news

Jagga Chopra

Articles by this Author

ਬਸੀ ਪਠਾਣਾ ਸ਼ਹਿਰ ਵਿੱਚ ਲਗਾਤਾਰ ਕਰਵਾਈ ਜਾ ਰਹੀ ਹੈ ਸਾਫ ਸਫਾਈ : ਕਾਰਜ ਸਾਧਕ ਅਫਸਰ
  • ਡੋਰ-ਟੂ-ਡੋਰ ਕੂੜਾ ਚੁੱਕਣ ਲਈ ਕੌਂਸਲ ਦੀਆਂ ਟੀਮਾਂ ਲਗਾਤਾਰ ਕਰ ਰਹੀਆਂ ਹਨ ਡਿਊਟੀ
  • ਸ਼ਹਿਰ ਵਿਚਲੇ 04 ਪਾਰਕਾਂ ਦੀ ਨਿਰੰਤਰ ਹੋ ਰਹੀ ਸਫਾਈ, ਸੈਂਕੜੇ ਲੋਕ ਰੋਜ਼ਾਨਾਂ ਕਰ ਰਹੇ ਸੈਰ

ਬਸੀ ਪਠਾਣਾ, 09 ਜੂਨ : ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸ. ਮਨਜੀਤ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਸਵੱਛ ਭਾਰਤ ਅਭਿਆਨ ਤਹਿਤ ਲਗਾਤਾਰ ਸਾਫ ਸਫਾਈ

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਖੇਤੀਬਾੜੀ ਵਿਭਾਗ ਨੇ ਪਿੰਡ ਮੱਠੀ ਵਿਖੇ ਖੋਲਿਆ ਫਾਰਮ ਸਕੂਲ
  • ਫਾਰਮ ਸਕੂਲ ਵਿੱਚ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਕੀਤਾ ਜਾਵੇਗਾ ਜਾਗਰੂਕ
  • ਪਿੰਡ ਮੱਠੀ ਦੇ ਅਗਾਂਹਵਧੂ ਕਿਸਾਨ ਧਰਮਿੰਦਰ ਸਿੰਘ ਦੇ ਖੇਤ ਵਿੱਚ ਖੋਲਿਆ ਫਾਰਮ ਸਕੂਲ

ਫ਼ਤਹਿਗੜ੍ਹ ਸਾਹਿਬ, 09 ਜੂਨ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਖੇੜਾ ਬਲਾਕ ਦੇ ਪਿੰਡ ਮੱਠੀ ਦੇ ਅਗਾਂਹਵਧੂ

ਇਫਕੋ ਖਾਦਾਂ ਦੀ ਵਰਤੋਂ ਨਾਲ ਖੇਤੀ ਉਤਪਾਦਾਂ ਦੀ ਗੁਣਵੱਤਾ ਅਤੇ ਪੌਸ਼ਟਿਕਤਾ ਵਿੱਚ ਹੁੰਦੈ ਵਾਧਾ: ਸਿੱਧੂ
  • ਮਿੱਟੀ, ਹਵਾ ਤੇ ਪਾਣੀ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਲਈ ਇਫਕੋ ਖਾਦਾਂ ਦੀ ਵਰਤੋਂ ਜਰੂਰੀ
  • ਇਫਕੋ ਵੱਲੋਂ ਸਮਸ਼ੇਰ ਨਗਰ ਵਿਖੇ ਜ਼ਿਲ੍ਹਾ ਪੱਧਰੀ ਸਹਿਕਾਰੀ ਸੰਮੇਲਨ ਕਰਵਾਇਆ ਗਿਆ

ਫ਼ਤਹਿਗੜ੍ਹ ਸਾਹਿਬ, 09 ਜੂਨ : ਇਫਕੋ ਦਾ ਨੈਨੋ ਯੂਰੀਆ (ਤਰਲ) ਪੌਦਿਆਂ ਲਈ ਨਾਈਟ੍ਰੋਜਨ ਦਾ ਇੱਕ ਉਤਮ ਸਰੋਤ ਹੈ ਅਤੇ ਇਫਕੋ ਦੀਆਂ ਖਾਦਾਂ ਦੀ ਵਰਤੋਂ ਨਾਲ ਖੇਤੀ ਉਤਪਾਦਕਾਂ ਦੀ ਗੁਣਵੱਤਾ ਅਤੇ

ਵਿਜੀਲੈਂਸ ਬਿਊਰੋ ਵੱਲੋਂ ਸਹਾਇਕ ਸਬ ਇੰਸਪੈਕਟਰ 35,000 ਰੁਪਏ ਰਿਸ਼ਵਤ ਲੈਂਦਾ ਕਾਬੂ

ਮਾਲੇਰਕੋਟਲਾ, 9 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਵੱਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ

ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ 30 ਜੂਨ ਤੱਕ ਮਨਾਇਆ ਜਾਵੇਗਾ : ਵਿਨੀਤ ਕੁਮਾਰ
  • ਬਾਲ ਮਜ਼ਦੂਰਾਂ ਨੂੰ ਮੁਕਤ ਕਰਵਾਉਣ ਲਈ ਹੋਵੇਗੀ ਛਾਪੇਮਾਰੀ

ਫ਼ਰੀਦਕੋਟ 9 ਜੂਨ : ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹੇ `ਚ ਬਾਲ ਮਜ਼ਦੂਰੀ ਖ਼ਾਤਮਾ ਮਹੀਨਾ 1-06-2023 ਤੋਂ 30-06-2023 ਤੱਕ ਮਨਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਦੱਸਿਆ

ਜ਼ਿਲ੍ਹਾ ਫਾਜ਼ਿਕਲਾ ਵਿਚ 2 ਨਵੇਂ ਉਦਯੋਗਾਂ ਨੂੰ ਇੰਨ ਪ੍ਰਿੰਸੀਪਲ ਅਪਰੂਵਲਾ ਕੀਤੀਆਂ ਜਾਰੀ

ਫਾਜ਼ਿਲਕਾ, 9 ਜੂਨ : ਪੰਜਾਬ ਸਰਕਾਰ ਵੱਲੋਂ ਈਜ ਆਫ ਡੁਇਗ ਬਿਜਨਸ ਤਹਿਤ ਨਵੇਂ ਲਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇ ਲਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਜਾਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋਂ ਸ਼ੁਰੂ ਕਰ ਸਕਦੀ ਹੇ। ਇਹ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਵਨੀਤ

ਗਰਭ ਦੌਰਾਨ ਡਾਇਟ ਦਾ ਹੁੰਦਾ ਅਹਿਮ ਰੋਲ
  • ਗਭਵਤੀਆਂ ਨੂੰ ਸਰਕਾਰੀ ਸੰਸਥਾਂ ਵਿਚ ਜਣੇਪੇ ਲਈ ਕੀਤਾ ਉਤਸ਼ਾਹਿਤ

ਫਾਜ਼ਿਲਕਾ 9 ਜੂਨ : ਸਿਵਲ ਸਰਜਨ ਫਾਜ਼ਿਲਕਾ ਡਾ. ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਪੰਕਜ ਚੌਹਾਨ ਦੀ ਅਗਵਾਈ ਵਿਚ ਸੀ ਐਚ ਸੀ ਡਬਵਾਲਾ ਕਲਾ ਦੇ ਅਧੀਨ ਪਿੰਡਾ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਅਤੇ ਟੈਸਟ ਕੀਤਾ ਗਿਆ। ਇਸ

ਕੈਬਨਿਟ ਮੰਤਰੀ ਈ:ਟੀ:ਓ ਨੇ ਤਹਿਸੀਲ ਅੰਮ੍ਰਿਤਸਰ - 1, 2 ਅਤੇ 3 ਦੀ ਕੀਤੀ ਚੈਕਿੰਗ
  • ਹਲਫੀਆਂ ਬਿਆਨ ਜਾਰੀ ਕਰਨ ਵਾਲੇ ਕਾਊਂਟਰਾਂ ਦੀ ਵਧਾਈ ਜਾਵੇਗੀ ਗਿਣਤੀ
  • ਸੇਵਾ ਕੇਂਦਰ ’ਚ ਆਪਣਾ ਕੰਮ ਕਰਵਾਉਣ ਆਈ ਲੜਕੀ ਦੀ ਕੀਤੀ ਮਾਲੀ ਸਹਾਇਤਾ

ਅੰਮ੍ਰਿਤਸਰ, 9 ਜੂਨ : ਅੱਜ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ-1, 2 ਅਤੇ ਅੰਮ੍ਰਿਤਸਰ-3 ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ

ਜੀ-20 ਫਾਊਂਡੇਸ਼ਨ ਸਾਖਰਤਾ ਅਤੇ ਸੰਖਿਆ ਅਧੀਨ ਜ਼ਿਲ੍ਹਾ ਪੱਧਰੀ ਮੀਟਿੰਗ

ਤਰਨ ਤਾਰਨ, 09 ਜੂਨ : ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਫਾਊਂਡੇਸ਼ਨ ਸਾਖਰਤਾ ਤੇ ਸੰਖਿਆ ਗਿਆਨ ਮਿਸ਼ਨ ਨੂੰ ਆਮ ਲੋਕਾਈ ਤੇ ਭਾਈਚਾਰੇ ਤੱਕ ਪਹੁੰਚਾਉਣ ਲਈ ਅੱਜ ਜਿਲ੍ਹਾ ਪੱਧਰੀ  ਆਫਲਾਈਨ "ਜੀ-20 ਫਾਊਂਡੇਸ਼ਨ ਸਾਖਰਤਾ ਤੇ ਸੰਖਿਆ ਨੂੰ ਯਕੀਨੀ ਬਣਾਉਣ ਲਈ ਇਕ ਜਰੂਰੀ ਮੀਟਿੰਗ ਜਿਲ੍ਹਾ ਸਿੱਖਿਆ ਅਫਸਰ (ਐਲੀ:) ਤਰਨ ਤਾਰਨ ਸ੍ਰ ਕਵਲਜੀਤ ਸਿੰਘ ਧੰਜੂ ਜੀ ਦੀ ਯੋਗ  ਅਗਵਾਈ ਵਿੱਚ ਜ਼ਿਲ੍ਹਾ

ਮੁੱਖ ਮੰਤਰੀ ਮਾਨ ਨੇ ਕੋਵਿਡ ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਮਾਤਾ ਨੂੰ 50 ਲੱਖ ਦਾ ਚੈੱਕ ਸੌਂਪਿਆ

ਅਮਰਗੜ੍ਹ, 9 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੋਵਿਡ ਮਹਾਮਾਰੀ ਦੌਰਾਨ ਡਿਊਟੀ ਨਿਭਾਉਂਦੇ ਸਮੇਂ ਫੌਤ ਹੋ ਚੁੱਕੇ ਪੀ.ਆਰ.ਟੀ.ਸੀ. ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨਾਲ ਸਨੇਹ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਮਾਤਾ ਨੂੰ ਅੱਜ 50 ਲੱਖ ਰੁਪਏ ਦਾ ਚੈੱਕ ਸੌਂਪਿਆ। ਅੱਜ ਇੱਥੇ ਰੀਜਨਲ ਡਰਾਈਵਿੰਗ ਟ੍ਰੇਨਿੰਗ ਸੈਂਟਰ ਲੋਕਾਂ ਨੂੰ ਸਮਰਿਪਤ ਕਰਨ ਤੋਂ ਬਾਅਦ ਇਕ ਸਮਾਗਮ