news

Jagga Chopra

Articles by this Author

ਐੱਨਡੀਆਰਐੱਫ ਦੀ ਟੀਮ ਨੇ 29 ਘੰਟੇ ਮੁਹਿੰਮ ਚਲਾ ਕੇ ਬੱਚੇ ਨੂੰ ਕੱਢਿਆ, ਪੁਲ਼ ਦੇ ਪਿੱਲਰ 'ਚੋਂ ਕੱਢੇ ਗਏ ਬੱਚੇ ਦੀ ਮੌਤ

ਰੋਹਤਾਸ, 08 ਜੂਨ : ਪਿੰਡ ਵਿੱਚ ਨਸਰੀਗੰਜ-ਦਾਉਦਨਗਰ ਸੋਨ ਪੁਲ਼ ਦੇ ਦੋ ਪਿੱਲਰਾਂ ਵਿਚਕਾਰ ਫਸੇ 12 ਸਾਲਾ ਬੱਚੇ ਨੂੰ ਬਚਾਇਆ ਨਹੀਂ ਜਾ ਸਕਿਆ। ਐੱਨਡੀਆਰਐੱਫ ਦੀ ਟੀਮ ਨੇ 29 ਘੰਟੇ ਤੱਕ ਮੁਹਿੰਮ ਚਲਾ ਕੇ ਬੱਚੇ ਨੂੰ ਕੱਢਿਆ ਸੀ। ਹਸਪਤਾਲ 'ਚ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਨਡੀਆਰਐੱਫ ਅਤੇ ਐੱਸਡੀਆਰਐੱਫ ਦੀ ਟੀਮ ਨੇ ਖੰਭੇ 'ਚ ਟੋਆ ਪੁੱਟ ਕੇ ਰੰਜਨ ਨੂੰ ਕੱਢਣ 'ਚ

ਫੈਜ਼ਾਬਾਦ ‘ਚ ਹੋਇਆ ਆਤਮਘਾਤੀ ਹਮਲਾ, 16 ਲੋਕਾਂ ਦੀ ਮੌਤ 

ਫੈਜ਼ਾਬਾਦ, 08 ਜੂਨ : ਅਫਗਾਨਿਸਤਾਨ ਦੇ ਬਦਖਸ਼ਾਨ ਸੂਬੇ ਦੀ ਰਾਜਧਾਨੀ ਫੈਜ਼ਾਬਾਦ ‘ਚ ਹੋਏ ਆਤਮਘਾਤੀ ਹਮਲੇ ‘ਚ  16 ਲੋਕਾਂ ਦੀ ਮੌਤ ਹੋ ਜਾਣ ਦੀ ਖਬਰਹੈ। ਲੋਕ ਡਿਪਟੀ ਗਵਰਨਰ ਨੂੰ ਸਪੁਰਦ-ਏ-ਖਾਕ ਕਰਨ ਲਈ ਇਕੱਠੇ ਹੋਏ ਸਨ। ਲੋਕਲ ਹਾਸਪੀਟਲ ਦੇ ਇੰਚਾਰਜ ਨੇ ਕਿਹਾ ਕਿ ਹੁਣ ਤੱਕ 16 ਲਾਸ਼ਾਂ ਮਿਲ ਚੁੱਕੀਆਂ ਹਨ। ਮਰਨ ਵਾਲਿਆਂ ਦੀ ਗਿਣਤੀ ਜ਼ਿਆਦਾ ਹੋ ਸਕਦੀ ਹੈ ਕਿਉਂਕਿ ਉੱਥੇ ਬਹੁਤ

ਪੀੜਤ ਵਿਦਿਆਰਥੀਆਂ ਨੂੰ ਅਪਣਾ ਪੱਖ ਰੱਖਣਾ ਦਾ ਮੌਕਾ ਦਿਤਾ ਜਾਵੇਗਾ : ਪ੍ਰਧਾਨ ਮੰਤਰੀ ਟਰੂਡੋ 

ਟੋਰਾਂਟੋ, 08 ਜੂਨ : ਕੈਨੇਡੀਅਨ ਬਾਰਡਰ ਸਕਿਓਰਿਟੀ ਏਜੰਸੀ ਨੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟ ਕਰਨ ਦੇ ਨੋਟਿਸ ਜਾਰੀ ਕੀਤੇ ਹਨ, ਇਨ੍ਹਾਂ ਵਿਦਿਆਰਤੀਆਂ ਦੇ ਵਿਦਿਅਕ ਅਦਾਰਿਆਂ ਵਿਚ ਦਾਖ਼ਲੇ ਸਬੰਧੀ ਆਫਰ ਲੈਟਰ ਫਰਜ਼ੀ ਪਾਏ ਗਏ ਸਨ। ਇਨ੍ਹਾਂ ਵਿਦਿਆਰਥੀਆਂ ਦੇ ਹੱਕ 'ਚ ਭਾਰਤੀ ਵਿਦਿਆਰਥੀਆਂ ਵਲੋਂ ਕੈਨੇਡਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ

ਮੱਧ ਪ੍ਰਦੇਸ਼ ‘ਚ ਬੋਲੈਰੋ ਗੱਡੀ ਤੇ ਟਰੱਕ ਪਲਟਣ ਕਾਰਨ 2 ਬੱਚਿਆਂ ਸਮੇਤ 7 ਦੀ ਮੌਤ

ਸਿੱਧੀ, 08 ਜੂਨ : ਮੱਧ ਪ੍ਰਦੇਸ਼ ਦੇ ਜਿਲ੍ਹਾ ਸਿੱਧੀ ‘ਚ ਬਾਰਾਮ ਬਾਬਾ ਡੌਲ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਦਸੇ ‘ਚ ਦੋ ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੋਲੈਰੋ ਗੱਡੀ ਵਿੱਚ ਸਵਾਰ ਹੋ ਕੇ 8 ਵਿਅਕਤੀ ਵਿਆਹ ਤੋਂ ਵਾਪਸ ਆ ਰਹੇ ਸਨ ਕਿ ਜਦੋਂ ਉਹ ਰਸਤੇ ਵਿੱਚ ਖਾਣਾ ਖਾਣ ਲਈ ਰੁੱਕੇ ਤਾਂ ਸਾਹਮਣੇ ਤੋਂ ਆ ਰਿਹਾ ਤੇਜ਼ ਰਫਤਾਰ

ਅਫਗਾਨਿਸਤਾਨ 'ਚ ਹੋਏ ਸੜਕ ਹਾਦਸੇ ਵਿੱਚ 9 ਬੱਚਿਆਂ ਅਤੇ 12 ਔਰਤਾਂ ਸਮੇਤ 25 ਲੋਕਾਂ ਦੀ ਮੌਤ 

ਕਾਬੁਲ, 8 ਜੂਨ : ਹਾਦਸਾ ਉੱਤਰੀ ਅਫਗਾਨਿਸਤਾਨ 'ਚ ਇਕ ਵੱਡਾ ਸੜਕ ਹਾਦਸਾ ਸਾਹਮਣੇ ਆਇਆ ਹੈ। ਮਿੰਨੀ ਬੱਸ ਹਾਦਸੇ ਵਿੱਚ 9 ਬੱਚਿਆਂ ਅਤੇ 12 ਔਰਤਾਂ ਸਮੇਤ 25 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸਰ-ਏ-ਪੁਲ ਸੂਬੇ ਦੇ ਪਹਾੜੀ ਇਲਾਕੇ ਵਿੱਚ ਵਾਪਰਿਆ ਜਿੱਥੇ ਯਾਤਰੀ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਉਹ ਸੱਯਦ ਜ਼ਿਲ੍ਹੇ ਦੇ ਇੱਕ ਹਿੱਸੇ ਤੋਂ ਦੂਜੇ ਹਿੱਸੇ ਨੂੰ ਜਾ ਰਹੇ

ਪੀ ਏ ਯੂ ਤੋਂ ਸਿਖਲਾਈ ਪ੍ਰਾਪਤ ਖੇਤੀ ਕਾਰੋਬਾਰੀ ਨੂੰ ਪੰਜਾਬ ਸਰਕਾਰ ਨੇ ਸਨਮਾਨਿਤ ਕੀਤਾ 

ਲੁਧਿਆਣਾ 8 ਜੂਨ : ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੇ ਪੰਜਾਬ ਦੇ ਕਾਰੋਬਾਰ ਉੱਦਮੀਆਂ ਲਈ ਵਿਸ਼ੇਸ਼ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਅਨੁਸਾਰ ਜ਼ਮੀਨੀ ਪੱਧਰ ਦੇ ਖੇਤੀ ਕਾਰੋਬਾਰ ਖੋਜੀਆਂ ਲਈ ਇਕ ਮੰਚ ਮੁਹਈਆ ਕਰਵਾਇਆ ਜਾਵੇਗਾ। ਇਸ ਪ੍ਰੋਗਰਾਮ ਲਈ ਪੀ ਏ ਯੂ ਦੇ ਪੰਜਾਬ ਐਗਰੀ ਬਿਜ਼ਨਸ ਇਨਕਿਊਬੇਟਰ ਦੇ 5 ਵਿੱਚੋਂ

ਗੁਰਿੰਦਰ ਬੱਲ ਨੇ ਬਿਨਾਂ ਮਨਜ਼ੂਰੀ ਕੀਤੀ "ਥਾਣੇਦਾਰੀ" ?

ਜਗਰਾਉਂ  8 ਜੂਨ (ਰਛਪਾਲ ਸਿੰਘ ਸ਼ੇਰਪੁਰੀ) ਪੁਲਿਸ ਅੱਤਿਆਚਾਰ ਖਿਲਾਫ਼ ਥਾਣੇ ਮੂਹਰੇ ਅੱਜ 433ਵੇਂ ਦਿਨ ਵੀ ਪੀੜ੍ਹਤ ਪਰਿਵਾਰ ਅਤੇ ਜਨਤਕ ਜੱਥੇਬੰਦੀਆਂ ਦੇ ਵਰਕਰਾਂ ਨੇ ਧਰਨਾ ਦਿੱਤਾ ਅਤੇ ਮੁਕੱਦਮੇ ਦੇ ਦੋਸ਼ੀ ਡੀਅੈਸਪੀ ਗੁਰਿੰਦਰ ਬੱਲ, ਏਅੈਸਆਈ ਰਾਜਵੀਰ ਤੇ ਸਰਪੰਚ ਦੀ ਗ੍ਰਿਫਤਾਰੀ ਦੀ ਪੁਰਜ਼ੋਰ ਮੰਗ ਕੀਤੀ ਗਈ। ਇਸ ਸਮੇਂ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ, ਭਾਰਤੀ ਕਿਸਾਨ

ਵਧੀਕ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨੂੰ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼
  • ਗੁਣਵੱਤਾ ਯਕੀਨੀ ਬਣਾਉਂਦਿਆਂ ਕੰਮ ਨੂੰ ਸਮਾਂ-ਬੱਧ ਢੰਗ ਨਾਲ ਕਰਵਾਉਣ ਲਈ ਆਖਿਆ
  • ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਉਭਾਰਨ ਵਿੱਚ ਮਦਦਗਾਰ ਸਾਬਤ ਹੋਵੇਗੀ ਇਹ ਵੱਡ-ਆਕਾਰੀ ਸੰਸਥਾ

ਚੰਡੀਗੜ੍ਹ, 8 ਜੂਨ : ਪੰਜਾਬ ਦੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਏ ਵੇਨੂਪ੍ਰਸਾਦ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਸ.ਏ.ਐਸ. ਨਗਰ ਵਿੱਚ ਡਾ. ਬੀ.ਆਰ

ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫਸਲਾਂ ਦਾ ਸਹੀ ਮੁੱਲ ਮਿਲਣਾ ਜ਼ਰੂਰੀ: ਸਪੀਕਰ ਸੰਧਵਾਂ

ਐਸ.ਏ.ਐਸ ਨਗਰ 8 ਜੂਨ : ਕਿਸਾਨਾਂ ਨੂੰ ਫ਼ਸਲੀ ਚੱਕਰ ਤੋਂ ਕੱਢਣ ਲਈ ਫ਼ਸਲ ਦਾ ਸਹੀ ਮੁੱਲ ਦੇਣਾ ਅਤਿ ਜ਼ਰੂਰੀ ਹੈ।‌ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਕਿਸਾਨ ਆਪਣੀ ਆਰਥਿਕ ਸਥਿਤੀ ਨੂੰ ਹੋਰ ਵੀ ਬਿਹਤਰ ਕਰ ਸਕਦੇ ਹਨ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ ਫ਼ਸਲੀ ਵਿਭਿੰਨਤਾ ਵਿਸ਼ੇ ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ

ਕੈਨੇਡਾ ਤੋਂ ਜਬਰੀ ਵਤਨ ਵਾਪਸੀ ਦਾ ਸਾਹਮਣਾ ਕਰ ਰਹੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਵਾਂਗੇ : ਧਾਲੀਵਾਲ
  • ਟ੍ਰੈਵਲ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਕਾਗਜ਼ਾਂ ਦੀ ਪੜਤਾਲ 10 ਜੁਲਾਈ ਤੱਕ ਕਰਨ ਦੇ ਨਿਰਦੇਸ਼
  • 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣਗੀਆਂ ਐਨ.ਆਰ.ਆਈ ਮਿਲਣੀਆਂ
  • ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਸ਼ਿਕਾਇਤਾਂ 30 ਜੂਨ ਤੱਕ ਨਿਪਟਾਉਣ ਦੇ ਸਖਤ ਆਦੇਸ਼
  • 30 ਸਤੰਬਰ ਤੱਕ ਨਵੀਂ ਐਨ.ਆਰ.ਆਈ ਨੀਤੀ ਲਿਆਉਣ ਦੀ ਯੋਜਨਾ
  • ਮੁੱਖ ਮੰਤਰੀ ਭਗਵੰਤ ਮਾਨ ਐਨ.ਆਰ