news

Jagga Chopra

Articles by this Author

ਸੀ.ਆਰ.ਐਮ. ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਕ ਮੈਨੇਜ਼ਰ ਨਾਲ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਅਗਸਤ 2024 : ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਂਕ ਮੈਨੇਜ਼ਰ ਨਾਲ ਮੀਟਿੰਗ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 31 ਅਗਸਤ 2024 : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ ਵਾਤਾਵਰਨ ਲਈ ਵੀ ਨੁਕਸਾਨਦਾਇਕ

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ
  • ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਜ਼ਰੂਰਤ

ਫਰੀਦਕੋਟ, 31 ਅਗਸਤ 2024 : ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ

ਬਟਾਲਾ ਸ਼ਹਿਰ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ : ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ

ਬਟਾਲਾ, 31 ਅਗਸਤ 2024 : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਾਲਾਂਬੱਧੀ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਅਗਸਤ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ

ਝਾਰਖੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਨੌਜਵਾਨ ਫੁੱਟਬਾਲ ਖਿਡਾਰੀਆਂ ਦੀ ਮੌਤ, 10 ਜ਼ਖਮੀ

ਲਾਤੇਹਾਰ, 30 ਅਗਸਤ 2024 : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ 'ਚ ਬਿਜਲੀ ਡਿੱਗਣ ਕਾਰਨ ਦੋ ਫੁੱਟਬਾਲ ਖਿਡਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ 10 ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਘਟਨਾ ਬਰੀਤੂ ਥਾਣਾ ਖੇਤਰ ਦੇ ਇਕ ਪਿੰਡ 'ਚ ਦੁਪਹਿਰ ਸਮੇਂ ਉਸ ਸਮੇਂ ਵਾਪਰੀ ਜਦੋਂ ਕੁਝ ਲੜਕੇ ਫੁੱਟਬਾਲ ਖੇਡ ਰਹੇ ਸਨ। ਉਨ੍ਹਾਂ

ਪ੍ਰਭਾਤ ਫੇਰੀ ਤੋਂ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ, ਤਿੰਨ ਨੌਜਵਾਨ ਜ਼ਖ਼ਮੀ 

ਨਵਾਂਸ਼ਹਿਰ, 30 ਅਗਸਤ 2024 : ਨਵਾਂਸ਼ਹਿਰ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਮਾਜਰੀ ਨੌ ਅਬਾਦ ਵਿੱਚ ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ ਅਤੇ ਕਾਰ ਦੀ ਟੱਕਰ ਨਾਲ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ

ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ : ਹਰਸਿਮਰਤ ਕੌਰ ਬਾਦਲ

ਬਠਿੰਡਾ, 30 ਅਗਸਤ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਸਮਾਗਮ ਤੋਂ ਬਾਅਦ ਬੋਲਦਿਆਂ ਕਿਹਾ ਕਿ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਦੇ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਮੈਂ ਇਸ ਬਾਰੇ ਜਿੰਨਾ ਘੱਟ ਬੋਲਾ ਤਾਂ ਚੰਗਾ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ

ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ : ਮੀਤ ਹੇਅਰ
  • ਇਹ ਤੀਜਾ "ਖੇਡਾਂ ਵਤਨ ਪੰਜਾਬ ਦੀਆਂ" ਚੱਲ ਰਿਹਾ ਹੈ, ਇਸ ਵਾਰ 3 ਨਵੀਆਂ ਖੇਡਾਂ ਅਤੇ ਪੈਰਾ-ਗੇਮਾਂ ਨੂੰ ਸ਼ਾਮਲ ਕੀਤਾ ਗਿਆ ਹੈ, 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੂੰ ਵੀ ਦਿੱਤਾ ਜਾਵੇਗਾ ਨਕਦ ਇਨਾਮ
  • ਨਵੀਂ ਖੇਡ ਨੀਤੀ ਤਹਿਤ 1 ਜਨਵਰੀ 2016 ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਮਿਲੇਗੀ ਨੌਕਰੀ ਦੀ ਗਰੰਟੀ
ਪਾਕਿਸਤਾਨ 'ਚ ਜ਼ਮੀਨ ਖਿਸਕਣ ਕਾਰਨ ਇੱਕੋ ਪਰਿਵਾਰ ਦੇ 12 ਲੋਕਾਂ ਦੀ ਮੌਤ 

ਪੇਸ਼ਾਵਰ,  30 ਅਗਸਤ 2024 : ਉੱਤਰ-ਪੱਛਮੀ ਪਾਕਿਸਤਾਨ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਇੱਕ ਘਰ ਢਹਿ ਜਾਣ ਕਾਰਨ ਜ਼ਮੀਨ ਖਿਸਕਣ ਕਾਰਨ 9 ਬੱਚਿਆਂ ਸਮੇਤ ਇੱਕ ਪਰਿਵਾਰ ਦੇ ਘੱਟੋ-ਘੱਟ 12 ਮੈਂਬਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਅੱਪਰ ਦੀਰ ਜ਼ਿਲੇ ਦੇ ਮੈਦਾਨ ਇਲਾਕੇ 'ਚ