ਪਟਿਆਲਾ, 8 ਜੂਨ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਪਿੰਡ ਜੋਗੀਪੁਰ (ਸਨੌਰ) ਵਿਖੇ ਅਚਾਨਕ ਪੁੱਜ ਕੇ ਮਿੰਨੀ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਦੇ ਡਾ. ਪ੍ਰੀਤਇੰਦਰ ਕੌਰ ਅਤੇ ਮੌਕੇ ’ਤੇ ਹਾਜ਼ਰ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਆਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਤੇ ਉਹਨਾਂ ਦੀਆਂ ਤਕਲੀਫ਼ਾਂ
news
Articles by this Author
- ਸਿਹਤ ਕੇਂਦਰ ਕੌਲੀ ਵੱਲੋਂ ਮਲੇਰੀਆ ਮੱਛਰਾਂ ਦੇ ਲਾਰਵੇ ਦੇ ਖ਼ਾਤਮੇ ਲਈ ਛੱਪੜਾਂ ਵਿਚ ਛੱਡੀਆਂ ਗੰਬੂਜੀਆਂ ਮੱਛੀਆਂ
ਪਟਿਆਲਾ, 8 ਜੂਨ : ਸਿਵਲ ਸਰਜਨ ਪਟਿਆਲਾ ਡਾ: ਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਢਲਾ ਸਿਹਤ ਕੇਂਦਰ ਕੌਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਗੁਰਪ੍ਰੀਤ ਸਿੰਘ ਨਾਗਰਾ ਦੀ ਅਗਵਾਈ ਵਿੱਚ ਮਲੇਰੀਆਂ ਬਿਮਾਰੀ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਦਾ ਖ਼ਾਤਮਾ
- -ਵਾਤਾਵਰਣ ਦੀ ਰਾਖੀ, ਸਾਡੀ ਸਿਹਤ ਦੀ ਰੱਖਿਆ ਕਰਨ ਲਈ ਜ਼ਰੂਰੀ : ਸਿਵਲ ਸਰਜਨ
ਪਟਿਆਲਾ 8 ਜੂਨ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਵਾਤਾਵਰਣ ਨੂੰ ਸਾਫ਼ ਅਤੇ ਸੁੱਧ ਰੱਖਣ ਦਾ ਸੁਨੇਹਾ ਦੇਣ ਲਈ ਵਿਸ਼ਵ ਵਾਤਾਵਰਨ ਦਿਵਸ ਤਹਿਤ ਹਫ਼ਤਾ ਭਰ ਗਤੀਵਿਧੀਆਂ ਕਰਨ ਦੇ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰਮਿੰਦਰ ਕੌਰ ਵੱਲੋਂ ਆਮ ਆਦਮੀ ਕਲੀਨਿਕ ਵੱਡਾ ਅਰਾਈਂ
ਪਟਿਆਲਾ, 8 ਜੂਨ : ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਪ੍ਰੀਤ ਸਿੰਘ ਥਿੰਦ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਵਰਦੀਆਂ, ਆਰਮੀ ਬੈਚ, ਟੋਪੀ, ਬੈਲਟਾਂ ਅਤੇ ਆਰਮੀ ਚਿੰਨ ਆਦਿ ਖਰੀਦ, ਵੇਚ ਅਤੇ ਵਰਤੋਂ ਕਰਨ 'ਤੇ ਪੂਰਨ ਤੌਰ
- 12 ਕੰਪਨੀਆਂ ਨੇ 201 ਬੱਚਿਆਂ ਦੀ ਕੀਤੀ ਚੋਣ
ਬਟਾਲਾ, 8 ਜੂਨ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਰੋਜ਼ਗਾਰ ਕੈਂਪਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਅਕੈਡਮੀ ਕੰਡਿਆਲ, ਬਟਾਲਾ ਰੋਜ਼ਗਾਰ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਹਲਕਾ ਵਿਧਾਇਕ ਬਟਾਲਾ ਸ਼੍ਰੀ ਅਮਨਸ਼ੇਰ
- ਜਸਬੀਰ ਸਿੰਘ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਲੋਕਾਂ ਨੂੰ ਮੁਫ਼ਤ ਵੰਡਦੇ ਹਨ ਪੌਦੇ
- ਜਸਬੀਰ ਸਿੰਘ ਨੇ ਲਗਾਤਾਰ 50 ਸਾਲ ਖੂਨ ਦਾਨ ਕਰਕੇ ਅਨੇਕਾਂ ਜ਼ਿੰਦਗੀਆਂ ਬਚਾਈਆਂ
ਗੁਰਦਾਸਪੁਰ, 8 ਜੂਨ : ਭਗਤ ਪੂਰਨ ਸਿੰਘ ਪਿੰਗਲਵਾੜੇ ਵਾਲਿਆਂ ਨੂੰ ਆਪਣਾ ਆਦਰਸ਼ ਮੰਨਣ ਵਾਲੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਦੇ ਸਮਾਜ ਸੇਵੀ ਜਸਬੀਰ ਸਿੰਘ (73) ਪਿਛਲੇ 5 ਦਹਾਕਿਆਂ ਤੋਂ ਖੂਨ ਦਾਨ
- 584 ਆਮ ਆਦਮੀ ਕਲੀਨਿਕਾਂ ’ਚੋਂ 31.19 ਲੱਖ ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਲਈ - ਰਮਨ ਬਹਿਲ
ਗੁਰਦਾਸਪੁਰ, 8 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ ਹਨ। ਇਨ੍ਹਾਂ ਸੁਧਾਰਾਂ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਬੀਤੇ ਇੱਕ ਸਾਲ ਦੇ ਅੰਦਰ 45 ਜੱਚਾ-ਬੱਚਾ ਸਿਹਤ
ਗੁਰਦਾਸਪੁਰ, 8 ਜੂਨ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ ਜੋ ਡੇਅਰੀ ਦਾ ਕਿੱਤਾ ਸੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 9 ਜੂਨ 2023 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ
ਗੁਰਦਾਸਪੁਰ, 08 ਜੂਨ : ਡਾ. ਨਿਧੀ ਕੁਮੁਦ ਬਾਮਬਾ, ਪੀ.ਸੀ.ਐੱਸ, ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ’ਤੇ ਮਿਤੀ 11 ਜੂਨ 2023
- ਚੰਗਾ ਭੋਜਨ ਜਿੰਦਗੀਆਂ ਬਚਾਉਂਦਾ ਹੈ-ਡਾ. ਦਵਿੰਦਰਜੀਤ ਕੌਰ
ਫਤਿਹਗੜ੍ਹ ਸਾਹਿਬ 8 ਜੂਨ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ, ਦੀ ਅਗਵਾਈ ਵਿੱਚ ਜਿਲ੍ਹਾ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਵਿਸਵ ਫੂਡ ਸੇਫਟੀ ਦਿਵਸ ਮਨਾਇਆ ਗਿਆ। ਇਸ ਮੌਕੇ ਡਾ.ਦਵਿੰਦਰਜੀਤ ਕੌਰ ਵੱਲੋਂ ਨੇ ਸਬੋਧਨ ਕਰਦਿਆ ਕਿਹਾ ਕਿ ਹਰੇਕ