news

Jagga Chopra

Articles by this Author

ਪੀ.ਏ.ਯੂ. ਵਿਚ ਜੁੜੇ ਰਾਸ਼ਟਰੀ ਪੱਧਰ ਦੇ ਮਾਹਿਰਾਂ ਨੇ ਪਰਾਲੀ ਦੀ ਸੰਭਾਲ ਬਾਰੇ ਕੀਤੀਆਂ ਵਿਚਾਰਾਂ
  • ਮਾਹਿਰਾਂ ਨੇ ਪਰਾਲੀ ਨੂੰ ਸਮੱਸਿਆ ਨਹੀਂ ਬਲਕਿ ਸਰੋਤ ਸਮਝਣ ਦਾ ਹੋਕਾ ਦਿੱਤਾ

ਲੁਧਿਆਣਾ 9 ਜੂਨ : ਅੱਜ ਪੀ ਏ ਯੂ ਦੇ ਪਾਲ ਆਡੀਟੋਰੀਅਮ ਵਿਚ ਪਰਾਲੀ ਦੀ ਸੰਭਾਲ ਦੇ ਮੁੱਦਿਆਂ ਅਤੇ ਭਵਿੱਖ ਦੀ ਦਿਸਾ ਨਿਰਧਾਰਤ ਕਰਨ ਲਈ ਇਕ ਗੋਸਟੀ ਕਰਵਾਈ ਗਈ| ਇਸ ਵਿਚ ਦੇਸ ਭਰ ਦੇ ਖੇਤੀ ਮਾਹਿਰਾਂ, ਉੱਚ ਖੇਤੀ ਅਧਿਕਾਰੀਆਂ , ਕਿਸਾਨਾਂ ਅਤੇ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਭਾਗ ਲਿਆ| ਆਰੰਭਕ ਸੈਸਨ

ਜ਼ਿਲ੍ਹਾ ਟਾਸਕ ਫੋਰਸ ਟੀਮਾਂ ਵਲੋਂ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲੇ

ਲੁਧਿਆਣਾ, 09 ਜੂਨ : ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਈਟਸ (ਐਨ.ਸੀ.ਪੀ.ਸੀ.ਆਰ.) ਵਲੋਂ ਪ੍ਰਾਪਤ ਪੱਤਰ 'ਤੇ ਕਾਰਵਾਈ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਖੰਨਾ) ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤੇ ਕਾਰਵਾਈ ਕਰਦੇ ਹੋਏ ਜਿਲ੍ਹੇ ਵਿੱਚ 1 ਜੂਨ, 2023 ਤੋਂ 30 ਜੂਨ, 2023 ਤੱਕ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ

ਐਮ.ਐਲ.ਏ. ਛੀਨਾ ਵਲੋਂ ਹਲਕੇ 'ਚ 11 ਕੇ.ਵੀ. ਫੀਡਰ ਦਾ ਉਦਘਾਟਨ
  •  ਨਵੇਂ ਉਸਾਰੇ ਗਏ ਫੀਡਰ ਨਾਲ 4280 ਘਰਾਂ, 660 ਦੁਕਾਨਾਂ ਅਤੇ ਹੋਰ ਉਦਯੋਗਿਕ ਕੁਨੈਕਸ਼ਨਾਂ ਨੂੰ ਬਿਜਲੀ ਸਮੱਸਿਆ ਤੋਂ ਮਿਲੇਗੀ ਰਾਹਤ : ਰਾਜਿੰਦਰਪਾਲ ਕੌਰ ਛੀਨਾ 

ਲੁਧਿਆਣਾ, 09 ਜੂਨ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਵਲੋਂ ਜਨਤਾ ਨਗਰ ਮੰਡਲ ਲੁਧਿਆਣਾ ਵਿਖੇ 11 ਕੇ.ਵੀ. ਸਟਾਰ ਰੋਡ ਫੀਡਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ

ਖੇਤੀਬਾੜੀ ਵਿਭਾਗ ਦੀ ਟੀਮ ਨੇ ਕਿਸਾਨਾਂ ਵੱਲੋਂ ਲਗਾਇਆ ਅਗੇਤਾ ਝੋਨਾ ਵਹਾਇਆ

ਬਟਾਲਾ, 09 ਜੂਨ : ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ " ਦ ਪੰਜਾਬ ਪ੍ਰਜਰਵੇਸਨ ਆਫ ਸਬ-ਸਾਇਲ ਵਾਟਰ ਐਕਟ 2009 " ਤਹਿਤ ਕੋਈ ਵੀ ਕਿਸਾਨ 14 ਜੂਨ ਤੋ ਪਹਿਲਾਂ ਝੋਨੇ ਦੀ ਬਿਜਾਈ ਨਹੀਂ ਕਰ ਸਕਦਾ। ਜਿਸ ਤਹਿਤ ਉਨ੍ਹਾਂ ਦੱਸਿਆ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਪਿੰਡ ਧੀਰੋਵਾਲ ਦੇ ਕਿਸਾਨ

ਹਰ ਸ਼ੁੱਕਰਵਾਰ ਜਮ੍ਹਾ ਕੀਤੇ ਹੋਏ ਪਾਣੀ ਦੇ ਸਰੋਤਾਂ ਨੂੰ ਖਾਲੀ ਕਰਕੇ ਮਨਾਇਆ ਜਾਵੇ ਡਰਾਈ ਡੇ : ਸਿਵਲ ਸਰਜਨ
  • ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ .- ਜਿਲਾ ਸਿਹਤ ਅਫਸਰ

ਸ੍ਰੀ ਮੁਕਤਸਰ ਸਾਹਿਬ 9 ਜੂਨ : ਨੈਸ਼ਨਲ ਵੈਕਟਰ ਬੋਰਨ ਡਜ਼ੀਜ਼ ਕੰਟਰੋਲ ਪ੍ਰੋਗਾਰਮ ਅਧੀਨ ਡੇਂਗੂ ਮਲੇਰੀਆ ਦੀ ਬੀਮਾਰੀ ਦੇ ਫੈਲਣ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ  ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਡਾ. ਰੰਜੂ ਸਿੰਗਲਾ ਸਿਵਿਲ ਸਰਜਨ ਨੇ ਦੱਸਿਆ ਕਿ ਬੀਤੇ

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ 9 ਜੂਨ : ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਵਾਸਤੇ ਚਲਾਏ ਜਾ ਰਹੇ ਮਿਸ਼ਨ ਉੱਨਤ ਕਿਸਾਨ ਅਧੀਨ  ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨ ਟ੍ਰੇਨਿੰਗ ਕੈਂਪ ਪਿੰਡ ਰੁਪਾਣਾ ਬਲਾਕ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਿਜਤ ਕੀਤਾ ਗਿਆ। ਕੈਂਪ ਦੌਰਾਨ ਡਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 9 ਜੂਨ : ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ, ਅਥਾਰਟੀ, ਐਸ.ਏ.ਐਸ. ਨਗਰ, ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ  ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਮਿਤੀ

ਡਿਪਟੀ ਕਮਿਸ਼ਨਰ ਨੇ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ-2023 ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ
  • ਕਾਠਮੰਡੂ ’ਚ ਹੋਏ ਇਸ ਅੰਤਰਾਸ਼ਟਰੀ ਡਾਂਸ ਮੁਕਾਬਲੇ ਵਿਚ ਜ਼ਿਲ੍ਹੇ ਦੇ 9 ਬੱਚਿਆਂ ਨੇ ਜਿੱਤੇ ਸੋਨੇ ਦੇ ਮੈਡਲ

ਹੁਸ਼ਿਆਰਪੁਰ, 9 ਜੂਨ : 3-4 ਜੂਨ ਨੂੰ ਨੇਪਾਲ ਦੇ ਕਾਠਮੰਡੂ ਵਿਚ ਹੋਏ ਇੰਡੋ-ਨੇਪਾਲ ਡਾਂਸ ਸਪੋਰਟਸ ਇੰਟਰਨੈਸ਼ਨਲ ਚੈਂਪੀਅਨਸ਼ਿਪ 2023 ਦੇ ਸੋਨ ਸਗਮਾ ਜਿੱਤਣ ਵਾਲੇ ਹੁਸ਼ਿਆਰਪੁਰ ਦੇ ਬੱਚਿਆਂ ਨੂੰ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਆਪਣੇ ਦਫ਼ਤਰ ਵਿਚ ਸਨਮਾਨਿਤ ਕੀਤਾ।

ਆਬਕਾਰੀ ਵਿਭਾਗ ਵੱਲੋਂ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ ਬਰਾਮਦ
  • ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਚੀਮਾ

ਹੁਸ਼ਿਆਰਪਰ, 09 ਜੂਨ : ਪੰਜਾਬ ਦੇ ਆਬਕਾਰੀ ਵਿਭਾਗ ਵੱਲੋਂ ਪਿਛਲੇ ਦੋ ਦਿਨਾਂ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਇਲਾਕੇ 'ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਵਿਆਪਕ ਤਲਾਸ਼ੀ ਮੁਹਿੰਮ ਦੌਰਾਨ 17000 ਕਿਲੋ ਲਾਹਣ, 320 ਲੀਟਰ ਨਾਜਾਇਜ਼ ਸ਼ਰਾਬ, 1 ਕਿਸ਼ਤੀ, 4 ਲੋਹੇ ਦੇ ਡਰੰਮ, 25-25

21.10 ਲੱਖ ਦੀ ਲਾਗਤ ਨਾਲ ਪਿੰਡ ਅੱਜੋਵਾਲ ਦੇ ਛੱਪੜ ਦਾ ਥਾਪਰ ਮਾਡਲ ਤਹਿਤ ਕੀਤਾ ਜਾਵੇਗਾ ਨਵੀਨੀਕਰਨ :  ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਅੱਜੋਵਾਲ ’ਚ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 9 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਵਿੱਚ ਇੱਕ-ਇੱਕ ਥਾਪਰ ਮਾਡਲ ਦੇ ਤਹਿਤ ਛੱਪੜਾਂ ਨਵੀਨੀਕਰਨ ਕੀਤਾ ਜਾਵੇਗਾ ਤਾਂ ਜੋ ਛੱਪੜਾਂ ਦੇ ਗੰਦੇ ਪਾਣੀ ਨੂੰ ਸਾਫ਼ ਕਰਕੇ ਹੋਰ ਵਰਤੋਂ ਵਿੱਚ