ਮਲੋਟ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵੱਡੀ ਪਹਿਲ ਕਦਮੀ ਤਹਿਤ ਮਲੋਟ-ਸ੍ਰੀ ਮੁਕਤਸਰ ਸਾਹਿਬ ਸੜਕ ਨੂੰ ਚੌੜਾ ਕਰਨ ਅਤੇ ਇਸਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ 12 ਜੂਨ ਨੂੰ ਰੱਖਿਆ ਜਾ ਰਿਹਾ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਦਿੱਤੀ ਹੈ। ਇਹ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਮੁੱਖ ਸੜਕ ਸੀ ਅਤੇ ਪਿੱਛਲੇ ਕਈ
news
Articles by this Author
ਸ੍ਰੀ ਅਨੰਦਪੁਰ ਸਾਹਿਬ, 11 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਤੇ ਗ੍ਰੰਟੀਆਂ ਪੂਰੀਆਂ ਕਰ ਰਹੀ ਹੈ। ਇੱਕ ਇਤਿਹਾਸਕ ਫੈਸਲਾ ਲੈਦੇ ਹੋਏ ਮੰਤਰੀ ਮੰਡਲ ਨੇ 14239 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ, ਅਜਿਹੇ ਹੋਰ ਫੈਸਲੇ ਲੋਕਹਿੱਤ ਵਿੱਚ ਨਿਰੰਤਰ ਲਏ ਜਾਣਗੇ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਹਰਜੋਤ
ਕੀਰਤਪੁਰ ਸਾਹਿਬ, 11 ਜੂਨ : ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਲਗਭਗ ਸੱਤ ਦਹਾਕਿਆਂ ਤੋ ਸਿੰਚਾਈ ਲਈ ਪਾਣੀ ਨੂੰ ਤਰਸ ਰਹੇ ਪੰਜਾਬ ਹਿਮਾਚਲ ਪ੍ਰਦੇਸ਼ ਹੱਦ ਨਾਲ ਲੱਗਦੇ ਨੀਮ ਪਹਾੜੀ ਇਲਾਕੇ ਚੰਗਰ ਦੇ ਪਿੰਡਾਂ ਵਿੱਚ ਲੋਕਾਂ ਨੂੰ ਪਾਣੀ ਪਹੁੰਚਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ
ਚੰਡੀਗੜ੍ਹ, 11 ਜੂਨ : ਪੰਜਾਬੀ ਫਿਲਮ ਇੰਡਸਟਰੀ ਦੀ ਅਦਬੀ ਦੁਨੀਆ ਲਈ ਸੋਗੀ ਖ਼ਬਰ ਸਾਹਮਣੇ ਆਈ ਸਾਹਮਣੇ ਆਈ ਹੈ। ਪ੍ਰਸਿੱਧ ਐਕਟਰ, ਡਾਇਰੈਕਟਰ ਤੇ ਪਰਡਿਊਸਰ ਮੰਗਲ ਢਿੱਲੋਂ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ, ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਅਦਾਕਾਰ ਮੰਗਲ ਢਿੱਲੋਂ ਨੇ ਕਈ ਮਸ਼ਹੂਰ ਹਿੰਦੀ ਤੇ ਪੰਜਾਬੀ ਫਿਲਮਾਂ 'ਚ ਕੰਮ ਕੀਤਾ। ਇਸ ਦੇ ਨਾਲ ਹੀ ਟੀਵੀ
ਹੁਸ਼ਿਆਰਪੁਰ, 11 ਜੂਨ : ਪੰਜਾਬ ਦੇ ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ ਦੇ ਪਿਤਾ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਬਾਰੇ ਗੱਲ ਕਰਦਿਆਂ ਨੈਸ਼ਨਲ ਸਡਿਊਲਡ ਕਾਸਟ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤ ਮਾਨ ਦੇ ਪਿਤਾ ਸਰਵਜੀਤ ਸਿੰਘ ਜੋ ਕਿ 33 ਸਾਲ ਪੰਜਾਬ ਸਰਕਾਰ ਵਿੱਚ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਵੀ ਪਤਾ ਕੀਤਾ ਜਾਵੇਗਾ ਕਿ ਕਿਸ
ਨਵੀਂ ਦਿੱਲੀ, 11 ਜੂਨ : ਕੇਂਦਰੀ ਕੈਬਨਿਟ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ ਮੁੜ ਗਠਜੋੜ ਕਰਨ ਦਾ ਕੋਈ ਇਰਾਦਾ ਨਹੀਂ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਹਰਦੀਪ ਪੁਰੀ ਨੇ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਦੇ ਮਾਮਲੇ ਵਿਚ ਉਹ ਸਮਝਦੇ ਹਨ ਕਿ ਮੁੜ ਵਿਆਹ ਨਹੀਂ ਹੋ ਸਕਦਾ। ਉਹਨਾਂ ਕਿਹਾ ਕਿ ਅਸੀਂ ਅਕਾਲੀ ਦਲ ਤੋਂ ਕਈ ਆਗੂਆਂ ਦਾ ਭਾਜਪਾ ਵਿਚ ਸ਼ਾਮਲ
ਲਾਹੌਰ, 11 ਜੂਨ : ਪੰਜਾਬੀ ਅਦਬੀ ਸੰਗਤ ਲਾਹੌਰ (ਪਾਕਿਸਤਾਨ) ਵੱਲੋਂ ਬੀਤੀ ਸ਼ਾਮ ਮੇਰੀ ਕਾਵਿ ਕਿਤਾਬ “ਖ਼ੈਰ ਪੰਜਾਂ ਪਾਣੀਆਂ ਦੀ” ਬਾਰੇ ਪੰਜਾਬ ਇੰਸਟੀਚਿਊਟ ਆਫ ਲੈਂਗੂਏਜ਼ ਐਂਡ ਕਲਚਰ(ਪਿਲਾਕ) ਵਿਖੇ ਉਚੇਚਾ ਵਿਚਾਰ-ਚਰਚਾ ਸਮਾਰੋਹ ਕਰਵਾਇਆ ਗਿਆ। ਹਿੰਮਤ ਬਾਬਾ ਨਜ਼ਮੀ, ਅਮਜਦ ਸਲੀਮ ਮਿਨਹਾਸ, ਅਫ਼ਜ਼ਲ ਸਾਹਿਰ, ਅਲੀ ਉਸਮਾਨ ਬਾਜਵਾ ਤੇ ਇਕਬਾਲ ਕੈਸਰ ਵਰਗੇ ਮਿੱਤਰਾਂ ਦੀ ਸੀ। ਇਹ
ਚੰਡੀਗੜ੍ਹ, 11 ਜੂਨ : ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਜ਼ਾਫਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਕ ਰੁਪਇਆ ਵੈਟ ਲਗਾਇਆ ਹੈ। ਹੁਣ ਪੰਜਾਬ ਵਿਚ ਪੈਟਰੋਲ ਤੇ ਡੀਜ਼ਲ ਪਹਿਲਾਂ ਨਾਲੋਂ ਜ਼ਿਆਦਾ ਮਹਿੰਗਾ ਮਿਲੇਗਾ। ਇਹ ਕੀਮਤਾਂ ਰਾਤ 12 ਵਜੇ ਤੋਂ ਲਾਗੂ ਹੋਈਆਂ ਹਨ। ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਇਹ ਵਾਧਾ ਦੂਜੀ ਵਾਰ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਕਰੀਬ 1
ਲਾਹੌਰ, 11 ਜੂਨ : ਪਾਕਿਸਤਾਨ ਦੇ ਸਿੰਧ ਸੂਬੇ ਦੇ ਕਾਜੀ ਅਹਿਮਦ ਇਲਾਕੇ ਵਿਚ 8ਵੀਂ ਜਮਾਤ ਵਿਚ ਪੜ੍ਹਦੀ 14 ਸਾਲ ਹਿੰਦੂ ਕੁੜੀ ਨੂੰ ਅਗਵਾ ਕਰ ਕੇ ਉਸਦਾ ਜਬਰੀ ਧਰਮ ਪਰਿਵਰਤਨ ਕਰ ਕੇ ਨਿਕਾਹ ਕਰਨ ਦੇ ਮਾਮਲੇ ’ਤੇ ਸਿੰਧ ਵਿਧਾਨ ਸਭਾ ਵਿਚ ਜ਼ੋਰਦਾਰ ਹੰਗਾਮਾ ਹੋ ਗਿਆ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਐਮਪੀ ਏ ਲਾਲ ਚੰਦ ਉਕਰਾਨੀ ਨੇ ਵਿਧਾਨ ਸਭਾ ਵਿਚ ਇਹ ਮਾਮਲਾ ਚੁੱਕਿਆ। ਉਨ੍ਹਾਂ
ਬਰਨਾਲਾ, 11 ਜੂਨ : ਬਰਨਾਲਾ ਦੇ ਨੇੜਲੇ ਪਿੰਡ ਹਰੀਗੜ੍ਹ ਵਿਖੇ ਨਹਿਰ ’ਚ ਨਹਾਉਣ ਗਏ 3 ਨੌਜਵਾਨਾਂ ’ਚੋਂ 2 ਨੌਜਵਾਨਾਂ ਦੇ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਖਬਰ ਸੁਣਨ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਜਾਣਕਾਰੀ ਅਨੁਸਾਰ ਵਿਜੈ ਸਿੰਘ ਪੁੱਤਰ ਬਲਕਾਰ ਸਿੰਘ ਤੇ ਭਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸੰਧੂ ਪੱਤੀ ਬਰਨਾਲਾ ਤੇ ਸਰਤਾਜ ਖਾਂ ਪੁੱਤਰ ਨਸੀਮ ਖ਼ਾਨ