ਗੁਰਦਾਸਪੁਰ, 7 ਜੂਨ : ਐੱਨ.ਡੀ.ਆਰ.ਐੱਫ ਦੀ 7 ਬਟਾਲੀਅਨ ਵੱਲੋਂ ਆਮ ਲੋਕਾਂ ਨੂੰ ਵੱਖ-ਵੱਖ ਆਫਤਾਂ ਨਾਲ ਨਜਿੱਠਣ ਦੀ ਸਿਖਲਾਈ ਦੇਣ ਲਈ ਅੱਜ ਕਾਹਨੂੰਵਾਨ ਵਿਖੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਦੀ ਅਗਵਾਈ ਐੱਨ.ਡੀ.ਆਰ.ਐੱਫ ਦੇ ਸਬ ਇੰਸਪੈਕਟਰ ਰਜਿੰਦਰ ਸਿੰਘ ਵੱਲੋਂ ਕੀਤੀ ਗਈ। ਜਾਗਰੂਕਤਾ ਕੈਂਪ ਦੌਰਾਨ ਐੱਨ.ਡੀ.ਆਰ.ਐੱਫ ਦੇ ਜਵਾਨਾਂ ਨੇ ਹਾਜ਼ਰੀਨ ਨੂੰ
news
Articles by this Author
- ਰਾਜਪਾਲ ਬਨਵਾਰੀ ਲਾਲ ਪੁਰੋਹਿਤ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਪਿੰਡ ਧਰਮਕੋਟ ਰੰਧਾਵਾ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਦੇ ਹੋਏ ਰੂਬਰੂ
- ਰਾਜਪਾਲ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ
- ਜ਼ਿਲ੍ਹਾ ਪ੍ਰਸ਼ਾਸਨ ਨੇ ਆਬਾਦ ਕੈਂਪ ਰਾਹੀਂ ਸਰਹੱਦੀ ਲੋਕਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਦਿੱਤਾ ਲਾਭ
ਡੇਰਾ
- ਪੰਜਾਬ ਦੇ ਰਾਜਪਾਲ ਤੇ ਮੁੱਖ ਸਕੱਤਰ ਵੱਲੋਂ ਮਿਸ਼ਨ ਅਬਾਦ ਕੈਂਪ ਦਾ ਨਿਰੀਖਣ
- ਮਿਸ਼ਨ ਅਬਾਦ ਜਰੀਏ ਆਮ ਲੋਕਾਂ ਨੂੰ ਮੌਕੇ `ਤੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ
ਗੁਰਦਾਸਪੁਰ, 7 ਜੂਨ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ
- ਡਿਪਟੀ ਕਮਿਸ਼ਨਰ ਨੇ ਔਰਤਾਂ ਨੂੰ ਲੈਪਟਾਪ, ਟੈਬਲੇਟ ਤੇ ਪ੍ਰਿੰਟਰ ਸੌਂਪੇ
ਬਰਨਾਲਾ, 7 ਜੂਨ : ਜ਼ਿਲ੍ਹਾ ਬਰਨਾਲਾ ਦੀਆਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਮਾਤਾ ਭਾਗੋ ਵਿਮੈਨ ਫਾਰਮਰ ਪ੍ਰੋਡਿਊਸਰ ਕੰਪਨੀ ਸਥਾਪਿਤ ਕੀਤੀ ਗਈ ਹੈ। ਇਸ ਕੰਪਨੀ ਨਾਲ ਜੁੜੀਆਂ ਔਰਤਾਂ ਵਲੋਂ ਆਪਣੇ ਲਾਈਸੈਂਸ 'ਤੇ ਸਰੋਂ ਦਾ ਤੇਲ, ਖਾਧ ਤੇ ਹੋਰ ਉਤਪਾਦ ਵੇਚੇ ਜਾਣਗੇ ਤੇ ਆਪਣੀ ਆਮਦਨ ਵਿੱਚ ਵਾਧਾ ਕੀਤਾ
- ਖੇਡ ਮੰਤਰੀ ਨੇ ਪਿੰਡ ਬਡਬਰ ਅਤੇ ਹਰੀਗੜ੍ਹ ਵਿੱਚ 73 ਲੱਖ ਦੀ ਲਾਗਤ ਵਾਲੇ ਸਪੋਰਟਸ ਪਾਰਕਾਂ ਦੇ ਨੀਂਹ ਪੱਥਰ ਰੱਖੇ
- ਕਿਹਾ, ਪਿੰਡ ਹਰੀਗੜ੍ਹ ਤੋਂ ਨਹਿਰੀ ਮੋਘੇ ਦੀ ਸਹੂਲਤ ਛੇਤੀ
ਧਨੌਲਾ, 7 ਜੂਨ : ਬਰਨਾਲਾ ਦੇ ਪਿੰਡਾਂ ਵਿੱਚ ਜਿੱਥੇ ਨੌਜਵਾਨੀ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਸਪੋਰਟਸ ਪਾਰਕ ਬਣਾਏ ਜਾ ਰਹੇ ਹਨ, ਓਥੇ ਪਿੰਡਾਂ ਵਿੱਚ ਨਹਿਰੀ ਕੰਮਾਂ ਅਤੇ ਬੁਨਿਆਦੀ ਸਹੂਲਤਾਂ
ਤਰਨ ਤਾਰਨ, 07 ਜੂਨ : ਭਾਰਤ ਚੋਣ ਕਮਿਸ਼ਨ ਵੱਲੋਂ 01ਜਨਵਰੀ, 2024 ਦੇ ਆਧਾਰ ਤੇ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ,ਜਿਸ ਤਹਿਤ ਨਵੇਂ ਵੋਟ ਬਣਵਾਉਣ ਤੋਂ ਇਲਾਵਾ ਜਿਹੜੇ ਮਤਦਾਤਾ ਕੋਈ ਦਰੁਸਤੀ ਜਾਂ ਵੋਟ ਕਟਵਾਉਣੀ ਚਾਹੁੰਦੇ ਹਨ ਤਾਂ ਆਪਣੇ ਬੂਥ ਲੈਵਲ ਅਫ਼ਸਰ ਜਾਂ ਨੇੜੇ ਪੈਂਦੇ ਐਸ ਡੀ ਐਮ ਕਮ ਮਤਾਦਾਤਾ ਰਜਿਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਲੋੜੀਂਦੇ ਫ਼ਾਰਮ
ਫਾਜ਼ਿਲਕਾ, 7 ਜੂਨ : ਸੀ—ਪਾਈਟ ਕੈਂਪ ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਇੰਚਾਰਜ ਸ਼੍ਰੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸੀ—ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਜੋ ਯੁਵਕ 17 ਅਪ੍ਰੈਲ 2023 ਨੂੰ ਹੋਈ ਫੌਜ਼ ਦੀ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ।ਉਨ੍ਹਾਂ ਯੁਵਕਾਂ ਦੀ ਫਿਜ਼ੀਕਲ ਦੀ ਤਿਆਰੀ 5 ਮਈ 2023 ਤੋਂ ਲਗਾਤਾਰ ਚੱਲ ਰਹੀ ਹੈ।ਫਿਜ਼ੀਕਲ ਦੀ ਤਿਆਰੀ ਕਰਨ ਦੇ ਲਈ
ਫ਼ਰੀਦਕੋਟ 7 ਜੂਨ : ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਨਰਮੇਂ ਦੀ ਫਸਲ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਇਸੇ ਲੜੀ ਅਧੀਨ ਡਾ. ਗਿੱਲ ਅਤੇ ਉਨ੍ਹਾਂ ਦੀ ਟੀਮ ਜਿਸ ਵਿੱਚ ਡਾ. ਗੁਰਿੰਦਰਪਾਲ ਸਿੰਘ ਖੇਤੀਬਾੜੀ
ਫਰੀਦਕੋਟ 7 ਜੂਨ : ਡਿਪਟੀ ਕਮਿਸਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਫਰੀਦਕੋਟ ਵਿਖੇ ਜਿਲ੍ਹਾ ਬਾਲ ਸੁਰੱਖਿਆ ਅਫਸਰ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਪ੍ਰੋਟੈਕਸ਼ਨ ਅਫਸਰ (ਆਈ.ਸੀ) ਸੁਖਮੰਦਰ ਸਿੰਘ ਵੱਲੋਂ ਵੱਖ ਵੱਖ ਦੁਕਾਨਾਂ ਅਤੇ ਹੋਰ ਥਾਵਾਂ ਤੇ ਜਾ ਕੇ ਬਾਲ ਮਜ਼ਦੂਰੀ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ 14 ਸਾਲ ਤੋ
ਫਰੀਦਕੋਟ 7 ਜੂਨ : ਉਦਯੋਗ ਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਰਾਈਟ ਟੂ ਬਿਜ਼ਨਸ ਐਕਟ- 2020 ਤਹਿਤ ਬਿਲਡਿੰਗ ਪਲਾਨ, ਫਰੇਡ ਲਾਈਸੈਸ, ਸੀ.ਐਲ.ਯੂ. ਫਾਈਰ ਐਨ.ਓ.ਸੀ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਵੱਲੋਂ ਬਿਲਡਿੰਗ ਪਲਾਨ ਅਪਰੂਪ ਅਤੇ ਸੋਂਪ ਐਕਟ ਅਧੀਨ ਰਜਿਸਟ੍ਰੇਸ਼ਨ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ.ਐਸ ਅਤੇ ਸ੍ਰੀ