news

Jagga Chopra

Articles by this Author

ਡਿੰਪੀ ਢਿੱਲੋਂ ਅਕਾਲੀ ਦਲ ਛੱਡਣ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ : ਸੁਖਬੀਰ ਸਿੰਘ ਬਾਦਲ

ਗਿੱਦੜਬਾਹਾ, 26 ਅਗਸਤ, 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਵਾਰ ਫ਼ਿਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਸਤਿਕਾਰ ਸਹਿਤ ਬੇਨਤੀ ਕੀਤੀ ਕਿ ਉਹ ਅਕਾਲੀ ਦਲ ਛੱਡਣ ਬਾਰੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ। ਗਿੱਦੜਬਾਹਾ ਤੋਂ ਵੱਡੀ ਗਿਣਤੀ ਵਿਚ ਆਈ ਸੰਗਤ ਦੀਆਂ ਭਾਵਨਾਵਾਂ ਤੇ ਵਿਚਾਰ ਸੁਣਨ ਤੋਂ ਬਾਅਦ ਉਹਨਾ ਨੂੰ ਮੁਖ਼ਾਤਿਬ ਹੁੰਦੇ ਹੋਏ

ਬਿਜਲੀ ਚੋਰੀ ਵਿਰੁੱਧ ਮੁਹਿੰਮ, 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ : ਈਟੀਓ :

ਚੰਡੀਗੜ੍ਹ, 26 ਅਗਸਤ, 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ

ਰੂਸ ਨੇ ਯੂਕਰੇਨ 'ਤੇ ਕੀਤਾ ਮਿਜ਼ਾਈਲ ਅਤੇ ਡਰੋਨ ਹਮਲਾ, ਤਿੰਨ ਲੋਕਾਂ ਦੀ ਮੌਤ

ਕੀਵ, 26 ਅਗਸਤ 2024 : ਯੂਕਰੇਨ ਦੀ ਫ਼ੌਜ ਨੇ ਸੋਮਵਾਰ ਨੂੰ ਕਿਹਾ ਕਿ ਰੂਸ ਨੇ ਯੂਕਰੇਨ 'ਤੇ ਵੱਡੇ ਪੈਮਾਨੇ 'ਤੇ ਮਿਜ਼ਾਈਲ ਅਤੇ ਡਰੋਨ ਹਮਲਾ ਕੀਤਾ ਹੈ। ਹਮਲੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਨਿਊਜ਼ ਏਜੰਸੀ ਏਐਫਪੀ ਦੇ ਅਨੁਸਾਰ, ਰੂਸੀ ਹਵਾਈ ਹਮਲਿਆਂ ਵਿਰੁੱਧ ਦੇਸ਼ ਵਿਆਪੀ ਚੇਤਾਵਨੀ ਦੇ ਵਿਚਕਾਰ ਰਾਜਧਾਨੀ ਕੀਵ ਵਿੱਚ ਘੱਟੋ ਘੱਟ ਸੱਤ ਧਮਾਕੇ ਸੁਣੇ ਗਏ। ਯੂਕਰੇਨ ਦੀ ਫ਼ੌਜ

ਬਲੋਚਿਸਤਾਨ 'ਚ ਅੱਤਵਾਦੀਆਂ ਦੀ ਵੱਡੀ ਵਾਰਦਾਤ, 23 ਲੋਕਾਂ ਦੀ ਹੱਤਿਆ ਕੀਤੀ।

ਬਲੋਚਿਸਤਾਨ, 26 ਅਗਸਤ 2024 : ਪਾਕਿਸਤਾਨ 'ਚ ਅੱਤਵਾਦੀ ਹਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਬਲੋਚਿਸਤਾਨ 'ਚ ਅੱਤਵਾਦੀਆਂ ਨੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਕ ਹਥਿਆਰਬੰਦ ਅੱਤਵਾਦੀਆਂ ਨੇ ਘੱਟੋ-ਘੱਟ 23 ਲੋਕਾਂ ਦੀ ਹੱਤਿਆ ਕਰ ਦਿੱਤੀ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਸੋਮਵਾਰ ਤੜਕੇ ਅੱਤਵਾਦੀਆਂ ਨੇ ਪਹਿਲਾਂ ਕੁਝ ਲੋਕਾਂ ਨੂੰ ਬੱਸ ਅਤੇ ਟਰੱਕ ਤੋਂ

ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਡਿੰਪੀ ਢਿੱਲੋਂ ਨੇ ਪਾਰਟੀ ਛੱਡਣ ਨੂੰ ਲੈ ਕੇ ਦਿੱਤਾ ਸਪੱਸ਼ਟੀਕਰਨ 

ਚੰਡੀਗੜ੍ਹ, 26 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਨੂੰ ਛੱਡਣ ਤੋਂ ਬਾਅਦ ਅੱਜ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸੋਸ਼ਲ ਮੀਡੀਆ ‘ਤੇ ਲਾਇਵ ਹੋ ਕੇ ਪਾਰਟੀ ਛੱਡਣ ਨੂੰ ਲੈ ਕੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਰ ਮਾੜੇ ਤੇ ਚੰਗੇ ਵਕਤ ‘ਚ ਪਾਰਟੀ ਦਾ ਸਾਥ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਨਾਲ ਆਪਣੇ ਲੰਮੇ ਤਜਰਬੇ ਨੂੰ ਉਨ੍ਹਾਂ ਇਸ

ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੇਣ ਦੀ ਕੀਤੀ ਮੰਗ

ਅੰਮ੍ਰਿਤਸਰ, 26 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ਵਿਦੇਸ਼ ਛੁੱਟੀ ਤੋਂ ਛੋਟ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਸਕੱਤਰ ਪ੍ਰਸੋਨਲ ਵਿਭਾਗ ਨੂੰ ਲਿਖੇ ਪੱਤਰ ਵਿਚ ਕਿਹਾ ਗਿਆ ਹੈ ਕਿ

ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਦਿੱਲੀ ਵਿੱਚ ਮੌਤ,  ਪਰਲ ਘੋਟਾਲੇ  'ਚ ਸੀਬੀਆਈ ਨੇ  2016 ਵਿੱਚ ਕੀਤਾ ਸੀ ਗ੍ਰਿਫ਼ਤਾਰ

ਚੰਡੀਗੜ੍ਹ, 26 ਅਗਸਤ 2024 : ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਦਿੱਲੀ ਵਿੱਚ ਮੌਤ ਹੋ ਗਈ। ਭੰਗੂ 45 ਹਜ਼ਾਰ ਕਰੋੜ ਰੁਪਏ ਦੇ ਪਰਲ ਘੋਟਾਲੇ ਦਾ ਮਾਸਟਰਮਾਈਂਡ ਹੈ। ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਸ ਨੂੰ 2016 ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸੀ। ਜਦੋਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਉਨ੍ਹਾਂ ਨੂੰ

ਕਿਲੀਮਾਂਜਾਰੋ ਪਹਾੜ ‘ਤੇ ਚੜ੍ਹ ਕੇ 5 ਸਾਲਾ ਤੇਗਬੀਰ ਸਿੰਘ ਨੇ ਬਣਾਇਆ ਰਿਕਾਰਡ 

ਰੋਪੜ, 26 ਅਗਸਤ 2024 : ਰੋਪੜ ਦੇ ਰਹਿਣ ਵਾਲੇ 5 ਸਾਲਾ ਬੱਚੇ ਤੇਗਬੀਰ ਸਿੰਘ ਨੇ ਨਵਾਂ ਰਿਕਾਰਡ ਬਣਾਇਆ ਹੈ। ਤੇਗਬੀਰ ਕਿਲੀਮਾਂਜਾਰੋ ਪਹਾੜ ‘ਤੇ ਚੜ੍ਹਨ ਵਾਲਾ ਏਸ਼ੀਆ ਦਾ ਸਭ ਤੋਂ ਛੋਟਾ ਬੱਚਾ ਬਣ ਗਿਆ ਹੈ। ਉਸ ਨੇ ਅਫਰੀਕੀ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ ਕਿਲੀਮੰਜਾਰੋ ਨੂੰ ਜਿੱਤ ਲਿਆ ਹੈ। ਕਿਲੀਮੰਜਾਰੋ ਤਨਜ਼ਾਨੀਆ ਵਿੱਚ 19340 ਫੁੱਟ ਦੀ ਉਚਾਈ ‘ਤੇ ਸਥਿਤ ਹੈ, ਭਾਵ 5895

ਐਨਆਰਆਈ ਗੋਲੀਕਾਂਡ ਮਾਮਲੇ ‘ਚ ਵੱਡੀ ਕਾਰਵਾਈ, ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ, 26 ਅਗਸਤ 2024 : ਅੰਮ੍ਰਿਤਸਰ ਦੇ ਦਬੁਰਜੀ ਇਲਾਕੇ ਵਿੱਚ ਐਨਆਰਆਈ ਨੌਜਵਾਨ ਤੇ ਗੋਲੀਆਂ ਚਲਾ ਕੇ ਜਾਨਲੇਵਾ ਹਮਲਾ ਕਰਨ ਦੇ ਇਲਜ਼ਾਮਾਂ ਹੇਠ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਇਹਨਾਂ ਤਿੰਨਾਂ ਗੈਂਗਸਟਰਾਂ ਦੀ ਗਿਰਫਤਾਰੀ ਹੁਸ਼ਿਆਰਪੁਰ ਤੋਂ ਕੀਤੀ ਗਈ ਹੈ। ਗੋਲੀਕਾਂਡ ਦੀ ਇਸ ਵਾਰਦਾਤ ਤੋਂ ਬਾਅਦ ਪੁਲਿਸ ਲਗਾਤਾਰ ਅਪਰਾਧੀਆਂ ਨੂੰ ਫੜਨ ਲਈ ਜਾਲ

ਤੀਆਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ, ਨਾਮੀ ਕਲਾਕਾਰ ਪਹੁੰਚਣਗੇ ਮੇਲੇ ਵਿੱਚ
  • ਪੰਜਾਬੀ ਵਿਰਾਸਤ ਦੇ ਵਿਖਾਈ ਦੇਣਗੇ ਵੱਖ-ਵੱਖ ਰੰਗ
  • ਵਿਰਾਸਤੀ ਖੇਡਾਂ ਅਤੇ ਹੋਰ ਮੁਕਾਬਲੇ ਵੀ ਹੋਣਗੇ

ਸ੍ਰੀ ਮੁਕਤਸਰ ਸਾਹਿਬ, 26 ਅਗਸਤ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ