news

Jagga Chopra

Articles by this Author

ਕੈਬਨਿਟ ਮੰਤਰੀ ਨੇ ਸੀ.ਸੀ.ਟੀ.ਵੀ. ਕੈਮਰਿਆਂ ਦਾ ਕੀਤਾ ਉਦਘਾਟਨ 
  • ਮਾੜੇ ਅਨਸਰਾਂ ਤੇ ਰੱਖੀ ਜਾਵੇਗੀ ਕੜੀ ਨਜ਼ਰ: ਡਾ.ਬਲਜੀਤ ਕੌਰ 

ਸ੍ਰੀ ਮੁਕਤਸਰ ਸਾਹਿਬ 8 ਜੂਨ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿਰੋਧੀ ਤਾਕਤਾਂ ਨਾਲ ਨਿਬੜਣ ਲਈ ਵਚਨਬੱਧ ਹੈ ਤਾਂ ਜੋ ਅਣਸੁਖਾਵੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਗੱਲ ਦਾ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਮਲੋਟ ਵਿਖੇ ਅੱਗ ਨਾਲ ਪ੍ਰਭਾਵਿਤ ਤਿੰਨ ਪਰਿਵਾਰਾਂ ਨੂੰ ਇੱਕ ਲੱਖ ਰੁਪਏ ਦੀ ਦਿੱਤੀ ਸਹਾਇਤਾ ਰਾਸ਼ੀ
  • ਮੌਕੇ ਦਾ ਲਿਆ ਜਾਇਜ਼ਾ  ਅਤੇ ਪਰਿਵਾਰ ਨੂੰ ਦਿੱਤਾ ਧਰਵਾਸਾ

ਮਲੋਟ, 8 ਜੂਨ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ  ਨੇ ਅੱਜ ਮਲੋਟ ਵਿਖੇ ਅੱਗ ਨਾਲ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਪੀੜਤ ਤਿੰਨ ਪਰਿਵਾਰਾਂ ਨੂੰ ਉਨ੍ਹਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਇੱਕ ਲੱਖ ਰੁਪਏ ਸਹਾਇਤਾ ਰਾਸੀ ਦਿੱਤੀ  ਹੈ, ਉਨ੍ਹਾਂ ਕਿਹਾ ਕਿ ਮਲੋਟ ਵਿਖੇ ਵਾਪਰੀ ਭਿਆਨਕ ਅੱਗ ਦੀ ਘਟਨਾ ਨੇ ਪ੍ਰਭਾਵਿਤ

ਪੰਜਾਬ ਸਰਕਾਰ ਵਿਕਾਸ ਦੇ ਏਜੰਡੇ ’ਤੇ ਕਰ ਰਹੀ ਹੈ ਕੰਮ: ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਪਿੰਡ ਆਦਮਵਾਲ ਵਿੱਚ 57.64 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਸ਼ੁਰੂ

ਹੁਸ਼ਿਆਰਪੁਰ, 8 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸੂਬੇ ’ਚ ਵਿਕਾਸ ਦੇ ਏਜੰਡੇ ’ਤੇ ਕੰਮ ਕਰ ਰਹੀ ਹੈ ਅਤੇ ਸਿਰਫ ਇਕ ਸਾਲ ’ਚ ਹੀ ਹਰੇਕ ਜ਼ਿਲ੍ਹੇ ਦੀ ਲੋੜ ਨੂੰ ਧਿਆਨ ’ਚ ਰੱਖ ਕੇ ਵਿਕਾਸ ਕਾਰਜ

ਪੜ੍ਹੇ-ਲਿਖੇ  ਬੇਰੋਜ਼ਗਾਰਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇ ਕੇ ਮਜ਼ਬੂਤ ਕਰਨ ਬੈਂਕਾਂ : ਡਿਪਟੀ ਕਮਿਸ਼ਨਰ
  • ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਨੇ ਸਾਲ 2022-23 ਲਈ ਕਰਜ਼ਾ ਯੋਜਨਾ ਤਹਿਤ 12700 ਕਰੋੜ ਰੁਪਏ ਦਾ ਦਿੱਤਾ ਕਰਜ਼ਾ

ਹੁਸ਼ਿਆਰਪੁਰ, 8 ਜੂਨ : ਬੈਂਕਾਂ ਨੂੰ ਚਾਹੀਦਾ ਹੈ ਕਿ ਉਹ ਪੜ੍ਹੇ-ਲਿਖੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਰਜ਼ਾ ਸਕੀਮਾਂ ਰਾਹੀਂ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਉਹ ਮਜ਼ਬੂਤ ਬਣ ਸਕਣ। ਇਹ ਵਿਚਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ

ਬਾਲ ਮਜ਼ਦੂਰੀ ਕਰਨ ਵਾਲੇ ਬੱਚਿਆਂ ਨੂੰ ਛੁਡਾਇਆ ਜਾਵੇ: ਕੋਮਲ ਮਿੱਤਲ
  • ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਟਾਸਕ ਫੋਰਸ ਨੂੰ ਦਿੱਤੀਆਂ ਹਦਾਇਤਾਂ
  • ਕਿਹਾ, ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ

ਹੁਸ਼ਿਆਰਪੁਰ, 8 ਜੂਨ : ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ਼ ਚਾਈਲਡ ਰਾਈਟਸ, ਨਵੀਂ ਦਿੱਲੀ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ

ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿਸੀਪਲ ਅਪਰੂਵਲ ਜਾਰੀ  

ਬਠਿੰਡਾ, 8 ਜੂਨ : ਪੰਜਾਬ ਸਰਕਾਰ ਵੱਲੋ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਨਵੇਂ ਲੱਗਣ ਵਾਲੇ ਉਦਯੋਗਾਂ ਨੂੰ ਇਨ ਪ੍ਰਿਸੀਪਲ ਅਪਰੂਵਲ ਜਾਰੀ ਕੀਤੀ ਜਾਂਦੀ ਹੈ, ਜਿਸ ਅਨੁਸਾਰ ਯੂਨਿਟ ਆਪਣਾ ਕੰਮ ਤੁਰੰਤ ਤੋ ਸ਼ੁਰੂ ਕਰ ਸਕਦੀ ਹੈ। ਇਹ ਜਾਣਕਾਰੀ ਕਾਰਜਕਾਰੀ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਸਾਂਝੀ ਕਰਦਿਆਂ ਦੱਸਿਆ ਕਿ

ਮੋਗਾ ਸੀਆਈਏ ਸਟਾਫ਼ ਨੇ ਦੋ ਸਾਥੀਆਂ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ 

ਮੋਗਾ, 8 ਜੂਨ : ਮੋਗਾ ਸੀਆਈਏ ਸਟਾਫ਼ ਮਹਿਣਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਦੋ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੁੱਧਵਾਰ ਰਾਤ ਮੋਗਾ ਦੇ ਦੁਸਾਂਝ ਰੋਡ ‘ਤੇ ਨਾਕਾਬੰਦੀ ਕੀਤੀ। ਚੈਕਿੰਗ ਦੌਰਾਨ ਮਾਰੂਤੀ ਕਾਰ ਵਿੱਚ ਸਵਾਰ ਦੋ ਵਿਅਕਤੀਆਂ ਕੋਲੋਂ 1 ਰਿਵਾਲਵਰ 32 ਬੋਰ, 1 ਪਿਸਤੌਲ 32 ਬੋਰ, 4 ਰੌਂਦ ਕਾਰਤੂਸ

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

ਪਟਿਆਲਾ, 8 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਵੱਲੋਂ ਐਸ.ਓ.ਐਸ. ਚਿਲਡਰਨਜ਼ ਵਿਲੇਜ਼ ਦਾ ਅਚਨਚੇਤ ਦੌਰਾ
  • ਏ.ਡੀ.ਆਰ. ਸੈਂਟਰ ਪਟਿਆਲਾ ਦਾ ਕੀਤਾ ਨਿਰੀਖਣ, ਪੈਨਲ ਐਡਵੋਕੇਟਸ ਅਤੇ ਰਿਟੇਨਰ ਐਡਵੋਕੇਟਸ ਨਾਲ ਮੀਟਿੰਗ

ਪਟਿਆਲਾ, 8 ਜੂਨ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਐਸ.ਓ.ਐਸ ਚਿਲਡਰਨਜ਼ ਵਿਲੇਜ਼, ਰਾਜਪੁਰਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ  ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ

ਜ਼ਿਲ੍ਹੇ 'ਚ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜ਼ਿਲ੍ਹਾ ਟਾਸਕ ਫੋਰਸ ਨੇ ਕੀਤੀ ਛਾਪੇਮਾਰੀ
  • 10 ਬੱਚਿਆਂ ਨੂੰ ਬਰਾਮਦ ਕਰਕੇ ਬਾਲ ਭਲਾਈ ਕਮੇਟੀ ਸਾਹਮਣੇ ਕੀਤਾ ਪੇਸ਼

ਪਟਿਆਲਾ, 8 ਜੂਨ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ ਨੇ ਦੱਸਿਆ ਕਿ ਜ਼ਿਲ੍ਹੇ 'ਚ ਬਾਲ ਮਜ਼ਦੂਰੀ ਦੇ ਖਾਤਮੇ ਲਈ ਬਚਪਨ ਬਚਾਓ ਅੰਦੋਲਨ ਅਤੇ ਜ਼ਿਲ੍ਹਾ ਟਾਸਕ ਫੋਰਸ ਪਟਿਆਲਾ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਅੱਜ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਟੀਮ ਵੱਲੋਂ 10 ਬੱਚਿਆਂ ਨੂੰ ਬਾਲ ਮਜ਼ਦੂਰੀ