news

Jagga Chopra

Articles by this Author

ਲੁਧਿਆਣਾ ਨੇੜੇ 100 ਕਰੋੜ ਦੀ ਲਾਗਤ ਨਾਲ 50 ਏਕੜ ਰਕਬੇ ਵਿਚ ਬਣੇਗੀ ਡਿਜੀਟਲ ਜੇਲ੍ਹ : ਮੁੱਖ ਮੰਤਰੀ ਮਾਨ

ਸੰਗਰੂਰ, 9 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਤਰਨਾਕ ਅਪਰਾਧੀਆਂ ਨਾਲ ਸਬੰਧਤ ਮਾਮਲਿਆਂ ਦੀ ਸੁਣਵਾਈ ਜੇਲ੍ਹ ਕੰਪਲੈਕਸ ਵਿਚ ਹੀ ਕਰਨ ਲਈ ਸੂਬੇ ਵਿਚ 50 ਏਕੜ ਰਕਬੇ ਵਿਚ ਅਤਿ ਸੁਰੱਖਿਅਤ ਡਿਜੀਟਲ ਜੇਲ੍ਹ ਬਣਾਉਣ ਦਾ ਐਲਾਨ ਕੀਤਾ। ਅੱਜ ਇੱਥੇ ਨਵੇਂ ਭਰਤੀ ਹੋਏ ਜੇਲ੍ਹ ਵਾਰਡਰ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ

ਕਟਾਰੂਚਕ ਦੇ ਨਿਰਦੇਸ਼ਾਂ ’ਤੇ ਆਗਾਮੀ ਖ਼ਰੀਫ ਮੰਡੀਕਰਨ ਸੀਜ਼ਨ 23-24 ਦੇ ਝੋਨੇ ਦੀ ਖਰੀਦ ਲਈ ਪ੍ਰਬੰਧ ਸ਼ੁਰੂ
  • ਡਾਇਰੈਕਟਰ, ਖੁਰਾਕ, ਸਿਵਲ ਸਪਲਾਈ  ਨੇ ਕੋਲਕਾਤਾ ਦੌਰੇ ’ਤੇ ਵੱਖ-ਵੱਖ ਭਾਈਵਾਲਾਂ ਨਾਲ ਚੁੱਕੇ ਅਹਿਮ ਮੁੱਦੇ

ਚੰਡੀਗੜ੍ਹ, 9 ਜੂਨ : ਆਗਾਮੀ  ਖ਼ਰੀਫ ਮੰਡੀਕਰਨ ਸੀਜ਼ਨ 2023-24 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਲੋੜੀਂਦੀਆਂ ਨਵੀਆਂ ਪਟਸਨ ਗੰਢਾਂ (ਜੂਟ ਬੇਲਜ਼)ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਲਈ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਦਿਸ਼ਾ-ਨਿਰਦੇਸ਼ਾਂ

ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ
  • ਪਾਰਦਰਸ਼ੀ ਢੰਗ ਨਾਲ ਪ੍ਰੀਖਿਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ’ਚ ਸੀਸੀਟੀਵੀ ਕੈਮਰੇ ,14 ਉਡਣ ਦਸਤੇ, 13 ਡੀ.ਟੀ.ਈ./ਬੋਰਡ ਟੀਮਾਂ,52 ਨਿਗਰਾਨਾਂ ਦੀ ਤਾਇਨਾਤੀ

ਚੰਡੀਗੜ੍ਹ, 9 ਜੂਨ : ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ

ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ ਤੋਂ 4 ਪਿਸਤੌਲਾਂ ਬ੍ਰਾਮਦ

ਰੂਪਨਗਰ, 9 ਜੂਨ : ਰੂਪਨਗਰ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੇ ਸਾਥੀ ਦਵਿੰਦਰ ਸਿੰਘ 4 ਪਿਸਤੌਲਾਂ ਅਤੇ 20 ਜਿੰਦਾ ਕਾਰਤੂਸ ਬ੍ਰਾਮਦ ਕੀਤੇ। ਐਸ.ਐਸ.ਪੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਸ਼੍ਰੀ ਗੌਰਵ ਯਾਦਵ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੱਧਰ ਉਤੇ

ਸਰਕਾਰੀ ਨੌਕਰੀਆਂ ਤੋਂ ਬਾਅਦ ਹੁਣ ਮਾਨ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ 2.77 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰੇਗੀ
  • ਹੁਨਰਮੰਦ ਨੌਜਵਾਨੀ ਦੇ ਪਰਵਾਸ (ਬਰੇਨ ਡਰੇਨ) ਨੂੰ ਰੋਕਣ ਲਈ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਦੇ ਪਹਿਲੇ ਸਾਲ ਵਿੱਚ ਰਿਕਾਰਡ ਨੌਕਰੀਆਂ ਪੈਦਾ ਕੀਤੀਆਂ ਗਈਆਂਃ ਮੁੱਖ ਮੰਤਰੀ
  • ਸੂਬਾ ਸਰਕਾਰ ਅਤੇ ਨੌਜਵਾਨਾਂ ਵੱਲੋਂ ਮਿਲ ਕੇ ਗਤੀਸ਼ੀਲ, ਸ਼ਾਂਤਮਈ ਤੇ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਕਰਨ ਦੀ ਉਮੀਦ ਪ੍ਰਗਟਾਈ

ਚੰਡੀਗੜ੍ਹ, 9 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ

ਐਸ.ਡੀ.ਐਮ.ਏ. ਵੱਲੋਂ ਘਟਨਾ ਪ੍ਰਤੀਕਿਰਿਆ ਟੀਮ ਨੂੰ ਦਿਸ਼ਾ ਦੇਣ ਅਤੇ ਸੰਵੇਦਨਸ਼ੀਲ ਬਣਾਉਣ ਲਈ ਵਰਕਸ਼ਾਪ

ਚੰਡੀਗੜ੍ਹ, 09 ਜੂਨ : ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਸ.ਡੀ.ਐਮ.ਏ.), ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ, ਪੰਜਾਬ ਸਰਕਾਰ ਵੱਲੋਂ ਘਟਨਾ ਪ੍ਰਤੀਕ੍ਰਿਆ ਟੀਮ (ਇੰਸੀਡੈਂਟ ਰਿਸਪਾਂਸ ਟੀਮ) ਦੇ ਮੈਂਬਰਾਂ ਨੂੰ ਜਾਗਰੂਕ ਕਰਨ ਅਤੇ ਹੋਰ ਸੰਵੇਦਨਸ਼ੀਲ ਕਰਨ ਲਈ ਅੱਜ ਇਥੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਉਣ

ਧਾਲੀਵਾਲ ਨੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਦੇ ਮੁੱਦੇ ਦੇ ਹੱਲ ਲਈ ਭਾਰਤ ਅਤੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਲਿਖਿਆ

ਚੰਡੀਗੜ੍ਹ, 9 ਜੂਨ : ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਭਾਰਤ ਦੇ ਹਾਈ ਕਮਿਸ਼ਨ (ਓਟਾਵਾ, ਓਂਟਾਰਿਓ) ਦੇ ਹਾਈ ਕਮਿਸ਼ਨਰ ਸ੍ਰੀ ਸੰਜੇ ਕੁਮਾਰ ਵਰਮਾ ਅਤੇ ਕੈਨੇਡਾ ਦੇ ਹਾਈ ਕਮਿਸ਼ਨ (ਦੱਖਣੀ ਪੱਛਮੀ ਦਿੱਲੀ) ਦੇ ਹਾਈ ਕਮਿਸ਼ਨਰ ਸ੍ਰੀ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਤਕਰੀਬਨ 700 ਵਿਦਿਆਰਥੀਆਂ

ਮੁੱਖ ਮੰਤਰੀ ਮਾਨ ਵੱਲੋਂ ਸੜਕ ਹਾਦਸਿਆਂ ਵਿੱਚ ਜਾਂਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਸੜਕ ਸੁਰੱਖਿਆ ਫੋਰਸ’ ਦੇ ਗਠਨ ਦਾ ਐਲਾਨ
  • ਅਮਰਗੜ੍ਹ ਵਿੱਚ ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ ਲੋਕਾਂ ਨੂੰ ਕੀਤਾ ਸਮਰਪਿਤ
  • ਲੋਕਾਂ ਦਾ ਇਕ ਵੀ ਪੈਸਾ ਖਾਣ ਨੂੰ ਜ਼ਹਿਰ ਖਾਣ ਦੇ ਬਰਾਬਰ ਦੱਸਿਆ
  • ਗੋਇੰਦਵਾਲ ਤਾਪ ਬਿਜਲੀ ਘਰ ਦੀ ਖ਼ਰੀਦ ਲਈ ਪੰਜਾਬ ਸਰਕਾਰ ਲਾਵੇਗੀ ਬੋਲੀ
  • ਧਰਤੀ ਹੇਠਲਾ ਪਾਣੀ ਬਚਾਉਣ ਲਈ ਅਗਲੇ ਸਾਲ ਸਿੰਜਾਈ ਵਾਸਤੇ ਨਹਿਰੀ ਪਾਣੀ ਦੀ ਵਰਤੋਂ ਨੂੰ ਦੁੱਗਣੀ ਕਰਨ ਦਾ ਐਲਾਨ

ਅਮਰਗੜ੍ਹ, 9 ਜੂਨ : ਪੰਜਾਬ ਵਿੱਚ ਸੜਕ

ਅੰਮ੍ਰਿਤਸਰ ਪੁਲਿਸ ਵੱਲੋਂ ਸ਼ੂਟਰਾਂ ਨੂੰ ਛੁਪਣਗਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਵਾਲਾ ਇਕ ਹੋਰ ਸਹਿਯੋਗੀ ਨਾਮਜ਼ਦ: ਡੀਜੀਪੀ ਯਾਦਵ
  • ਗੈਂਗਸਟਰ ਜਰਨੈਲ ਕਤਲ ਦਾ ਮਾਮਲਾ, ਸ਼ੂਟਰਾਂ ਨੂੰ ਅਪਰਾਧ ਸਥਾਨ ‘ਤੇ ਪਹੁੰਚਾਉਣ ਵਾਲੇ ਡਰਾਈਵਰ ਸਮੇਤ ਤਿੰਨ ਕਾਬੂ
  • ਦੋ ਵਾਹਨ, ਇੱਕ ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
  • ਪੰਜਾਬ ਪੁਲਿਸ ਵੱਲੋਂ ਦੋਸ਼ੀ ਗੁਰਵੀਰ ਗੁਰੀ ਨੂੰ ਗ੍ਰਿਫ਼ਤਾਰ ਕਰਨ ਤੋਂ 10 ਦਿਨ ਬਾਅਦ ਮਿਲੀ ਸਫ਼ਲਤਾ

ਅੰਮ੍ਰਿਤਸਰ

ਜਬਰ-ਜ਼ਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਕੈਦੀ ਪੁਲਿਸ ਹਿਰਾਸਤ ਵਿਚੋਂ ਫਰਾਰ

ਮਾਨਸਾ 9 ਜੂਨ : ਜੋਗਾ ਦੇ ਪੁਲਿਸ ਥਾਣੇ ’ਚ ਧਾਰਾ 376 ਅਧੀਨ ਦਰਜ਼ ਮੁਕੱਦਮੇ ਦਾ ਮੁਲਜ਼ਮ, ਜੋ ਬਠਿੰਡਾ ਜੇਲ੍ਹ ’ਚ ਬੰਦ ਹੈ, ਅੱਜ ਪੇਸ਼ੀ ਭੁਗਤਣ ਉਪਰੰਤ ਵਾਪਸੀ ਮੌਕੇ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਿਸ ਵੱਲੋਂ ਕੀਤੀ ਭੱਜਦੌੜ ਦੇ ਬਾਵਜ਼ੂਦ ਉਸ ਨੂੰ ਮੁੜ ਕਾਬੂ ਨਹੀਂ ਕੀਤਾ ਜਾ ਸਕਿਆ। ਵੇਰਵਿਆਂ ਮੁਤਾਬਿਕ ਮੁਲਜ਼ਮ ਜਗਦੀਪ ਸਿੰਘ (30) ਪੁੱਤਰ ਗਮਦੂਰ ਸਿੰਘ ਨੂੰ ਬਠਿੰਡਾ