news

Jagga Chopra

Articles by this Author

ਡਾ. ਬਲਜੀਤ ਕੌਰ ਨੇ ਰੱਖਿਆ ਪੰਜਾਬ ਦੇ ਪਹਿਲੇ ਵਰਕਿੰਗ ਵੂਮੈਨ ਹੋਸਟਲ ਦਾ ਨੀਂਹ ਪੱਥਰ
  • 2. 17 ਕਰੋੜ ਰੁਪੈ ਦੀ ਲਾਗਤ ਨਾਲ ਤਿਆਰ ਹੋਸਟਲ ਵਿਚ 100 ਮਹਿਲਾਵਾਂ ਦੇ ਰਹਿਣ ਦਾ ਹੋਵੇਗਾ ਪ੍ਰਬੰਧ- ਬੱਚਿਆਂ ਦੀ ਸਾਂਭ ਸੰਭਾਲ ਲਈ ਬਣਨਗੇ ਕ੍ਰੈਚ
  • ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਅਜਿਹੇ ਹੋਸਟਲ ਖੋਲਣ ਦੀ ਯੋਜਨਾ

ਜਲੰਧਰ, 11 ਜੂਨ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ  ਵਲੋਂ ਕੰਮਕਾਜੀ ਔਰਤਾਂ ਨੂੰ ਸੁਰੱਖਿਅਤ ਅਤੇ

ਭਾਜਪਾ ਦਾ ਮਤਲਬ ਭਾਰਤੀ ਜੁਗਾੜੂ ਪਾਰਟੀ ਹੈ : ਮੁੱਖ ਮੰਤਰੀ ਭਗਵੰਤ ਮਾਨ 
  • ਜੇਕਰ ਭਾਜਪਾ 2024 ਦੀਆਂ ਚੋਣਾਂ ਜਿੱਤਦੀ ਹੈ ਤਾਂ ਦੇਸ਼ ਦਾ ਸੰਵਿਧਾਨ ਬਦਲ ਦਿੱਤਾ ਜਾਵੇਗਾ : ਮੁੱਖ ਮੰਤਰੀ ਮਾਨ 

ਨਵੀਂ ਦਿੱਲੀ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਹੋਈ ਆਮ ਆਦਮੀ ਪਾਰਟੀ ਦੀ ਮੈਗਾ ਰੈਲੀ ‘ਚ ਭਾਜਪਾ ਸਰਕਾਰ ‘ਤੇ ਹਮਲਾ ਬੋਲਿਆ। ਮਾਨ ਨੇ ਪੀਐਮ ਮੋਦੀ ‘ਤੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਜੇਕਰ ਭਾਜਪਾ 2024

ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੇ 14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦਾ ਚਾਹ ਤੇ ਸਨੈਕਸ ਖਾਧਾ, RTI ‘ਚ ਹੋਇਆ ਖੁਲਾਸਾ

ਪਟਿਆਲਾ, 11 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਫ਼ਤਰ ਨੇ 14 ਮਹੀਨਿਆਂ ‘ਚ 31 ਲੱਖ ਰੁਪਏ ਤੋਂ ਵੱਧ ਦਾ ਚਾਹ ਤੇ ਸਨੈਕਸ ਖਾਧਾ। ਇਸ ਗੱਲ ਦਾ ਖੁਲਾਸਾ ਆਰਟੀਆਈ ਕਾਰਕੁਨ ਗੁਰਜੀਤ ਸਿੰਘ ਗੋਪਾਲਪੁਰੀ ਵਾਸੀ ਪਟਿਆਲਾ ਵੱਲੋਂ ਦਾਇਰ ਇੱਕ ਆਰਟੀਆਈ ‘ਚ ਹੋਇਆ। ਹਾਲਾਂਕਿ ਇਹ ਖਰਚਾ ਪਿਛਲੇ ਮੁੱਖ ਮੰਤਰੀਆਂ ਦੇ ਖਰਚੇ ਨਾਲੋਂ ਬਹੁਤ ਘੱਟ ਹੈ। ਇਸ RTI ਮੁਤਾਬਕ ਮਾਰਚ 2022 ਲਈ

ਸਰਕਾਰੀ ਸਿਵਲ ਹਸਪਤਾਲ ਮਾਨਸਾ ਅੰਦਰ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ : ਸਿਹਤ ਮੰਤਰੀ
  • ਕਿਹਾ ਸੇਵਾ ਭਾਵਨਾ ਅਤੇ ਤਨਦੇਹੀ ਨਾਲ ਡਿਊਟੀ ਕਰਨ ਸਿਹਤ ਅਧਿਕਾਰੀ
  • ਸਿਹਤ ਮੰਤਰੀ ਬਲਬੀਰ ਸਿੰਘ ਨੇ ਸਿਵਲ ਹਸਪਤਾਲ ਮਾਨਸਾ ਦਾ ਕੀਤਾ ਦੌਰਾ

ਮਾਨਸਾ, 11 ਜੂਨ : ਸਰਕਾਰੀ ਸਿਵਲ ਹਸਪਤਾਲ ਅੰਦਰ ਐਮਰਜੈਂਸੀ ਸੇਵਾਵਾਂ 24 ਘੰਟੇ ਯਕੀਨੀ ਬਣਾਈਆਂ ਜਾਣ ਅਤੇ ਮਰੀਜ਼ਾਂ ਨੂੰ ਕਿਸੇ ਪ੍ਰਕਾਰ ਦੀ ਖੱਜਲ ਖੁਆਰੀ ਨਾ ਹੋਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ

ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ  ਸਨਮਾਨਿਤ’
  • ਨੌਜਵਾਨਾ ਵਲੋਂ ਸੰਭਾਲੀਆਂ ਜਿੰਮੇਵਾਰੀਆਂ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਸੰਭਵ : ਜਸਵੰਤ ਸਿੰਘ

ਕੋਟਕਪੂਰਾ, 11 ਜੂਨ : ਬੱਚੇ ਸਮਾਜ ਦਾ ਭਵਿੱਖ ਹੀ ਨਹੀਂ ਬਲਕਿ ਉਹਨਾਂ ਵਲੋਂ ਸੰਭਾਲੀਆਂ ਜਿੰਮੇਵਾਰੀਆਂ ਨਾਲ ਦੇਸ਼ ਦੀ ਤਰੱਕੀ ਅਤੇ ਵਿਕਾਸ ਵੀ ਸੰਭਵ ਹੈ। ‘ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ’ ਵਲੋਂ ਅੱਠਵੀਂ, 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਮੁਤਾਬਿਕ ਪੰਜਾਬ

ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਾਇਲ, 11 ਜੂਨ : ਪਾਇਲ 'ਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ 'ਚ ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਲਾਸ਼ ਨੂੰ ਨਹਿਰ 'ਚ ਸੁੱਟ ਦਿੱਤਾ ਗਿਆ। ਡੇਢ ਮਹੀਨੇ ਤੱਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦਾ ਕੋਈ ਥਹੁ-ਪਤਾ ਵੀ ਨਹੀਂ ਲੱਗਾ। ਜਦੋਂ ਪੁਲਿਸ ਨੇ ਲਾਪਤਾ ਨੌਜਵਾਨ ਦੀ ਭਾਲ ਸ਼ੁਰੂ ਕੀਤੀ ਤਾਂ ਸੱਚਾਈ ਸਾਹਮਣੇ ਆ ਗਈ। ਇਸ

ਪੰਜਾਬ ਦੇ ਸੱਭਿਆਚਾਰ ਨੂੰ ਲੈ ਕਿ ਨਵੇਂ ਮੇਲਿਆਂ ਦੀ ਸ਼ੁਰੂਵਾਤ ਕੀਤੀ ਜਾ ਰਹੀ ਹੈ : ਮਾਨ 

ਚੰਡੀਗੜ੍ਹ, 11 ਜੂਨ : ਅੱਜ ਦੀ ਪੀੜੀ ਮੇਲਿਆਂ ਵਿੱਚ ਜਾਣੋ ਹੱਟ ਗਈ ਸੱਭਿਆਚਾਰ ਸੂਬੇ ਦੀ ਪਹਿਚਾਣ ਹੁੰਦੀ ਹੈ। ਰੰਗਲੇ ਪੰਜਾਬ ਦੇ ਸਿਰਲੇਖ ਨਾਲ ਪੰਜਾਬ ਵਿੱਚ ਮੇਲੇ ਕਰਵਾਉਣ ਜਾ ਰਹੇ ਹਾਪੁਰਾਣੇ ਵਿਰਸੇ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ। ਕਿਲਾ ਰਾਏਪੁਰ ਦੀਆਂ ਖੇਡਾਂ ਨੂੰ ਨੈਸ਼ਨਲ ਪੱਧਰ ਤੇ ਮਨਾਇਆ ਜਾ ਰਿਹਾ ਹੈ l ਅੰਨਦਪੁਰ ਸਾਹਿਬ ਦੀ ਧਰਤੀ ਤੇ ਨਿਹੰਗ ਮੇਲਾ ਕਰਵਾਇਆ ਜਾ

ਮਲੋਟ - ਸ੍ਰੀ ਮੁਕਤਸਰ ਸਾਹਿਬ ਸੜਕ 152 ਕਰੋੜ ਦੀ ਲਾਗਤ ਨਾਲ ਬਣ ਕੇ ਹੋਵੇਗੀ ਤਿਆਰ : ਡਾ: ਬਲਜੀਤ ਕੌਰ 

ਮਲੋਟ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ ਤਹਿਤ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਚੌੜਾ ਕਰਨ ਅਤੇ ਇਸਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ 12 ਜੂਨ ਨੂੰ ਰੱਖਿਆ ਜਾ ਰਿਹਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ ਹੈ। ਇਹ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਮੁੱਖ ਸੜਕ ਸੀ ਅਤੇ ਪਿੱਛਲੇ ਕਈ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ : ਹਰਜੋਤ ਸਿੰਘ ਬੈਂਸ 

ਸ੍ਰੀ ਅਨੰਦਪੁਰ ਸਾਹਿਬ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ। ਇੱਕ ਇਤਿਹਾਸਕ ਫੈਸਲਾ ਲੈਦੇ ਹੋਏ ਮੰਤਰੀ ਮੰਡਲ ਨੇ 14239 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ, ਅਜਿਹੇ ਹੋਰ ਫੈਸਲੇ ਲੋਕਹਿੱਤ ਵਿੱਚ ਨਿਰੰਤਰ ਲਏ ਜਾਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ

ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਅਤੇ ਮਜਬੂਤ ਸਿੱਖਿਆ ਢਾਚਾ ਦੇਣ ਲਈ ਸਾਡੀ ਸਰਕਾਰ ਵਿਆਪਕ ਕਦਮ ਚੁੱਕ ਰਹੀ ਹੈ : ਹਰਜੋਤ ਸਿੰਘ ਬੈਂਸ 

ਕੀਰਤਪੁਰ ਸਾਹਿਬ, 11 ਜੂਨ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਲਗਭਗ ਸੱਤ ਦਹਾਕਿਆਂ ਤੋ ਸਿੰਚਾਈ ਲਈ ਪਾਣੀ ਨੂੰ ਤਰਸ ਰਹੇ ਪੰਜਾਬ ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਲੋਕਾਂ ਨੂੰ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ