ਬਠਿੰਡਾ, 10 ਜੂਨ : ਰਿਜ਼ਰਵੇਸ਼ਨ ਚੋਰ ਫੜੋ ਮੋਰਚਾ ਪੰਜਾਬ ਨੇ ਜਾਅਲੀ ਜਾਤੀ ਸਰਟੀਫਿਕੇਟਾਂ ਨੂੰ ਰੱਦ ਕਰਵਾਉਣ ਲਈ ਮੁੱਖ ਮੰਤਰੀ ਤੇ ਦਬਾਉਣ ਵਾਸਤੇ ਆਉਣ ਵਾਲੀ 12 ਜੂਨ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਆਗੂਆਂ ਨੇ ਦੱਸਿਆ ਕਿ ਸਰਕਾਰ ਦੇ ਵਤੀਰੇ ਨੂੰ ਦੇਖਦਿਆਂ ਹੁਣ ਆਰ-ਪਾਰ ਦੀ ਲੜਾਈ ਤੋਂ ਬਿਨਾਂ ਕੋਈ ਚਾਰਾ ਨਹੀਂ ਬਚਿਆ ਹੈ। ਪ੍ਰੋਫੈਸਰ ਹਰਨੇਕ ਸਿੰਘ ਨੇ ਕਿਹਾ ਕਿ ਮੁੱਖ
news
Articles by this Author
ਚੰਡੀਗੜ੍ਹ, 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿਚ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਨੂੰ ਵਿਅਕਤੀਗਤ ਅਤੇ ਬੇਬੁੁਨਿਆਦੀ ਟਿੱਪਣੀਆਂ ਕਰਨ `ਤੇ ਆੜੇ ਹੱਥੀ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਇਕ ਗਰਿਮਾ ਹੁੰਦੀ ਹੈ। ਜਿਸ
- ਸੂਬਾ ਸਰਕਾਰ ਨੇ ਪ੍ਰਸ਼ਾਸਨ ਨੂੰ ਪਾਰਦਰਸ਼ੀ, ਪ੍ਰਭਾਵੀ ਅਤੇ ਜਵਾਬਦੇਹ ਬਣਾਉਣ ਲਈ ਸ਼ੁਰੂ ਕੀਤਾ ਅਹਿਮ ਪ੍ਰੋਗਰਾਮ
- ਮੁੱਖ ਮੰਤਰੀ ਨੇ ਪ੍ਰਸ਼ਾਸਨ ਵਿੱਚ ਮੁਕੰਮਲ ਕ੍ਰਾਂਤੀ ਦੀ ਉਮੀਦ ਪ੍ਰਗਟਾਈ
- ਮਾਨਸਾ ਵਿਖੇ ਕਰਵਾਏ ਪ੍ਰੋਗਰਾਮ ਦੀ ਕੀਤੀ ਪ੍ਰਧਾਨਗੀ
ਮਾਨਸਾ, 10 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਸਰਕਾਰ ਤੁਹਾਡੇ
- ਪਹਿਲੀ ਵਾਰ 6337 ਅਧਿਆਪਕਾਂ ਨੂੰ ਤਜਰਬੇ ਤੋਂ ਰਾਹਤ ਦਿੱਤੀ
ਮਾਨਸਾ, 10 ਜੂਨ : ਸਿੱਖਿਆ ਦੇ ਖੇਤਰ ਵਿਚ ਇਕ ਹੋਰ ਵੱਡਾ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 6337 ਉਹ ਅਧਿਆਪਕ ਵੀ ਰੈਗੂਲਰ ਹੋਏ ਹਨ ਜਿਨ੍ਹਾਂ ਨੂੰ
- 2024 ਦੀਆਂ ਪਾਰਲੀਮਾਨੀ ਚੋਣਾਂ ਲਈ ਪ੍ਰਚਾਰ ਮੁਹਿੰਮ ਸ਼ੁਰੂ ਕਰਨ ਤੋਂ ਪਹਿਲਾਂ ਗੁਰੂ ਸਾਹਿਬ ਦਾ ਲਿਆ ਆਸ਼ੀਰਵਾਦ
ਮਹਾਰਾਸ਼ਟਰ, 10 ਜੂਨ: ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਅੱਜ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਮਹਾਰਾਸ਼ਟਰ ਵਿਖੇ ਨਤਮਸਤਕ ਹੋਏ। ਉਹਨਾਂ ਦੇ ਨਾਲ ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੀ ਸਨ। ਉਹਨਾਂ ਮਹਾਰਾਸ਼ਟਰ ਵਿਚ ਆਪਣੀ
ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ\ਬੁਰਜਗਿੱਲ) ਵਲੋਂ ਜਿਲ੍ਹਾ\ਬਲਾਕ ਇਕਾਈਆਂ ਦੀ ਮਜਬੂਤੀ ਲਈ ਜਿਲ੍ਹਾ ਦਫਤਰਾਂ ਦੀ ਪ੍ਰਕਿਰਿਆ ਹੇਠ ਲੁਧਿਆਣਾ ਜਿਲ੍ਹਾ ਲਈ ਭਨੋਹੜ-ਹਸਨਪੁਰ ਨੇੜੇ ਦਫਤਰ ਦਾ ਉਦਘਾਟਨ ਕੀਤਾ ਗਿਆ। ਕਿਸਾਨ-ਮਜਦੂਰਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਬੂਟਾ ਸਿੰਘ ਬੁਰਜਗਿੱਲ ਕਿਹਾ ਕਿ ਰਾਜ ਅਤੇ
- ਬੰਦ ਨੂੰ ਸਫਲ ਬਣਾਉਣ ਲਈ ਇਲਾਕੇ ਦੇ ਦਲਿਤ ਆਗੂਆਂ ਨੇ ਕੀਤੀ ਮੀਟਿੰਗ
ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਰਿਜਰਵੇਸ਼ਨ ਚੋਰ ਫੜੋ੍ਹ ਪੱਕਾ ਮੋਰਚਾ ਕਮੇਟੀ ਮੋਹਾਲੀ ਵੱਲੋਂ 12 ਜੂਨ ਦਿਨ ਸੋਮਵਾਰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮੁੱਲਾਂਪੁਰ ਸ਼ਹਿਰ ਅੰਦਰ ਕਾਮਯਾਬ ਕਰਨ ਲਈ ਡਾ ਬੀ ਆਰ ਅੰਬੇਡਕਰ ਮਿਸ਼ਨ ਵੈਲਫੇਅਰ ਸੁਸਾਇਟੀ ਮੁੱਲਾਂਪੁਰ ਅਤੇ ਸ੍ਰੀ ਗੁਰੂ ਰਵਿਦਾਸ
- ਪਿੰਡ ਪੰਡੋਰੀ ਲਾਗੇ ਝਾੜੀਆਂ ’ਚ ਖੜ੍ਹੀ ਕੈਸ਼ਵੈਨ ’ਚੋ ਮਿਲੇ ਹਥਿਆਰ
ਮੁੱਲਾਂਪੁਰ ਦਾਖਾ, 10 ਜੂਨ (ਸਤਵਿੰਦਰ ਸਿੰਘ ਗਿੱਲ) : ਮਹਾਂਨਗਰ ਲੁਧਿਆਣਾ ਦੇ ਫਿਰੋਜਪੁਰ ਰੋਡ ’ਤੇ ਸਥਿਤ ਅਮਨ ਪਾਰਕ ਲਾਗੇ ਸੀਐੱਮਐੱਸ ਸਕਿਓਰਿਟੀ ਕੰਪਨੀ ਦੇ ਦਫਤਰ ’ਚੋਂ ਸ਼ੁੱਕਰਵਾਰ – ਸ਼ਨੀਵਾਰ ਦੀ ਦਰਮਿਆਨੀ ਰਾਤ ਹਥਿਆਰਬੰਦ ਲੁਟੇਰਿਆਂ ਨੇ ਕਰੋੜਾਂ ਰੁਪਏ ਲੁੱਟ ਲਏ। ਲੁਟੇਰਿਆਂ ਨੇ ਕੰਪਨੀ ਦੇ ਦਫ਼ਤਰ ’ਚ
- ਸਰਬਸੰਮਤੀ ਨਾਲ ਜੁਗਰਾਜ ਸਿੰਘ ਜੁੜਾਹਾਂ ਨੂੰ ਪ੍ਰਧਾਨ ਚੁਣਿਆ
ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਅੱਡਾ ਚੌਕੀਮਾਨ ਦੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾਂ ਦੀ ਰਹਿਨੁਮਾਈ ਹੇਠ ਪਿੰਡ ਜੁੜਾਹਾਂ ਜ਼ਿਲ੍ਹਾ ਲੁਧਿਆਣਾ ਵਿਖੇ ਸਰਬਸੰਮਤੀ ਨਾਲ ਯੂਨੀਅਨ ਦੀ ਨਵੀਂ ਇਕਾਈ ਚੁਣੀ ਗਈ। ਇਸ ਮੌਕੇ ਪ੍ਰਧਾਨ ਜੁਗਰਾਜ ਸਿੰਘਜੁੜਾਹਾਂ
- ਪਿੰਡ ਵਾਸੀਆਂ ਨੇ ਕੀਤਾ ਸਨਮਾਨ
ਮੁੱਲਾਂਪੁਰ ਦਾਖਾ 10 ਜੂਨ (ਸਤਵਿੰਦਰ ਸਿੰਘ ਗਿੱਲ) : ਮੈਡਮ ਪੂਨਮ ਕਾਂਗੜਾ ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਚੰਡੀਗੜ੍ਹ ਅੱਜ ਜ਼ਿਲ੍ਹਾ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਦਾਖਾ ਨਾਲ ਸਬੰਧਤ ਪਿੰਡਾਂ ਅੰਦਰ ਵੱਖ - ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਲਈ ਪਹੁੰਚੇ । ਉਪਰੰਤ ਉਹ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਵਿਰਕ ਚ ਪੱਤਰਕਾਰ ਨਸੀਬ