news

Jagga Chopra

Articles by this Author

ਜ਼ਿਲ੍ਹਾ ਪੱਧਰੀ ਪਲੇਸਮੈਂਟ ਡਰਾਈਵ ਵਿੱਚ ਨਾਮੀ 15 ਕੰਪਨੀਆਂ ਦੇ ਨੁਮਾਇੰਦਿਆਂ ਨੇ ਲਿਆ ਭਾਗ
  • ਪਲੇਸਮੈਂਟ ਡਰਾਈਵ ਵਿੱਚ 300 ਨੌਜਵਾਨਾਂ ਨੇ ਦਿੱਤੀ ਇੰਟਰਵਿਊ

ਫ਼ਤਹਿਗੜ੍ਹ ਸਾਹਿਬ, 08 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੱਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 300 ਨੌਜਵਾਨਾਂ ਨੇ ਇੰਟਰਵਿਊ ਦਿੱਤੀ। ਇਸ ਪਲੇਸਮੈਂਟ ਕੈਂਪ ਵਿੱਚ

ਪੰਜਾਬ ਸਰਕਾਰ ਔਰਤਾਂ ਦਾ ਵਿਦੇਸ਼ਾਂ ਵਿੱਚ ਸ਼ੋਸ਼ਣ ਰੋਕਣ ਲਈ ਉਲੀਕੇਗੀ ਨਵੀਂ ਨੀਤੀ : ਵਿਧਾਇਕ ਰਾਏ
  • ਪਾਲਿਸੀ ਉਲੀਕਣ ਬਾਰੇ 11 ਜੂਨ ਨੂੰ ਜਲੰਧਰ ਵਿਖੇ ਹੋਵੇਗੀ ਪੀੜ੍ਹਤਾਂ ਨਾਲ ਵਿਚਾਰ ਚਰਚਾ
  • ਵਿਦੇਸ਼ਾਂ ਦੀ ਆੜ ਵਿੱਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਵਿਚਾਰ ਚਰਚਾ ਵਿੱਚ ਭਾਗ ਲੈਣ ਦਾ ਖੁੱਲ੍ਹਾ ਸੱਦਾ

ਫ਼ਤਹਿਗੜ੍ਹ ਸਾਹਿਬ, 08 ਜੂਨ : ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਉਨ੍ਹਾਂ ਨਾਲ ਹੁੰਦੇ ਸ਼ੋਸ਼ਣ ਨ  ਰੋਕਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ

ਜਨਮ ਤੇ ਮੌਤ ਦੀ ਰਜਿਸਟਰੇਸ਼ਨ 21 ਦਿਨਾਂ ਦੇ ਅੰਦਰ ਦਰਜ ਕਰਵਾਉਣ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ 'ਤੇ ਜ਼ੋਰ
  • ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਿਹਤ ਸਕੀਮਾਂ ਦੇ ਜਾਇਜ਼ੇ ਲਈ ਮੀਟਿੰਗ
  • ਸਿਹਤ ਬੀਮਾ ਯੋਜਨਾ ਤਹਿਤ ਕੈਂਪ ਲਗਾਉਣ ਦੀ ਹਦਾਇਤ
  • ਨੈਸ਼ਨਲ ਕੁਆਲਟੀ ਅਸ਼ੋਰੈਂਸ ਸਟੈਂਡਰਡ ਤਹਿਤ  ਸਰਟੀਫਿਕੇਸ਼ਨ ਲਈ ਅਪਲਾਈ ਕਰਨ ਵਾਲਾ ਪੰਜਾਬ ਦਾ ਪਹਿਲਾ ਹੈਲਥ ਵੈਲਨੈਸ ਸੈਂਟਰ ਬਣਿਆ ਕੱਟੂ

ਬਰਨਾਲਾ, 8 ਜੂਨ : ਡਿਪਟੀ ਕਮਿਸ਼ਨਰ ਬਰਨਾਲਾ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਸਿਵਲ

1500 ਤੋਂ ਵੱਧ ਵੋਟਾਂ ਵਾਲੇ ਪੋਲਿੰਗ ਬੂਥਾਂ ਦੀ ਹੋਵੇਗੀ ਰੈਸ਼ਨਲਾਈਜੇਸ਼ਨ
  • ਮੌਜੂਦਾ ਪ੍ਰਸਤਾਵਿਤ ਪੋਲਿੰਗ ਸਟੇਸ਼ਨ/ਬਿਲਡਿੰਗਾਂ  ਦੀ 100 ਫੀਸਦੀ  ਫਿਜ਼ੀਕਲ ਵੈਰੀਫਿਕੇਸ਼ਨ ਕਰਵਾਉਣ ਦੇ ਨਿਰਦੇਸ਼

ਤਰਨ ਤਾਰਨ, 08 ਜੂਨ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਤਰਨ ਤਾਰਨ ਸ਼੍ਰੀ ਸੰਦੀਪ ਰਿਸ਼ੀ ਨੇ  ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੇ ਪੁਨਰਗਠਨ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਪੋਲਿੰਗ ਸਟੇਸ਼ਨ ਦੀ ਕਟ ਆਫ਼ ਲਿਮਟ 1500 ਵੋਟਰ ਰੱਖੀ ਗਈ ਹੈ, ਜਿਸਦੇ

ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜਿਲਾ ਤਰਨ ਤਾਰਨ ਦਾ ਦੂਜਾ “ਇੰਨ ਪ੍ਰਿੰਸੀਪਲ ਅਪਰੂਵਲ” ਸਰਟੀਫਿਕੇਟ ਜਾਰੀ

ਤਰਨ ਤਾਰਨ, 08 ਜੂਨ : ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਰਾਹਤ ਦੇਣ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਤਹਿਤ ਅੱਜ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸਦੀਪ ਰਿਸ਼ੀ ਨੇ ਪੰਜਾਬ ਰਾਇਟ ਟੂ ਬਿਜ਼ਨਸ ਐਕਟ ਅਧੀਨ ਜ਼ਿਲ੍ਹੇ ਦਾ ਦੂਸਰਾ “ਇੰਨ ਪ੍ਰਿੰਸੀਪਲ ਅਪਰੂਵਲ ਸਰਟੀਫਿਕੇਟ” ਸ੍ਰੀ ਸੁਖਜਿੰਦਰ ਸਿੰਘ ਪਾਰਟਨਰ ਬਾਬਾ ਭੀਮ ਨਾਥ ਐਗਰੋ ਫੂਡ, ਕੈਂਰੋ ਰੋਡ

ਪਠਾਨਕੋਟ ਪੁਲਿਸ ਨੂੰ ਨਜਾਇਜ਼ ਸ਼ਰਾਬ ਮਾਫੀਆ ਦੇ ਵੱਡੇ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਕਾਬੂ
  • ਪਠਾਨਕੋਟ ਪੁਲਿਸ ਵੱਲੋਂ ਇੱਕ ਮਹੀਨੇ ਵਿੱਚ ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਛੇਵੀਂ ਵੱਡੀ ਕਾਰਵਾਈ
  • ਪੁਲਿਸ ਨੇ ਸ਼ਰਾਬ ਦੇ ਵੱਖ-ਵੱਖ ਬਰਾਂਡਾਂ ਦੇ 102 ਡੱਬੇ ਜ਼ਬਤ ਕੀਤੇ

ਪਠਾਨਕੋਟ, 8 ਜੂਨ : ਨਜਾਇਜ਼ ਸ਼ਰਾਬ ਮਾਫੀਆ ਦੁਆਲੇ ਸ਼ਿਕੰਜਾ ਕੱਸਦੇ ਹੋਏ ਪਠਾਨਕੋਟ ਪੁਲਿਸ ਨੇ ਇੱਕ ਵਾਰ ਫਿਰ ਨਜਾਇਜ਼ ਸ਼ਰਾਬ ਦੇ ਇੱਕ ਵੱਡੇ ਮੋਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਸਰਗਨਾ ਨੂੰ ਗ੍ਰਿਫਤਾਰ

ਵਿਦੇਸ਼ਾਂ ਵਿੱਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ: ਡਾ. ਬਲਜੀਤ ਕੌਰ
  • ਪਾਲਿਸੀ ਉਲੀਕਣ ਬਾਰੇ ਪੀੜਤਾਂ ਨਾਲ ਹੋਵੇਗੀ 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ
  • ਵਿਦੇਸ਼ਾਂ ਦੀ ਆੜ 'ਚ ਸ਼ੋਸ਼ਣ ਦਾ ਸ਼ਿਕਾਰ ਔਰਤਾਂ ਨੂੰ ਵਿਚਾਰ-ਚਰਚਾ ਲਈ ਖੁੱਲ੍ਹਾ ਸੱਦਾ

ਫਾਜ਼ਿਲਕਾ, 8 ਜੂਨ : ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ

ਵਿਧਾਇਕ ਬਲੂਆਣਾ ਗੋਲਡੀ ਮੁਸਾਫਿਰ ਨੇ ਘੱਲੂ ਸੇਵਾ ਕੇਂਦਰ ਵਿਖੇ ਲਗਾਇਆ ਬੂਟਾ
  • ਚੰਗੀ ਆਬੋ ਹਵਾ ਦੀ ਪ੍ਰਾਪਤੀ ਲਈ ਰੁੱਖਾਂ ਦੀ ਅਹਿਮ ਮਹੱਤਤਾ-ਵਿਧਾਇਕ ਬਲੂਆਣਾ

ਫਾਜ਼ਿਲਕਾ, 8 ਜੂਨ : ਸ਼ੁੱਧ ਤੇ ਚੰਗੀ ਆਬੋ ਹਵਾ ਦੀ ਪ੍ਰਾਪਤੀ ਲਈ ਆਲਾ-ਦੁਆਲਾ ਹਰਿਆ-ਭਰਿਆ ਹੋਣਾ ਚਾਹੀਦਾ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਵੱਧ ਤੋਂ ਵੱਧ ਰੁੱਖ ਲਗਾਏ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਵਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਘਲੂ ਦੇ

ਹੁਣ ਚਮੜੀ ਦੇ ਮਰੀਜ਼ਾਂ ਨੂੰ ਨਹੀਂ ਜਾਣਾ ਪਵੇਗਾ ਫਾਜ਼ਿਲਕਾ ਤੋਂ ਬਾਹਰ
  • ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਚਮੜੀ ਰੋਗਾਂ ਦੇ ਮਾਹਿਰ ਡਾ: ਕਰਮਜੋਤ ਕੌਰ ਆਪਣੀਆਂ ਵਧੀਆ ਸੇਵਾਵਾਂ ਦੇ ਰਹੇ ਹਨ

ਫਾਜ਼ਿਲਕਾ 8 ਜੂਨ : ਲੰਬੇ ਸਮੇਂ ਬਾਅਦ, ਖੇਤਰ ਦੇ ਲੋਕਾਂ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਚਮੜੀ ਦੇ ਮਾਹਰ ਦੀ ਹਮਾਇਤ ਨਾਲ ਬਹੁਤ ਲਾਭ ਹੋਇਆ ਹੈ।ਸਿਵਲ ਸਰਜਨ ਡਾ: ਸਤੀਸ਼ ਗੋਇਲ, ਸਹਾਇਕ ਸਿਵਲ ਸਰਜਨ ਡਾ: ਬਬੀਤਾ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ

ਚਾਇਲ਼ਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ

ਫਾਜਿਲਕਾ 8 ਜੂਨ ; ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਚਾਇਲ਼ਡ ਲੇਬਰ ਟਾਸਕ ਫੋਰਸ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਨੇ ਅਧਿਕਾਰੀ ਨੇ ਦੱਸਿਆ ਕਿ ਜਿਸ ਵਿੱਚ ਫਾਜ਼ਿਲਕਾ ਦੀਆਂ ਵੱਖ-ਵੱਖ