਰ
  • ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆਂ ਨੇ ਅੰਤਿਮ ਛੋਹਾਂ 

ਬਟਾਲਾ, 7 ਸਤੰਬਰ 2024 : 10 ਸਤੰਬਰ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਜਗਤ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਏ ਜਾਣਗੇ, ਜਿਸ ਸਬੰਧੀ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸੰਗਤਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਕੀਤੇ ਜਾ ਰਹੇ ਕੰਮਾਂ ਨੂੰ ਅੰਤਿਮ

ਸੱਚੇ ਦਿਲੋਂ ਕੀਤੀ ਮੇਹਨਤ ਇੱਕ ਦਿਨ ਜਰੂਰ ਰੰਗ ਲਿਆਉਂਦੀ ਹੈ : ਸੋਨੀ ਠੁੱਲੇਵਾਲ
  • ਜਿਲ੍ਹਾ ਬਰਨਾਲਾ ਦੇ ਪਿੰਡ ਠੁੱਲੇਵਾਲ ਤੋਂ ਉੱਠ ਕੇ ਪਾਲੀਵੁੱਡ ਤੇ ਬਾਲੀਵੁੱਡ ਤੱਕ ਮਾਰੀਆਂ ਮੱਲ੍ਹਾ 

ਪੰਜਾਬੀ ਸੰਗੀਤ ਨੇ ਪੂਰੀ ਦੁਨੀਆਂ ਵਿੱਚ ਧੁੰਮ ਪਾਈ ਹੋਈ ਹੈ, ਪੰਜਾਬੀ ਸੰਗੀਤ ਦਾ ਅੱਜ ਦੇ ਸਮੇਂ ਵਿੱਚ ਹਰ ਕੋਈ ਦੀਵਾਨਾ ਹੈ, ਬਾਲੀਵੁੱਡ -ਟੋਲੀਵੁੱਡ ਫਿਲਮਾਂ ਵਿੱਚ ਵੀ ਪੰਜਾਬੀ ਸੰਗੀਤ ਨੂੰ ਪ੍ਰਮੁੱਖ ਰੂਪ ਵਿੱਚ ਦਿਖਾਇਆ –ਫਿਲਮਾਇਆ ਜਾਂਦਾ ਹੈ। ਜਿੱਥੇ ਪੰਜਾਬੀ ਗੀਤਾਂ

ਗੁਰਦੁਆਰਾ ਤਪੋਬਣ ਢੱਕੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ 

ਰਾੜਾ ਸਾਹਿਬ,  06 ਅਗਸਤ 2024 (ਗੁਰਜੀਤ ਸਿੰਘ ਖ਼ਾਲਸਾ) : ਗੁਰਦੁਆਰਾ ਤਪੋਬਣ ਢੱਕੀ ਸਾਹਿਬ ਮਕਸੂਦੜਾ ਵਿਖੇ ਅਸਥਾਨ ਦੇ ਮੁਖੀ ਸੰਤ ਬਾਬਾ ਦਰਸ਼ਨ ਸਿੰਘ ਜੀ ਖ਼ਾਲਸਾ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਇਕੱਤਰ ਹੋਈਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ

ਹਰ ਇਨਸਾਨ ਸਮਾਜਕ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹੇ: ਐਡਵੋਕੇਟ ਲਖਬੀਰ ਸਿੰਘ ਰਾਏ
  • ਹਲਕਾ ਵਿਧਾਇਕ ਨੇ ਵਿਸ਼ਾਲ ਮਾਂ ਭਗਵਤੀ ਜਾਗਰਣ ਵਿੱਚ ਹਾਜ਼ਰੀ ਲਗਵਾਈ
  • ਕਿਹਾ; ਹਰ ਧਰਮ ਭਾਈਚਾਰਕ ਸਾਂਝ ਦਾ ਦਿੰਦਾ ਹੈ ਸੁਨੇਹਾ
  • ਜਨਤਾ ਸੇਵਾ ਦਲ ਸਰਹਿੰਦ ਮੰਡੀ ਵੱਲੋਂ ਡਾਕਖਾਨਾ ਰੋਡ ਵਿਖੇ ਕਰਵਾਇਆ ਗਿਆ ਸਮਾਗਮ

ਫ਼ਤਹਿਗੜ੍ਹ ਸਾਹਿਬ, 06 ਸਤੰਬਰ 2024 : ਹਰ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਸਮਾਜ ਵਿਚ ਭਾਈਚਾਰਕ ਸਾਂਝ ਜਿੰਨੀ ਜ਼ਿਆਦਾ ਮਜ਼ਬੂਤ ਹੋਵੇਗੀ, ਸਮਾਜ

ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਤਹਿਤ ਸਿਹਤ ਵਿਭਾਗ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਏਰੀਏ ਵਿੱਚ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
  • ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ. ਜਗਦੀਪ ਚਾਵਲਾ ਸਿਵਲ ਸਰਜਨ
  • ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ. ਜਗਦੀਪ ਚਾਵਲਾ ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 06 ਸਤੰਬਰ

ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡਾਂ ਵਿੱਚ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
  • ਪਿੰਡ ਗੁਰੂਸਰ ਵਿਖੇ ਜਲਦੀ ਖੋਲ੍ਹਿਆ ਜਾਵੇਗਾ ਸੇਵਾ ਕੇਂਦਰ: ਅਮਨ ਅਰੋੜਾ
  • ⁠ਸਰਕਾਰ ਵੱਲੋਂ ਲੋਕ ਭਲਾਈ ਤੇ ਬੁਨਿਆਦੀ ਸਹੂਲਤਾਂ ਦੇਣ ਲਈ ਪਹਿਲ ਦੇ ਆਧਾਰ ‘ਤੇ ਕੀਤੇ ਜਾ ਰਹੇ ਹਨ ਵਿਕਾਸ ਕਾਰਜ
  • ਹਲਕੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਸ੍ਰੀ ਮੁਕਤਸਰ ਸਾਹਿਬ, 6 ਸਤੰਬਰ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ

ਸਵੈ ਸਹਾਇਤਾ ਸਮੂਹਾਂ ਦਾ ਡਾਟਾ ਕੇਂਦਰੀ ਪੋਰਟਲ ਉੱਪਰ ਆਨਲਾਈਨ ਕਰਨ ਦਾ ਕੰਮ ਤੇਜ਼ੀ ਨਾਲ ਜਾਰੀ : ਵਧੀਕ  ਡਿਪਟੀ ਕਮਿਸ਼ਨਰ
  • ਔਰਤਾਂ ਨੂੰ ਆਜੀਵਿਕਾ ਮਿਸ਼ਨ ਨਾਲ ਜੁੜ ਕੇ ਵਿੱਤੀ ਤੌਰ ’ਤੇ ਸਮਰੱਥ ਹੋਣ ਦਾ ਸੱਦਾ

ਕਪੂਰਥਲ਼ਾ, 6 ਸਤੰਬਰ 2024 : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਯਨ ਜੱਸਲ ਨੇ ਪੇਂਡੂ ਖੇਤਰ ਦੀਆਂ ਔਰਤਾਂ ਨੂੰ ਆਜੀਵਿਕਾ ਮਿਸ਼ਨ ਨਾਲ ਜੁੜ ਕੇ ਸਵੈ ਸਹਾਇਤਾ ਸਮੂਹਾਂ ਰਾਹੀਂ ਆਪਣਾ ਜੀਵਨ ਪੱਧਰ ਉੱਚਾ ਚੁੱਕਣ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਇਸ ਮਿਸ਼ਨ ਤਹਿਤ ਔਰਤਾਂ 30 ਹਜ਼ਾਰ ਤੋਂ 50