news

Jagga Chopra

Articles by this Author

ਐਸ.ਡੀ.ਐਮ ਬਟਾਲਾ ਡਾ. ਸ਼ਾਇਰੀ ਭੰਡਾਰੀ ਵਲੋਂ ਵਿਆਹ ਪੁਰਬ ਸਮਾਗਮ ਦੇ ਪ੍ਰਬੰਧਾਂ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ

ਬਟਾਲਾ, 6 ਸਤੰਬਰ 2024 : ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਸਬੰਧੀ ਮੀਟਿੰਗ ਡਾ. ਸ਼ਾਇਰੀ ਭੰਡਾਰੀ,ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਕੀਤੀ ਗਈ ਤੇ ਸਖ਼ਤ ਹਦਾਇਤ ਕੀਤੀ ਗਈ ਕਿ ਤਿਆਰੀਆਂ ਵਿੱਚ ਕੋਈ ਢਿੱਲਮੱਠ ਨਾ ਵਰਤੀ ਜਾਵੇ। ਉਨਾਂ 9 ਸਤੰਬਰ ਅਤੇ 10 ਸਤੰਬਰ ਨੂੰ

ਫਾਇਰ ਫਾਈਟਰਾਂ ਵਲੋ ਬ੍ਰੀਥਿੰਗ ਉਪਰੇਟਰ ਨਾਲ ਕੀਤੀ ਡਰਿਲ

ਬਟਾਲਾ, 6 ਸਤੰਬਰ 2024 : ਸ੍ਰੀ ਓਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਕਮਿਸ਼ਨਰ, ਨਗਰ ਨਿਗਮ ਬਟਾਲਾ ਦੀ ਹਦਾਇਤਾਂ ਅਨੁਸਾਰ ਵਿਆਹ ਪੁਰਬ ਸਬੰਧੀ ਹਰ ਤਰਾਂ ਦੀ ਤਿਆਰੀ ਤਹਿਤ ਦਫ਼ਤਰ ਫਾਇਰ ਬ੍ਰਿਗੇਡ ਵਿਖੇ ਫਾਇਰ ਅਫ਼ਸਰ ਅਤੇ ਫਾਇਰ ਫਾਈਟਰਾਂ ਵਲੋ ਬ੍ਰੀਥਿੰਗ ਉਪਰੇਟਰ ਨਾਲ ਡਰਿਲ ਕੀਤੀ ਤਾਂ ਜੋ ਕਿਸੇ ਵੀ ਹੰਗਾਮੀ ਹਾਲਤਾਂ ਵਿਚ ਜਾਨ ਮਾਲ ਦੇ ਨੁਕਸਾਨ ਨੂੰ ਘੱਟ ਕੀਤਾ ਜਾ

ਵਿਧਾਇਕ ਕਲਸੀ ਵਲੋਂ ਖੇਤੀਬਾੜੀ ਮੰਤਰੀ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਮੁੱਦਿਆਂ ’ਤੇ ਕੀਤੀ ਗਈ ਗੱਲਬਾਤ

ਬਟਾਲਾ, 6 ਸਤੰਬਰ 2024 : ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਕੇ ਖੇਤੀਬਾੜੀ ਸਬੰਧੀ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਨਵੀ ਖੇਤੀ ਨੀਤੀ ’ਤੇ

ਮੁੱਖ ਮੰਤਰੀ ਵੱਲੋਂ ਕਿਸਾਨ ਮਜ਼ਦੂਰ ਆਗੂਆਂ ਨਾਲ਼ ਮੀਟਿੰਗ ਦੌਰਾਨ 30 ਸਤੰਬਰ ਤੱਕ ਖੇਤੀ ਨੀਤੀ ਜਨਤਕ ਕਰਨ ਦਾ ਐਲਾਨ 
  • ਜਥੇਬੰਦੀਆਂ ਵੱਲੋਂ ਛੇ ਸਤੰਬਰ ਨੂੰ ਕੀਤਾ ਜਾਵੇਗਾ ਅਗਲੇ ਫੈਸਲੇ ਦਾ ਐਲਾਨ  

ਚੰਡੀਗੜ੍ਹ, 5 ਸਤੰਬਰ, 2024 : ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਲਾ ਕੇ ਬੈਠੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਦਸ ਮੈਂਬਰੀ ਵਫਦ ਨਾਲ਼ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ

ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ : ਡਾ. ਬਲਜੀਤ ਕੌਰ 
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ, 5 ਸਤੰਬਰ 2024 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਬੈਕਲਾਗ ਦੀਆਂ ਅਸਾਮੀਆਂ ਨੂੰ ਪਹਿਲ ਦੇ ਅਧਾਰ ਤੇ

’ਸਰਕਾਰ ਆਪਕੇ ਦੁਆਰ’  ਤਹਿਤ 6 ਸਤੰਬਰ ਨੂੰ ਮਨਸੂਰਵਾਲ ਦੋਨਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ
  • ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਮੌਕੇ ‘ਤੇ ਹੀ ਮੁਹੱਈਆ ਕਰਵਾਈਆਂ ਜਾਣਗੀਆਂ ਲੋੜੀਂਦੀਆਂ ਸੇਵਾਵਾਂ

ਕਪੂਰਥਲਾ, 5 ਸਤੰਬਰ 2024 : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ “ ਸਰਕਾਰ ਆਪਕੇ ਦੁਆਰ “ ਪ੍ਰੋਗਰਾਮ ਤਹਿਤ ਵਿਸ਼ੇਸ਼ ਕੈਂਪ ਮਨਸੂਰਵਾਲ ਦੋਨਾ ਦੇ ਸਰਕਾਰੀ ਹਾਈ ਸਕੂਲ ਵਿਖੇ 6 ਸਤੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਲਗਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ

ਐਮ.ਪੀ.ਮੀਤ ਹੇਅਰ ਨੇ ਕਿਸਾਨੀ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ

ਬਰਨਾਲਾ, 5 ਸਤੰਬਰ 2024 : ਲੋਕ ਸਭਾ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਨੇ ਕਿਸਾਨੀ ਅੰਦੋਲਨ ਵਿੱਚ ਸ਼ਹੀਦ ਹੋਏ ਬਰਨਾਲਾ ਬਲਾਕ ਦੇ ਦੋ ਕਿਸਾਨਾਂ ਦੇ ਪਰਿਵਾਰਾਂ ਨੂੰ 5 - 5 ਲੱਖ ਦੀ ਮੁਆਵਜ਼ਾ ਰਾਸ਼ੀ ਸੌਂਪੀ। ਦਿੱਲੀ ਵਿੱਚ ਕਿਸਾਨ ਅੰਦੋਲਨ ਦੌਰਾਨ ਕਿਸਾਨ ਪਰਮਜੀਤ ਸਿੰਘ ਪੁੱਤਰ ਪ੍ਰਿਤਪਾਲ ਸਿੰਘ ਵਾਸੀ ਅਸਪਾਲ ਖੁਰਦ ਅਤੇ ਕਿਸਾਨ ਹਰਨੇਕ ਸਿੰਘ ਪੁੱਤਰ ਪ੍ਰੀਤਮ

ਪਿੰਡ ਠੁੱਲੀਵਾਲ ਵਿੱਚ ਅੱਜ ਲੱਗੇਗਾ 'ਸਰਕਾਰ ਤੁਹਾਡੇ ਦੁਆਰ' ਕੈਂਪ : ਡਿਪਟੀ ਕਮਿਸ਼ਨਰ
  • ਠੁੱਲੀਵਾਲ ਤੋਂ ਇਲਾਵਾ ਮਨਾਲ, ਮਾਂਗੇਵਾਲ, ਗੁੰਮਟੀ ਤੇ ਕੁਰੜ ਦੇ ਵਾਸੀ ਵੀ ਕੈਂਪ ਦਾ ਲਾਹਾ ਲੈਣ

ਬਰਨਾਲਾ, 5 ਸਤੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਬਰਨਾਲਾ ਵਿੱਚ ਲਗਾਏ ਜਾ ਰਹੇ ' ਸਰਕਾਰ ਤੁਹਾਡੇ ਦੁਆਰ' ਕੈਂਪਾਂ ਦੀ ਲੜੀ ਤਹਿਤ ਭਲਕੇ 6 ਸਤੰਬਰ ਦਿਨ ਸ਼ੁੱਕਰਵਾਰ ਨੂੰ ਵੱਡਾ ਗੁਰੂਦੁਆਰਾ ਸਾਹਿਬ

ਪਿੰਡ ਮਹਿਤਾ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤਾ ਪ੍ਰੇਰਿਤ

ਸ਼ਹਿਣਾ, 5 ਸਤੰਬਰ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵਲੋਂ ਪਿੰਡ ਮਹਿਤਾ ਵਿਖੇ ਸੀਆਰਐੱਮ ਸਕੀਮ ਅਧੀਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ’ਚ ਵਾਤਾਵਰਨ ਸੰਭਾਲ

7ਵੀਂ ਬਟਾਲੀਅਨ ਐਨ.ਡੀ.ਆਰ.ਐਫ ਵਲੋਂ ਐੱਸ.ਐੱਸ.ਡੀ. ਕਾਲਜ ਵਿੱਚ ਮੌਕ ਡਰਿੱਲ
  • ਭੂਚਾਲ ਜਿਹੀ ਕੁਦਰਤੀ ਆਫਤ ਮੌਕੇ ਸਥਿਤੀ 'ਤੇ ਕਾਬੂ ਪਾਉਣ ਬਾਰੇ ਕੀਤੀ ਮੌਕ ਡਰਿੱਲ 
  • ਜ਼ਿਲ੍ਹਾ ਪ੍ਰਸ਼ਾਸਨ, ਵਿਦਿਆਰਥੀਆਂ ਨੇ ਡਰਿੱਲ ਵਿੱਚ ਲਿਆ ਭਾਗ

ਬਰਨਾਲਾ, 5 ਸਤੰਬਰ 2024 : ਐਨਡੀਆਰਐਫ ਦੀ 7ਵੀਂ ਬਟਾਲੀਅਨ ਨੇ ਅੱਜ ਇੱਥੇ ਐਸਐਸਡੀ ਕਾਲਜ ਵਿੱਚ ਭੂਚਾਲ ਜਿਹੀ ਕੁਦਰਤੀ ਆਫਤ ਨਾਲ ਨਜਿੱਠਨ ਸਬੰਧੀ ਮੌਕ ਡਰਿੱਲ ਕੀਤੀ। ਡਿਪਟੀ ਕਮਾਂਡੈਂਟ ਐਨਡੀਆਰਐਫ ਸੰਜੀਵ ਰਤਨ, ਏਡੀਸੀ (ਜ)