news

Jagga Chopra

Articles by this Author

ਹੁਣ ਅਧਿਆਪਕ ਪੜ੍ਹਾਉਣ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕਰਨਗੇ : ਮੁੱਖ ਮੰਤਰੀ ਮਾਨ
  • ਸੂਬੇ ਵਿੱਚ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਚੁੱਕਿਆ ਕਦਮ
  • ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ
  • ਸ਼ਾਨਦਾਰ ਸੇਵਾਵਾਂ ਲਈ 77 ਅਧਿਆਪਕਾਂ ਦਾ ਕੀਤਾ ਸਨਮਾਨ

ਹੁਸ਼ਿਆਰਪੁਰ, 5 ਸਤੰਬਰ 2024 : ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ

ਪੰਜਾਬ ਸਰਕਾਰ ਦੇ 5 ਵਿਭਾਗ ਨਹੀਂ ਦੇ ਰਹੇ 3674 ਕਰੋੜ ਦਾ ਹਿਸਾਬ, ਕੈਗ ਦੀ ਰਿਪੋਰਟ 'ਚ ਵੱਡੇ ਖੁਲਾਸੇ

ਚੰਡੀਗੜ੍ਹ, 5 ਸਤੰਬਰ 2024 : ਪੰਜਾਬ ਸਰਕਾਰ ਕੇਂਦਰ ਸਰਕਾਰ ਨੂੰ 3674 ਕਰੋੜ ਰੁਪਏ ਦਾ ਹਿਸਾਬ ਨਹੀਂ ਦੇ ਰਹੀ ਹੈ। ਇਹ ਖੁਲਾਸਾ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਦੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਰਿਪੋਰਟ ਵਿੱਚ ਹੋਇਆ ਹੈ, ਕੇਂਦਰ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਮੰਗ ਕੀਤਾ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 3674 ਕਰੋੜ ਰੁਪਏ ਦਾ ਹਿਸਾਬ ਨਾ ਦੇਣ 'ਤੇ ਕੇਂਦਰ

ਅੰਮ੍ਰਿਤਸਰ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਗੁਰਗੇ ਕੀਤੇ ਕਾਬੂ 
  • ਦੋਨੋਂ ਨੌਜਵਾਨ ਗੋਲਡੀ ਬਰਾੜ ਦੇ ਇਸ਼ਾਰਿਆਂ ਤੇ ਪੰਜਾਬ ਵਿੱਚ ਦਿੰਦੇ ਸਨ ਵਾਰਦਾਤਾਂ ਨੂੰ ਅੰਜਾਮ - ਪੁਲਿਸ ਕਮਿਸ਼ਨਰ
  • ਚੰਡੀਗੜ੍ਹ ਵਿਖੇ ਫੋਰਚੂਨਰ ਕਾਰ ਦੇ ਉੱਪਰ ਹਮਲਾ ਕਰਨ ਦੇ ਮਾਮਲੇ ਚ ਪੁਲਿਸ ਨੇ ਕੀਤੇ ਗੋਲਡੀ ਬਰਾੜ ਦੇ ਗੁਰਗੇ  ਕਾਬੂ 

ਅੰਮ੍ਰਿਤਸਰ, 5 ਸਤੰਬਰ 2024 : ਪੁਲਿਸ ਨੇ ਗੋਲਡੀ ਬਰਾੜ ਸਮੇਤ ਪੰਜ ਲੋਕਾਂ ਤੇ ਕੀਤਾ ਮਾਮਲਾ ਦਰਜ ਪੰਜਾਬ ਵਿੱਚ ਲਗਾਤਾਰ ਹੀ ਵਪਾਰੀਆਂ

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਜੋ ਫੈਸਲਾ ਆਵੇਗਾ, ਉਸ ਦਾ ਸਵਾਗਤ ਜਰੂਰ ਕਰਾਂਗੇ : ਮਜੀਠੀਆ

ਅੰਮ੍ਰਿਤਸਰ, 5 ਸਤੰਬਰ 2024 : ਸ਼੍ਰੋਮਣੀ ਅਕਾਲੀ ਦਲ ਦੀ ਬਾਗੀ ਨੇਤਾਵਾਂ ਵੱਲੋਂ 2007 ਤੋਂ 2017 ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਬਾਗੀ ਅਕਾਲੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਸ ਵੇਲੇ ਦੇ ਮੰਤਰੀਆਂ ਦੇ ਖਿਲਾਫ ਸ਼੍ਰੀ ਅਕਾਲ ਤਖਤ ਸਾਹਿਬ ਦੇ ਉੱਤੇ ਸ਼ਿਕਾਇਤ ਦਿੰਦੇ ਹੋਏ ਉਹਨਾਂ ਨੂੰ ਤਲਬ ਕਰਨ ਦੀ ਗੱਲ ਕਹੀ ਗਈ ਸੀ, ਜਿਸ ਤੋਂ ਬਾਅਦ ਜਥੇਦਾਰ ਸ਼੍ਰੀ

ਬਰਨਾਲਾ ਦੇ ਵੱਖ ਵੱਖ ਵਿਕਾਸ ਕਾਰਜਾਂ ਲਈ ਕਰੀਬ 80 ਕਰੋੜ ਦਾ ਫੰਡ ਜਾਰੀ : ਮੀਤ ਹੇਅਰ
  • ਬਰਨਾਲਾ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਲਾਇਆ ਟੈਂਡਰ  

ਬਰਨਾਲਾ, 5 ਸਤੰਬਰ 2024 : ਬਰਨਾਲਾ ਸ਼ਹਿਰ ਵਿੱਚ ਜਲ ਸਪਲਾਈ ਪਾਈਪਾਂ ਅਤੇ ਰਹਿੰਦੇ ਸੀਵਰੇਜ ਦੇ ਪ੍ਰੋਜੈਕਟ ਲਈ 83 ਕਰੋੜ ਰੁਪਏ ਦਾ ਟੈਂਡਰ ਲਾਇਆ ਜਾ ਚੁੱਕਿਆ ਹੈ ਅਤੇ ਟੈਂਡਰ ਖੁੱਲਣ 'ਤੇ ਜਲਦ ਹੀ ਇਹ ਕੰਮ ਸ਼ੁਰੂ ਹੋ ਜਾਵੇਗਾ। ਇਹ ਪ੍ਰਗਟਾਵਾ ਸੰਸਦ ਮੈਂਬਰ

ਪੰਜਾਬ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੀਤਾ ਵਾਧਾ

ਚੰਡੀਗੜ੍ਹ, 5 ਸਤੰਬਰ 2024 :  ਪੰਜਾਬ ਕੈਬਨਿਟ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਜਿਸ ਨਾਲ ਪੰਜਾਬ ਮਹਿੰਗਾਈ ਦੀ ਮਾਰ ਹੇਠ ਹੈ। ਵਿੱਤੀ ਸੰਕਟ ਨਾਲ ਜੂਝ ਰਹੀ ਸੂਬਾ ਸਰਕਾਰ ਨੇ ਪੈਟਰੋਲ, ਡੀਜ਼ਲ ਉੱਤੇ ਵੈਟ ਵਧਾਉਣ ਦਾ ਫੈਸਲਾ ਕੀਤਾ ਹੈ।

ਪੰਜਾਬ ਨੂੰ ਏ.ਆਈ.ਐਫ. ਸਕੀਮ ਤਹਿਤ ਭਾਰਤ ’ਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ ਐਵਾਰਡ" ਮਿਲਿਆ

ਚੰਡੀਗੜ੍ਹ, 5 ਸਤੰਬਰ 2024 : ਪੰਜਾਬ ਨੂੰ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ) ਸਕੀਮ ਤਹਿਤ ਸਾਲ 2023-24 ਵਿੱਚ "ਬਿਹਤਰੀਨ ਪ੍ਰਦਰਸ਼ਨ ਕਰਨ ਵਾਲਾ ਰਾਜ" ਐਵਾਰਡ ਦਿੱਤਾ ਗਿਆ ਹੈ। ਪੰਜਾਬ ਨੂੂੰ ਇਹ ਐਵਾਰਡ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨੈਸ਼ਨਲ ਐਗਰੀਕਲਚਰ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ 

ਚੰਡੀਗੜ੍ਹ, 5 ਸਤੰਬਰ 2024 : ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ

ਵਿਧਾਨਸਭਾ ਦੇ ਮਾਨਸੂਨ ਸੈਸ਼ਨ 'ਚ ਅਹਿਮ ਮੁੱਦਿਆਂ 'ਤੇ ਨਹੀਂ ਹੋਈ ਚਰਚਾ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 04 ਅਗਸਤ 2024 : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਗੱਲ 'ਤੇ ਨਿਰਾਸ਼ਾ ਜ਼ਾਹਿਰ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਬੰਧਿਤ ਮੰਤਰੀ ਅਹਿਮ ਮੁੱਦਿਆਂ 'ਤੇ ਸਾਰਥਿਕ ਚਰਚਾ ਕਰਨ ਵਿੱਚ ਅਸਫਲ ਰਹੇ ਹਨ। ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਦਿਨੋ-ਦਿਨ ਵਿਗੜਦੀ ਜਾ ਰਹੀ ਹੈ।

ਸਰਕਾਰ ਖੇਤੀ ਨੀਤੀ ਬਣਾਉਣ ਲਈ ਤਿਆਰ : ਮੁੱਖ ਮੰਤਰੀ ਮਾਨ
  • ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਮਿਲੇਗਾ 5 ਲੱਖ : ਭਗਵੰਤ ਮਾਨ

ਚੰਡੀਗੜ੍ਹ, 04 ਅਗਸਤ 2024 : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਂਡ ਸਰਵਿਸ