news

Jagga Chopra

Articles by this Author

ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਉਪਰਾਲੇ : ਵਧੀਕ ਡਿਪਟੀ ਕਮਿਸ਼ਨਰ
  • ਰੋਜਗਾਰ ਮੇਲੇ ਦੌਰਾਨ 337 ਪ੍ਰਾਰਥੀਆਂ ਨੇ ਰਜਿਸਟਰੇਸ਼ਨ ਕਰਵਾਈ, 114 ਉਮੀਦਵਾਰਾਂ ਦੀ ਹੋਈ ਚੋਣ

ਫ਼ਾਜ਼ਿਲਕਾ, 8 ਜੂਨ : ਬੇਰੋਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵੱਲੋਂ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨੌਜਵਾਨਾਂ ਨੂੰ ਰੋਜਗਾਰ ਦੇ ਅਵਸਰ ਦੇਣ ਲਈ ਲਗਾਤਾਰ ਜ਼ਿਲ੍ਹਾ ਰੋਜਗਾਰ ਤੇ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕਾਂ ਨੂੰ ਡੇਅਰੀ ਸਿਖਲਾਈ ਦੇਣ ਲਈ ਬੈਚ 12-06-2023 ਤੋਂ ਸ਼ੁਰੂ : ਬਰਾੜ

ਫ਼ਰੀਦਕੋਟ 8 ਜੂਨ : ਡਿਪਟੀ ਡਾਇਰੈਕਟਰ ਡੇਅਰੀ ਫਰੀਦਕੋਟ ਸ਼੍ਰੀ ਨਿਰਵੈਰ ਸਿੰਘ ਬਰਾੜ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ. ਕੁਲਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਅਰੀ ਸਿਖਲਾਈ ਦਾ ਬੈਚ 12 ਜੂਨ 2023 ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਦੀ ਕੌਂਸਲਿੰਗ ਮਿਤੀ 9 ਜੂਨ 2023 ਨੂੰ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਕਮਰਾ ਨੰ.212 , ਡੀ.ਸੀ

ਰਾਜਪਾਲ ਵੱਲੋਂ ਪੰਜਾਬ ਸਰਕਾਰ ਅਤੇ ਸੁਰੱਖਿਆ ਏਜੰਸੀਆਂ ਦੇ ਕੰਮ ਦੀ ਸ਼ਲਾਘਾ
  • ਨਸ਼ੇ ਦੇ ਖਾਤਮੇ ਲਈ ਸਰਹੱਦੀ ਪੱਟੀ ਵਿਚ ‘ਵਿਲੇਜ ਡਿਫੈਂਸ ਕਮੇਟੀ’ ਬਨਾਉਣ ਦਾ ਕੀਤਾ ਐਲਾਨ
  • ਚੰਗਾ ਕੰਮ ਕਰਨ ਵਾਲੀਆਂ ‘ਵਿਲੇਜ ਡਿਫੈਂਸ ਕਮੇਟੀ’ ਨੂੰ ਦਿੱਤਾ ਜਾਵੇਗਾ ਲੱਖਾਂ ਰੁਪਏ ਦਾ ਨਗਦ ਇਨਾਮ
  • ਡੀ ਆਈ ਜੀ ਬਾਰਡਰ ਰੇਂਜ ਵੱਲੋਂ ਸ਼ੁਰੂ ਕੀਤੀ ‘ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ’ ਨੂੰ ਸਮੁੱਚੀ ਸਰਹੱਦੀ ਪੱਟੀ ਵਿਚ ਲਾਗੂ ਕਰਨ ਦੀ ਕੀਤੀ ਹਦਾ ਇਤ

ਅੰਮ੍ਰਿਤਸਰ, 8 ਜੂਨ : ਰਾਜਪਾਲ

ਪੰਜਾਬ ਸਰਕਾਰ ਨੇ ਇਕ ਸਾਲ ’ਚ ਸੂਬੇ ਦੇ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਦਿੱਤਾ ਰੋਜ਼ਗਾਰ: ਬ੍ਰਮ ਸ਼ੰਕਰ ਜਿੰਪਾ
  • ਕੈਬਨਿਟ ਮੰਤਰੀ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਲੱਗੇ ਰੋਜ਼ਗਾਰ ਮੇਲੇ ਵਿਚ ਕੀਤੀ ਸ਼ਿਰਕਤ
  • ਵੱਖ-ਵੱਖ ਸੰਸਥਾਵਾਂ ਤੋਂ ਚੁਣੇ ਗਏ ਨੌਜਵਾਨਾਂ ਨੂੰ ਦਿੱਤੇ ਗੲ ਆਫਰ ਲੈਟਰ
  • ਰੋਜ਼ਗਾਰ ਮੇਲੇ ’ਚ 350 ਤੋਂ ਵੱਧ ਨੌਜਵਾਨਾਂ ਨੇ ਲਿਆ ਭਾਗ, 150 ਨੂੰ ਕੀਤਾ ਸ਼ਾਰਟਲਿਸਟ

ਹੁਸ਼ਿਆਰਪੁਰ, 7 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬੂਥਗੜ੍ਹ ’ਚ 82 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ
  • ਕਿਹਾ, ਪੰਜਾਬ ਸਰਕਾਰ ਪਿੰਡਾਂ ’ਚ ਸ਼ਹਿਰਾਂ ਦੀ ਤਰਜ਼ ’ਤੇ ਮੁਹੱਈਆ ਕਰਵਾ ਰਹੀ ਹੈ ਹਰ ਜ਼ਰੂਰੀ ਸੁਵਿਧਾ

ਹੁਸ਼ਿਆਰਪੁਰ, 7 ਜੂਨ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੀ ਤਰਜ਼ ’ਤੇ ਪਿੰਡਾਂ ਵਿੱਚ ਹਰ ਜ਼ਰੂਰੀ ਸੁਵਿਧਾ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀ ਹਰ ਸਮੱਸਿਆ ਦਾ

ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • ਵਣ ਵਿਭਾਗ ਦੀਆਂ ਜ਼ਮੀਨਾਂ ਦੀ ਨਿਸ਼ਾਨਦੇਹੀ ਕਰਕੇ ਲਗਾਈਆਂ ਜਾਣਗੀਆਂ ਬੁਰਜੀਆਂ : ਜੱਸੀ ਸੋਹੀਆਂ ਵਾਲਾ

ਪਟਿਆਲਾ, 7 ਜੂਨ : ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਜੱਸੀ ਸੋਹੀਆਂ ਵਾਲਾ ਨੇ ਅੱਜ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਦਫ਼ਤਰ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਜ਼ਿਲ੍ਹਾ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਅਤੇ ਰੇਂਜ ਅਫ਼ਸਰ ਮਨਦੀਪ ਸਿੰਘ, ਸਵਰਨ

ਆਈ.ਟੀ.ਆਈ. ਵਿਖੇ ਲੱਗੇ ਪਲੇਸਮੈਂਟ ਕੈਂਪ 'ਚ 238 ਉਮੀਦਵਾਰਾਂ ਦੀ ਨੌਕਰੀ ਲਈ ਹੋਈ ਚੋਣ

ਪਟਿਆਲਾ, 7 ਜੂਨ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਨੁਰਾਗ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾ 'ਤੇ ਬਿਊਰੋ ਵੱਲੋਂ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਆਈ.ਟੀ.ਆਈ. ਲੜਕੇ ਨਾਭਾ ਰੋਡ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ 'ਚ ਨਾਮੀ ਕੰਪਨੀਆਂਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ ਅਤੇ 238

ਸੀਨੀਅਰ ਨਾਗਰਿਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਵੱਲੋਂ ਹੈੱਲਪਲਾਈਨ ਨੰਬਰ “14567 “ ਜਾਰੀ
  • ਕਾਨੂੰਨੀ ਸਹਾਇਤਾ,ਪੈਨਸ਼ਨ ਅਤੇ ਲੋਕ ਭਲਾਈ ਸਕੀਮਾਂ ਬਾਰੇ ਕਰਵਾਏਗਾ ਜਾਣਕਾਰੀ ਮੁਹੱਈਆ

ਕਪੂਰਥਲਾ, 7 ਜੂਨ : ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਵਲੋਂ ਜ਼ਿਲ੍ਹੇ ਭਰ ਦੇ ਸੀਨੀਅਰ ਨਾਗਰਿਕਾਂ ਨਾਲ ਸਬੰਧਿਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਐਲਡਰ ਲਾਈਨ-14567 ਹੈੱਲਪਲਾਈਨ ਨੰਬਰ ਲਾਂਚ ਕੀਤਾ ਗਿਆ,ਜੋਕਿ ਸਵੇਰੇ 8 ਵਜੇ ਤੋਂ ਰਾਤ ਦੇ 8 ਵਜੇ ਤੱਕ ਸੀਨੀਅਰ ਨਾਗਰਿਕਾਂ ਨੂੰ

ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਹਨ ਸਰਬਪੱਖੀ ਵਿਕਾਸ ਕੰਮ
  • ਮੋਹਤਬਰ ਵਿਅਕਤੀਆਂ ਨੇ ਵਿਧਾਇਕ ਸ਼ੈਰੀ ਕਲਸੀ ਦੀ ਧਰਮਪਤਨੀ ਰਾਜਬੀਰ ਕਲਸੀ ਨੂੰ ਕੀਤਾ ਸਨਮਾਨਿਤ

ਬਟਾਲਾ, 7  ਜੂਨ : ਹਲਕਾ ਵਿਧਾਇਕ  ਬਟਾਲਾ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ, ਜੋ ਮੱਧ ਪ੍ਰਦੇਸ਼ ਵਿਖੇ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਗਏ ਹਨ ਪਰ ਉਨ੍ਹਾਂ ਦੀ ਗੈਰ ਮੌਜੂਦਗੀ ਦੇ ਬਾਵਜੂਦ ਹਲਕੇ ਅੰਦਰ ਵਿਕਾਸ ਕੰਮ ਲਗਾਤਾਰ ਕਰਵਾਏ ਜਾ ਰਹੇ ਹਨ।  ਅੱਜ ਹਲਕਾ ਬਟਾਲਾ ਦੇ ਮੋਹਤਬਰ

ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ ਤਹਿਤ ਮੁਹੱਈਆ ਕਰਵਾਈ ਜਾਂਦੀ ਹੈ 40-60 ਪ੍ਰਤੀਸ਼ਤ ਸਬਸਿਡੀ

ਮਾਲੇਰਕੋਟਲਾ 07 ਜੂਨ : ਮੱਛੀ ਪਾਲਣ ਦਾ ਧੰਦਾ ਖੇਤੀਬਾੜੀ ਵਿਭਿੰਨਤਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਰਿਹਾ ਹੈ। ਇਸ ਧੰਦੇ ਤੋਂ ਸਹਿਜੇ ਹੀ ਕਿਸਾਨ 1.0 ਲੱਖ ਤੋਂ 1.50 ਲੱਖ ਰੁਪਏ ਪ੍ਰਤੀ ਏਕੜ ਆਮਦਨ ਪ੍ਰਾਪਤ ਕਰ ਰਹੇ ਹਨ। ਇਸ ਗੱਲ ਦੀ ਜਾਣਕਾਰੀ ਸਹਾਇਕ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਨੇ ਦਿੱਤੀ । ਉਨ੍ਹਾਂ ਨੇ ਅੱਗੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਪ੍ਰਧਾਨ ਮੰਤਰੀ