news

Jagga Chopra

Articles by this Author

ਪੰਜਾਬ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪੇਂਡੂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੇ ਤਹਿਤ 800 ਕਰੋੜ ਰੁਪਏ ਦੀ ਰਿਕਾਰਡ ਵਰਤੋਂ
  • ਨਬਾਰਡ ਵੱਲੋਂ ਨਵੇਂ ਪ੍ਰੋਜੈਕਟਾਂ ਲਈ 919 ਕਰੋੜ ਰੁਪਏ ਦੀ ਮਨਜ਼ੂਰੀ
  • ਵਿੱਤ ਮੰਤਰੀ ਚੀਮਾ ਵੱਲੋਂ ਨਾਬਾਰਡ ਤੋਂ ਸਹਾਇਤਾ ਪ੍ਰਾਪਤ ਪ੍ਰੋਜੈਕਟਾਂ ਦੀ ਸਮੀਖਿਆ ਲਈ ਉੱਚ ਤਾਕਤੀ ਕਮੇਟੀ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ, 08 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਸੂਬੇ ਨੇ ਆਪਣੀ ਕਾਰਗੁਜ਼ਾਰੀ ਵਿੱਚ ਭਾਰੀ

ਰਾਈਟ ਟੂ ਬਿਜ਼ਨਸ ਐਕਟ 2020 ਅਧੀਨ 27 ਯੂਨਿਟਾਂ ਨੂੰ ਪ੍ਰਵਾਨਗੀ ਜਾਰੀ : ਪੱਲਵੀ ਚੌਧਰੀ

ਬਠਿੰਡਾ, 8 ਜੂਨ : ਪੰਜਾਬ ਸਰਕਾਰ ਵੱਲੋ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਰਾਈਟ ਟੂ ਬਿਜ਼ਨਸ ਐਕਟ 2020 ਅਧੀਨ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋ ਸ਼ੁਰੂ ਕਰ ਸਕਦੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ

ਰਾਜਪਾਲ ਖੁਦ ਚੰਡੀਗੜ੍ਹ ਪੁਲਿਸ ਨੂੰ ਕਟਾਰੂਚੱਕ ਮਾਮਲੇ ਵਿਚ ਐਫ ਆਈ ਆਰ ਦਰਜ ਕਰਨ ਦੀ ਹਦਾਇਤ ਕਰਨ : ਮਜੀਠੀਆ
  • ਰਾਜਪਾਲ ਦੀ ਸੁਰੱਖਿਆ ’ਚ ਕੁਤਾਹੀ ਲਈ ਜ਼ਿੰਮੇਵਾਰ ਅਨਸਰਾਂ ਖਿਲਾਫ ਕਾਰਵਾਈ ਹੋਵੇ
  • ਪੁੱਛਿਆ ਕਿ ਕੇਂਦਰ ਖਿਲਾਫ ਵਿਰੋਧੀ ਧਿਰਾਂ ਨੂੰ ਇਕੱਠਾ ਕਰਨ ਵਿਚ ਲੱਗੇ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਪੰਜਾਬ ’ਚ ਵਿਰੋਧੀਆਂ ਦੇ ਇਕੱਠੇ ਹੋਣ ’ਤੇ ਇਤਰਾਜ਼ ਕਿਉਂ ?

ਪਟਿਆਲਾ, 8 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ

ਗਲਤੀਆਂ ਲਈ ਮੈਨੂੰ ਮਾਫ ਕਰੋ, ਪਰ ਪਾਰਟੀ ਚ ਵਾਪਸ ਆ ਜਾਓ, ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਛੱਡ ਗਏ ਲੀਡਰਾਂ ਨੂੰ ਕੀਤੀ ਅਪੀਲ
  • ਬੀਬੀ ਜਗੀਰ ਕੌਰ ਦੀ ਉਮੀਦਵਾਰੀ ਦੀ ਹਮਾਇਤ ਕਰਨ ਵਾਲੇ ਦੋ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ’ਚ ਸ਼ਾਮਲ
  • ਬੀਬੀ ਜਗੀਰ ਕੌਰ ਦੀ ਹਮਾਇਤ ਕਰਨ ਵਾਲੇ 10 ਤੋਂ 15 ਹੋਰ ਸ਼੍ਰੋਮਣੀ ਕਮੇਟੀ ਮੈਂਬਰ ਅਕਾਲੀ ਦਲ ਵਿਚ ਸ਼ਾਮਲ ਹੋਣਗੇ: ਬਾਦਲ

ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ : ਡਾ. ਬਲਬੀਰ ਸਿੰਘ
  • ਸਿਹਤ ਮੰਤਰੀ ਪੰਜਾਬ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾ ਦੌਰਾ

ਕੋਟਕਪੂਰਾ, 8 ਜੂਨ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਫ਼ਰੀਦਕੋਟ ਵਿਖੇ ਜੱਚਾ-ਬੱਚਾ ਜਾਂਚ ਸੈਂਟਰ ਅਤੇ ਹੋਰ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਉਪਰੰਤ ਸਿਹਤ ਵਿਭਾਗ ਅਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨੂੰ ਮੈਡੀਕਲ ਕਾਲਜ ਵਿੱਚ

ਆਪਣਾ ਪੰਜਾਬ ਫਾਊਂਡੇਸ਼ਨ ਨੇ ਜਗਜੀਤ ਸਿੰਘ ਦਰਦੀ ਨੂੰ ਦੁਬਈ ਵਿੱਚ ‘ਗਲੋਬਲ ਪ੍ਰਾਈਡ ਐਵਾਰਡ’ ਨਾਲ ਕੀਤਾ ਸਨਮਾਨਤ

ਪਟਿਆਲਾ, 8 ਜੂਨ : ਆਪਣਾ ਪੰਜਾਬ ਫਾਊਂਡੇਸ਼ਨ ਜੋ ਕਿ ਸਿਹਤ, ਸਿੱਖਿਆ ਅਤੇ ਵਾਤਾਵਰਨ ਦੀ ਸੰਭਾਲ ਲਈ ਕੰਮ ਕਰ ਰਹੀ ਹੈ, ਵੱਲੋਂ ਫਾਊਂਡੇਸ਼ਨ ਦੇ ਫਾਊਂਡਰ ਡਾ. ਜਗਜੀਤ ਸਿੰਘ ਧੂਰੀ ਦੀ ਸਰਪ੍ਰਸਤੀ ਹੇਠ ਦੁਬਈ ਵਿਖੇ ਇੱਕ ਵਿਸ਼ੇਸ਼ ਸੰਮੇਲਨ ਕਰਵਾਇਆ ਗਿਆ। ਇਸ ਸੰਮੇਲਨ ਦੌਰਾਨ ਮੀਡੀਆ ਜਗਤ ਦੀ ਪ੍ਰਸਿੱਧ ਨਾਮੀ ਸ਼ਖ਼ਸੀਅਤ ਅਤੇ ‘ਪਦਮ ਸ਼੍ਰੀ’ ਸ੍ਰ. ਜਗਜੀਤ ਸਿੰਘ ਦਰਦੀ ਨੂੰ ‘ਗਲੋਬਲ ਪ੍ਰਾਈਡ’

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਿਆਸਤ ਮੁਕਤ ਕਰਨ ਦਾ ਸੱਦਾ
  • ਪਾਰਟੀ ਦੀ ਮੀਟਿੰਗ `ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦੀ ਰੂਪ-ਰੇਖਾ ਤਿਆਰ ਕਰਨ ਬਾਰੇ ਵਿਸਥਾਰਪੂਰਵਕ ਚਰਚਾ
  • ਜਗਮੀਤ ਸਿੰਘ ਬਰਾੜ ਨੂੰ ਤਾਲਮੇਲ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ

ਚੰਡੀਗੜ੍ਹ, 8 ਜੂਨ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਇਕ ਅਹਿਮ ਮੀਟਿੰਗ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ

ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ: ਲਾਲ ਚੰਦ ਕਟਾਰੂਚੱਕ 
  • ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ
  • ਰਾਸ਼ਨ ਡਿਪੂਆਂ ਦੀ ਬਕਾਇਆ ਕਮਿਸ਼ਨ ਤੁਰੰਤ ਜਾਰੀ ਕਰਨ ਦੇ ਨਿਰਦੇਸ਼ 
  • ਸਮਾਰਟ ਈ ਪੋਜ਼ ਮਸ਼ੀਨਾਂ ਲਈ ਟੈਂਡਰ ਪ੍ਰਕਿਰਿਆ ਆਰੰਭ

ਚੰਡੀਗੜ੍ਹ, 8 ਜੂਨ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ  ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ

ਜੀਂਦ 'ਚ 'ਆਪ' ਦੀ ਤਿਰੰਗਾ ਯਾਤਰਾ, ਕਾਂਗਰਸ ਨੇ 25 ਸਾਲ ਰਾਜ ਕੀਤਾ, ਭਾਜਪਾ ਨੇ 9 ਸਾਲ ਪੂਰੇ ਕੀਤੇ, ਕੋਈ ਚੰਗਾ ਕੰਮ ਹੋਇਆ ਹੈ ਤਾਂ ਦੱਸੋ: ਕੇਜਰੀਵਾਲ
  • ਜੀਂਦ 'ਚ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਿਰੰਗਾ ਯਾਤਰਾ
  • ਤਿਰੰਗਾ ਯਾਤਰਾ ਅਤੇ ਮੈਗਾ ਰੋਡ ਸ਼ੋਅ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਇਕੱਠੇ ਹੋਏ
  • ਸੀ.ਐਮ ਖੱਟਰ 'ਤੇ ਸਿੱਧਾ ਨਿਸ਼ਾਨਾ, ਜਿਸ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, 24 ਘੰਟੇ ਮਿਲੇਗੀ ਮੁਫਤ ਬਿਜਲੀ: ਅਰਵਿੰਦ ਕੇਜਰੀਵਾਲ
ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ 
  • ਸਿੰਚਾਈ ਲਈ ਪੂਰਾ ਪਾਣੀ ਮੁਹੱਈਆਂ ਕਰਵਾਉਣ ਲਈ ਅਬੁਲ ਖੁਰਾਣਾ ਮਾਈਨਰ ਦੀ ਨਵ ਉਸਾਰੀ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 8 ਜੂਨ : ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ