news

Jagga Chopra

Articles by this Author

ਖੁਈਖੇੜਾ ਵਿੱਚ ਕੱਢੀ ਮਲੇਰੀਆ ਜਾਗਰੂਕਤਾ ਰੈਲੀ, ਮਲੇਰੀਆ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ

ਫਾਜ਼ਿਲਕਾ, 12 ਜੂਨ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ, ਸੀਨੀਅਰ ਮੈਡੀਕਲ ਅਫ਼ਸਰ ਖੂਈਖੇੜਾ ਸੀ.ਐਚ.ਸੀ. ਸੈਂਟਰ ਡਾ: ਵਿਕਾਸ ਗਾਂਧੀ ਦੀ ਅਗਵਾਈ ਅਤੇ ਜ਼ਿਲ੍ਹਾ ਐਪੀਡੀਮੋਲੋਜੀ ਅਫ਼ਸਰ ਡਾ: ਰੋਹਿਤ ਗੋਇਲ ਦੀ ਦੇਖ-ਰੇਖ ਹੇਠ ਮਲੇਰੀਆ ਸਬੰਧੀ ਜਾਗਰੂਕਤਾ ਰੈਲੀ ਅੱਜ ਸੀਐਚਸੀ ਖੂਈਖੇੜਾ ਵਿਖੇ ਆਯੋਜਿਤ ਕੀਤੀ ਗਈ। ਇਸ ਮੌਕੇ ਡਾ: ਗਾਂਧੀ ਨੇ ਕਿਹਾ ਕਿ ਜੂਨ ਮਹੀਨੇ ਵਿੱਚ ਬਲਾਕ

ਪਿੰਡ ਜ਼ੋੜਕੀ ਕੰਕਰਵਾਲੀ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ
  • ਝੋਨੇ ਦੀ ਸਿਧੀ ਬਿਜਾਈ ਅਤੇ ਪਰਾਲੀ ਦੀ ਸਾਂਭ—ਸੰਭਾਲ ਬਾਰੇ ਕਰਵਾਇਆ ਜਾਣੂੰ

ਫਾਜ਼ਿਲਕਾ, 12 ਜੂਨ : ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਦੇ ਦਿਸ਼ਾ—ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਦੀ ਯੋਗ ਅਗਵਾਈ ਤਹਿਤ ਪਿੰਡ ਜ਼ੋੜਕੀ ਕੰਕਰਵਾਲੀ ਬਲਾਕ ਫਾਜ਼ਿਲਕਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਆਏ ਕਿਸਾਨਾਂ ਦਾ ਸਵਾਗਤ ਕਰਦਿਆਂ

ਅਬੋਹਰ ਵਿੱਚ ਚਾਇਲ਼ਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

ਅਬੋਹਰ 12 ਜੂਨ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਅੱਜ ਅਬੋਹਰ ਵਿੱਚ ਚਾਇਲ਼ਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ  ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਨੇ ਦੱਸਿਆ ਕਿ ਜਿਸ ਵਿੱਚ ਅਬੋਹਰ ਦੇ ਬੱਸ ਸਟੈਂਡ ਦੇ ਪਿਛਲੇ

ਨਜਦੀਕ ਦਾਣਾ ਮੰਡੀ ਸਵੱਦੀ ਕਲਾਂ ਚ ਸਮੂਹ ਦੁਕਾਨਦਾਰਾਂ ਤੇ ਮਹੱਲਾ ਵਾਸੀਆਂ ਨੇ ਠੰਡੇ ਮਿੱਠੇ ਮਤੀਰਿਆਂ ਦੀ ਛਬੀਲ ਲਗਾਈ
  • ਰਾਹਗੀਰਾਂ ਨੂੰ ਮਤੀਰੇ ਤੇ ਪਾਣੀ ਪਿਲਾਇਆ

ਮੁੱਲਾਂਪੁਰ ਦਾਖਾ,11 ਜੂਨ (ਸਤਵਿੰਦਰ ਸਿੰਘ ਗਿੱਲ) : ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਵਾਸਤੇ ਅੱਜ ਪਿੰਡ ਸਵੱਦੀ ਕਲਾਂ ਚ ਠੰਡੇ ਮਿੱਠੇ ਜਲ ਤੇ ਮਤੀਰਿਆਂ ਦੀ ਛਬੀਲ ਲਗਾਈ ਗਈ ਜਿਸ ਵਿੱਚ ਸਮੂਹ ਦੁਕਾਨਦਾਰਾਂ ਤੇ ਮਹੱਲਾ ਵਾਸੀਆਂ ਨੇ ਖੂਬ ਸੇਵਾ ਕੀਤੀ ਅਤੇ ਰਾਹਗੀਰਾਂ ਨੂੰ ਜਲ ਤੇ ਮਤੀਰੇ ਖਵਾਏ। ਇਸ ਮੌਕੇ ਜਗਸੀਰ ਸਿੰਘ ਸੀਰਾ ,ਤਰਲੋਕ

ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦਵਾਉਣ ਤੱਕ ਸੰਘਰਸ਼ ਜਾਰੀ ਰਹੇਗਾ : ਮਨਜੀਤ ਧਨੇਰ

ਮਾਨਸਾ, 11 ਜੂਨ : ਮਾਨਸਾ ਦੀ ਬਾਹਰਲੀ ਅਨਾਜ ਮੰਡੀ ਵਿੱਚ ਸੂਬਾ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਇੱਕ ਕਨਵੈਨਸ਼ਨ ਕੀਤੀ ਗਈ । ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ਅਤੇ ਔਰਤਾਂ ਨੇ ਹਿੱਸਾ ਲਿਆ । ਇਸ ਕਨਵੈਨਸ਼ਨ ਦੀ ਸ਼ੁਰੂਆਤ ਕਿਸਾਨ ਲਹਿਰ ਦੇ ਸ਼ਹੀਦਾਂ ਅਤੇ ਵਿਛੜੇ ਆਗੂਆਂ ਨੂੰ ਇੱਕ ਮਿੰਟ ਦਾ

ਗਵਰਨਰ ਚੰਡੀਗੜ੍ਹ ਪੁਲਿਸ ਨੂੰ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਤੁਰੰਤ ਗ੍ਰਿਫਤਾਰ ਕਰਨ ਦੀ ਹਦਾਇਤ ਦੇਣ: ਮਜੀਠੀਆ

ਚੰਡੀਗੜ੍ਹ, 11 ਜੂਨ : ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਖੁਰਾਕ ਅਤੇ ਸਿਵਲ ਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਚੰਡੀਗੜ੍ਹ ਪੁਲਿਸ ਨੂੰ ਹਦਾਇਤ ਦੇਣ ਕਿਉਂਕਿ ਮੰਤਰੀ ਇਕ ਦਲਿਤ

ਪੰਜਾਬ ਬੰਦ ਨਹੀਂ ਹੋਵੇਗਾ, ਵਾਪਸ ਲੈ ਲਿਆ ਫ਼ੈਸਲਾ 

ਚੰਡੀਗੜ੍ਹ, 11 ਜੂਨ : ਐਸ.ਸੀ. ਸਮਾਜ ਦੇ ਵਲੋਂ ਪੰਜਾਬ ਬੰਦ ਦਾ ਜਿਹੜਾ ਸੱਦਾ ਪਿਛਲੇ ਦਿਨੀਂ ਦਿੱਤਾ ਗਿਆ ਸੀ, ਉਸਨੂੰ ਵਾਪਸ ਲੈ ਲਿਆ ਹੈ। ਹੁਣ ਸੋਮਵਾਰ ਨੂੰ ਪੰਜਾਬ ਬੰਦ ਨਹੀਂ ਹੋਵੇਗਾ। ਦਰਅਸਲ, ਵਿੱਤ ਮੰਤਰੀ ਹਰਪਾਲ ਚੀਮਾ ਦੇ ਨਾਲ ਮੀਟਿੰਗ ਕਰਨ ਮਗਰੋਂ ਜਥੇਬੰਦੀਆਂ ਨੇ ਆਪਣਾ ਫ਼ੈਸਲਾ ਵਾਪਸ ਲਿਆ ਹੈ। ਦੂਜੇ ਪਾਸੇ ਮੰਤਰੀ ਚੀਮਾ ਨੇ ਮੰਗਲਵਾਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਹੈ।

ਪਾਕਿਸਤਾਨ ਵਿੱਚ ਭਾਰੀ ਮੀਂਹ ਕਾਰਨ ਕਈ ਘਰ ਢਹਿ ਗਏ, 25 ਲੋਕਾਂ ਦੀ ਮੌਤ, 145 ਜ਼ਖਮੀ

ਖੈਬਰ ਪਖਤੂਨਖਵਾ, 11 ਜੂਨ : ਪਾਕਿਸਤਾਨ ਦੇ ਉੱਤਰ-ਪੱਛਮ ਵਿੱਚ ਭਾਰੀ ਮੀਂਹ ਪਿਆ, ਜਿਸ ਕਾਰਨ ਕਈ ਘਰ ਢਹਿ ਗਏ ਅਤੇ 25 ਲੋਕਾਂ ਦੀ ਮੌਤ ਹੋ ਗਈ ਅਤੇ 145 ਜ਼ਖਮੀ ਹੋ ਗਏ। ਖੈਬਰ ਪਖਤੂਨਖਵਾ ਸੂਬੇ ਦੇ ਬੰਨੂ, ਲੱਕੀ ਮਰਵਾਤ ਅਤੇ ਕਰਾਕ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇ ਪਏ, ਸੀਨੀਅਰ ਬਚਾਅ ਅਧਿਕਾਰੀ ਖਤੀਰ ਅਹਿਮਦ ਨੇ ਕਿਹਾ, ਦਰੱਖਤ ਉਖਾੜ ਦਿੱਤੇ ਅਤੇ ਬਿਜਲੀ ਦੇ ਟਰਾਂਸਮਿਸ਼ਨ

ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ : ਵਿਨੇਸ਼

ਖਟਕੜ, 11 ਜੂਨ : ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁਧ ਪ੍ਰਦਰਸ਼ਨ ਕਰ ਰਹੇ ਭਲਵਾਨਾਂ ਦਾ ਮੰਨਣਾ ਹੈ ਕਿ ਸਰਕਾਰ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ.ਐਫ.ਆਈ.) ਦੇ ਪ੍ਰਧਾਨ ਜੋ ਕਿ ਉੱਤਰ ਪ੍ਰਦੇਸ਼ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀ ਹਨ, ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦੋ ਵਾਰ ਦੀ ਵਿਸ਼ਵ ਚੈਂਪੀਅਨਸ਼ਿਪ ਤਮਗਾ ਜੇਤੂ ਵਿਨੇਸ਼ ਨੇ ਪੰਜਾਬ 'ਚ ਪ੍ਰਦਰਸ਼ਨ ਕਰ ਰਹੇ

ਵਿਦੇਸ਼ਾਂ ਵਿਚ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਲਈ ਜਲਦ ਲਾਗੂ ਹੋਵੇਗੀ ਨੀਤੀ : ਡਾ. ਬਲਜੀਤ ਕੌਰ
  • ਨੀਤੀ ਨਿਰਮਾਣ ਲਈ ਪੀੜ੍ਹਤਾਂ ਤੇ ਹੋਰਨਾਂ ਧਿਰਾਂ ਨਾਲ ਲੰਬੀ ਵਿਚਾਰ ਚਰਚਾ
  • ਲੋਕਾਂ ਦੇ ਪ੍ਰਗਟਾਏ ਵਿਚਾਰਾਂ ਨੂੰ ਨਵੀਂ ਨੀਤੀ ਵਿੱਚ ਮਿਲੇਗੀ ਥਾਂ
  • ਵਿਚਾਰ ਵਟਾਂਦਰੇ ਦੌਰਾਨ ਅਣ ਅਧਿਕਾਰਤ ਏਜੰਟਾਂ ਨੂੰ ਨੱਥ ਪਾਉਣ ਦੀ ਲੋੜ ਤੇ ਜ਼ੋਰ

ਜਲੰਧਰ, 11 ਜੂਨ : ਪੰਜਾਬ ਸਰਕਾਰ ਵਲੋਂ ਵਿਦੇਸ਼ਾਂ ਵਿਚ ਬਿਹਤਰ ਜ਼ਿੰਦਗੀ ਦੀ ਦੌੜ ਵਿਚ ਸੂਬੇ ਦੀਆਂ ਔਰਤਾਂ ਦੇ ਸ਼ੋਸ਼ਣ ਨੂੰ ਰੋਕਣ ਸਬੰਧੀ ਨੀਤੀ