news

Jagga Chopra

Articles by this Author

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ
  • ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਲਗਾਤਾਰ ਨਿਰੀਖਣ ਦੀ ਜ਼ਰੂਰਤ

ਫਰੀਦਕੋਟ, 31 ਅਗਸਤ 2024 : ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ

ਬਟਾਲਾ ਸ਼ਹਿਰ ਦਾ ਵਿਕਾਸ ਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ : ਵਿਧਾਇਕ ਸ਼ੈਰੀ ਕਲਸੀ
  • ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ

ਬਟਾਲਾ, 31 ਅਗਸਤ 2024 : ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਅਤੇ ਲੋਕਾਂ ਦੀਆਂ ਸਾਲਾਂਬੱਧੀ ਮੁਸ਼ਕਿਲਾਂ ਦਾ ਹੱਲ, ਮੇਰੀ ਮੁੱਖ ਤਰਜੀਹ ਹੈ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਦਫਤਰ ਵਿਖੇ ਕੀਤੀ ਲੋਕ ਮਿਲਣੀ

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਅਗਸਤ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ

ਝਾਰਖੰਡ 'ਚ ਅਸਮਾਨੀ ਬਿਜਲੀ ਡਿੱਗਣ ਕਾਰਨ ਦੋ ਨੌਜਵਾਨ ਫੁੱਟਬਾਲ ਖਿਡਾਰੀਆਂ ਦੀ ਮੌਤ, 10 ਜ਼ਖਮੀ

ਲਾਤੇਹਾਰ, 30 ਅਗਸਤ 2024 : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ 'ਚ ਬਿਜਲੀ ਡਿੱਗਣ ਕਾਰਨ ਦੋ ਫੁੱਟਬਾਲ ਖਿਡਾਰੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ 'ਚ 10 ਲੋਕ ਜ਼ਖਮੀ ਹੋ ਗਏ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਇਹ ਘਟਨਾ ਬਰੀਤੂ ਥਾਣਾ ਖੇਤਰ ਦੇ ਇਕ ਪਿੰਡ 'ਚ ਦੁਪਹਿਰ ਸਮੇਂ ਉਸ ਸਮੇਂ ਵਾਪਰੀ ਜਦੋਂ ਕੁਝ ਲੜਕੇ ਫੁੱਟਬਾਲ ਖੇਡ ਰਹੇ ਸਨ। ਉਨ੍ਹਾਂ

ਪ੍ਰਭਾਤ ਫੇਰੀ ਤੋਂ ਆ ਰਹੇ 2 ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ, ਤਿੰਨ ਨੌਜਵਾਨ ਜ਼ਖ਼ਮੀ 

ਨਵਾਂਸ਼ਹਿਰ, 30 ਅਗਸਤ 2024 : ਨਵਾਂਸ਼ਹਿਰ ਤੋਂ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਪਿੰਡ ਮਾਜਰੀ ਨੌ ਅਬਾਦ ਵਿੱਚ ਪ੍ਰਭਾਤ ਫੇਰੀ ਤੋਂ ਆ ਰਹੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜ ਨੌਜਵਾਨ ਮੋਟਰਸਾਈਕਲ ’ਤੇ ਆ ਰਹੇ ਸਨ ਅਤੇ ਕਾਰ ਦੀ ਟੱਕਰ ਨਾਲ ਉਨ੍ਹਾਂ ਦੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਜ਼ਖ਼ਮੀ ਹੋ ਗਏ। ਮ੍ਰਿਤਕਾਂ ਦੀ ਪਛਾਣ

ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ : ਹਰਸਿਮਰਤ ਕੌਰ ਬਾਦਲ

ਬਠਿੰਡਾ, 30 ਅਗਸਤ 2024 : ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਵਿਖੇ ਸਮਾਗਮ ਤੋਂ ਬਾਅਦ ਬੋਲਦਿਆਂ ਕਿਹਾ ਕਿ ਅਦਾਕਾਰਾ ਤੇ ਸਾਂਸਦ ਕੰਗਨਾ ਰਣੌਤ ਦੇ ਬਿਆਨ 'ਤੇ ਬੋਲਦੇ ਹੋਏ ਕਿਹਾ ਕਿ ਮੈਂ ਇਸ ਬਾਰੇ ਜਿੰਨਾ ਘੱਟ ਬੋਲਾ ਤਾਂ ਚੰਗਾ ਹੈ। ਉਹਨਾਂ ਨੇ ਕਿਹਾ ਕਿ ਕੰਗਨਾ ਰਣੌਤ ਦੀ ਬੁੱਧੀ ਭ੍ਰਿਸ਼ਟ ਹੋ

ਪੰਜਾਬ ਸਰਕਾਰ ਖੇਡ ਸਭਿਆਚਾਰ ਨੂੰ ਸਫਲਤਾਪੂਰਵਕ ਸੁਰਜੀਤ ਕਰ ਰਹੀ ਹੈ : ਮੀਤ ਹੇਅਰ
  • ਇਹ ਤੀਜਾ "ਖੇਡਾਂ ਵਤਨ ਪੰਜਾਬ ਦੀਆਂ" ਚੱਲ ਰਿਹਾ ਹੈ, ਇਸ ਵਾਰ 3 ਨਵੀਆਂ ਖੇਡਾਂ ਅਤੇ ਪੈਰਾ-ਗੇਮਾਂ ਨੂੰ ਸ਼ਾਮਲ ਕੀਤਾ ਗਿਆ ਹੈ, 40 ਸਾਲ ਤੋਂ ਵੱਧ ਉਮਰ ਦੇ ਖਿਡਾਰੀਆਂ ਨੂੰ ਵੀ ਦਿੱਤਾ ਜਾਵੇਗਾ ਨਕਦ ਇਨਾਮ
  • ਨਵੀਂ ਖੇਡ ਨੀਤੀ ਤਹਿਤ 1 ਜਨਵਰੀ 2016 ਤੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪੰਜਾਬ ਦਾ ਨਾਂ ਰੌਸ਼ਨ ਕਰਨ ਵਾਲੇ ਸਾਰੇ ਖਿਡਾਰੀਆਂ ਨੂੰ ਮਿਲੇਗੀ ਨੌਕਰੀ ਦੀ ਗਰੰਟੀ
ਪਾਕਿਸਤਾਨ 'ਚ ਜ਼ਮੀਨ ਖਿਸਕਣ ਕਾਰਨ ਇੱਕੋ ਪਰਿਵਾਰ ਦੇ 12 ਲੋਕਾਂ ਦੀ ਮੌਤ 

ਪੇਸ਼ਾਵਰ,  30 ਅਗਸਤ 2024 : ਉੱਤਰ-ਪੱਛਮੀ ਪਾਕਿਸਤਾਨ ਵਿੱਚ ਸ਼ੁੱਕਰਵਾਰ ਨੂੰ ਭਾਰੀ ਮੀਂਹ ਕਾਰਨ ਇੱਕ ਘਰ ਢਹਿ ਜਾਣ ਕਾਰਨ ਜ਼ਮੀਨ ਖਿਸਕਣ ਕਾਰਨ 9 ਬੱਚਿਆਂ ਸਮੇਤ ਇੱਕ ਪਰਿਵਾਰ ਦੇ ਘੱਟੋ-ਘੱਟ 12 ਮੈਂਬਰਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਖੈਬਰ ਪਖਤੂਨਖਵਾ ਸੂਬੇ ਦੇ ਅੱਪਰ ਦੀਰ ਜ਼ਿਲੇ ਦੇ ਮੈਦਾਨ ਇਲਾਕੇ 'ਚ

ਫਿਲੀਪੀਨਜ਼ ਦੇ ਸਾਰੰਗਾਨੀ ਸੂਬੇ 'ਚ ਹਾਈਵੇਅ ਤੋਂ ਕਾਰ ਡਿੱਗਣ ਕਾਰਨ ਦੋ ਬੱਚਿਆਂ ਸਮੇਤ 6 ਲੋਕਾਂ ਦੀ ਮੌਤ 

ਮਨੀਲਾ, 30 ਅਗਸਤ 2024 : ਪੁਲਿਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਦੱਖਣੀ ਫਿਲੀਪੀਨਜ਼ ਦੇ ਸਾਰੰਗਾਨੀ ਸੂਬੇ ਵਿੱਚ ਇੱਕ ਹਾਈਵੇਅ ਤੋਂ ਕਾਰ ਡਿੱਗਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਪੀੜਤ ਦੀ ਸਿਲਵਰ ਸੇਡਾਨ ਗੱਡੀ ਜਿਸ ਵਿੱਚ ਡਰਾਈਵਰ ਸਮੇਤ ਅੱਠ ਲੋਕ ਸਵਾਰ ਸਨ, ਦੁਪਹਿਰ 3 ਵਜੇ ਤੋਂ ਪਹਿਲਾਂ ਇੱਕ ਚੱਟਾਨ

ਅਦਾਲਤ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਤੇ ਦੋਸ਼ ਤੈਅ ਕਰਨ ਦੇ ਹੁਕਮ

ਨਵੀਂ ਦਿੱਲੀ, 30 ਅਗਸਤ, 2024 : ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਨੇ 1984 ਵਿੱਚ ਪੁਲ ਬੰਗਸ਼ ਇਲਾਕੇ ਵਿੱਚ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਦੋਸ਼ ਆਇਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਦੋਸ਼ੀ ਜਗਦੀਸ਼ ਟਾਈਟਲਰ ਖਿਲਾਫ ਦੋਸ਼ ਤੈਅ ਕਰਨ ਲਈ ਕਾਫੀ ਸਮੱਗਰੀ ਮੌਜੂਦ ਹੈ। ਟਾਈਟਰ ਵਿਰੁੱਧ ਧਾਰਾ 143, 153ਏ, 188